ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ ਅਤੇ ਵਾਈਸ ਚਾਂਸਲਰ ਤੋਂ ਮੰਗ ਕੀਤੀ ਹੈ ਕਿ ਖਾਲਸਾ ਕਾਲਜ ਅੰਮਿ੍ਰਤਸਰ ਦੇ ਜਿਹੜੇ ਤਿੰਨ ਕਾਲਜਾਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਾਨਤਾ ਰੱਦ ਕੀਤੀ ਗਈ ਸੀ, ਉਸ ਨੂੰ ਤੁਰੰਤ ਬਹਾਲ ਕੀਤਾ ਜਾਵੇ ਤਾਂ ਜੋ ਕਿਸੇ ਵੀ ਵਿਦਿਆਰਥੀ ਜਾਂ ਸਟਾਫ …
Read More »Daily Archives: July 14, 2017
ਸਫ਼ਾਈ ਕਰਮਚਾਰੀਆਂ ਦੀਆਂ ਖਾਲੀ ਪਈਆਂ ਪੋਸਟਾਂ ਭਰੀਆਂ ਜਾਣ – ਚੇਅਰਮੈਨ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਫਾਈ ਕਰਮਚਾਰੀਆਂ ਬਾਰੇ ਰਾਸਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਮਨਹਾਰ ਵਾਲਜੀ ਭਾਈ ਜਾਲਾ ਨੇ ਨਗਰ ਨਿਗਮ ਅਧਿਕਾਰੀਆਂ ਨੁੰ ਹਦਾਇਤ ਕੀਤੀ ਹੈ ਕਿ ਸਫ਼ਾਈ ਕਰਮਚਾਰੀਆਂ ਦੀਆਂ ਖਾਲੀ ਪਈਆਂ ਪੋਸਟਾਂ ਤਰਜੀਹ ਦੇ ਆਧਾਰ `ਤੇ ਤੁਰੰਤ ਭਰਨ ਅਤੇ ਸਾਰੇ ਕਰਮਚਾਰੀਆਂ ਨੁੰ ਸਮੇਂ ਸਿਰ ਤਨਖਾਹ ਅਤੇ ਹੋਰ ਭੱਤੇ ਦਿੱਤੇ ਜਾਣੇ ਯਕੀਨੀ ਬਣਾਏ ਜਾਣ।ਉਨਾਂ ਕਿਹਾ ਕਿ ਡਿਊਟੀ …
Read More »ਜਿਲਾ ਲਾਇਬ੍ਰੇਰੀ ਵਿੱਚ ਪੁਸਤਕ ਪ੍ਰਦਰਸ਼ਨੀ ਸ਼ੁਰੂ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਕਾਮਰੇਡ ਸੋਹਣ ਸਿੰਘ ਜੋਸ਼ ਜ਼ਿਲਾ ਲਾਇਬ੍ਰੇਰੀ ਅੰਮਿ੍ਰਤਸਰ ਵਿਖੇ 13-7-2017 ਤੋਂ 15-7-2017 ਤੱਕ ਨੈਸ਼ਨਲ ਰੀਡਿੰਗ ਮਿਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ, ਅੰਮਿ੍ਰਤਸਰ ਨੇ ਕੀਤਾ।ਇਸ ਦਾ ਮੁੱਖ ਉਦੇਸ਼ ਲੋਕਾਂ ਨੂੰ ਪੁਸਤਕਾਂ ਪੜਨ ਨਾਲ ਜੋੜਨਾ ਸੀ ਅਤੇ ਆਏ ਹੋਏ ਪਾਠਕਾਂ ਨੂੰ ਆਪਣੀ ਪੁਸਤਕ ਦੀ ਚੋਣ ਕਰ ਪੜਨ ਲਈ ਪ੍ਰੇਰਿਤ ਕਰਨਾ ਹੈ।ਪ੍ਰਦਰਸ਼ਨੀ ਵਿੱਚ ਪੰਜਾਬੀ ਸਾਹਿਤ ਦੀਆਂ ਪੁਸਤਕਾਂ …
Read More »ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਹੋਈ
ਧੂਰੀ, 12 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾਂ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਸ਼ੋਕ ਮਤੇ ਦੌਰਾਨ ਪ੍ਰਸਿੱਧ ਨਾਟਕਕਾਰ ਅਜਮੇਰ ਔਲਖ, ਪ੍ਰਵਾਸੀ ਲੇਖਕ ਇਕਬਾਲ ਰਾਮੂਵਾਲੀਆ, ਵੀਰਇੰਦਰ ਬਨਭੌਰੀ ਦੇ ਪਿਤਾ ਸੁਖਦੇਵ ਸਿੰਘ ਅਤੇ ਲੋਕ ਗਾਇਕ ਕੁਲਦੀਪ ਮਾਣਕ ਦੀ ਭੈਣ ਕਰਮਜੀਤ ਅਨਮੋਲ ਦੀ ਮਾਤਾ ਮੂਰਤੀ ਦੇਵੀ …
