ਸਿਕਲੀਘਰ ਸਿੱਖਾਂ ਦੇ ਕਾਜਲਪੁਰਾ ਪਿੰਡ ਨੂੰ ਗੋਦ ਲੈਣ ਦਾ ਜੀ.ਕੇ ਨੇ ਕੀਤਾ ਐਲਾਨ ਨਵੀਂ ਦਿੱਲੀ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੱਧ ਪ੍ਰਦੇਸ਼ ਦੇ ਖੰਡਵਾ ਨੇੜੇ ਸਿਕਲੀਘਰ ਸਿੱਖਾਂ ਦੇ ਕਾਜਲਪੁਰਾ ਪਿੰਡ ਨੂੰ ਗੋਦ ਲੈਣ ਦਾ ਐਲਾਨ ਕੀਤਾ ਹੈ।ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਦੇੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ …
Read More »Daily Archives: July 18, 2017
ਪੁਲਿਸ ਵਲੋਂ ਵਿਦਿਆਰਥੀਆਂ ਦੀ ਸਖਸ਼ੀਅਤ ਉਸਾਰੀ `ਤੇ ਸੈਮੀਨਾਰ- ਬੂਟੇ ਵੰਡੇ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਵੀਂ ਆਈ.ਆਰ.ਬੀ ਮਾਲ ਮੰਡੀ ਵਲੋਂ ਸਖਸ਼ੀਅਤ ਉਸਾਰੀ ਅਤੇ ਭਵਿੱਖ ਸਬੰਧੀ ਸਰਕਾਰੀ ਸਾਰਾਗੜੀ ਮੈਮੋਰੀਅਲ ਸੈਕੰਡਰੀ ਸਕੂਲ ਮਾਲ ਮੰਡੀ (ਟਾਉਨ ਹਾਲ) ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕੀਤਾ ਗਿਆ।ਜਿਸ ਵਿੱਚ ਮਨਵਿੰਦਰ ਸਿੰਘ ਪੀ.ਪੀ.ਐਸ, ਸਹਾਇਕ ਕਮਾਂਡੈਂਟ ਅਤੇ ਬਲਦੇਵ ਸਿੰਘ, ਪੀ.ਪੀ.ਐਸ, ਡੀ.ਐਸ.ਪੀ/ਐਡਜੂਟੈਂਟ ਪੰਜਵੀ ਆਈ.ਆਰ.ਬੀ ਨੇ ਵਿਦਿਆਰਥੀਆਂ ਨੂੰ ਉਕਤ …
Read More »ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਐਤਵਾਰ ਨੂੰ ਲੱਗੇਗਾ ਕੈਂਪ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਜਿਲਾ ਚੋਣ ਅਧਿਕਾਰੀ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਪੰਜਾਬ ਦੇ 18 ਤੋਂ 21 ਸਾਲ ਦੇ ਨੌਜਵਾਨਾਂ ਨੂੰ ਵੋਟਰ ਬਣਾਉਣ ਲਈ ਵਿਸ਼ੇਸ਼ ਮੁਹਿੰਮ ਜਿਲੇ ਭਰ ਵਿੱਚ ਚਲਾਈ ਜਾ ਰਹੀ ਹੈ।ਜਿਸ ਵਿਚ ਚੋਣ ਹਲਕਾ 17 ਅੰਮਿ੍ਰਤਸਰ ਕੇਂਦਰੀ ਦੇ ਬੂਥ ਦਰਜਾ ਅਫ਼ਸਰਾਂ ਵਲੋਂ ਘਰ-ਘਰ ਜਾ ਕੇ ਵੋਟਰ ਸੂਚੀ …
Read More »ਬਾਇਓ ਮੈਡੀਕਲ ਕਚਰੇ ਦੀ ਸਾਂਭ ਸੰਭਾਲ ਨਿਯਮਾਂ ਮੁਤਾਬਿਕ ਨਹੀਂ ਕਰ ਰਹੇ ਹਸਪਤਾਲ – ਪ੍ਰਦੂਸ਼ਣ ਬੋਰਡ
