ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਇਥੇ ਸੇਵਾ ਦਾ ਅਧਿਕਾਰ ਵਿਸੇ਼ `ਤੇ ਇੱਕ ਵਿਸੇਸ਼ ਵਰਕਸ਼ਾਪ ਦਾ ਆਯੋਜਨ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਨੋਡਲ ਅਫਸਰਾਂ ਅਤੇ ਹੋਰ ਅਧਿਕਾਰੀਆ ਲਈ ਕੀਤਾ ਗਿਆ।ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਕਰਵਾਈ ਗਈ ਇਹ ਵਰਕਸ਼ਾਪ ਪੰਜਾਬ ਰਾਈਟ ਟੂ ਸਰਵਿਸ ਕਮਿਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ। …
Read More »Daily Archives: July 22, 2017
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) -ਮੈਡਮ ਮੋਨਿਕਾ ੂਰਮਾ ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਵਲੋਂ ਏ.ਡੀ.ਆਰ ਸੈਂਟਰ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ `ਤੇ ਕੰਮ ਕਰਦੇ ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਮੈਡਮ ਮੋਨਿਕ ਰਮਾ ਨੇ ਪੈਰਾ ਲੀਗਲ ਵਲੰਟੀਅਰਾਂ ਦੇ ਲਗਾਏ ਜਾਣ ਵਾਲੇ ਸੈਮੀਨਾਰਾਂ ਦੇ ਵੇਰਵੇ ਬਾਰੇ ਪੁੱਛਿਆ ਅਤੇ ਪੈਰਾ ਲੀਗਲ ਵਲੰਟੀਅਰਾਂ ਨੇ ਇੱਕ-ਇੱਕ ਕਰਕੇ …
Read More »ਸੇੇਵਾਵਾਂ ਦਾ ਤਰਜੀਹੀ ਅਧਾਰ ਤੇ ਨਿਪਟਾਰਾ ਕੀਤਾ ਜਾਵੇਗਾ- ਕਮਿਸ਼ਨਰ ਸੇਵਾ ਅਧਿਕਾਰ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਕਮਿਸ਼ਨਰ ਸੇਵਾ ਅਧਿਕਾਰ ਕਮਿਸ਼ਨ ਜਗਦੀਪ ਸਿੰਘ ਚੀਮਾ ਅਤੇ ਪੰਕਜ ਮਹਾਜਨ ਨੇ ਸਪਸ਼ੱਟ ਕੀਤਾ ਹੈ ਕਿ ਸਾਰੇ ਦਫਤਰ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਪੰਜਾਬ ਰਾਈਟ ਟੂ ਸਰਵਿਸ ਐਕਟ ਅਧੀਨ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਤਰਜੀਹੀ ਅਧਾਰ ਤੇ ਮੁਹੱਈਆ ਕਰਵਾਉਣ ਅਤੇ ਹੁਣ ਤੱਕ ਵੱਖ ਵੱਖ ਵਿਭਾਗਾਂ ਵਿੱਚ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਤੁਰੰਤ …
Read More »ਪੰਜਾਬ ਵਿਚ ਲੱਗਾ ‘ਪੰਜਾਬ ਰਾਜ ਦੇ ਲੋਕਾਂ ਨੂੰ ਸਮਰਪਿਤ` ਪਹਿਲਾ ਉਦਘਾਟਨੀ ਪੱਥਰ
