ਬਠਿੰਡਾ, 17 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਧੀਕ ਜ਼ਿਲਾ ਮੈਜਿਸਟਰੇਟ ਬਠਿੰਡਾ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਪ੍ਰਾਈਵੇਟ ਜਾਂ ਸਰਕਾਰੀ ਬੱਸਾਂ ਨੂੰ ਓਵਰਲੋਡ ਨਹੀਂ ਕੀਤਾ ਜਾਵੇਗਾ।ਉਨਾਂ ਕਿਹਾ ਕਿ ਬੱਸਾਂ ਦੀਆਂ ਛੱਤਾਂ …
Read More »Daily Archives: July 18, 2017
ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਟੈਕਨਾਲੋਜੀ ਵਿਖੇ ਅਲੂਮਨੀ ਮੀਟ ਦਾ ਆਯੋਜਨ
ਬਠਿੰਡਾ, 17 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਐਮ.ਬੀ.ਏ ਦੇ 2008 ਤੋਂ 2014 ਤੱਕ ਦੇ ਪਾਸ ਹੋ ਚੁੱਕੇ ਸਾਰੇ ਬੈਚਾਂ ਦੇ ਵਿਦਿਆਰਥੀਆਂ ਲਈ ਅਲੂਮਨੀ ਮੀਟ ‘ਸਮਯੁਕਤ-2017’ ਦਾ ਆਯੋਜਿਨ ਕੀਤਾ ਗਿਆ।ਜਿਸ ਦੀ ਸ਼ੁਰੂਆਤ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਸਮਾਂ ਰੋਸ਼ਨ ਕਰਕੇ ਕੀਤੀ। …
Read More »ਸਿਹਤ ਸਹੂਲਤਾਂ ਦੇਣ ਸਬੰਧੀ ਕੈਂਪ ਆਯੋਜਿਤ
ਬਠਿੰਡਾ, 17 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਬਠਿੰਡਾ ਡਾ. ਐਚ.ਐਨ ਸਿੰਘ ਦੀ ਦੇਖ ਰੇਖ ਹੇਠ ਬੇਅੰਤ ਨਗਰ ਤੇ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਵਿਖੇ ਨੇ ਸ਼ਿਰਕਤ ਕੀਤੀ।ਜ਼ਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ ਨੇ ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ …
Read More »ਇਸਾਈ ਭਾਈਚਾਰੇ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
ਬਠਿੰਡਾ, 17 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਦੇਸ਼ ਦੀ ਅਖੰਡਤਾ ਨੂੰ ਖ਼ਤਮ ਕਰਨ ਵਾਲੇ ਦੁਸ਼ਮਣਾ ਵਲੋਂ ਪਹਿਲਾਂ ਸਿੱਖ ਧਰਮ ਦੇ ਇਸ਼ਟ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦਾ ਚਲਿਆ ਦੌਰ ਅਜੇ ਚੱਲ ਰਿਹਾ ਹੈ, ਜੋ ਰੁਕਣ ਦਾ ਨਾਮ ਨਹੀ ਲੈ ਰਿਹਾ।ਬਾਹਰਲੇ ਸੂਬਿਆਂ ਵਿਚ ਇੱਕਲੇ ਇੱਕਲੇ ਸਿੱਖ ਨੌਜਵਾਨਾਂ ਨੂੰ ਕਿਸੇ ਨਾ ਕਿਸੇ ਗੱਲ ’ਤੇ ਕੇਸਾਂ ਤੋਂ …
Read More »ਲੜਕੀ ਦੇ ਜਨਮ ਦਿਨ ’ਤੇ ਕਰਵਾਇਆ ਧਾਰਮਿਕ ਸਮਾਗਮ
ਬਠਿੰਡਾ, 17 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕੀ ਸੰਗਤ ਵਲੋਂ ਭਾਈ ਗੁਰਦਰਸ਼ਨ ਸਿੰਘ ਦੇ ਗ੍ਰਹਿ ਵਿਖੇ ਲੜਕੀ ਸੁਖਜੋਤ ਕੌਰ ਦੇ ਜਨਮ ਦਿਨ ਮੌਕੇ ਧਾਰਮਿਕ ਸਮਾਗਮ ਮਨਾਇਆ ਗਿਆ।ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਸ੍ਰੀ ਗੁਰੂ ਗੰ੍ਰਥ ਸਾਹਿਬ …
Read More »ਚੋਰੀਆਂ, ਲੁੱਟ ਖੋਹ ਵਾਲੇ ਗਰੋਹ ਦੇ 5 ਮੈਂਬਰ ਅਸਲੇ ਸਮੇਤ ਕਾਬੂ- ਕੀਮਤੀ ਸਮਾਨ ਵੀ ਬਰਾਮਦ
