Tuesday, November 24, 2026

Daily Archives: July 25, 2017

ਮਿਊਂਸਪਲ ਸਫਾਈ ਕਰਮਚਾਰੀ ਦਲ ਵਲੋਂ ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ

ਸਮਰਾਲਾ, 24 ਜੁਲਾਈ (ਪੰਜਾਬ ਪੋਸਟ- ਕੰਗ) – ਨਗਰ ਕੌਂਸਲ ਸਮਰਾਲਾ ਵੱਲੋਂ  ਸਾਲ 2016-17 ਦੇ ਟੈਂਡਰ ਵਿੱਚ 48 ਸਫਾਈ ਕਰਮਚਾਰੀਆਂ ਵਿੱਚੋਂ  9 ਕਰਮਚਾਰੀਆਂ ਨੂੰ ਮੁੜ ਨਾ ਰੱਖਣ ਦੇ ਰੋਸ ਵਜੋਂ ਸਮਰਾਲਾ ਦੇ ਸਫਾਈ ਕਰਮਚਾਰੀਆਂ ਵੱਲੋਂ ਐਸ. ਡੀ. ਐਮ. ਸਮਰਾਲਾ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚਮਨ ਲਾਲ ਮੱਟੂ ਪ੍ਰਧਾਨ ਅਤੇ ਸੁਰਿੰਦਰ ਕੁਮਾਰ ਜਨਰਲ ਸਕੱਤਰ ਨੇ …

Read More »

ਕਿਸਾਨ ਬਾਜ਼ਾਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਚਰਚਾ

ਪਠਾਨਕੋਟ, 24 ਜੁਲਾਈ (ਪੰਜਾਬ ਪੋਸਟ ਬਿਊਰੋ) -ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਥਾਨਕ ਖੇਤੀਬਾੜੀ ਦਫਤਰ ਅਤੇ ਤਿੰਨ ਹੋਰ ਜਗਾ `ਤੇੇ ਲਗਾਏ ਜਾ ਰਹੇ ਕਿਸਾਨ ਬਾਜ਼ਾਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਥਾਨਕ ਖੇਤੀਬਾੜੀ ਦਫਤਰ ਵਿਖੇ ਨੋਡਲ ਅਫਸਰ ਕਿਸਾਨ ਬਾਜ਼ਾਰ ਕਮ ਬਲਾਕ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਦੀ ਪ੍ਰਧਾਨਗੀ ਕਿਸਾਨਾਂ …

Read More »

ਕੈਂਪ ਦੇ ਦੋਰਾਨ 70 ਨੂੰ ਅੰਗਹੀਣ ਸਰਟੀਫਿਕੇਟ ਤੇ 57 ਦੇ ਬੱਸ ਪਾਸ ਬਣਾਏ

ਪਠਾਨਕੋਟ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸ਼ਾਂ ਅਨੁਸਾਰ ਨਰੋਟ ਜੈਮਲ ਸਿੰਘ ਵਿਖੇ ਜਿਲਾ ਸਮਾਜਿਕ ਸੁਰੱਖਿਆ ਅਫਸਰ ਜਸਬੀਰ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਇਕ ਵਿਸ਼ੇਸ ਕੈਂਪ ਲਗਾਇਆ ਗਿਆ।ਕੈਂਪ ਵਿੱਚ ਧੀਰਜ ਸ੍ਰੀਵਾਸਤਵ ਸਹਾਇਕ ਡਾਇਰੈਕਟਰ ਬੀ.ਆਰ.ਸੀ ਲੁਧਿਆਣਾ ਵਿਸ਼ੇਸ ਰੂਪ ਵਿੱਚ ਹਾਜ਼ਰ ਹੋਏ।ਇਸ ਤੋਂ ਇਲਾਵਾ ਸਰਵਸ੍ਰੀ …

Read More »

