New Delhi, Julty 23 (Punjab Post Bureau) – The President of India, Shri Pranab Mukherjee attended the farewell function at Central Hall of the Parliament today (July 23, 2017). Speaking on the occasion, the President said that for 37 years he served as a Member of Lok Sabha and Rajya Sabha. Listening to the stalwarts for hours and days in Parliament …
Read More »Daily Archives: July 23, 2017
ਜਨਮ ਦਿਨ ਮੁਬਾਰਕ – ਅਨੰਦਪ੍ਰੀਤ ਕੌਰ
ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) ਸਤਨਾਮ ਸਿੰਘ ਅਤੇ ਡਾ. ਗੁਰਿੰਦਰ ਕੌਰ ਨੂੰ ਆਪਣੀ ਹੋਣਹਾਰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »‘ਕੂੜਾ ਡੰਪ ਹਟਾਓ ਮੋਰਚਾ’ ਵਲੋਂ ਕਚਰਾ ਪਲਾਂਟ ਖਿਲਾਫ ਵਿਸ਼ਾਲ ਰੋਸ ਪ੍ਰਦਰਸ਼ਨ
ਸਿਆਸੀ ਨੇਤਾਵਾਂ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਦੀ ਕੀਤੀ ਨਿਖੇਧੀ ਬਠਿੰਡਾ, 23 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ‘ਕੂੜਾ ਡੰਪ ਹਟਾਓ ਮੋਰਚਾ’ ਵਲੋਂ ਮਾਨਵਘਾਤੀ ਪ੍ਰੋਜੈਕਟ ਕਚਰਾ ਪਲਾਂਟ ਨੂੰ ਸ਼ਹਿਰ ਦੀ ਸੰਘਣੀ ਅਬਾਦੀ ਅਤੇ ਪੀਣ ਵਾਲੇ ਪਾਣੀ ਦੇ ਸੂਏ ਤੋਂ ਦੂਰ ਲੈ ਜਾਣ ਦੀ ਮੰਗ ਨੂੰ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।ਕਚਰਾ ਪਲਾਂਟ ਵੱਲ ਜਾਂਦੇ ਰਾਹ, …
Read More »ਪੂਰੇ ਜੋਰ ਸ਼ੋਰ ਨਾਲ ਚੱਲਿਆ ਵੋਟ ਸੁਧਾਈ ਦਾ ਕੰਮ
ਬਠਿੰਡਾ, 23 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਚੋਣ ਕਮਿਸ਼ਨ ਦੇ ਆਦੇਸ਼ ਅਨੁਸਾਰ 18 ਤੋਂ 21 ਸਾਲ ਦੇ ਨੋਜਵਾਨ ਵੋਟਰਾਂ ਦੀ ਰਜਿਸਟਰੇਸ਼ਨ ਸਬੰਧੀ ਵਿਸ਼ੇਸ਼ ਮੁਹਿੰਮ ਚੱਲ ਰਹੀ ਹੈ।ਉਥੇ ਹੀ ਚੋਣ ਕਮਿਸ਼ਨਰ ਦੀ ਹਦਾਇਤਾਂ ਮੁਤਾਬਕ ਸ਼ਹਿਰ ਵਿਚ ਵੋਟ ਦੀ ਸੁਧਾਈ ਦਾ ਕੰਮ ਚੱਲ ਰਹਿਆ ਹੈ।ਇਸ ਸਬੰਧੀ ਸੂਚਨਾ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ, ਬਠਿੰਡਾ (ਸ਼ਹਿਰ) ਸ਼੍ਰੀਮਤੀ ਸਾਕਸ਼ੀ ਸਾਹਨੀ …
Read More »ਨਾਨਕਸ਼ਾਹੀ ਕੈਲੰਡਰ ਮੁਤਾਬਿਕ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਬਠਿੰਡਾ, 23 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਦਿਵਸ ਜੋ ਕਿ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਿਕ ਮਨਾਇਆ ਜਾ ਰਿਹਾ ਹੈ।ਉਸ ਨੂੰ ਸਮਰਪਿਤ ਹਫ਼ਤਵਾਰੀ ਧਾਰਮਿਕ ਸਮਾਗਮ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਮਨਹੋਰ ਸਿੰਘ ਦੇ ਗ੍ਰਹਿ ਵਿਖੇ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ …
Read More »550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸੰਦੇਸ਼ ਸਬੰਧੀ ਕਿਤਾਬਚੇ ਛਪਣਗੇ ਪ੍ਰੋ: ਬਡੂੰਗਰ
ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ-ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮਾਂ ਮੌਕੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਸੰਦੇਸ਼ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਕਿਤਾਬਚੇ ਛਾਪ ਕੇ ਮੁਫਤ ਵੰਡੇ ਜਾਣਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ …
Read More »ਕੇਂਦਰ ਸਰਕਾਰ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਮਾਨ ਤੁਰੰਤ ਵਾਪਸ ਕਰੇ – ਸ਼ਰੋਮਣੀ ਕਮੇਟੀ
ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ-ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ 1984 ਵਿਚ ਸ੍ਰੀ ਦਰਬਾਰ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਜ਼ਬਤ ਕੀਤਾ ਗਿਆ ਸਮਾਨ ਤੁਰੰਤ ਵਾਪਸ ਕੀਤਾ ਜਾਵੇ।ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਕੇਂਦਰ ਸਰਕਾਰ ਲਾਇਬ੍ਰੇਰੀ ਵਿਚੋਂ ਚੁੱਕਿਆ ਗਿਆ ਕੀਮਤੀ …
Read More »ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਨੇ ਗੁਪਤ ਮੀਟਿੰਗ ਸਬੰਧੀ ਖਬਰਾਂ ਦਾ ਕੀਤਾ ਖੰਡਨ
ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) ਕੁੱਝ ਅਖਬਾਰਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਕੁੱਝ ਮੈਂਬਰਾਂ ਵੱਲੋਂ ਗੁਪਤ ਮੀਟਿੰਗ ਕੀਤੇ ਜਾਣ ਸਬੰਧੀ ਛਪੀ ਖਬਰ ਨੂੰ ਬੇਬੁਨਿਆਦ ਤੇ ਤੱਥਾਂ ਤੋਂ ਰਹਿਤ ਦੱਸਦਿਆਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਅਜਿਹੀਆਂ ਖਬਰਾਂ ਨੂੰ ਪੰਥ ਵਿਰੋਧੀ ਲੋਕਾਂ ਦੀ ਸੋਚੀ ਸਮਝੀ ਚਾਲ ਦੱਸਿਆ ਹੈ। ਅੱਜ ਜਾਰੀ ਇੱਕ ਬਿਆਨ ਵਿੱਚ …
Read More »International Conference on “Mirza Bedil and His Legacy” organized
Chandigarh, July 23 (Punjab Post Bureau) – Shri M.J. Akbar, Union Minister of State for External Affairs inaugurated the International Conference on “Mirza Bedil and His Legacy” jointly organized by Indian Council for Cultural Relations (ICCR) and Panjab University Chandigarh. Prof Arun Kumar Grover,Vice Chancellor Panjab University Chandigarh and other dignitaries are also seen.
Read More »ਧਰਮ ਪ੍ਰਚਾਰ ਵਹੀਰ 269ਵੇਂ ਗੇੜ ਦੇ ਸਮਾਗਮਾਂ ਲਈ ਖਰੜ੍ਹ ਰਵਾਨਾ
ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿੱਖੀ ਪ੍ਰਚਾਰ ਅਤੇ ਪ੍ਰਸਾਰ ਲਈ ਗੁਰਪੁਰਵਾਸੀ ਜਥੇਦਾਰ ਭਾਈ ਬਲਦੇਵ ਸਿੰਘ ਦੇ ਸਿੱਖੀ ਪ੍ਰਚਾਰ ਅਤੇ ਪ੍ਰਸਾਰ ਦੇ ਮਿਸ਼ਨ ਨੂੰ ਅੱਗੇ ਤੌਰਦਿਆਂ ਅਖੰਡ ਕੀਰਨਤੀ ਜਥੇ ਦੇ ਮੌਜੂਦਾ ਜਥੇਦਾਰ ਭਾਈ ਸੁਖਚੈਨ ਸਿੰਘ ਦੀ ਅਗਵਾਈ ਅਤੇ ਧਰਮ ਪ੍ਰਚਾਰ ਲਹਿਰ ਦੇ ਜਨਰਲ ਸਕੱਤਰ ਭਾਈ ਤਮਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਧਰਮ ਪ੍ਰਚਾਰ ਲਹਿਰ ਅਤੇ ਸਿੱਖ ਵਿਰਸਾ ਸੰਭਾਲ ਮੁਹਿੰੰਮ ਦੇ …
Read More »
Punjab Post Daily Online Newspaper & Print Media