Tuesday, November 24, 2026

Daily Archives: July 25, 2017

ਮਕਾਨ ਦੀ ਛੱਤ ਡਿੱਗਣ ਨਾਲ ਇੱਕੋ ਪਰਿਵਾਰ ਦੇ ਚਾਰ ਮੈਂਬਰ ਜ਼ਖਮੀ

ਬਾਲ-ਬਾਲ ਬਚੀ 4 ਸਾਲ ਦੀ ਛੋਟੀ ਲੜਕੀ ਧੂਰੀ, 25 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਧਰਮਪੁਰਾ ਮੁਹੱਲੇ `ਚ ਬੀਤੀ ਰਾਤ ਇੱਕ ਮਕਾਨ ਦੀ ਛੱਤ ਡਿੱਗ ਜਾਣ ਨਾਲ ਇੱਕੋ ਪਰਿਵਾਰ ਦੇ ਸੁੱਤੇ ਪਏ ਚਾਰ ਮੈਂਬਰਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ।ਨੇੜਲੇ ਗੁਆਂਢੀਆਂ ਅਤੇ ਮੁਹੱਲਾ ਨਿਵਾਸੀਆਂ ਦੀ ਕਰੜੀ ਮੁਸ਼ੱਕਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਮਲਬੇ ਹੇਠੋਂ ਕੱਢਿਆ ਗਿਆ ਅਤੇ ਇਲਾਜ਼ …

Read More »

ਜਥੇਦਾਰ ਗਿ. ਗੁਰਬਚਨ ਸਿੰਘ ਨੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਸਰਦਾਰਨੀ ਮਹਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਂ ਦਾ ਰੁਤਬਾ ਸਮੁੱਚੇ ਸੰਸਾਰ ਅੰਦਰ ਇੱਕ ਨਿਵੇਕਲਾ ਅਤੇ ਅਨਿਖੜਵਾ ਹੁੰਦਾ ਹੈ। ਮਾਂ ਦਾ ਪਿਆਰ ਸਿਰਫ ਇੱਕ ਮਾਂ ਹੀ …

Read More »

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਚੁੱਕੀ ਅਹੁਦੇ ਦੀ ਸਹੁੰ

ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ)  ਸੰਸਦ ਦੇ ਸੈਂਟਰ ਹਾਲ ਵਿੱਚ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੂੰ ਅਹੁਦੇ ਦੀ ਸਹੁੰ ਚੁਕਾਉਂਦੇ ਹੋਏ ਸੁਪਰੀਮ ਕੋਰਟ ਦੇ ਚੀਫ ਜਸਟਿਸ ਜੇ.ਐਸ ਖੇਹਰ।

Read More »

ਅਹੁੱਦਾ ਸੰਭਾਲਣ ਉਪਰੰਤ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਕੋਵਿੰਦ

ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ)  ਸੰਸਦ ਦੇ ਸੈਂਟਰ ਹਾਲ ਵਿੱਚ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕਣ ਉਪਰੰਤ ਸੰਬੋਧਨ ਕਰਦੇ ਹੋਏ ਸ੍ਰੀ ਰਾਮ ਨਾਥ ਕੋਵਿੰਦ। ਉਹਨਾਂ ਨਾਲ ਮੌਜ਼ੂਦ ਹਨ ਅਹੁੱਦਾ ਤਿਆਗ ਰਹੇ ਰਾਸ਼ਟਰਪਤੀ ਸ੍ਰੀ ਪ੍ਰਨਭ ਮੁੱਖਰਜੀ, ਉਪ ਰਾਸ਼ਟਰਪਤੀ ਮੁਹੰਮਦ ਹਾਮਿਦ ਅਨਸਾਰੀ, ਲੋਕ ਸਭਾ ਸਪੀਕਰ ਸ੍ਰੀਮਤੀ ਸੁਮਿਤਰਾ ਮਹਾਜਨ ਅਤੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਸ੍ਰ. ਜੇ.ਐਸ ਖੇਹਰ।

Read More »

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮਹਾਤਮਾ ਗਾਂਧੀ ਸੀ ਸਮਾਧੀ `ਤੇ ਭੇਂਟ ਕੀਤੇ ਸ਼ਰਧਾ ਦੇ ਫੁੱਲ

ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ)  ਰਾਸ਼ਟਰਪਤੀ ਦੇ ਅਹੁੱਦੇ ਦੀ ਸਹੁੰ -ਚੁੱਕਣ ਉਪਰੰਤ ਰਾਜਘਾਟ ਵਿਖੇ ਮਹਾਤਮਾ ਗਾਂਧੀ ਦੀ ਸਮਾਧੀ `ਤੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਸ੍ਰੀ ਰਾਮ ਨਾਥ ਕੋਵਿੰਦ।

