ਬਠਿੰਡਾ, 11 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖੇਤੀਬਾੜੀ ਮਹਿਕਮਾ ਪੰਜਾਬ ’ਚ ਮਾਲਵੇ ਦੇ 8 ਜਿਲਿਆਂ ਦੇ ਸਕਾਉਟਾਂ ਦੀ ਗੁਰਦੁਆਰਾ ਹਾਜੀਰਤਨ ਸਾਹਿਬ ਵਿਖੇ ਮੀਟਿੰਗ ਹੋਈ।ਮੀਟਿੰਗ ਵਿੱਚ ਪੰਜਾਬ ਦੇ ਸਾਰੇ ਜਿਲਿਆਂ ਦੇ ਸਕਾਊਟ ਸ਼ਾਮਲ ਹੋਏ ਤੇ ਆਪਣੀ ਮੁੱਖ ਮੰਗ ਕੇ ਉਨਾਂ ਦੀਆਂ ਸੇਵਾਵਾਂ ਨੂੰ ਰੈਗੁਲਰ ਕੀਤਾ ਜਾਵੇ ।ਸੂਬਾ ਪ੍ਰਧਾਨ ਹਮੀਰ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ …
Read More »Daily Archives: July 12, 2017
ਸੰਤ ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ ਆਯੋਜਿਤ
ਬਠਿੰਡਾ, 11 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸਾਹਿਬ ਭਾਈ ਜਗਤ ਜੀ ਨੇੜੇ ਖੇਡ ਸਟੇਡੀਅਮ ਵਿਖੇ ਰਾਤ ਦੇ ਸਮਾਗਮ ਭਾਈ ਸੰਤ ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ’ਚ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਉਚੇਚੇ ਤੌਰ ’ਤੇ ਪਹੰੁਚ ਕੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਰੱਬੀ ਬਾਣੀ ਨਾਲ …
Read More »ਗੁ. ਸ੍ਰੀ ਕਲਗੀਧਰ ਹਜੂਰਾ ਕਪੂਰਾ ਕਲੋਨੀ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ 16 ਨੂੰ
ਬਠਿੰਡਾ, 11 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਮਤਿ ਪ੍ਰਚਾਰ ਸਭਾ ਬਠਿੰਡਾ ਵੱਲੋਂ ਕੀਤੇ ਫੈਸਲ। ਅਨੁਸਾਰ ਹਰ ਐਤਵਾਰ ਸ਼ਾਮ ਨੂੰ ਹਫਤਾਵਾਰੀ ਸਮਾਗਮ ਉਸ ਐਤਵਾਰ ਨੂੰ ਆਉਣ ਵਾਲੇ ਜਾਂ ਉਸ ਦੇ ਨੇੜੇ ਤੇੜੇ ਆਉਣ ਵਾਲੇ ਗੁਰਪੁਰਬ ਜਾਂ ਸਿੱਖ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਕੀਤੇ ਜਾਣਗੇ ਅਤੇ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ …
Read More »ਸ਼ਹੀਦ ਭਾਈ ਮਨੀ ਸਿੰਘ ਜੀ ਦੀ ਸ਼ਹੀਦੀ ਤੋਂ ਸੇਧ ਲੈਣ ਸਿੱਖ ਆਗੂ – ਡਾ. ਖਿਆਲੀਵਾਲੇ
