ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਰਾਸ਼ਟਪਤੀ ਦੀ ਚੋਣ ਲਈ ਅੱਜ ਦੇਸ਼ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਵਲੋਂ ਵੋਟਾਂ ਪਾਈਆਂ ਜਾ ਰਹੀਆਂ ਹਨ।ਚੰਡੀਗੜ ਸਥਿਤ ਪੰਜਾਬ ਵਿਧਾਨ ਸਭਾ `ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੋਟ ਪਾਈ।ਇਸ ਮੌਕੇ ਉਨਾਂ ਨੇ ਵਿਰੋਧੀ ਧਿਰਾਂ ਦੇ ਸਾਂਝੇ ਉਮੀਦਵਾਰ ਮੀਰਾ ਕੁਮਾਰ ਦੀ ਜਿੱਤ ਦਾ ਦਾਅਵਾ ਕੀਤਾ।ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ …
Read More »Daily Archives: July 17, 2017
ਸ਼੍ਰੋਮਣੀ ਕਮੇਟੀ ਕਰਵਾਏਗੀ ਜੀ.ਐਸ.ਟੀ ਰਜਿਸਟਰੇਸ਼ਨ
ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਧਾਰਮਿਕ ਸਥਾਨਾਂ ਵਲੋਂ ਸੰਗਤਾਂ ਨੂੰ ਦਿੱਤੇ ਜਣ ਵਾਲੇ ਪ੍ਰਸਾਦ `ਤੇ ਕੋਈ ਜੀ.ਐਸ.ਟੀ ਨਹੀਂ ਹੋਵੇਗਾ ਜਦਕਿ ਸ਼ਰਧਾਲੂਆਂ ਵਲੋਂ ਭੇਟ ਕਰਨ ਲਈ ਖਰੀਦੇ ਗਏ ਪ੍ਰਸਾਦ `ਤੇ ਜੀ.ਐਸ.ਟੀ ਚਾਰਜ ਕੀਤਾ ਜਾਵੇਗਾ।ਇਸੇ ਨਿਯਮ ਤਹਿਤ ਸ਼੍ਰੋਮਣੀ ਕਮੇਟੀ ਵਲੋਂ ਜੀ.ਐਸ.ਟੀ ਨੰਬਰ ਲੈਣ ਦੀ ਤਿਆਰੀ ਕਰ ਲਈ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ …
Read More »ਧਾਰਮਿਕ ਸਥਾਨਾਂ ਨੂੰ ਜੀ.ਐਸ.ਟੀ ਤੋਂ ਛੂਟ ਲਈ ਮਹਿਲਾ ਕਾਂਗਰਸ ਵਲੋਂ ਹਾਲ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਵਲੋਂ ਜੀ.ਐਸ.ਟੀ ਤੋਂ ਧਾਰਮਿਕ ਮੰਗੀ ਜਾ ਰਹੀ ਛੋਟ ਦੀ ਹਮਾਇਤ ਵਿੱਚ ਅੱਜ ਮਹਿਲਾ ਕਾਂਗਰਸ ਵਲੋਂ ਹਾਲ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।ਹੱਥਾਂ ਵਿਚ ਧਾਰਮਿਕ ਸੰਸਥਾਵਾਂ ਨੂੰ ਜੀ.ਐਸ.ਟੀ ਤੋਂ ਮੁਕਤ ਕਰਨ ਸਬੰਧੀ ਤਖਤੀਆਂ ਫੜੀ ਪ੍ਰਦੇਸ਼ ਮਹਿਲਾ ਕਾਂਗਰਸ ਪ੍ਰਧਾਨ ਮਮਤਾ ਦੱਤਾ ਦੀ ਅਗਵਾਈ `ਚ ਮਹਿਲਾ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਕੇਂਦਰ …
Read More »ਕਾਹਲੋਂ ਸਰਬਸੰਮਤੀ ਨਾਲ ਐਸਆਰ ਆਇਲ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੈਟਰੋਲ ਪੰਪ ਡੀਲਰ ਤੇ ਸਾਬਕਾ ਜਿਲਾ ਅਟਾਰਨੀ ਨਰਿੰਦਰ ਸਿੰਘ ਕਾਹਲੋਂ ਨਵੀਂ ਬਣੀ ਐਸਆਰ ਆਇਲ ਡੀਲਰਜ਼ ਡੀਲਰਜ਼ ਐਸੋਸੀਏਸ਼ਨ ਪੰਜਾਬ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਹਨ।ਐਸ.ਆਰ ਪੈਟਰੋਲੀਅਮ ਕੰਪਨੀ ਦੇ ਡੀਲਰਾਂ ਦੀ ਅੱਜ ਸਥਾਨਕ ਹੋਟਲ `ਚ ਹੋਈ ਮੀਟਿੰਗ ਵਿੱਚ ਪੰਜਾਬ ਭਰ ਤੋਂ 40 ਦੇ ਕਰੀਬ ਡੀਲਰਾਂ ਨੇ ਸ਼ਿਰਕਤ ਕੀਤੀ ਅਤੇ ਅਹੁਦੇਦਾਰਾਂ ਦੀ ਚੋਣ …
Read More »ਖੂਨਦਾਨ ਕਰਨ ਲਈ ਕੀਤਾ ਪ੍ਰੇਰਿਤ
ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) ਹੈਰੀਟੇਜ਼ ਸਟ੍ਰੀਟ ਵਿਖੇ ਅੰਮ੍ਰਿਤਸਰ ਦੀਆਂ ਸਮੂਹ ਲਾਇਨਜ਼ ਕਲੱਬਾਂ ਵੱਲੋਂ ਲਾਇਨਜ਼ ਕਲੱਬ ਰੀਜੈਂਸੀ ਦੇ ਮੈਂਬਰ ਤੇ ਖੂਨਦਾਨ ਕਮੇਟੀ ਦੇ ਚੇਅਰਮੈਨ ਤੇ ਲਾਇਨ ਹਰਦੀਪ ਸਿੰਘ ਖੜਕਾ ਦੀ ਅਗਵਾਈ ‘ਚ ਲਗਾਏ ਗਏ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਸ਼ਰਧਾਲੂਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਦੇ ਹੋਏ ਲਾਇਨ ਜਗਮੋਹਨ ਸਿੰਘ ਦੂਆ, ਸੁਖਵਿੰਦਰ …
Read More »ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਯਾਦਗਾਰ ਬਣਾਏਗੀ ਸ਼੍ਰੋਮਣੀ ਕਮੇਟੀ
ਰੱਬ ਦੇ ਘਰਾਂ ਨੂੰ ਟੈਕਸ ਲਗਾ ਕੇ ਸਰਕਾਰਾਂ ਪਤਾ ਨਹੀਂ ਕੀ ਸਿੱਧ ਕਰਨਾ ਚਾਹੁੰਦੀਆਂ ਹਨ- ਪ੍ਰੋ. ਬਡੂੰਗਰ ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਲਾਨ ਕੀਤਾ ਕਿ ਜੂਨ 1984 ਦੌਰਾਨ ਸਮੇਂ ਦੀ ਸਰਕਾਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਸਮੇਂ ਬੈਰਕਾਂ ਛੱਡਣ …
Read More »ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਸ੍ਰੀ ਅਖੰਡਪਾਠ …
Read More »ਯੂ.ਪੀ.ਐਸ.ਸੀ ‘ਚ ਦੂਜੇ ਸਥਾਨ ‘ਤੇ ਆਏ ਅਨਮੋਲਸ਼ੇਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਲੋਂ ਇੱਕ ਲੱਖ ਦਾ ਚੈਕ ਭੇਟ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਅੰਮ੍ਰਿਤਸਰ ਦੇ ਸਿੱਖ ਨੌਜੁਆਨ ਅਨਮੋਲਸ਼ੇਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਲੋਂ ਇੱਕ ਲੱਖ ਰੁਪਏ ਦਾ ਦਾ ਚੈਕ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਵੱਲੋਂ ਯੂ.ਪੀ.ਐਸ.ਸੀ ਦਾ ਨਤੀਜਾ ਆਉਣ ਸਮੇਂ ਐਲਾਨੀ ਗਈ ਇਹ ਰਾਸ਼ੀ ਦੇਣ …
Read More »ਪ੍ਰਧਾਨ ਮੰਤਰੀ ਮੋਦੀ ਨੇ ਉਜਵਲਾ ਯੋਜਨਾ ਦੀ ਸਫ਼ਲਤਾ `ਤੇ ਖੁਸ਼ੀ ਪ੍ਰਗਟਾਈ
ਨਵੀਂ ਦਿੱਲੀ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ 2.5 ਕਰੋੜ ਨੂੰ ਪਾਰ ਹੋਣ ‘ਤੇ ਖੁਸ਼ੀ ਪ੍ਰਗਟ ਕੀਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ `ਉੱਜਵਲਾ ਯੋਜਨਾ` ਆਪਣੀ ਪਹੁੰਚ ਨੂੰ ਵਧਾਉਣਾ ਜਾਰੀ ਰੱਖ ਰਹੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਪੱਛਮੀ ਬੰਗਾਲ ਦੇ ਜੰਗੀਪੁਰ ਵਿਚ ਲਾਭਪਾਤਰੀਆਂ ਨੂੰ ਐਲ.ਪੀ.ਜੀ ਕੁਨੈਕਸ਼ਨ ਦੇਣ ਲਈ …
Read More »ਪੰਜਾਬ `ਚ ਲਾਲ ਬੱਤੀ ਦੀ ਥਾਂ ਲੈ ਰਿਹਾ ਹੂਟਰ ਕਲਚਰ ਮੰਦਭਾਗਾ – ਚਾਹਲ
ਜਲੰਧਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਲਾਲ ਬੱਤੀ ਕਲਚਰ ਲਗਭਗ ਜਿਥੇ ਖਤਮ ਹੋ ਗਿਆ ਹੈ, ਉਥੇ ਇਸ ਦੀ ਥਾਂ ਹੁਣ ਹੂਟਰ ਕਲਚਰ ਨੇ ਲੈ ਲਈ ਹੈੈੈ ਤਾਂ ਕਿ ਲੋਕਾਂ ਦਾ ਧਿਆਨ ਰੋਡ ਤੋਂ ਨਿਕਲ ਰਹੇ ਵੀ.ਆਈ.ਪੀ ਵੱਲ ਦਿਵਾਇਆ ਜਾ ਸਕੇ।ਇਹ ਗੱਲ ਅੱਜ ਇਥੇ ਪੰਜਾਬ ਫੇਰੀ `ਤੇ ਆਏ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ …
Read More »
Punjab Post Daily Online Newspaper & Print Media