ਵਿਕਾਸ ਦੇ ਮੁੱਦੇ ’ਤੇ ਲੜੀਆਂ ਜਾਣਗੀਆਂ ਨਗਰ ਕੌਂਸਲ ਚੋਣਾਂ – ਸਿੱਧੂ ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) -ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਆ ਰਹੀਆਂ ਨਗਰ ਕੌਸ਼ਲ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੀਆਂ ਜਾਣਗੀਆਂ ਅਤੇ ਚੋਣਾਂ ਇਸ ਸਾਲ ਵਿਚ ਹੀ ਹੋਣਗੀਆਂ।ਅੱਜ ਬੀ.ਆਰ.ਟੀ.ਐਸ ਪ੍ਰਾਜੈਕਟ ਅਧੀਨ ਵੇਰਕਾ ਵਿਖੇ ਲਗਭਗ 23 ਕਰੋੜ ਰੁਪਏ ਦੀ ਲਾਗਤ …
Read More »ਚਿੱਟੀ ਮੱਖੀ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ, ਲਗਾਤਾਰ ਸੁਚੇਤ ਰਹਿਣ- ਖੇਤੀ ਮਾਹਿਰ
ਬਠਿੰਡਾ, 21 ਜੁਲਾਈ (ਪੰਜਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਰਮੇ ਦੀ ਫਸਲ ’ਚ ਵਿੱਚ ਕੀੜੇ ਮਕੌੜੇ, ਖਾਸ ਕਰ ਚਿੱਟੀ ਮੱਖੀ ਦੇ ਹਮਲੇ ਨੂੰ ਲੈ ਕਿ, ਕਿ੍ਰਸ਼ੀ ਵਿਗਿਆਨ ਕੇਂਦਰ ਬਠਿੰਡਾ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮਾਹਿਰਾਂ, ਵਿਗਿਆਨੀਆਂ ਅਤੇ ਅਧਿਕਾਰੀਆਂ ਨੇ ਦੱਸਿਆ ਕਿ ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਘਬਰਾਉਣ ਦੀ ਲੋੜ …
Read More »ਬਾਬਾ ਫ਼ਰੀਦ ਕਾਲਜ ਦਾ ਐਨ.ਐਸ.ਐਸ ਕੈਂਪ ਸਫ਼ਲਤਾ ਪੂਰਵਕ ਸਮਾਪਤ
ਬਠਿੰਡਾ, 21 ਜੁਲਾਈ (ਪੰਜਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਪਿੰਡ ਦਿਓਣ ਵਿਖੇ ਆਯੋਜਿਤ ਸੱਤ ਰੋਜ਼ਾ ਐਨ.ਐਸ.ਐਸ (ਕੌਮੀ ਸੇਵਾ ਯੋਜਨਾ) ਕੈਂਪ ਸਫ਼ਲਤਾਪੂਰਵਕ ਸਮਾਪਤ ਹੋ ਗਿਆ।ਕੈਂਪ ਸਮਾਪਤੀ ਸਮਾਗਮ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਦੱਸਣਯੋਗ ਹੈ ਕਿ 14 ਜੁਲਾਈ ਤੋਂ 20 ਜੁਲਾਈ ਤੱਕ ਚਲੇ …
Read More »‘ਬੈਂਕ ਆਫ਼ ਬੜੋਦਾ ਨੇ 110ਵਾਂ ਸਥਾਪਨਾ ਦਿਵਸ ਮਨਾਇਆ
ਬਠਿੰਡਾ, 21 ਜੁਲਾਈ (ਪੰਜਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਬੈਂਕ ਆਫ਼ ਬੜੋਦਾ ਦੀ ਮੁੱਖ ਸ਼ਾਖਾ ਵਲੋਂ ਆਪਣਾ 110ਵਾਂ ਸਥਾਪਨਾ ਦਿਵਸ ਮਨਾਇਆ ਗਿਆ।ਬੈਂਕ ਪ੍ਰਬੰਧਕਾਂ ਵਲੋਂ ਅੱਪੂ ਸਾਸਾਇਟੀ ਵਲੋਂ ਚਲਾਏ ਜਾ ਰਹੇ ਸਕੂਲ ‘ਇਕ ਕਦਮ ਬਚਪਨ ਦੇ ਵੱਲ‘ ਬੇਅੰਤ ਨਗਰ ਵਿਖੇ ਸ਼ਿਰਕਤ ਕਰਦਿਆਂ ਬੱਚਿਆਂ ’ਚ ਡਰਾਇੰਗ ਪ੍ਰਤੀਯੋਗਤਾ ਕਰਵਾਈ, ਜਿਸ ਵਿਚ 55 ਬੱਚਿਆਂ ਨੇ ਭਾਗ ਲਿਆ।ਸਾਰੇ ਬੱਚਿਆਂ …