Read More »ਨਸ਼ਿ਼ਆਂ ਖਿਲਾਫ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ
ਧੂਰੀ, 12 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਪ੍ਰਾਇਮਰੀ ਸਕੂਲ ਹਰਚੰਦਪੁਰਾ ਦੇ ਸਕੂਲ ਕੈਂਪਸ ਵਿਚ ਕੁਲਵਿੰਦਰ ਸਿੰਘ ਦਿਉਲ ਦੇ ਉਦਮ ਸਦਕਾ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਅਤੇ ਨਸ਼ਿਆਂ ਬਾਰੇ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਟਰੈਫ਼ਿਕ ਇੰਚਾਰਜ ਧੂਰੀ ਪਵਨ ਕੁਮਾਰ ਸ਼ਰਮਾ ਵਲੋਂ ਬਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਇਸ ਮੌਕੇ ਕੁਲਵਿੰਦਰ ਸਿੰਘ ਦਿਉਲ ਵੀ ਬਚਿਆਂ ਨੂੰ ਟਰੈਫ਼ਿਕ ਨਿਯਮਾਂ …
Read More »NCC Air Wing Cadets get ‘A’ Certificate
Amritsar, July 13 (Punjab Post Bureau) – It is a matter of great pride for DAV Public School, Lawrence Road , as 13 students of Std X & XI earned ‘A’ certificate of NCC Air Wing . The students appeared for an exam conducted by the Authority of Ministry of Defence, Government of India and their hard work and persistent …
Read More »ਭਾਰਤ ਕਿਸਾਨ ਯੂਨੀਅਨ ਲੱਖੋਵਾਲ ਤੇ ਰਾਜੇਵਾਲ ਨੇ ਕਿਸਾਨਾਂ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਰਾਜੇਵਾਲ ਦੇ ਵਰਕਰਾਂ ਵੱਲੋਂ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਮ ’ਤੇ ਜ਼ਿਲ੍ਹਾ ਡਿਪਟੀ ਕਮਿਸ਼ਨ ਸ: ਕਮਲਦੀਪ ਸਿੰਘ ਸੰਘਾ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਮੰਗ ਪੱਤਰ ਸੌਂਪਿਆ।ਜਿਸ ’ਚ ਉਨ੍ਹਾਂ ਇਸ ਵੇਲੇ ਸਾਰੇ ਦੇਸ਼ ਦੇ ਕਿਸਾਨ ਗੰਭੀਰ ਆਰਥਿਕ ਸੰਕਟ ’ਚ ਫ਼ਸ ਹੋਏ ਹਨ।ਭਾਰਤ ਸਰਕਾਰ ਦੀਆਂ ਕਿਸਾਨ …
