Amritsar, July 21 (Punjb Post Buereau) – The results of the following Examinations held by the Guru Nanak Dev University, Amritsar in May, 2017 have been declared and are available on University website www.gndu.ac.in. Bachelor of Education, Semester-IV B.Sc. in Internet & Mobile Technologies, Semester – II Vocational (Textile Design & Apparel Technology), Semester – II Vocational (Retail Management), Semester …
Read More »Daily Archives: July 21, 2017
ਅੰਬਾਲਾ ਮਾਰਕੁੱਟ ਦੇ ਪੀੜਤ ਹਰਜੀਤ ਸਿੰਘ ਨੂੰ ਦਿੱਲੀ ਕਮੇਟੀ ਨੇ ਦਿੱਤੀ ਨੌਕਰੀ
ਨਵੀਂ ਦਿੱਲੀ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਅੰਬਾਲਾ ਵਿਖੇ ਮਾਰਕੁੱਟ ਦਾ ਸ਼ਿਕਾਰ ਹੋਏ ਹਰਜੀਤ ਸਿੰਘ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿਖੇ ਡਰਾਈਵਰ ਨਿਯੁੱਕਤ ਕੀਤਾ ਹੈ।ਅੱਜ ਕਮੇਟੀ ਦਫ਼ਤਰ ਵਿਖੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦਾ ਧੰਨਵਾਦ ਕਰਨ ਪਰਿਵਾਰ ਸਹਿਤ ਪੁੱਜੇ ਹਰਜੀਤ ਸਿੰਘ ਨੇ ਪੱਤਰਕਾਰਾਂ …
Read More »ਮਾਤਾ ਸ਼੍ਰੀ ਨੈਣਾਂ ਦੇਵੀ ਧਾਮ ਲਈ ਮੈਡੀਕਲ ਸੇਵਾਵਾਂਅਤੇ ਲੰਗਰ ਲਈ ਜੱਥਾ ਰਵਾਨਾ
ਧੂਰੀ, 21 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) -ਸਰਬ ਭਾਰਤੀ ਸੇਵਾ ਸੰਮਤੀ ਧੂਰੀ ਵੱਲੋਂ ਮਾਤਾ ਨੈਣਾਂ ਦੇਵੀ ਹਿਮਾਚਲ ਪ੍ਰਦੇਸ਼ ਵਿਖੇ ਸਾਵਣ ਦੇ ਚਾਲਿਆਂ ਦੇ ਮੱਦੇਨਜ਼ਰ ਵਲੰਟੀਅਰ ਸੇਵਾ, ਸ਼ਰਧਾਲੂਆਂ ਨੂੰ ਲੰਗਰ ਅਤੇ ਮੁਫਤ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਇੱਕ ਜੱਥਾ ਧੂਰੀ ਤੋਂ ਰਵਾਨਾ ਕੀਤਾ ਗਿਆ।ਜਿਸ ਨੂੰ ਰਾਈਸੀਲਾ ਹੈਲਥ ਫੂਡਜ਼ ਲਿਮ. ਧੂਰੀ ਦੇ ਡਾਇਰੈਕਟਰ ਵਿਜੈ ਕੁਮਾਰ ਗੋਇਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ …
Read More »ਸਾਬਕਾ ਸਰਪੰਚ ਮੱਘਰ ਸਿੰਘ ਬਣੇ ਕਾਂਗਰਸ ਜਿਲਾ ਮੀਤ ਪ੍ਰਧਾਨ
ਧੂਰੀ, 21 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਜਿਲਾ੍ਹ ਕਾਂਗਰਸ ਕਮੇਟੀ ਸੰਗਰੂਰ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਵੱਲੋਂ ਪਿੰਡ ਭੜੀ ਮਾਨਸਾ ਦੇ ਸਾਬਕਾ ਸਰਪੰਚ ਮੱਘਰ ਸਿੰਘ ਨੂੰ ਪਾਰਟੀ ਦਾ ਜ਼ਿਲਾ੍ਹ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੱਘਰ ਸਿੰਘ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਨਾਂ੍ਹ ਨੂੰ ਇਹ ਅਹੁੱਦਾ ਮਿਲਣ ਨਾਲ ਪਾਰਟੀ ਪ੍ਰਤੀ ਉਹਨਾਂ ਦੀ ਜਿੰਮੇਵਾਰੀ …
Read More »ਯੂਨੀਵਰਸਿਟੀ ਨਤੀਜਿਆਂ `ਚ ਅੱਵਲ ਰਹੇ ਡੀ.ਏ.ਵੀ ਕਾਲਜ ਦੇ ਵਿਦਿਆਰਥੀ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਡੀ.ਏ.ਵੀ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਲੋਂ ਐਮ.ਐਸ.ਸੀ ਕੰਪਿਊਟਰ ਸਾਇੰਸ- ਦੂਜੇ ਸਮੈਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਵਿੱਚ ਮੈਰਿਟ ਹਾਸਲ ਕਰ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।ਕਾਲਜ ਦੀ ਵਿਦਿਆਰਥਣ ਈਸ਼ਾ ਗਜਦਰ ਨੇ 1200 ਵਿਚੋਂ 895 ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿੱਚ ਦੂਜਾ ਅਤੇ ਜਿਲੇ ਵਿੱਚ ਪਹਿਲਾ ਜਦਕਿ ਹਰਮਨਪ੍ਰੀਤ ਕੌਰ ਨੇ 877 …