There is still a lot to learn – Anup Jalota

Mumbai, July 24 (Punjab Post Bureau) –  Anup Jalota Films presentation’s humorous film Mr. Kabaadi produced in association with Sadhana TV and Om Chhangani Films is all geared up to lit the screens in August.Written and directed by Seema Kapoor for producers Anup Jalota, Rakesh Gupta, Dinesh Gupta and Om Chhangani, Mr. Kabaadi  is all set to tickle your funny bones.      Bhajan exponent …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਅਲੌਕਿਕ ਕੀਰਤਨ ਦਰਬਾਰ ਅਯੋਜਿਤ

ਦੀਵਾਨ ਵਲੋਂ ਉਘੀਆਂ ਸ਼ਖਸ਼ੀਅਤਾਂ ਦਾ ਸਨਮਾਨ ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖ ਜਗਤ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ ਅਧੀਨ ਚਲ ਰਹੇ ਸਮੂਹ ਅਦਾਰਿਆਂ ਵਲੋਂ ਗਿਆਨ ਦੀ ਛੜੀ ਨਾਲ ਵਿਦਿਆ ਦਾ ਦਾਨ ਬਖਸ਼ਣ ਵਾਲੇ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਉਂਦਿਆਂ ਸ੍ਰੀ …

Read More »

11 ਪੰਜਾਬ ਬਟਾਲੀਅਨ ਐਨ.ਸੀ.ਸੀ ਵੱਲੋਂ ਕੱਢੀ ਗਈ ਨਸ਼ਿਆ ਵਿਰੁੱਧ ਜਾਗਰੁਕਤਾ ਰੈਲੀ

ਹਸਤਾਖਰ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ- ਕਰਨਲ ਅਸ਼ਵਨੀ ਕੁਮਾਰ ਜੰਡਿਆਲਾ ਗੁਰੂ  (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)  ਸਥਾਨਕ ਸੇਟ ਸੋਲਜਰ ਇਲੀਟ ਕਾਂਨਵੈਟ ਸਕੂਲ ਵਿਖੇ ਐਨ. ਸੀ.ਸੀ ਸੀਨੀਅਰ ਅਤੇ ਜੂਨੀਅਰ ਡਿਵੀਜਨ ਦੇ ਕੈਡਿਟਾਂ ਦੇ ਚੱਲ ਰਹੇ ਕੈਪ ਦੌਰਾਨ ਅੱਜ ਕੈਂਪ ਕਮਾਂਡੈਟ ਕਰਨਲ ਅਸ਼ਵਨੀ ਕੁਮਾਰ ਅਤੇ ਐਡਮਿਨ ਅਫਸਰ ਕਰਨਲ ਰਜੀਵ ਪੂਨੀਆ ਦੀ ਰਹਿਨੁਮਾਈ ਹੇਠ ਸ਼ਹਿਰ ਦੇ ਬਜਾਰਾਂ ਵਿੱਚ ਨਸ਼ਿਆਂ ਵਿਰੁੱਧ ਹੋਕਾ ਦਿੰਦੀ ਹੋਈ …

Read More »

ਖਹਿਰਾ ਦੇ ਵਿਰੋਧੀ ਧਿਰ ਦਾ ਨੇਤਾ ਬਨਣ ਨਾਲ ਪਾਰਟੀ ਮਜਬੂਤ ਹੋਵੇਗੀ- ਐਡਵੋਕੇਟ ਅਮਨਦੀਪ

ਜੰਡਿਆਲਾ ਗੁਰੂ  (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਚੁਣੇ ਜਾਣ `ਤੇ  ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਕਾਫੀ ਉਤਸ਼ਾਹ ਅਤੇ ਜੋਸ਼ ਭਰ ਗਿਆ ਹੈ।ਐਡਵੋਕੇਟ ਅਮਨਦੀਪ ਸਿੰਘ ਮਲਹੋਤਰਾ ਲੀਗਲ ਐਡਵਾਈਜ਼ਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਹਿਰਾ ਦੇ ਵਿਧਾਨ ਸਭਾ `ਚ ਵਿਰੋਧੀ ਧਿਰ ਦੇ ਨੇਤਾ ਬਨਣ ਨਾਲ ਆਮ …

