ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਦੁਆਬਾ ਜ਼ੋਨ ਦੀ ਸ਼ੁਰੂਆਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 31 ਜੁਲਾਈ ਨੂੰ ਇੱਕ ਮਹਾਨ ਗੁਰਮਤਿ ਸਮਾਗਮ ਰਾਹੀਂ ਕੀਤੀ ਜਾਵੇਗੀ, ਜਿਸ ਦੀਆਂ ਤਿਆਰੀਆਂ ਸਬੰਧੀ ਦੁਆਬੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ 17 ਜੁਲਾਈ ਨੂੰ ਤਖਤ ਸਾਹਿਬ ਵਿਖੇ ਬੁਲਾਈ ਗਈ …
Read More »Daily Archives: July 12, 2017
ਉਹ ਜੋੜੀ ਜਿੰਮੇਵਾਰ, ਜੋ ਪਲੈਨ ਕਰੇ ਪਰਿਵਾਰ
ਪਠਾਨਕੋਟ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਦਿੱਤੇ ਗਏ ਥੀਮ “ਨਵੀਂ ਲਹਿਰ, ਨਵਾਂ ਵਿਸ਼ਵਾਸ਼, ਸੰਪੂਰਨ ਜਿੰਮੇਵਾਰੀ ਨਾਲ ਪਰਿਵਾਰ ਵਿਕਾਸ `ਤੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਠ ਵਿਸ਼ਵ ਅਬਾਦੀ ਦਿਵਸ ਦੇ ਸੰਬਧ ਜਾਗਰੂਕਤਾ ਸੈਮੀਨਾਰ ਦਾ ਅਯੋਜਨ ਕੀਤਾ ਗਿਆ।ਡਾ. ਕਾਂਸਰਾ ਨੇ ਕਿਹਾ ਕਿ ਹਰ ਸਾਲ 11 ਜੁਲਾਈ ਵਿਸ਼ਵ ਆਬਾਦੀ ਦਿਨ …
Read More »ਅਚਨਚੇਤ ਨਿਰੀਖਣ ਕਰ ਕੇ ਪਲਾਸਟਿਕ ਦੇ ਕੈਰੀ ਬੈਗ ਮੋਕੇ `ਤੇ ਕੀਤੇ ਜ਼ਬਤ
ਪਠਾਨਕੋਟ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਸ੍ਰੀ ਕਾਹਨ ਸਿੰਘ ਪੰਨੂ ਆਈ.ਏ.ਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤਰੀ ਦਫਤਰ ਬਟਾਲਾ ਦੀ ਟੀਮ ਦੇ ਕੁਲਦੀਪ ਸਿੰਘ ਵਾਤਾਵਰਣ ਇੰਜੀਨੀਅਰ ਅਤੇ ਰਣਤੇਜ ਸ਼ਰਮਾ ਸਹਾਇਕ ਵਾਤਾਵਰਣ ਇੰਜੀਨੀਅਰ ਵਲੋਂ ਪਠਾਨਕੋਟ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਜਿਵੇਂ ਨਵੀਂ ਸਬਜ਼ੀ ਮੰਡੀ, ਪੁਰਾਣੀ ਸਬਜ਼ੀ ਮੰਡੀ, ਢਾਂਗੂ ਰੋਡ ਅਤੇ ਡਲਹੋਜੀ ਰੋਡ ਸਥਿਤ ਪਲਾਸਟਿਕ ਕੈਰੀ ਬੈਗ ਦੇ …
Read More »ਯੂਨੀਵਰਸਿਟੀ ਕਾਲਜ ਦੀ ਨੰਦਿਨੀ ਜਿਲੇ `ਚ ਟਾਪਰ ਰਹੀ
ਪਠਾਨਕੋਟ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਵੱਲੋਂ ਬੀ.ਐਸ.ਸੀ ਨਾਨ ਮੈਡੀਕਲ ਦਾ ਰਿਜਲਟ ਘੋਸ਼ਿਤ ਕੀਤਾ ਗਿਆ ਇਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਪਿ੍ਰੰਸੀਪਲ ਮਿਸ਼ਿਜ ਨਿਰਮਲ ਪਾਂਧੀ ਨੇ ਦੱਸਿਆ ਕਿ ਕਾਲਜ ਦੇ ਨਾਨ ਮੈਡੀਕਲ ਗਰੁੱਪ ਦੀ ਵਿਦਿਆਰਥਣ ਨੰਦਿਨੀ ਮਹਿਤਾ ਨੇ 400 ਵਿੱਚੋਂ 308 ਅੰਕ ਲੈ ਕੇ ਜਿਲੇ ਵਿਚੋਂ ਪਹਿਲਾ ਅਤੇ ਯੂਨੀਵਰਸਿਟੀ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਸ਼ਵ ਆਬਾਦੀ ਦਿਵਸ ਮਨਾਇਆ
ਪਠਾਨਕੋਟ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਕਾਨੂੰਨੀ ਸੇਵਾਵਾ ਅਥਾਰਟੀ ਵਲੋ ਸਰਕਾਰੀ ਸੀਨੀਅਰ ਸਕੈਡੰਰੀ ਸਕੁੂਲ ਮਲਿਕਪੁਰ ਵਿਖੇ ਵਿਸ਼ਵ ਆਬਾਦੀ ਦਿਵਸ ‘ਤੇ ਸੈਮੀਨਾਰ ਕਰਵਾਇਆ, ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੁੂਲ ਮਲਿਕਪੁਰ, ਸਰਕਾਰੀ ਸੀਨੀਅਰ ਸਕੈਡੰਰੀ ਸਕੁੂਲ ਨਰੋਟ ਮਹਿਰਾ, ਸਰਕਾਰੀ ਸੀਨੀਅਰ ਸਕੈਡੰਰੀ ਸਕੁੂਲ ਸੁਜਾਨਪੁਰ ਸ਼ਾਮਲ ਹੋਏ।ਇਸ ਸਮੇਂ ਵਿਸ਼ੇਸ਼ `ਤੇ ਪਹੁੰਚੇ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਮਨਦੀਪ ਕੋਰ ਚਾਹਲ ਵਲੋ ਸਕੂਲੀ ਬੱਚਿਆਂ …
