ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਜੰਮੂ-ਕਸ਼ਮੀਰ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਗੱਲ ਕਰਕੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਅਮਰਨਾਥ ਯਾਤਰੀਆਂ `ਤੇ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਰਾਜਪਾਲ ਐਨ.ਐਨ ਵੋਹਰਾ ਅਤੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਨਾਲ ਵੀ ਗਲ ਕੀਤੀ ਹੈ ਅਤੇ ਉਨ੍ਹਾਂ …
Read More »Daily Archives: July 11, 2017
ਪ੍ਰਧਾਨ ਮੰਤਰੀ ਨੇ ਸ੍ਰੀ ਨਰੇਸ਼ ਚੰਦਰ ਦੇ ਅਕਾਲ ਚਲਾਣੇ `ਤੇ ਸੋਗ ਪ੍ਰਗਟਾਇਆ
ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਿਵਲ ਅਧਿਕਾਰੀ ਨਰੇਸ਼ ਚੰਦਰ ਦੇ ਅਕਾਲ ਚਲਾਣੇ `ਤੇ ਅਫਸੋਸ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ “ਨਰੇਸ਼ ਚੰਦਰ ਉਘੇ ਲੋਕ ਸੇਵਕ ਸਨ, ਜਿਨ੍ਹਾਂ ਨੇ ਸ਼ਾਸਨ ਅਤੇ ਨੀਤੀ ਦੇ ਮਾਮਲਿਆਂ `ਤੇ ਅਮਿੱਟ ਛਾਪ ਛੱਡੀ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਦੁੱਖੀ ਹਾਂ।ਉਨਾਂ ਨੂੰ ਨਰੇਸ਼ ਨਾਲ ਹੋਏ ਇਕ ਵਿਵਹਾਰਕ ਵਿਚਾਰ-ਵਟਾਂਦਰੇ ਦੀ ਯਾਦ …
Read More »ਫਿਨਲੈਂਡ ਦੇ ਪ੍ਰਧਾਨ ਮੰਤਰੀ ਨਾਲ ਪ੍ਰਧਾਨ ਮੰਤਰੀ ਨੇ ਟੈਲੀਫੋਨ `ਤੇ ਕੀਤੀ ਗੱਲ
ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਫਿਨਲੈਂਡ ਦੇ ਪ੍ਰਧਾਨ ਮੰਤਰੀ ਜੁਹਾ ਸਿਪਿਲਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਟੈਲੀਫੋਨ ਕਰ ਕੇ ਮਾਲ ਅਤੇ ਸੇਵਾ ਟੈਕਸ (ਜੀ.ਐਸ.ਟੀ) ਦੇ ਇਤਿਹਾਸਕ ਅਤੇ ਸਫਲ ਅਮਲ ਲਈ ਵਧਾਈ ਦਿੱਤੀ।ਦੋਹਾਂ ਆਗੂਆਂ ਨੇ ਫਰਵਰੀ 2016 ਵਿੱਚ ਹੋਈ ਮੀਟਿੰਗ, ਜਦੋਂ ਕਿ ਪ੍ਰਧਾਨ ਮੰਤਰੀ ਸ੍ਰੀ ਸਿਪਿਲਾ ਮੁੰਬਈ ਵਿੱਚ ਮੇਕ ਇਨ ਇੰਡੀਆ ਹਫਤੇ ਵਿੱਚ ਹਿੱਸਾ ਲੈਣ …
Read More »ਤਰਕਸ਼ੀਲ ਸੁਸਾਇਟੀ ਵਲੋਂ ਬਰੇਨ ਐਕਟੀਵੇਸ਼ਨ ਅਕੈਡਮੀ ਦਾ ਭੰਡੀ ਪ੍ਰਚਾਰ ਧੋਖਾ ਕਰਾਰ
