Tuesday, November 24, 2026

Daily Archives: July 22, 2017

ਸਵੀਰੇਜ ਦੇ ਪਾਣੀ ਨੂੰ ਖੇਤੀ ਯੋਗ ਬਣਾਉਣ ਲਈ ਪ੍ਰਾਜੈਕਟ ਸ਼ੁਰੂ

ਵਿਧਾਇਕ ਓ.ਪੀ ਸੋਨੀ ਵੱਲੋਂ ਖਾਪੜਖੇੜੀ ਵਿਖੇ ਉਦਘਾਟਨ ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸੀਵਰੇਜ ਦੇ ਪਾਣੀ ਨੂੰ ਸਾਫ ਕਰਕੇ ਖੇਤੀ ਲਈ ਸਿੰਚਾਈ ਯੋਗ ਬਣਾਉਣ ਅਤੇ ਖਾਦ ਤਿਆਰ ਕਰਨ ਲਈ ਖਾਪੜਖੇੜੀ ਵਿਖੇ 80 ਕਰੋੜ ਰੁਪਏ ਦੀ ਲਾਗਤ ਨਾਲ  ਲਗਾਏ ਗਏ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਹਲਕਾ ਅੰਮਿ੍ਰਤਸਰ ਕੇਂਦਰੀ ਦੇ ਵਿਧਾਇਕ ਓ.ਪੀ ਸੋਨੀ ਨੇ ਕੀਤਾ। ਦੱਸਣਯੋਗ ਹੈ ਕਿ ਇਸ ਪ੍ਰਾਜੈਕਟ …

Read More »

ਚੀਫ ਖਾਲਸਾ ਦੀਵਾਨ ਵਲੋਂ ਸਿਕਲੀਗਰ ਬੱਚਿਆਂ ਨੂੰ ਮੁਫਤ ਵਿਦਿਆ ਦੇਣ ਦਾ ਆਗਾਜ਼

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਸਿਕਲੀਗਰ ਸਿੱਖਾਂ ਦੇ ਬੱਚਿਆਂ ਦੇ ਮੁਫਤ ਰਹਿਣ ਸਹਿਣ ਤੇ ਮਿਆਰੀ ਸਿਖਿਆ ਦੇਣ ਦਾ ਪ੍ਰਬੰਧ  ਕਰਦਿਆਂ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸਕੂਲ਼ਾਂ ਵਿਚ ਉਨਾਂ ਨੁੰ ਫ੍ਰੀ ਦਾਖਲਾ ਦਿੱਤਾ ਗਿਆ ਤਾਂ ਜੋ ੳੋਹ ਸਿੱਖੀ ਜੀਵਨ ਜਾਚ ਨਾਲ ਜੁੜਦਿਆਂ ਉੱਚ ਸਿਖਿਆ ਹਾਸਲ ਕਰ ਕੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰ ਸਕਣ। …

Read More »

ਸ਼੍ਰੋਮਣੀ ਕਮੇਟੀ ਨੇ ਜੀ.ਐਸ.ਟੀ ਨੰਬਰ ਲੈਣ ਲਈ ਨਹੀਂ ਕੀਤੀ ਕੋਈ ਕਾਰਵਾਈ ਮੁੱਖ ਸਕੱਤਰ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਜੀ.ਐਸ.ਟੀ ਨੰਬਰ ਲੈਣ ਸਬੰਧੀ ਅਖਬਾਰਾਂ ਵਿਚ ਛਪੀ ਖਬਰ, ਬਿਲਕੁਲ ਗਲਤ ਤੇ ਬੇ-ਬੁਨਿਆਦ ਹੈ।ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿਚ ਮੁੱਖ ਸਕੱਤਰ ਹਰਚਰਨ ਸਿੰਘ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੀ.ਐਸ.ਟੀ ਦਾ ਨੰਬਰ ਲੈਣ ਲਈ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।ਕਿਉਂਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ …

Read More »

ਰਾਏ ਕੱਲਾ ਤੇ ਗੰਗਾ ਸਾਗਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ `ਚ ਹੋਵੇਗੀ ਸੁਸ਼ੋਭਿਤ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਰਾਏ ਕੱਲਾ ਜੀ ਦੀ ਤਸਵੀਰ ਸਮੇਤ ਗੰਗਾ ਸਾਗਰ 24 ਜੁਲਾਈ ਨੂੰ ਸਵੇਰੇ 10:00 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀ ਜਾਵੇਗੀ।ਔਰੰਗਜ਼ੇਬ ਦੇ ਜ਼ੁਲਮੀ ਰਾਜ ਸਮੇਂ ਗੁਰੂ ਘਰ ਪ੍ਰਤੀ ਨਿਭਾਈ ਸੇਵਾ ਤੇ ਨਿਸ਼ਠਾ ਲਈ ਦਸਵੇਂ ਪਾਤਸ਼ਾਹ ਨੇ ਰਾਏ ਕੱਲਾ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ।ਜੋ ਯੂਨੀਵਰਸਿਟੀ ਵੈਬਸਾਈਟ ਤੇ ਵੀ ਉਪਲਬਧ ਹਨ। ਐਲਾਨੇ ਗਏ ਨਤੀਜਿਆ ਵਿੱਚ ਬੈਚੁਲਰ ਆਫ ਐਜੂਕੇਸ਼ਨ ਸਮੈਸਟਰ ਚੌਥਾ, ਬੀ.ਐਸ.ਸੀ ਇੰਟਰਨੈਟ ਐਡ ਮੋਬਾਈਲ ਟੈਕਾਲੋਜੀ ਸਮੈਸਟਰ ਦੂਸਰਾ, ਬੀ.ਵੋਕੇਸ਼ਨਲ (ਟੈਕਸਟਾਈਲ ਡੀਜ਼ਾਇਨ ਅਤੇ ਅਪੀਰੀਅਲ ਟੈਕਨਾਲੋਜੀ ਸਮੇਸਟਰ ਦੂਸਰਾ, ਬੀ. ੜੋਕੇਸ਼ਨਲ (ਰੀਟੇਲ …

Read More »