ਬਠਿੰਡਾ, 11 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ,ਫੇਸ-1 ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਮਨਾ ਰਹੀਆਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਡਾ. ਹਰਦੀਪ ਸਿੰਘ ਖਿਆਲੀਵਾਲੇ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਤੋਂ ਪਹਿਲਾਂ ਉਨਾਂ ਦੇ ਸਨਮੁੱਖ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ …
Read More »ਲੋਕਾਂ ਨਾਲ ਹੋ ਰਹੀ ਬੇਇਨਸਾਫੀ ਖਿਲਾਫ ਸੱਚ ਦੀ ਸਿਧਾਂਤਕ ਲੜਾਈ ਲੜਨਾ ਹੈ ਫਰੰਟ ਦਾ ਮਕਸਦ – ਜੋਸ਼
ਸਮਰਾਲਾ 11 ਜੁਲਾਈ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਭਰਵੀਂ ਮਾਸਿਕ ਇਕੱਤਰਤਾ ਜੰਗ ਸਿੰਘ ਭੰਗਲਾਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਫਰੰਟ ਦੀਆਂ ਇਕਾਈਆਂ ਮਾਛੀਵਾੜਾ ਅਤੇ ਖਮਾਣੋਂ ਤੋਂ ਇਲਾਵਾ ਭਾਈਚਾਰਕ ਸੰਸਥਾਵਾਂ ਤੇ ਬੁੱਧੀਜੀਵੀ ਵਰਗ ਨੇ ਸ਼ਮੂਲੀਅਤ ਕੀਤੀ।ਸ਼ਵਿੰਦਰ ਸਿੰਘ ਨੇ ਫਰੰਟ ਦੀ ਕਾਰਵਾਈ ਦੱਸਦਿਆਂ ਕਿਹਾ ਕਿ ਇਸ ਮਹੀਨੇ ਫਰੰਟ ਕੋਲ 4 ਕੇਸ ਆਏ, ਜਿਨਾਂ ਦਾ ਨਿਪਟਾਰਾ ਕਰ ਦਿੱਤਾ ਗਿਆ।ਜੋਗਿੰਦਰ ਸਿੰਘ …
Read More »ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ: 1. ਬੀ.ਕਾਮ (ਪ੍ਰੋਫੈਸ਼ਨਲ), ਸਮੈਸਟਰ ਦੂਜਾ ਤੇ ਚੌਥਾ 2. ਬੀ.ਬੀ.ਏ ਸਮੈਸਟਰ ਛੇਵਾਂ 3. ਬੀ.ਕਾਮ. ਐਲ.ਐਲ.ਬੀ (ਪੰਜ ਸਾਲਾ) ਸਮੈਸਟਰ ਦੂਜਾ ਤੇ ਚੌਥਾ
Read More »ਚਾਰ ਹਫਤਿਆਂ ਦਾ ਜਨਰਲ ਓਰੀਐਂਟੇਸ਼ਨ ਪ੍ਰੋਗਰਾਮ ਸੰਪਨ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) “ਅਧਿਆਪਕ ਭਾਈਚਾਰੇ ਨੂੰ ਚਾਹੀਦਾ ਹੈ ਕਿ ਵਿਦਿਆਰਥੀਆਂ ਨੂੰ ਵਿਸ਼ਾ-ਵਿਸ਼ੇਸ਼ ਗਿਆਨ ਤਕ ਸੀਮਤ ਨਾ ਰੱਖਣ ਸਗੋਂ ਸਮਾਜ ਨੂੰ ਵੱਡੇ ਪੱਧਰ ’ਤੇ ਤਬਦੀਲ ਕਰਨ ਹਿਤ ਚੰਗੇ ਮਨੁੱਖੀ ਜੀਵ ਪੈਦਾ ਕਰਨ ਲਈ ਸਹੀ ਸਮਾਜਿਕ, ਸਭਿਆਚਾਰਕ, ਨੈਤਿਕ ਕਦਰਾਂ-ਕੀਮਤਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ”। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਨਿਰਦੇਸ਼ਕ ਖੋਜ, ਪ੍ਰੋ. …