ਬਠਿੰਡਾ, 18 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਰਤ ਸਰਕਾਰ ਹਸਪਤਾਲਾਂ ਵਿਚ ਇਲਾਜ ਦੌਰਾਨ ਪੈਦਾ ਹੁੰਦਾ ਕੂੜਾ-ਕਰਕਟ ਬਾਇਓ ਮੈਡੀਕਲ ਕਚਰੇ ਦੀ ਸਾਂਭ ਸੰਭਾਲ ਲਈ ਬਾਇਓ ਮੈਡੀਕਲ ਕਚਰਾ ਮੈਨੇਜਮੇਂਟ ਅਤੇ ਹੈਂਡਲਿੰਗ ਨਿਯਮ 1998 ਵਿਚ ਨੋਟੀਫਾਈ ਕੀਤੇ ਗਏ ਸਨ, ਜਿਨਾਂ ਵਿਚ ਸੋਧ ਕਰਨ ਉਪਰੰਤ ਇਹ ਨਿਯਮ ਦੁਬਾਰਾ 2016 ਵਿਚ ਜਾਰੀ ਕੀਤੇ ਗਏ।ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਵੀ …
Read More »ਤਿੰਨ ਪ੍ਰਣਾਲੀਆਂ ‘ਤੇ ਅਧਾਰਿਤ ਹੈ ਸ਼੍ਰੋਮਣੀ ਕਮੇਟੀ ਵਲੋਂ ਜਾਰੀ ਕੈਲੰਡਰ- ਕਿਰਪਾਲ ਸਿੰਘ
ਬਠਿੰਡਾ, 18 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਗੁ. ਸ਼੍ਰੀ ਕਲਗੀਧਰ ਹਜੂਰਾ ਕਪੂਰਾ ਕਲੋਨੀ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਕਿਰਪਾਲ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਨਾ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ 1606 ਈ:/ਬਿਕ੍ਰਮੀ ਸੰਮਤ 1663 ਨੂੰ 18 ਹਾੜ ਨੂੰ ਕੀਤੀ ਗਈ …
Read More »ਗੁਰਬਾਣੀ ਕੰਠ ਮੁਕਾਬਲੇ `ਚ ਸਕੂਲ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਬਠਿੰਡਾ, 18 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਦਸਮੇਸ਼ ਪਬਲਿਕ ਹਾਈ ਸਕੂਲ ਦੇ 7 ਵਿਦਿਆਰਥੀਆਂ ਨੇ 550 ਸਾਲ ਗੁਰੂ ਨਾਨਕ ਦੇਵ ਜੀ ਦੀ ਬਾਣੀ ਨਾਲ ਦੇ ਤਹਿਤ ਗੁਰਬਾਣੀ ਕੰਠ ਸਮਾਗਮ ਜੋ ਬੀਬੀ ਕੌਲਾਂ ਜੀ ਭਲਾਈ ਕੇਂਦਰ ਤਰਨਤਾਰਨ ਰੋਡ ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਕਰਵਾਇਆ ਗਿਆ, ਉਸ ਵਿਚ ਭਾਗ ਲਿਆ।ਗੁਰਦੁਆਰਾ ਭਾਈ ਤਾਰੂ ਸਿੰਘ ਜੀ ਪੂਹਲਾ ਸਾਹਿਬ …
Read More »ਸਿਹਤ ਵਿਭਾਗ ਨੇ ਡੇਂਗੂ ਤੇ ਚਿਕਨਗੁਨੀਆ ਬੁਖਾਰ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ
ਬਠਿੰਡਾ, 18 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – -ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ.ਐਚ.ਐਨ ਸਿੰਘ ਦੀ ਅਗਵਾਈ ਹੇਠ ਐਸ.ਐਸ.ਡੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਠਿੰਡਾ ਵਿਖੇ ਡੇਂਗੂ ਬੁਖਾਰ ਸਬੰਧੀ ਜਾਗਰੂਕਤਾ ਕੈੱਪ ਲਗਾਇਆ ਗਿਆ।ਏ.ਯੂ.ਓ ਨਛੱਤਰ ਸਿੰਘ ਅੇਤ ਐਸ.ਆਈ ਓਮ ਪ੍ਰਕਾਸ਼ ਨੇ ਡੇਂਗੂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆ ਬੁਖਾਰ ਇੱਕ ਖਾਸ ਕਿਸਮ ਦੇ ਮਾਦਾ ਮੱਛਰ …
