Tuesday, November 24, 2026

Daily Archives: July 10, 2017

2030 ਤੱਕ ਪੰਜਾਬ ਨੂੰ ਹਰਿਆ-ਭਰਿਆ ਕਰਨ ਲਈ ਯਤਨ ਕਰੇਗੀ ਹਰਿਆਵਲ ਫਾਊਂਡੇਸ਼ਨ -ਢਿਲੋਂ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ ਸੱਗੂ) – ਰੁੱਖ ਲਗਾਉ ਮਨੁੱਖ ਬਚਾਓ ਮੁਹਿੰਮ ਦਾ ਆਗਾਜ਼ ਸਥਾਨਕ ਹੋਟਲ ਵਿਖੇ ਹਰਿਆਵਲ ਫਾਉਂਡੇਸ਼ਨ ਦੇ ਪਲੇਠੇ ਸਮਾਗਮ ਦੌਰਾਨ ਚੇਅਰਮੇਨ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ `ਚ ਹਲਕਾ ਉਤਰੀ ਅੰਮ੍ਰਿਤਸਰ ਦੇ ਹਲਕਾ ਉਤਰੀ ਵਿਧਾਇਕ ਸੁਨੀਲ ਦੱਤੀ, ਹਲਕਾ ਤਰਨਤਾਰਨ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਅਤੇ ਹਲਕਾ ਪੱਟੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੱਲੋਂ ਰਸਮੀ ਤੋਰ `ਤੇ ਕੀਤਾ ਗਿਆ। ਹਲਕਾ ਵਿਧਾਇਕ …

Read More »

ਕੈਪਟਨ ਸਰਕਾਰ ਨੇ ਨਸ਼ਿਆਂ ਦੇ ਸੋਦਾਗਰਾਂ ਨੂੰ ਭਾਜੜਾ ਪਾਈਆਂ – ਬਾਸਰਕੇ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਨੂੰ ਘਰ-ਘਰ ਪਹੁੰਚਾ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਹ ਸਬਦ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਬਚਾਉ ਨਸ਼ਾ ਮੁਕਤੀ ਅੰਦੋਲਨ ਅਭਿਆਨ ਦੇ ਪ੍ਰਧਾਨ ਇੰਦਰਜੀਤ ਸਿੰਘ ਬਾਸਰਕੇ ਨੇ ਛੇਹਰਟਾ ਵਿਖੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੇ।ਉਨਾ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇ ਪੰਜਾਬ ਵਿਚ ਨਸ਼ਿਆਂ …

Read More »

ਤ੍ਰੈ-ਸ਼ਤਾਬਦੀ ਕਾਲਜ ਦੇ ਪ੍ਰਿੰਸੀਪਲ ਨੂੰ ਨਵੀਂ ਬੱਸ ਦੀਆਂ ਸੌਂਪੀਆਂ ਚਾਬੀਆਂ

 ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਕਮੇਟੀ ਵਲੋਂ ਦਿੱਤੀ ਗਈ ਨਵੀਂ ਬੱਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੂੰ ਸੌਂਪੀਆਂ।ਪ੍ਰੋ: ਬਡੂੰਗਰ ਨੇ ਇਸ ਸਮੇਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਦਿਆ ਦਾ ਮਿਆਰ ਉਚਾ ਚੁੱਕਣ ਵਿੱਚ ਸਫਲ ਹੈ ਜਿਸ …

Read More »

ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ `ਚ ਪਹਿਲੀ ਤੇ ਪ੍ਰਸ਼ਾਸਕੀ ਭਾਸ਼ਾ ਦੇ ਦਰਜੇ ਲਈ ਰਾਜਪਾਲ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਚੰਡੀਗੜ੍ਹ ਵਿਚਲੇ ਸਰਕਾਰੀ ਤੇ ਗ਼ੈਰ ਸਰਕਾਰੀ ਦਫਤਰਾਂ ਵਿਚ ਪੰਜਾਬੀ ਭਾਸ਼ਾ ਲਾਗੂ ਕਰਵਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ ਨੂੰ ਪੱਤਰ ਲਿਖਿਆ।ਇਸ ਪੱਤਰ ਅਨੁਸਾਰ ਭਾਰਤੀ ਸੰਵਿਧਾਨ ਵਿਚ 22 ਖੇਤਰੀ ਭਾਸ਼ਾਵਾਂ ਨੂੰ ਮਾਨਤਾ ਪ੍ਰਾਪਤ …

Read More »

ਇਤਿਹਾਸਿਕ ਗੁਰਧਾਮਾਂ ਦਾ ਪ੍ਰਬੰਧ ਸਥਾਨਕ ਸਿੱਖਾਂ ਨੂੰ ਮਿਲੇ

ਪ੍ਰੋ. ਬਡੂੰਗਰ ਨੇ ਸਿੱਕਮ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)  ਸ਼ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਕਮ ਦੇ ਰਾਜਪਾਲ ਸ਼੍ਰੀਨਿਵਾਸ ਪਾਟਿਲ ਅਤੇ ਮੁੱਖ ਮੰਤਰੀ ਪਵਨ ਕੁਮਾਰ ਚਾਮਲਿੰਗ ਨੂੰ ਪੱਤਰ ਲਿਖ ਕੇ ਸਿੱਕਮ ਵਿਖੇ ਗੁਰੂ ਡੋਂਗਮਰ ਅਤੇ ਚੁੰਗ ਥਾਂਗ ਸਥਿਤ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ …

Read More »

ਵਿਕਾਸ ਕਾਰਜ ਦੀ ਮੰਗ ਕਰਦਿਆਂ ਆਵਜਾਈ ਰੋਕੀ ਤੇ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਤਰਨਤਾਰਨ ਰੋਡ ਸਥਿਤ ਖਾਲਸਾ ਨਗਰ ਵਿੱਚ ਵਿਕਾਸ ਕਾਰਜ ਦੀ ਮੰਗ ਨੂੰ ਲੈ ਕੇ ਖਾਲਸਾ ਨਗਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਜੱਜ ਦੀ ਅਗਵਾਈ `ਚ ਰੇਲਵੇ ਫਾਟਕ ਕੋਟ ਮਿੱਤ ਸਿੰਘ ਵਿਖੇ ਇਲਾਕਾ ਵਾਸੀਆਂ ਨੇ ਸੜਕ `ਤੇ ਬੈਠ ਕੇ ਧਰਨਾ ਲਾਇਆ ਅਤੇ ਆਵਾਜਾਈ ਰੋਕ ਕੇ ਨਗਰ ਨਿਗਮ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਲਾਏ । …

Read More »