Read More »ਅਲ ਕੁਰਆਨ ਸੁਸਾਇਟੀ ਦੇ ਸਹਿਯੋਗ ਨਾਲ ਟੀਕਾ ਕਰਨ ਕੈਂਪ 15 ਜੁਲਾਈ ਨੂੰ
ਸੰਦੌੜ, 13 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਸਟੇਟ ਹੱਜ ਕਮੇਟੀ ਦੇ ਚੇਅਰਮੈਨ ਅਬਦੁਲ ਰਸ਼ੀਦ ਖਿਲਜ਼ੀ ਤੇ ਅਲ ਕੁਰਆਨ ਸੁਸਾਇਟੀ ਦੇ ਸੂਬਾਈ ਜਨਰਲ ਸਕੱਤਰ ਮੁਹੰਮਦ ਸ਼ਾਹਿਦ ਵੱਲੋਂ ਸਾਂਝੇ ਤੌਰ ਤੇ ਦਿੱਤੀ ਗਈ ਜਾਣਕਾਰੀ ਅਨੁਸਾਰ ਅਲ-ਕੁਰਆਨ ਸੁਸਾਇਟੀ ਵੱਲੋਂ ਪੰਜਾਬ ਸਟੇਟ ਹੱਜ ਕਮੇਟੀ ਦੇ ਸਹਿਯੋਗ ਨਾਲ 15 ਜੁਲਾਈ ਦਿਨ ਸ਼ਨੀਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 1:30 ਵਜੇ ਤੱਕ (ਨਮਾਜ਼-ਏ-ਜੋਹਰ) …
Read More »ਬੇਅਦਬੀ ਦੀਆਂ ਘਟਨਾਵਾਂ ਦਾ ਵਧਣੀਆਂ ਚਿੰਤਾ ਦਾ ਵਿਸ਼ਾ- ਭਾਈ ਚੀਮਾ
ਸੰਦੌੜ, 13 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਉਘੇ ਸਿੱਖ ਪ੍ਰਚਾਰਕ ਭਾਈ ਤਰਿੰਦਰਵੀਰ ਸਿੰਘ ਸ਼ੇਰਗੜ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਪਿੱਛਲੇ ਕੁੱਝ ਸਮੇਂ ਤੋਂ ਬੇਅਦਬੀ ਦੀਆਂ ਹੋ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ ਅਤੇ ਪੰਜਾਬ ਸਰਕਾਰ ਨੂੰ ਇਸ ਪਾਸੇ ਵੱਲ ਉਚੇਚੇ ਤੌਰ `ਤੇ ਧਿਆਨ ਦੇ ਕੇ ਸਮਾਜ ਅਤੇ ਧਰਮ ਵਿਰੋਧੀ ਅਨਸਰਾਂ ਤੇ ਨਕੇਲ ਕਸਣੀ ਚਾਹੀਦੀ ਹੈ।ਉਨਾਂ ਕਿਹਾ ਕਿ …
Read More »ਰੁੱਖਾਂ ਤੋਂ ਬਿਨਾਂ ਸੰਭਵ ਨਹੀਂ ਮਨੁੱਖੀ ਜੀਵਨ ਦੀ ਹੋਂਦ – ਇੰਸਪੈਕਟਰ ਰਣਬੀਰ ਸਿੰਘ
ਸੰਦੌੜ, 13 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਜਿਲਾ ਜੰਗਲਾਤ ਮਹਿਕਮੇ ਵੱਲੋਂ ਮੰਡਲ ਜੰਗਲਾਤ ਅਫਸਰ ਸ੍ਰੀਮਤੀ ਮੋਨਿਕਾ ਦੇਵੀ ਯਾਦਵ ਦੀ ਅਗਵਾਈ ਹੇਠ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ ਜਿਲਾ ਪੱਧਰੀ ਵਣ ਮਹਾਂਉਤਸਵ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਇੰਸਪੈਕਟਰ ਰਣਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦੇ ਹੋਏ ਬੂਟਾ ਲਗਾ ਕੇ ਸਮਾਰੋਹ ਦੀ ਸੁਰੂਆਤ ਕੀਤੀ।ਪਿ੍ਰੰਸੀਪਲ ਡਾ. ਪਰਮਜੀਤ ਕੌਰ …
Read More »
Punjab Post Daily Online Newspaper & Print Media