Read More »

ਪ੍ਰਧਾਨ ਮੰਤਰੀ ਮੋਦੀ ਅਤੇ ਹੋਰਨਾਂ ਸਖਸ਼ੀਅਤਾਂ ਨੂੰ ਮਿਲੇ ਰਾਸ਼ਟਰਪਤੀ ਕੋਵਿੰਦ

ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ)  ਸੰਸਦ ਦੇ ਸੈਂਟਰ ਹਾਲ ਵਿੱਚ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦੇ ਸਹੁੰ ਚੁਕ ਸਮਾਗਮ ਵਿੱਚ ਸ਼ਾਮਿਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ।

Read More »

President Shri Ram Nath Kovind

A lawyer, veteran political representative and long-time advocate of egalitarianism and integrity in Indian public life and society, Shri Ram Nath Kovind was born on October 1, 1945, in Paraunkh, near Kanpur, Uttar Pradesh. His parents were Shri Maiku Lal and Smt Kalawati. Before assuming charge of the office of the 14th President of India on July 25, 2017, Shri …

Read More »

ਨਵਾਬ ਰਾਏ ਕੱਲ੍ਹਾ ਜੀ ਤੇ ਗੰਗਾ ਸਾਗਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ `ਚ ਸੁਸ਼ੋਭਿਤ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਨਵਾਬ ਰਾਏ ਕੱਲ੍ਹਾ ਜੀ ਦੀ ਤਸਵੀਰ ਗੰਗਾ ਸਾਗਰ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …

Read More »

ਵਾਤਾਵਰਨ ਦੀ ਸੰਭਾਲ ਲਈ ਬੂਟੇ ਵੰਡ ਕੇ ਮਨਾਇਆ ਜਨਮ ਦਿਨ

ਸਮਰਾਲਾ, 24 ਜੁਲਾਈ (ਪੰਜਾਬ ਪੋਸਟ- ਕੰਗ) – ਧੰਨ ਧੰਨ ਜਿੰਦ ਪੀਰ ਖਵਾਜਾ ਵਲੀ ਜੀ (ਝੁਲੇ ਲਾਲ ਜੀ) ਦੇ ਦਰਬਾਰ ਨੀਲੋਂ ਪੁਲ ਨੇੜੇ ਹਿਰਨ ਪਾਰਕ ਵਿਖੇੇ ਸੰਤ ਬਾਬਾ ਮਨਜੋਤ ਸਿੰਘ ਜੀ (ਗੱਦੀ ਨਸ਼ੀਨ) ਦੇ ਰਹਿਨੁਮਾਈ ਹੇਠ ਅਤੇ ਮਾਤਾ ਸਤਨਾਮ ਕੌਰ ਦੀ ਸਰਪ੍ਰਸਤੀ ਹੇਠ ਬਾਬਾ ਮਨਜੋਤ ਸਿੰਘ ਦਾ ਜਨਮ ਦਿਨ ਅਤੇ ਧੀਆਂ ਅਤੇ ਤੀਆਂ ਦਾ ਪਵਿੱਤਰ ਮੇਲਾ ਮਨਾਇਆ ਗਿਆ।ਇਸ ਮੌਕੇ ਬਾਬਾ ਮਨਜੋਤ …

Read More »

ਈਸੜੂ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਸ੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਮੀਟਿੰਗ

ਸਮਰਾਲਾ, 24 ਜੁਲਾਈ (ਪੰਜਾਬ ਪੋਸਟ- ਕੰਗ) – ਅੱਜ ਸਮਰਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ (ਮਾਨ ਦਲ) ਦੀ ਮੀਟਿੰਗ ਬੁਲਾਈ ਗਈ। ਜਿਸ ਦੀ ਪ੍ਰਧਾਨਗੀ ਵਰਿੰਦਰ ਸਿੰਘ ਸੇਖੋਂ ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਦੁਆਰਾ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਵੱਖ ਵੱਖ ਮੁੱਦਿਆਂ ਦੇ ਵਿਚਾਰ ਚਰਚਾ ਕੀਤੀ ਗਈ, ਜਿਸ ਪ੍ਰਮੁੱਖ ਤੌਰ ਤੇ 15 ਅਗਸਤ ਨੂੰ ਈਸੜੂ ਵਿਖੇ ਹੋਣ ਜਾ ਰਹੀ ਪਾਰਟੀ ਦੀ …

Read More »