ਪੰਜ ਲੱਖ ਇਨਾਮ ਜਿੱਤਣ ਦੀ ਦਿੱਤੀ ਚੁਣੌਤੀ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਤਰਨ ਤਾਰਨ ਜ਼ਿਲੇ ਦੇ ਬਰੇਨ ਐਕਟੀਵੇਸ਼ਨ ਅਕੈਡਮੀ ਨਾਮਕ ਸੰਸਥਾ ਵਲੋਂ ਬੱਚਿਆਂ ਤੇ ਵਿਦਿਆਰਥੀਆਂ ਦੇ ਦਿਮਾਗੀ ਯਾਦ ਸ਼ਕਤੀ ਵਧਾਉਣ ਦੇ ਭੰਡੀ ਪ੍ਰਚਾਰ ਵਜੋਂ ਉਨਾਂ ਵਲੋਂ ਅੱਖਾਂ ਉਤੇ ਪੱਟੀ ਬੰਨ ਕੇ ਸੁੰਘਣ ਸ਼ਕਤੀ ਰਾਹੀਂ ਪੜਣ ਅਤੇ ਰੰਗ ਬੁੱਝਣ ਦੇ ਕੀਤੇ ਝੂਠੇ ਵਾਅਦੇ ਨੂੰ ਧੋਖਾ ਕਰਾਰ ਦਿੰਦਿਆਂ ਤਰਕਸ਼ੀਲ ਸੁਸਾਇਟੀ …
Read More »ਸਾਊਥ ਏਸ਼ੀਅਨਜ਼ ਫ਼ਾਰ ਹਿੳੂਮਨ ਰਾਈਟਸ (ਸਾਹਰ) ਵਲੋਂ ਸਾਰਕ ਸੰਮੇਲਨ ਕਰਾਉਣ ਦੀ ਮੰਗ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਸਾਊਥ ਏਸ਼ੀਅਨਜ਼ ਫ਼ਾਰ ਹਿੳੂਮਨ ਰਾਈਟਸ (ਸਾਹਰ) ਨੇ ਦੱਖਣੀ ਏਸ਼ੀਆਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ/ ਵਿਦੇਸ਼ ਸਕੱਤਰਾਂ ਨੂੰ ਮਿਲ ਕੇ ਉਨਾਂ ਅੱਗੇ ਸਾਰਕ ਸੰਮੇਲਨ ਕਰਾਉਣ ਦੀ ਮੰਗ ਰੱਖਣ ਦਾ ਫੈਸਲਾ ਕੀਤਾ ਹੈ।ਇਹ ਸੰਮੇਲਨ ਪਿਛਲੇ ਸਾਲ ਪਾਕਿਸਤਾਨ ਵਿੱਚ ਹੋਣਾ ਸੀ, ਪਰ ਕੁੱਝ ਦੇਸ਼ਾਂ ਜਿਨਾਂ ਵਿੱਚ ਭਾਰਤ ਵੀ ਸ਼ਾਮਿਲ ਸੀ, ਦੁਆਰਾ ਇਸ ਦਾ ਬਾਈਕਾਟ ਕਰਨ ਕਾਰਨ ਇਸ …
Read More »ਜਾਂਚ ਕਮੇਟੀ ਨੇ ਸੌਂਪੀ ਮਹਾਨ ਕੋਸ਼ ਵਿੱਚ ਤਰੁੱਟੀਆਂ ਦੀ ਰਿਪੋਰਟ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਰਚਿਤ ‘ਗੁਰਸ਼ਬਦ ਰਤਨਾਕਰ ਮਹਾਨ ਕੋਸ਼` ਵਿੱਚ ਗੰਭੀਰ ਤਰੁੱਟੀਆਂ ਦੀ ਪੜਤਾਲ ਸਬੰਧੀ ਬਣਾਈ ਗਈ ਚਾਰ ਮੈਂਬਰੀ ਕਮੇਟੀ ਦੇ ਮੈਂਬਰ ਪ੍ਰਿੰ. ਪ੍ਰਭਜੋਤ ਕੌਰ, ਡਾ. ਚਮਕੌਰ ਸਿੰਘ, ਅਮਰਿੰਦਰ ਸਿੰਘ ਅਤੇ ਡਾ. ਓਮ ਪ੍ਰਕਾਸ਼ ਵਸਿਸ਼ਟ ਨੇ ਆਪਣੀ ਜਾਂਚ ਰਿਪੋਰਟ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤੀ …
Read More »ਮੰਗਾਂ ਨਾ ਮੰਨਣ `ਤੇ ਮੰਡਲ ਦੇ ਦਫਤਰ ਮੂਹਰੇ ਵਿਸ਼ਾਲ ਧਰਨਾ 20 ਨੂੰ
ਸਮਰਾਲਾ, 10 ਜੁਲਾਈ (ਪੰਜਾਬ ਪੋਸਟ- ਕੰਗ) – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਦੀ ਮੀਟਿੰਗ ਸਿਕੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੀ ਸ਼ੁਰੂਆਤ ਵਿੱਚ ਗੁਰਸ਼ਰਨ ਸਿੰਘ ਸਕੱਤਰ ਨੇ ਪਿਛਲੀ ਮੀਟਿੰਗ ਵਿੱਚ ਲਿਖੇ ਕੰਮਾਂ ਤੋਂ ਪੈਨਸ਼ਨਰਾਂ ਨੂੰ ਜਾਣੂ ਕਰਵਾਇਆ ਅਤੇ ਮੀਟਿੰਗ ਵਿੱਚ ਮੌਜੂਦ ਪੈਨਸ਼ਨਰਾਂ ਨੂੰ ਕਿਹਾ ਕਿ ਜਿਨਾਂ ਨੇ ਅਜੇ ਤੱਕ ਆਪਣਾ ਫੰਡ ਜਮਾਂ ਨਹੀਂ ਕਰਵਾਇਆ, ਉਹ ਜਲਦੀ …
