ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) ਸਥਾਨਕ ਧਰਮ ਸਿੰਘ ਮਾਰਕੀਟ ਨੇੜੇ ਹੈਰੀਟੇਜ਼ ਸਟ੍ਰੀਟ ਵਿਖੇ ਅੰਮ੍ਰਿਤਸਰ ਦੀਆਂ ਲਾਇਨਜ਼ ਕਲੱਬਾਂ ਵੱਲੋਂ ਲਗਾਇਆ ਗਿਆ ਤਿੰਨ ਦਿਨਾਂ ਖੂਨਦਾਨ ਕੈਂਪ ਅੱਜ ਸਮਾਪਤ ਹੋ ਗਿਆ।ਖੂਨਦਾਨ ਕਮੇਟੀ ਦੇ ਚੇਅਰਮੈਨ ਤੇ ਲਾਇਨਜ਼ ਕਲੱਬ ਰੀਜੈਂਸੀ ਦੇ ਮੈਂਬਰ ਤੇ ਹਰਦੀਪ ਸਿੰਘ ਖੜਕਾ ਦੀ ਅਗਵਾਈ ‘ਚ ਲਗਾਏ ਗਏ ਇਸ ਕੈਂਪ ਦੌਰਾਨ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ …
Read More »Daily Archives: July 17, 2017
ਕਵਿਤਰੀ ਜਸਪ੍ਰੀਤ ਕੌਰ ਫਲਕ ਦਾ ਸਨਮਾਨ
ਲੁਧਿਆਣਾ, 16 ਜੁਲਾਈ (ਪੰਜਾਬ ਪੋਸਟ ਬਿਊਰੋ) ਸਥਾਨਕ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਯੋਜਿਤ ਕਵੀ ਦਰਬਾਰ ਦੌਰਾਨ ਉਘੀ ਕਵਿਤਰੀ ਜਸਪ੍ਰੀਤ ਕੌਰ ਫਲਕ ਨੂੰ ਸਨਮਾਨਿਤ ਕਰਦੇ ਹੋਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਹਰਪ੍ਰੀਤ ਸਿੰਘ, ਡਾ. ਹਰੀ ਸਿੰਘ ਜਾਚਕ ਅਤੇ ਹੋਰ ਸ਼ਖਸ਼ੀਅਤਾਂ।ਜਿਕਰਯੋਗ ਹੈ ਕਿ ਇਹ ਸਮਾਗਮ ਡਾ. ਹਰੀ ਸਿੰਘ …
Read More »ਪੰਜਾਬ ਵਿਚ ਲੋੜ ਹੈ ਢੰਗ-ਤਰੀਕੇ ਨਾਲ ਕੰਮ ਸਿੱਖਣ ਦੀ – ਵਧੀਕ ਡਿਪਟੀ ਕਮਿਸ਼ਨਰ
ਵਿਸ਼ਵ ਨੌਜਵਾਨ ਹੁਨਰ ਦਿਵਸ ਮੌਕੇ ਸਮਾਗਮ ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮਿ੍ਰਤਸਰ ਵਿਚ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਲਟੀ ਸਕਿਲ ਡਵਿਲਪਮੈਂਟ ਸੈਂਟਰ ਵਿਚ ਵਿਸ਼ਵ ਨੌਜਵਾਨ ਹੁਨਰ ਦਿਵਸ ਮਨਾਇਆ ਗਿਆ।ਇਸ ਸਮੇਂ ਮੁੱਖ ਮਹਿਮਾਨ ਵਜੋਂ ਪੁੱਜੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਲੈ ਰਹੇ ਨੌਜਵਾਨਾਂ ਅਤੇ ਮੁਟਿਆਰਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਅਜੋਕੇ ਸਮੇਂ …
Read More »ਰਾਸ਼ਟਰਪਤੀ ਦੀ ਚੋਣ ਸਬੰਧੀ ਕਾਂਗਰਸ ਦੀ ਮੀਟਿੰਗ `ਚ ਸ਼ਾਮਲ ਹੋਏ ਐਮ.ਪੀ ਗੁਰਜੀਤ ਔਜਲਾ
ਨਵੀਂ ਦਿੱਲੀ, 16 ਜੁਲਾਈ (ਪੰਜਾਬ ਪੋਸਟ ਬਿਊਰੋ) ਸੋਮਵਾਰ ਨੂੰ ਹੋ ਰਹੀ ਦੇਸ਼ ਦੇ ਰਾਸ਼ਟਰਪਤੀ ਦੀ ਚੋਣ ਸਬੰਧੀ ਆਲ ਇੰਡੀਆ ਕਾਂਗਰਸ ਕਮੇਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਅੰਮ੍ਰਿਤਸਰ ਤੋਂ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ। ਇਸ ਮੀਟਿੰਗ ਵਿੱਚ ਰਾਸ਼ਟਰਪਤੀ ਦੀ ਚੋਣ ਲਈ ਯੂ.ਪੀ.ਏ ਉਮੀਦਵਾਰ ਸ੍ਰੀਮਤੀ ਮੀਰਾ ਕੁਮਾਰ, ਉਪ …
Read More »Aujla thanks Captain for allotment of land for Horticulture Institute
Amritsar, July 16 (Punjab Post Bureau) – Member Parliament Gurjeet Singh Aujla thanked Chief Minister Capt. Amarinder Singh for allotment of land at village Dhaul Kalan in Amritsar to set up the centrally sponsored Post Graduate Institute of Excellence in Horticulture. Chief Minister’s office gave clearance to the long awaited institute which is to be established by the Indian Council for Agriculture Research in …
Read More »
Punjab Post Daily Online Newspaper & Print Media