Read More »ਵਿਰਾਸਤੀ ਪਿੰਡ ਜੈਪਾਲਗੜ ਵਿਖੇ 5 ਰੋਜ਼ਾ ਸਕਾਊਟ ਦਾ ਤਿ੍ਤੀਆ ਸੌਪਾਨ ਕੈਂਪ ਸ਼ੁਰੂ
ਬਠਿੰਡਾ, 18 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਵਿਰਾਸਤੀ ਪਿੰਡ ਜੈਪਾਲਗੜ ਪਿੱਛੇ ਖੇਡ ਸਟੇਡੀਅਮ ਬਠਿੰਡਾ ਵਿਖੇ 17 ਜੁਲਾਈ ਤੋਂ 21 ਜੁਲਾਈ ਤੱਕ ਚੱਲਣ ਵਾਲੇ 5 ਰੋਜ਼ਾ ਸਕਾਊਟ ਦੇ ਤਿ੍ਰਤੀਆ ਸੌਪਾਨ ਕੈਂਪ ਦਾ ਆਗਾਜ਼ ਕੀਤਾ ਗਿਆ।ਇਹ ਕੈਂਪ ਜਿਲਾ ਸਿੱਖਿਆ ਅਫਸਰ ਸ਼੍ਰੀਮਤੀ ਮਨਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਟਰੇਨਿੰਗ ਕਮਿਸ਼ਨਰ ਹਰਦਰਸ਼ਨ ਸਿੰਘ ਸੋਹਲ ਅਤੇ ਜਿਲਾ …
Read More »ਬਾਬਾ ਫ਼ਰੀਦ ਕਾਲਜ ਦੇ ਕੌਮੀ ਸੇਵਾ ਯੋਜਨਾ ਕੈਂਪ ਦੌਰਾਨ ਜਾਗਰੂਕਤਾ ਰੈਲੀ ਕੱਢੀ
ਬਠਿੰਡਾ, 18 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ, ਦਿਓਣ ਵਿਖੇ ਚਲ ਰਹੇ ਬਾਬਾ ਫ਼ਰੀਦ ਕਾਲਜ ਦੇ 7 ਦਿਨਾਂ ਐਨ.ਐਸ.ਐਸ ਕੈਂਪ ਦੇ ਚੌਥੇ ਦਿਨ ਇੱਕ ਜਾਗਰੂਕਤਾ ਰੈਲੀ ਕੱਢੀ ਗਈ।ਇਸ ਰੈਲੀ ਨੂੰ ਡਿਪਟੀ ਡਾਇਰੈਕਟਰ ਬੀ.ਡੀ ਸ਼ਰਮਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਵਲੰਟੀਅਰਾਂ ਨੇ ਲੋਕਾਂ ਨੂੰ ਸਮਾਜਿਕ ਬੁਰਾਈਆਂ ਜਿਵੇਂ ਨਸ਼ੇ, ਭਰੁਣ ਹੱਤਿਆ, ਦਾਜ, …
Read More »ਚੋਰ ਗਰੋਹ ਦੇ 6 ਮੈਂਬਰ ਆਏ ਪੁਲਿਸ ਅੜਿੱਕੇ – 24 ਮੋਟਰਸਾਈਕਲ ਬਰਾਮਦ
ਬਠਿੰਡਾ, 18 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਬਠਿੰਡਾ ਅਤੇ ਸ਼ਹਿਰ ਬਠਿੰਡਾ ਅੰਦਰ ਲੁੱਟਾਂ ਖੋਹਾਂ ਦੀ ਵਾਰਦਾਤਾਂ ਨੂੰ ਠੱਲ ਪਾਉਣ ਲਈ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਜੇਰੇ ਨਿਗਰਾਨੀ ਦਵਿੰਦਰ ਸਿੰਘ ਐਸ.ਪੀ ਸਿਟੀ ਤੇ ਥਾਣਾ ਕੋਤਵਾਲੀ ਇੰਚਾਰਜ ਦਵਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੂੰ ਖੁਫ਼ੀਆਂ ਇਤਲਾਹ ਮਿਲੀ …
Read More »
Punjab Post Daily Online Newspaper & Print Media