ਬਠਿੰਡਾ, 20 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਸਥਾਨਕ ਐਨ.ਐਲ.ਐਫ ਕਲੌਨੀ ਵਾਸੀ ਸੁਰਜੀਤ ਸਿੰਘ ਬਰਾੜ ਤੇ ਬਲਵਿੰਦਰ ਕੌਰ ਬਰਾੜ ਨੂੰ ਵਿਆਹ ਦੀ 31ਵੀਂ ਵਰੇਗੰਢ ਦੀਆਂ ਬਹੁਤ ਬਹੁਤ ਵਧਾਈਆਂ।
Read More »Daily Archives: July 20, 2017
ਹਿਮਾਚਲ ਵਿਖੇ ਵਾਪਰੇ ਬੱਸ ਹਾਦਸੇ `ਚ 28 ਮੌਤਾਂ – ਕਈ ਜਖਮੀ
ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) ਹਿਮਾਚਲ ਦੇ ਟੂਰਿਸਟ ਕੇਂਦਰ ਸ਼ਿਮਲਾ ਤੋਂ 140 ਕਿਲੋਮੀਟਰ ਦੂਰ ਰਾਮਪੁਰ ਦੇ ਖਨੇਰੀ ਨੇੜੇ ਇਕ ਬਸ ਖੱਡ ਵਿਚ ਡਿੱਗ ਜਾਣ ਨਾਲ 28 ਦੇ ਕਰੀਬ ਯਾਤਰੂਆਂ ਦੀ ਮੌਤ ਅਤੇ ਕਈ ਹੋਰਾਂ ਦੇ ਜਖਮੀ ਹੋਣ ਦੀ ਖਬਰ ਹੈ।ਮਿਰਤਕਾਂ ਵਿੱਚ ਰਾਮਪੁਰ ਅਤੇ ਇਸ ਦੇ ਨੇੜਲੇ ਇਲਾਕਿਆਂ ਦੇ ਲੋਕ ਦੱਸੇ ਜਾਂਦੇ ਹਨ।ਪੁਲਿਸ ਅਨੁਸਾਰ ਦੂਜੀ ਬੱਸ ਨੂੰ ਓਵਰਟੇਕ ਕਰਦਿਆਂ ਬੱਸ …
Read More »ਸੁੱਖਪਾਲ ਖਹਿਰਾ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ `ਚ ਪਾਰਟੀ ਨੇਤਾ ਬਣੇ
ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਦੀ ਰਿਹਾਇਸ਼ `ਤੇ ਹੋਈ ਪਾਰਟੀ ਮੀਟਿੰਗ ਵਿੱਚ ਪੰਜਾਬ ਦੇ ਪਾਰਟੀ ਵਿਧਾਇਕਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਪੰਜਾਬ ਤੋਂ ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਵਿਧਾਇਕ ਦਲ ਦਾ ਨੇਤਾ ਬਣਾਇਆ ਗਿਆ ਹੈ।ਉਹ ਪਾਰਟੀ ਦੇ ਆਗੂ ਐਚ.ਐਸ ਫੂਲ਼ਕਾ ਵਲੋਂ ਅਸਤੀਫਾ ਦੇਣ ਕਾਰਣ ਖਾਲੀ ਵਿਰੋਧੀ …
Read More »ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਚੁਣੇ ਗਏ ਰਾਮਲਾਲ ਕੋਵਿੰਦ ਦਿੱਤੀ ਵਧਾਈ
ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਚੁਣੇ ਗਏ ਸ੍ਰੀ ਰਾਮ ਲਾਲ ਕੋਵਿੰਦ ਨੂੰ ਵਧਾਈ ਦਿੱਤੀ ਹੈ ਅਤੇ ਉਨਾਂ ਦਾ ਮੂੰਹ ਮਿੱਠਾ ਕਰਵਾਇਆ।
Read More »ਰਾਮਲਾਲ ਕੋਵਿੰਦ ਦੇਸ਼ ਦੇ 14ਵੇਂ ਰਾਸ਼ਟਰਪਤੀ ਚੁਣੇ ਗਏ
ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) ਸ੍ਰੀ ਰਾਮ ਲਾਲ ਕੋਵਿੰਦ ਅੱਜ ਭਾਰਤ ਦੇ 14ਵੇਂ ਰਾਸ਼ਟਰਪਤੀ ਚੁਣੇ ਗਏ ਹਨ।ਅੱਜ ਵੋਟਾਂ ਦੀ ਗਿਣਤੀ ਦੌਰਾਨ ਐਨ.ਡੀ.ਏ ਦੇ ਉਮੀਦਵਾਰ ਰਾਮ ਲਾਲ ਕੋਵਿੰਦ ਨੇ 65.65 ਫੀਸਦ ਵੋਟਾਂ ਹਾਸਲ ਕਰ ਕੇ ਯੂ.ਪੀ.ਏ ਤੇ ਹੋਰ ਵਿਰੋਧੀ ਪਾਰਟੀਆਂ ਦੇ ਸਾਂਝੇ ਉਮੀਦਵਾਰ ਸ੍ਰੀਮਤੀ ਮੀਰਾ ਕੁਮਾਰ ਨੂੰ ਹਰਾਇਆ।ਰਾਮ ਲਾਲ ਕੋਵਿੰਦ ਦੀ ਜਿੱਤ `ਤੇ ਮੀਰਾ ਕੁਮਾਰ ਨੇ ਵਧਾਈ ਦਿੱਤੀ ਹੈ।ਇਸੇ …