Read More »ਇਸਾਈ ਪ੍ਰਚਾਰਕਾਂ ਨੂੰ ਦਿੱਲੀ ਕਮੇਟੀ ਨੇ ਦਾਇਰੇ ਵਿਚ ਰਹਿਣ ਦੀ ਦਿੱਤੀ ਚੇਤਾਵਨੀ
ਗੁਰੂ ਸਾਹਿਬ ਦਾ ਨਿਸ਼ਾਨਾ ਧਰਮ ਪਰਿਵਰਤਨ ਨਹੀਂ, ਸਮਾਜ ਪਰਿਵਰਤਨ ਸੀ – ਕੁਲਮੋਹਨ ਸਿੰਘ ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸਾਈ ਧਰਮ ਦੇ ਪ੍ਰਚਾਰਕਾਂ ਨੂੰ ਆਪਣੇ ਦਾਇਰੇ ’ਚ ਰਹਿਣ ਦੀ ਚੇਤਾਵਨੀ ਦਿੱਤੀ ਹੈ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਪੰਜਾਬ ਵਿਖੇ ਇਸਾਈ ਪ੍ਰਚਾਰਕਾਂ ਦੀਆਂ ਵੱਧ ਰਹੀਆਂ ਆਪਹੁਦਰੀਆਂ ਹਰਕਤਾਂ ’ਤੇ ਲਗਾਮ ਲਗਾਉਣ …
Read More »ਤੁਰਕੀ `ਚ ਮਿਲੀ ਲਾਸ਼ ਦਾ ਭੇਦ ਬਰਕਰਾਰ -ਪ੍ਰਸ਼ਾਸਨ ਨੇ ਮਾਪਿਆਂ ਦੀ ਡੀ.ਐਨ.ਏ ਰਿਪੋਰਟ ਭੇਜੀ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਪਿਛਲੇ ਹਫਤੇ ਤੁਰਕੀ ਵਿਚ ਮਿਲੀ ਲਾਸ਼, ਜਿਸ ਦੀ ਜੇਬ ਵਿਚੋਂ ਅੰਮ੍ਰਿਤਸਰ ਦੇ ਰਹਿਣ ਵਾਲੇ ਲੜਕੇ ਦਾ ਅਧਾਰ ਕਾਰਡ ਮਿਲਿਆ ਸੀ, ਦਾ ਭੇਦ ਅਜੇ ਬਰਕਰਾਰ ਹੈ, ਪਰ ਜਿਲਾ ਪ੍ਰਸ਼ਾਸਨ ਨੇ ਲਾਸ਼ ਦੀ ਸ਼ਨਾਖਤ ਲਈ ਉਕਤ ਅਧਾਰ ਕਾਰਡ ਵਾਲੇ ਲੜਕੇ ਦੇ ਮਾਤਾ-ਪਿਤਾ ਦੀ ਡੀ.ਐਨ.ਏ ਰਿਪੋਰਟ ਕਰਵਾ ਕੇ ਵਿਦੇਸ਼ ਵਿਭਾਗ ਰਾਹੀਂ ਤੁਰਕੀ ਦੇ ਕੌਸ਼ਲੇਟ ਜਨਰਲ …
Read More »22 ਜੁਲਾਈ ਤੱਕ ਚੱਲੇਗਾ 10 ਤੋਂ ਸ਼ੁਰੂ ਤੀਬਰ ਦਸਤ ਰੋਕ ਪੰਦਰਵਾੜਾ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) ਬੱਚੇ ਸਾਡੇ ਦੇਸ਼ ਦਾ ਭਵਿਖ ਹਨ, ਭਵਿਖ ਤਾਂ ਹੀ ਉਜਲਾ ਹੋਵੇਗਾ ਜੇਕਰ ਉਹ ਤੰਦਰੁਸਤ ਹੋਵੇਗਾ, ਇਸ ਟੀਚੇ ਨੂੰ ਮੁੱਖ ਰੱਖਦਿਆ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਉਪਰਾਲੇ ਤਹਿਤ ਮਿਤੀ 10 ਤੋਂ 22 ਜੁਲਾਈ ਤੱਕ ਤੀਬਰ ਦਸਤ ਰੋਕ ਪੰਦਰਵਾੜਾ ਚਲਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦਾ ਅੰਰਭ ਡਾ. ਪ੍ਰਦੀਪ ਚਾਵਲਾ ਦੇ ਕਰ ਕਮਲਾ ਨਾਲ …
Read More »
Punjab Post Daily Online Newspaper & Print Media