Read More »ਪੰਜ ਰੋਜ਼ਾ ਖੇਡ ਕੋਚਿੰਗ ਕੈਂਪ ਲਗਾਇਆ
ਬਠਿੰਡਾ, 21 ਜੁਲਾਈ (ਪੰਜਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜ ਰੋਜ਼ਾ ਖੇਡ ਕੋਚਿੰਗ ਕੈਂਪ ਲਗਾਇਆ ਗਿਆ, ਜਿਸ ਦੌਰਾਨ ਬੱਚਿਆਂ ਨੂੰ ਫੁੱਟਵਾਲ ਕ੍ਰਿਕਟ, ਖੋ-ਖੋ, ਬੈਂਡਮੈਂਟਨ, ਬਾਸਕਟਬਾਲ ਅਤੇ ਟਲਗ ਆਫ਼ ਵਾਰ ਦੀ ਕੋਚਿੰਗ ਦਿੱਤੀ ਗਈ।ਕੈਂਪ ਦਾ ਮੁੱਖ ਮੰਤਵ ਬੱਚਿਆਂ ਨੂੰ ਕੋਚਿੰਗ ਦੇਣ ਦੇ ਨਾਲ-ਨਾਲ ਉਨਾਂ ਦਾ ਬੱਚਿਆਂ ਦਾ ਸਟੈਮਿਨਾ ਵਧਾਉਣਾ ਵੀ ਹੈ, …
Read More »ਖੂਨਦਾਨ, ਨੇਤਰਦਾਨ ਅਤੇ ਵਾਤਾਵਰਨ ਸਭਾਲ ਹਿੱਤ ਸਾਈਕਲ ਯਾਤਰਾ
ਬਠਿੰਡਾ, 21 ਜੁਲਾਈ (ਪੰਜਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਸਾਈਕਲਿੰਗ ਗਰੁੱਪ ਦੇ ਮੈਂਬਰਾਂ ਅਨੰਦ ਗੁਪਤਾ ਅਤੇ ਰਾਕੇਸ਼ ਨਰੂਲਾ ਪ੍ਰਧਾਨ ਵਿਕਾਸ ਮੰਚ ਨੇ ਬਠਿੰਡਾ ਤੋਂ ਰਾਮਪੁਰਾਫੂਲ 58 ਕਿਲੋਮੀਟਰ ਦੀ ਸਾਈਕਲ ਯਾਤਰਾ ਕਰਕੇ ਖੂਨਦਾਨ, ਨੇਤਰਦਾਨ ਅਤੇ ਵਾਤਾਵਰਨ ਹਿੱਤ ਜਨ-ਜਨ ਨੂੰ ਜਾਗਰੂਕ ਕਰਨ ਦਾ ਉਪਰਾਲਾ ਕੀਤਾ।ਇਸ ਮੌਕੇ ਉਨਾਂ ਨੇ ਦੱਸਿਆ ਕਿ ਇਹ ਯਾਤਰਾ ਦੁਪਹਿਰ ਨੂੰ 2.00 ਵਜੇਂ ਪਾਵਰ ਹਾੳੂਸ …
Read More »Painting & Sculpture Exhibition of women artists inaugurated
Amritsar, July 21 (Punjab Post Bureau) – To foster, cultivate and promote the art in the region, Indian Academy of Fine Arts Amritsar had always been organizing the exhibitions. Painting & Sculpture Exhibition by women artists of Amritsar Aakarshi Sahni, Bharti Malhotra, Pooja Mehra, Gursharn Kaur, Inderpreet Kaur, Kumud Dudeja, Kawaldeep Kaur, Anu Sharma, Saroj Sharma, Teena Sharma were exhibit …
Read More »
Punjab Post Daily Online Newspaper & Print Media