Read More »ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਦੇ ਚੈਕ ਤਕਸੀਮ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਗਰੀਬ ਵਰਗ ਦੇ ਲੋਕਾਂ ਲਈ ਕੀਤੀ ਜਾ ਰਹੀ ਸਹਾਇਤਾ ਤਹਿਤ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਦੇ ਮੈਂਬਰਾਂ ਨੂੰ ਚੈਕ ਵੰਡੇ ਗਏ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਬਡੂੰਗਰ ਵੱਲੋਂ ਵੱਖ-ਵੱਖ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਜਾਰੀ ਕੀਤੀ ਗਈ ਰਾਸ਼ੀ ਦੇ ਚੈਕ ਸਾਬਕਾ ਕੈਬਨਿਟ …
Read More »ਸੜਕ ਹਾਦਸੇ ’ਚ ਮਾਰੇ ਗਏ ਪ੍ਰਚਾਰਕ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਦਲਬੀਰ ਸਿੰਘ ਤੇੜੀ ਦੇ ਗ੍ਰਹਿ ਵਿਖੇ ਪੁੱਜ ਕੇ ਕਮੇਟੀ ਦੇ ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਭੂਰਾ ਕੋਹਨਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪ੍ਰਚਾਰਕ ਭਾਈ ਦਲਬੀਰ …
Read More »ਮਹਾਰਾਸ਼ਟਰ ਸਰਕਾਰ ਸੰਤ ਭਿੰਡਰਾਂਵਾਲਿਆਂ ਸਬੰਧੀ ਛਪੀ ਇਤਰਾਜ਼ਯੋਗ ਸਮੱਗਰੀ ਤੁਰੰਤ ਹਟਾਵੇ ਪ੍ਰੋ: ਬਡੂੰਗਰ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਹਾਰਾਸ਼ਟਰ ਦੇ ਸਕੂਲਾਂ ਦੇ ਸਿਲੇਬਸ ਵਿਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਸਬੰਧੀ ਛਪੀ ਇਤਰਾਜ਼ਯੋਗ ਸਮੱਗਰੀ ਦਾ ਗੰਭੀਰ ਨੋਟਿਸ ਲੈਂਦਿਆਂ ਪ੍ਰਧਾਨ ਸ਼੍ਰੋਮਣੀ ਕਮੇਟੀ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ।ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਸਿੱਖ ਪੰਥ ਦੀ ਚੜ੍ਹਦੀ ਕਲਾ, ਧਰਮ ਦੇ ਪ੍ਰਚਾਰ ਤੇ ਪ੍ਰਸਾਰ ਅਤੇ ਸਿੱਖ …
Read More »ਸ਼੍ਰੋਮਣੀ ਕਮੇਟੀ ਵਲੋਂ ਹਰਿਆਣਾ ਰਾਜ ਵਿਚ ਧਰਮ ਪ੍ਰਚਾਰ ਲਹਿਰ ਆਰੰਭ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਰਾਜ ਵਿਚ ਧਰਮ ਪ੍ਰਚਾਰ ਲਹਿਰ ਦੀ ਆਰੰਭਤਾ ਸਬੰਧੀ ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, …
Read More »ਯੂਨੀਵਰਸਿਟੀ ਮੈਰਿਟ ’ਚ ਆਈ ਦਸਮੇਸ਼ ਕਾਲਜ ਦੀ ਵਿਦਿਆਰਥਣ
ਚੌਂਕ ਮਹਿਤਾ, 19 ਜੁਲਾਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) ਸਥਾਨਕ ਦਸ਼ਮੇਸ਼ ਕਾਲਜ਼ ਫਾਰ ਵੁਮੈਨ ਦਾ ਬੀ.ਕਾਮ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ।ਬੀ.ਕਾਮ ਸਮੈਸਟਰ ਦੂਜੇ ਦੀ ਵਿਦਿਆਰਥਣ ਪ੍ਰਭਦੀਪ ਕੌਰ ਨੇ 535/700 ਅੰਕ ਲੈ ਕੇ ਯੂਨੀਵਰਸਿਟੀ ਮੈਰਿਟ ਵਿੱਚ ਸਥਾਨ ਹਾਸਿਲ ਕੀਤਾ ਅਤੇ ਸੁਖਜਿੰਦਰ ਕੌਰ, ਨਵਦੀਪ ਕੌਰ ਨੇ ਕ੍ਰਮਵਾਰ 259/350, 253/350 ਅੰਕ ਪ੍ਰਾਪਤ ਕਰ ਕਾਲਜ ਵਿੱਚੋਂ ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਕਾਲਜ਼ ਕੋ-ਆਰਡੀਨੇਟਰ …
Read More »
Punjab Post Daily Online Newspaper & Print Media