ਬਠਿੰਡਾ, 17 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਵੀਨ ਸਿੰਗਲਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਜਿਲਾ ਬਠਿੰਡਾ ਅਤੇ ਸ਼ਹਿਰ ਬਠਿੰਡਾ ਅੰਦਰ ਲੁੱਟਾਂ ਖੋਹਾਂ ਦੀ ਵਾਰਦਾਤਾਂ ਨੂੰ ਠੱਲ ਪਾਉਣ ਲਈ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਜੇਰੇ ਨਿਗਰਾਨੀ ਬਿਕਰਮਜੀਤ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈ:) ਬਠਿੰਡਾ ਅਤੇ ਕਰਨਸ਼ੇਰ ਸਿੰਘ ਪੀ.ਪੀ.ਐਸ ਉਪ …
Read More »ਸੰਗਰਾਂਦ, ਮੱਸਿਆ ਤੇ ਪੂਰਨਮਾਸ਼ੀ ਤੋਂ ਇਲਾਵਾ ਸ਼ਹੀਦ ਸਿੰਘਾਂ ਦੇ ਦਿਹਾੜੇ ਵੀ ਮਨਾਵੇ ਸੰਗਤ
ਬਠਿੰਡਾ, 17 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਧਾਰਮਿਕ ਸਮਾਗਮ ‘ਚ ਕਥਾ ਵਾਚਕ ਭਾਈ ਗੁਰਇੰਦਰਪਾਲ ਸਿੰਘ ਵਲੋਂ ਸੰਗਰਾਂਦ ਦਿਹਾੜੇ ਸੰਗਤਾਂ ਨੂੰ ਵਹਿਮਾਂ ਭਰਮਾਂ ਤੋਂ ਦੂਰ ਰਹਿਣ ਅਤੇ ਬਾਣੀ ਤੇ ਬਾਣੇ ਨਾਲ ਜੁੜਣ ਲਈ ਕਿਹਾ।ਸੰਗਰਾਂਦ ਦੇ ਦਿਨ ਹੀ ਇਹ ਸਲੋਕ ਪੜਣਾ ਹੰੁਦਾ ਹੈ ਜਦਕਿ ਗੁਰੂ ਸਾਹਿਬ ਨੇ ਸਮਝਾਇਆ ਬਾਣੀ ਕਿਵੇਂ ਪੜਣੀ ਹੈ।ਉਨਾਂ ਕਿਹਾ ਕਿ ਸ੍ਰੀ …
Read More »ਜੈਤੋਸਰਜਾ ਵਿਖੇ ਸੌਰ ਮੰਡਲ ਤੇ ਜਲ ਚੱਕਰ ਸਬੰਧੀ ਮੁਕਾਬਲੇ ਕਰਵਾਏ
ਬਟਾਲਾ, 17 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਲੋ ਸਕੂਲੀ ਵਿਦਿਆਰਥੀਆਂ ਦੇ ਹਿੱਤਾਂ ਵਾਸਤੇ ਸਾਇੰਸ ਪ੍ਰਦਰਸ਼ਨੀਆਂ, ਕੁਇੱਜ ੇ, ਪੈ੍ਕਟੀਕਲ ਪੋ੍ਜੈਕਟ ਆਦਿ ਮੁਕਾਬਲੇ ਕਰਵਾ ਕੇ ਪੜਾਈ ਪ੍ਰਤੀ ਰੌਚਿਕਤਾ ਬਣਾਈ ਰੱਖਣ ਅਤੇ ਸਾਇੰਸ ਵਿਸ਼ਾ ਹਰਮਨ ਪਿਆਰਾ ਤੇ ਅਸਾਨ ਬਣਾਉਣ ਲਈ ਜਿਲਾ ਸਿਖਿਆ ਅਫਸਰ (ਸ.ਸ) ਗੁਰਦਾਸਪੁਰ ਰਾਕੇਸ ਬਾਲਾ ਦੀਆਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ ਵਿਖੇ ਪਿ੍ਰੰਸੀਪਲ ਸ੍ਰੀਮਤੀ ਜਸਬੀਰ …
Read More »ਗ੍ਰੰਥੀ ਸਿੰਘਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕੱਢਣ ਲਈ ਉਪਰਾਲੇ ਜਾਰੀ- ਜਥੇਦਾਰ
ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ ਵਿਚ ਹਰ ਰੋਜ ਹੀ ਕਿਤੇ ਨਾ ਕਿਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਚਾਰ-ਪ੍ਰਸਾਰ ਨੂੰ ਪ੍ਰਫੁਲਿਤ ਕਰਨ ਸਬੰਧੀ ਅੱਜ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ ਜਥੇਬੰਦੀਆਂ ਦੀ ਭਰਵੀਂ …
Read More »ਐਮ. ਵੈਂਕਈਆ ਨਾਇਡੂ ਉਪ ਰਾਸ਼ਟਰਪਤੀ ਦੇ ਅਹੁੱਦੇ ਲਈ ਬਣੇ ਐਨ.ਡੀ.ਏ ਉਮੀਦਵਾਰ
ਨਵੀਂ ਦਿੱਲੀ, 17 ਜੁਲਾਈ (ਪੰਜਾਬ ਪੋਸਟ ਬਿਊਰੋ) 5 ਅਗਸਤ ਨੂੰ ਉਪ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ ਲਈ ਐਨ.ਡੀ.ਏ ਵਲੋਂ ਉਪ ਰਾਸ਼ਟਰਪਤੀ ਦੇ ਅਹੁੱਦੇ ਲਈ ਉਮੀਦਵਾਰ ਵਜੋਂ ਕੇਂਦਰੀ ਮੰਤਰੀ ਐਮ ਵੈਂਕਈਆ ਨਾਇਡੂ ਦਾ ਨਾਮ ਐਲਾਨ ਦਿਤਾ ਹੈ।ਅੱਜ ਹੋਈ ਭਾਜਪਾ ਸੰਸਦੀ ਕਮੇਟੀ ਦੀ ਮੀਟਿੰਗ ਵਿੱਚ ਇਸ ਸਬੰਧੀ ਫੈਸਲਾ ਕੀਤਾ ਗਿਆ।ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਉਪ ਰਾਸ਼ਟਰਪਤੀ ਦੇ ਉਮੀਦਵਾਰ ਦਾ ਐਲਾਨ ਕਰਦਿਆਂ …
Read More »
Punjab Post Daily Online Newspaper & Print Media