Read More »ਬਿਨਾਂ ਆਗਿਆ ਕੋਈ ਵੀ ਅਧਿਕਾਰੀ ਨਹੀਂ ਛੱਡੇਗਾ ਸਟੇਸ਼ਨ- ਏ.ਡੀ.ਸੀ
ਪਠਾਨਕੋਟ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਭਾਵੀ ਹੜਾਂ ਦੀ ਰੋਕਥਾਮ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਡਾ. ਅਮਿਤ ਮਹਾਜਨ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਐਸ.ਡੀ.ਐਮ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਕੀਤੀ ਗਈ।ਜਿਸ ਵਿੱਚ ਅਸੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), …
Read More »ਅੱਤਵਾਦੀਆਂ ਦੀਆਂ ਕਾਰਵਾਈਆਂ ਦਾ ਡੱਟ ਕੇ ਸਾਹਮਣਾ ਕਰਨਗੇ ਦੇਸ਼ ਵਾਸੀ- ਛੀਨਾ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ’ਤੇ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ’ਤੇ ਆਪਣਾ ਪ੍ਰਤੀਕ੍ਰਮ ਦਿੰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਹ ਅਤਿ ਨਿੰਦਨਯੋਗ ਕਾਰਾ ਦੱਸਿਆ ਹੈ । ਛੀਨਾ ਨੇ ਕਿਹਾ ਕਿ ਅੱਤਵਾਦੀਆਂ ਵੱਲੋਂ ਕੀਤੇ ਹਮਲੇ ਦੌਰਾਨ ਗੁਜਰਾਤ …
Read More »ਐਸੋੋਸੀਏਸ਼ਨ ਆਫ਼ ਅਫ਼ਰੀਕਨ ਸਟੂਡੈਂਟਸ ਇਨ ਇੰਡੀਆ ਵਲੋਂ ਬਾਬਾ ਫ਼ਰੀਦ ਗਰੁਪ ਦਾ ਦੌਰਾ
ਬਠਿੰਡਾ, 11 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮਾਲਵਾ ਖੇਤਰ ਦਾ ਪਹਿਲਾ ਅਜਿਹਾ ਵਿੱਦਿਅਕ ਅਦਾਰਾ ਜੋ ਉੱਤਰੀ ਪੂਰਬੀ ਰਾਜਾਂ ਅਤੇ ਨੇਪਾਲ ਆਦਿ ਦੇਸ਼ਾਂ ਦੇ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਹੁਣ ਵਿਭਿੰਨ ਕੋਰਸਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵੱਖ ਵੱਖ ਦੇਸ਼ਾਂ ਦੇ ਵਿਦਿਆਰਥੀਆਂ ਵੱਲੋਂ ਇਥੇ ਦੌਰਾ ਕਰਨ ਨਾਲ ਅੰਤਰਰਾਸ਼ਟਰੀ ਪੱਧਰ ’ਤੇ ਇਸ ਸੰਸਥਾ ਨੂੰ ਹੋਰ …
Read More »ਬਠਿੰਡਾ ਕੇਂਦਰੀ ਜੇਲ ’ਚ ਮੋਬਾਇਲ ਫੋਨ ਤੇ ਹੋਰ ਦੂਰ ਸੰਚਾਰ ਮਾਧਿਅਮ ਦੀ ਵਰਤੋਂ ’ਤੇ ਪਬੰਦੀ
ਬਠਿੰਡਾ, 11 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਲਾਗੂ ਕਰਨ ਦੇ ਇਹ ਸਾਰੇ ਹੁਕਮ 5 ਸਤੰਬਰ 2017 ਤੱਕ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਕੀਤੇ ਗਏ ਹੁਕਮਾਂ ’ਚ ਕਿਹਾ ਕਿ ਜ਼ਿਲੇ ’ਚ ਅਮਨ …
Read More »ਸੀਵਰਜ਼ `ਚ ਕੈਮੀਕਲ ਵੇਸਟ ਦੀਆਂ ਪਾਈਪਾਂ ਪਾਉਣ ਤੋਂ ਭੜਕੇ ਲੋਕਾਂ ਨੇ ਕੀਤੀ ਨਾਅਰੇਬਾਜ਼ੀ
ਬਠਿੰਡਾ, 11 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਬਾਬਾ ਦੀਪ ਸਿੰਘ ਨਗਰ ਗਲੀ ਨੰ. 10 ਦੇ ਵਸਨੀਕਾਂ ਨੇ ਅਕਾਲੀ ਕੌਸਲਰ ਦੀ ਅਗਵਾਈ ਵਿੱਚ ਇੱਕਤਰ ਹੋ ਕੇ ਇੱਕ ਕੈਮੀਕਲ ਫੈਕਟਰੀ ਵੱਲੋਂ ਸੀਵਰੇਜ ਵਿੱਚ ਜ਼ਹਿਰੀਲੇ ਪਾਣੀ ਦੀਆਂ ਪਾਈਪਾਂ ਪਾਉਣ ਦਾ ਵਿਰੋਧ ਕਰਦਿਆਂ ਫੈਕਟਰੀ ਮਾਲਕਾਂ ਅਤੇ ਨਗਰ ਨਿਗਮ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਾਰਡ ਦੇ …
Read More »
Punjab Post Daily Online Newspaper & Print Media