Read More »

ਲਾਹੌਰੀਆ ਨੂੰ ਐਲੀਮੈਂਟਰੀ ਟੀਚਰਜ਼ ਯੂਨੀਅਨ ਦਾ ਮੁੜ ਸੂਬਾ ਪ੍ਰੈਸ ਸਕੱਤਰ ਬਣਾਉਣ ਦੀ ਮੰਗ

ਜੰਡਿਆਲਾ ਗੁਰੂ  (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਨਵੇਂ ਚੁਣੇ ਗਏ ਕਈ ਜਿਲਿਆਂ ਤੇ ਬਲਾਕ ਪੱਧਰੀ ਆਗੂਆਂ ਨੇ ਐਲੀਮੈਂਟਰੀ ਟੀਚਰਜ਼ ਦੀ ਸੂਬਾ ਕਮੇਟੀ ਤੇ ਯੂਨੀਅਨ ਦੇ ਸੂਬਾ ਪ੍ਰਧਾਨ ਤੋ ਜੋਰਦਾਰ ਮੰਗ ਕੀਤੀ ਹੈ ਕਿ ਯੂਨੀਅਨ ਦੇ ਸਾਬਕਾ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਦੀਆਂ ਯੂਨੀਅਨ ਤੇ ਅਧਿਆਪਕਾਂ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨਾਂ ਨੂੰ ਦੁਬਾਰਾ ਸੂਬਾ …

Read More »

ਆਮਦਨ ਕਰ ਦਿਵਸ `ਤੇ ਵਿਭਾਗ ਨੇ ਪੌਦੇ ਲਗਾਏ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਆਮਦਨ ਕਰ ਦਿਵਸ ਮੌਕੇ ਆਮਦਨ ਕਰ ਵਿਭਾਗ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਆਮਦਨ ਕਰ ਕਮਿਸ਼ਨਰ ਆਰ.ਆਈ.ਐਸ ਗਿੱਲ ਵਲੋਂ ਆਪਣੇ ਕਰ ਕਮਲਾਂ ਨਾਲ ਪੌਦਾ ਲਗਾਇਆ ਗਿਆ।ਇਸ ਸਮੇਂ ਕਮਿਸ਼ਨਰ ਗਿੱਲ ਨੇ ਕਿਹਾ ਦਿਨੋ ਦਿਨ ਵਧ ਰਹੇ ਪ੍ਰਦੂਸ਼ਣ ਨਾਲ ਵਾਤਾਵਰਣ ਦੇ ਵਿਗੜ ਰਹੇ ਸੰਤੁਲਨ ਲਈ ਫਲਦਾਰ ਤੇ ਛਾਂ ਵਾਲੇ ਬੂਟੇ ਲਗਾਉਣੇ …

Read More »

ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ 24 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਉਪਲਬਧ ਹੋਣਗੇ। 1.   ਐਮ.ਐਸ.ਸੀ. (ਮੈਥੇਮੈਟਿਕਸ) ਸਮੈਸਟਰ ਦੂਜਾ 2.   ਬੈਚੁਲਰ ਆਫ ਫਾਈਨ ਆਰਟਸ, ਸਮੈਸਟਰ ਚੌਥਾ ਅਤੇ ਛੇਵਾਂ 3.   ਬੀਵੋਕੇਸ਼ਂਲ (ਪ੍ਰਿੰਟਿੰਗ ਟੈਕਨਾਲੋਜੀ) ਸਮੈਸਟਰ ਦੂਜਾ 4.   ਪੀ.ਜੀ.ਡੀ. ਇਨ ਫਾਈਨਾਈਸ਼ੀਅਲ ਸਰਵਿਸਜ਼ (ਬੈਂਕਿੰਗ …

Read More »