Read More »ਪੰਜਾਬ ਦੇ ਚੌਂਕੀਦਾਰਾਂ ਵਲੋਂ ਸੰਘਰਸ਼ ਛੇੜਣ ਦੀ ਚੇਤਾਵਨੀ
ਸਮਰਾਲਾ, 10 ਜੁਲਾਈ (ਪੰਜਾਬ ਪੋਸਟ- ਕੰਗ) – ਪੇਂਡੂ ਚੌਂਕੀਦਾਰ ਯੂਨੀਅਨ ਤਹਿਸੀਲ ਸਮਰਾਲਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਨਛੱਤਰ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਸਮਰਾਲਾ ਵਿਖੇ ਹੋਈ।ਜਿਸ ਵਿੱਚ ਸਮਰਾਲਾ ਤਹਿਸੀਲ ਦੇ ਸਮੂਹ ਚੌਂਕੀਦਾਰਾਂ ਨੇ ਭਾਗ ਲਿਆ।ਮੀਟਿੰਗ ਵਿੱਚ ਪੇਂਡੂ ਚੌਂਕੀਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ, ਜਿਸ ਵਿੱਚ ਮੌਜੂਦਾ ਸਰਕਾਰ ਤੋਂ ਮੰਗ ਕੀਤੀ ਗਈ ਕਿ ਹਰਿਆਣਾ ਰਾਜ ਦੇ ਚੌਂਕੀਦਾਰਾਂ ਦੀ …
Read More »ਪੁਰੀ-ਉਪਲ ਪ੍ਰੋਡਕਸ਼ਨ ਅਤੇ ਕੇ.ਜੀ.ਐਨ ਸੁਸਾਇਟੀ ਵਲੋਂ ਮਾਡਲਿੰਗ ਤੇ ਸਿੰਗਿੰਗ ਸ਼ੋਅ ਸ਼ਾਇਨਿੰਗ ਸਟਾਰ2017 ਅਯੋਜਿਤ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ) – ਪੁਰੀ ਅਤੇ ਉਪਲ ਪ੍ਰੋਡਕਸ਼ਨ ਅਤੇ ਕੇ.ਜੀ.ਐਨ ਸੁਸਾਇਟੀ ਦੇ ਸਹਿਯੋਗ ਨਾਲ ਮਾਡਲਿੰਗ ਅਤੇ ਸਿੰਗਿੰਗ ਸ਼ੋਅ ਸ਼ਾਇਨਿੰਗ ਸਟਾਰ 2017 ਹੋਟਲ ਕੁਮਾਰ ਇੰਟਰਨੈਸ਼ਨਲ ਵਿਖੇ ਮੈਡਮ ਰੇਖਾ ਮਹਾਜਨ, ਕਰਨ ਉਪਲ ਅਤੇ ਮੋਹਿਤ ਪੁਰੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।ਇਸ ਸ਼ੋਅ ਵਿੱਚ ਮੁੱਖ ਮਹਿਮਾਨ ਵਿਧਾਇਕ ਸੁਨੀਲ ਦੱਤੀ, ਰਾਜ ਕੁਮਾਰੀ ਆਸਾਮ ਉਜਸਵੀ ਰਾਜੇ, ਬਾਲੀਵੁੱਡ ਐਕਟਰ ਡਾਇਰੈਕਟਰ ਸਨਾ ਚੰਡੋਕ, …
Read More »ਚੋਣਵੇਂ ਪੰਥਕ ਮਸਲਿਆਂ ’ਤੇ ਬੋਲਣ ਵੇਲੇ ਤੱਥਾਂ ਨੂੰ ਨਜ਼ਰਅੰਦਾਜ਼ ਨਾ ਕਰਨ ਕੈਪਟਨ ਅਮਰਿੰਦਰ – ਦਿੱਲੀ ਕਮੇਟੀ
ਨਵੀਂ ਦਿੱਲੀ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਵਿਧਾ ਦੀ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ।ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਕੈਪਟਨ ਨੂੰ ਚੋਣਵੇਂ ਪੰਥਕ ਮਸਲਿਆਂ ’ਤੇ ਬੋਲਣ ਵੇਲੇ ਤੱਥਾਂ ਨੂੰ ਨਜ਼ਰਅੰਦਾਜ਼ ਨਾ ਕਰਨ ਦੀ ਸਲਾਹ ਵੀ ਦਿੱਤੀ …
Read More »
Punjab Post Daily Online Newspaper & Print Media