Read More »ਕੋਵਿੰਦ ਦੇ ਰਾਸ਼ਟਰਪਤੀ ਬਣਨ ਨਾਲ ਦਲਿਤ ਭਾਈਚਾਰੇ ਦਾ ਮਾਣ ਵਧਿਆ – ਛੀਨਾ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਂਗਰਸੀ ਗਠਜੋੜ ਦੀ ਵਿਰੋਧੀ ਉਮੀਦਵਾਰ ਨੂੰ ਹਰਾਉਂਦਿਆਂ 65.65 ਫ਼ੀਸਦੀ ਵੋਟ ਹਾਸਲ ਕਰਕੇ ਦੇਸ਼ ਦੇ 14ਵੇਂ ਰਾਸ਼ਟਰਪਤੀ ਬਣਨ ’ਤੇ ਰਾਮਨਾਥ ਕੋਵਿੰਦ ਦੀ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਕਿਹਾ ਕਿ ਇਸ ਨਾਲ ਦਲਿਤ ਭਾਈਚਾਰੇ ਦਾ ਮਾਣ ਵਧਿਆ …
Read More »`550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਦੂਸਰਾ ਅਰਦਾਸ ਸਮਾਗਮ 2 ਦਸੰਬਰ ਨੂੰ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ 7ਵੀਂ ਲਹਿਰ `550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਦਾ ਦੂਸਰਾ ਅਰਦਾਸ ਸਮਾਗਮ 2 ਦਸੰਬਰ ਨੂੰ ਹੋਵੇਗਾ।ਇਸ ਲਹਿਰ ਸਬੰਧੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਤਰਨ ਤਾਰਨ ਰੋਡ …
Read More »ਗੁਰੂ ਘਰਾਂ ਦੇ ਪ੍ਰਬੰਧਕ ਪ੍ਰਸੰਗ ਕਰਦੇ ਚੰਗੇ ਲੱਗਦੇ ਹਨ ਵਿਅੰਗ ਕਰਦੇ ਨਹੀਂ- ਔਜਲਾ
ਕਿਹਾ ਪ੍ਰੋ. ਬਡੂੰਗਰ ਦਾ ਜੀ.ਐਸ.ਟੀ ਨੂੰ ਲੈ ਕੇ ਲੰਗਰ `ਤੇ ਵਿਅੰਗ ਕਰਨਾ ਅਤਿ ਨਿੰਦਣਯੋਗ ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ਼੍ਰੋਮਣੀ ਕਮੇਟੀ ਵਲੋਂ ਜੀਐੱਸਟੀ ਦੇ ਮੁਦੇ `ਤੇ ਲੰਗਰ ਨੂੰ ਲੈ ਕੇ ਚੱਲ ਰਹੀਆਂ ਗਤੀਵਿਧੀਆਂ ਨੂੰ ਗੁੰਮਰਾਹਕੁੰਨ ਕਰਾਰ ਦਿੰਦਿਆਂ ਕਿਹਾ ਕਿ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਧਾਰਮਿਕ …
Read More »ਬਾਬਾ ਜੈਣਾ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ
ਜੰਡਿਆਲਾ ਗੁਰੂ, 21 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਹਲਕਾ ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰਾ ਵਿਖੇ ਹਰ ਸਾਲ ਦੀ ਤਰਾਂ ਬਾਬਾ ਜੈਣਾ ਜੀ ਦਾ ਸਾਲਾਨਾ ਜੋੜ ਮੇਲਾ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਹ ਮੇਲਾ ਸਾਉਣ ਮਹੀਨੇ ਦੇ ਪਹਿਲੇ ਸੋਮਵਾਰ ਨੂੰ ਮਨਾਇਆ ਜਾਂਦਾ ਹੈ, ਇਥੇ ਸੰਗਤਾਂ ਵਲੋਂ ਘੁੰਗਣੀਆ ਤੇ ਖੀਰ ਦਾ ਪ੍ਰਸ਼ਾਦ ਚੜਾਿੲਆ ਜਾਂਦਾ …
Read More »ਪੰਜਾਬ ਐਂਡ ਸਿੰਧ ਬੈਂਕ ਨੇ ਗ੍ਰਾਹਕ ਮਿਲਣੀ ਕੈਂਪ ਲਗਾਇਆ
ਹਰਚੋਵਾਲ (ਗੁਰਦਾਸਪੁਰ), 21 ਜੁਲਾਈ (ਪੰਜਾਬ ਪੋਸਟ- ਗਗਨਦੀਪ ਸਿੰਘ ਰਿਆੜ) – ਗੁਰਦਆਰਾ ਦਸਮੇਸ਼ ਦਰਬਾਰ ਹਰਚੋਵਾਲ ਵਿਖੇ ਪੰਜਾਬ ਐਂਡ ਸਿੰਧ ਬੈਂਕ ਵਲੋਂ ਗ੍ਰਾਹਕ ਮਿਲਣੀ ਕੈਂਪ ਲਗਾਇਆ ਗਿਆ।ਏ.ਜੀ.ਐਮ ਕੁਲਵੰਤ ਸਿੰਘ ਬਟਾਲਾ ਨੇ ਗ੍ਰਾਹਕਾਂ ਨੂੰ ਸੰਬੋਧਨ ਕਰਦਿਆਂ ਆਖਿਆਂ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿ ਤੀਆਂ ਜਾਦੀਆਂ ਸਹੂਲਤਾਂ ਦਾ ਲਾਭ ਲੈਣ ਲਈ ਬੈਂਕ ਨਾਲ ਸਪੰਰਕ ਰੱਖਣਾ ਜਰੂਰੀ ਹੋਵੇਗਾ।ਉਨਾਂ ਕਿਹਾ ਕਿ ਸਰਕਾਰ ਵਲੋ ਦਿੱਤੀ ਜਾਦੀ …
Read More »
Punjab Post Daily Online Newspaper & Print Media