Tuesday, November 24, 2026

Daily Archives: July 27, 2017

ਕੈਲਗਰੀ ਦੇ ਵਿਧਾਇਕ ਪ੍ਰਭਦੀਪ ਸਿੰਘ ਗਿੱਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੈਲਗਰੀ (ਕੈਨੇਡਾ)- ਦੇ ਐਮ.ਐਲ.ਏ ਪ੍ਰਭਦੀਪ ਸਿੰਘ ਗਿੱਲ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁਝ ਪਲ ਲਈ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਸਨਮਾਨਤ ਕੀਤਾ ਗਿਆ।ਇਸ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁ. ਬਾਗ਼ ਸ਼ਹੀਦਾਂ ਵਿਖੇ ਧਰਮ ਪ੍ਰਚਾਰ ਲਹਿਰ ਸਮਾਗਮ 29 ਨੂੰ

ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਸਿੱਖ ਧਰਮ ਦੇ ਪ੍ਰਚਾਰ ਤੇ ਪਸਾਰ ਲਈ ਆਰੰਭੀ ਧਰਮ ਪਚਾਰ ਲਹਿਰ ਤਹਿਤ 29 ਜੁਲਾਈ ਨੂੰ ਗੁਰਦੁਆਰਾ ਸਾਹਿਬ ਬਾਗ਼ ਸ਼ਹੀਦਾਂ ਬੁੜੈਲ, ਸੈਕਟਰ 44-ਏ, ਚੰਡੀਗੜ੍ਹ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਸ਼ਾਮ 7:30 ਤੋਂ ਰਾਤ …

Read More »

ਵਿਸ਼ਵ ਹੈਪੇਟਾਈਟਸ ਦਿਵਸ ਸਬੰਧੀ ਸੈਮੀਨਾਰ

ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡਾ. ਅਮਿਤਾਬ ਮੋਹਨ ਜੈਰਥ, ਡਾ. ਗੁਰਬਿਲਾਸ ਪੀ. ਸਿੰਘ ਅਤੇ ਡਾ. ਅਮਿਤ ਸ਼ਰਮਾ ਨੇ …

Read More »

ਸਫਾਈ ਕਰਮਚਾਰੀਆਂ ਨੂੰ ਹਟਾਏ ਜਾਣ ਵਿਰੁੱਧ ਰੋਸ ਧਰਨਾ ਸ਼ੂਰੂ

ਇਨਸਾਫ ਨਾ ਮਿਲਿਆ ਤਾਂ ਹੋਰ ਤਿੱਖਾ ਕੀਤਾ ਹੋਵੇਗਾ ਸੰਘਰਸ਼ – ਪਵਨ ਮੱਟੂ ਸਮਰਾਲਾ, 26 ਜੁਲਾਈ (ਪੰਜਾਬ ਪੋਸਟ- ਕੰਗ) – ਮਿਊਂਸੀਪਲ ਸਫਾਈ ਕਰਮਚਾਰੀ ਦਲ ਵੱਲੋਂ ਨਗਰ ਕੌਂਸਲ ਦਫਤਰ ਸਮਰਾਲਾ ਵੱਲੋਂ ਠੇਕੇ ਤੇ ਰੱਖੇ ਸਫਾਈ ਕਰਮਚਾਰੀਆਂ ਨੂੰ ਨੌਕਰੀ ਤੋਂ ਹਟਾਏ ਜਾਣ ਦੇ ਵਿਰੋਧ ਵਜੋਂ ਅੱਜ ਨਗਰ ਕੌਂਸਲ ਸਮਰਾਲਾ ਦੇ ਦਫਤਰ ਅੱਗੇ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ।ਧਰਨੇ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ …

Read More »

ਖੀਰਨੀਆਂ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਲਗਾਇਆ ਜਾਗਰੂਕਤਾ ਕੈਂਪ

ਸਮਰਾਲਾ, 26 ਜੁਲਾਈ (ਪੰਜਾਬ ਪੋਸਟ – ਕੰਗ) – ਬਲਾਕ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਮਾਛੀਵਾੜਾ ਸਾਹਿਬ ਦੀ ਟੀਮ ਵੱਲੋਂ ਪਿੰਡ ਖੀਰਨੀਆਂ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਜੀਤ ਸਿੰਘ ਖੇਤੀਬਾੜੀ ਅਫਸਰ ਮਾਛੀਵਾੜਾ ਸਾਹਿਬ ਨੇ ਦੱਸਿਆ ਕਿ ਨੈਸ਼ਨਲ ਗ੍ਰੀਨ ਟਿ੍ਰਬਿੳੂਨਲ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ …

Read More »

ਬੱਚਿਆਂ ਨੂੰ ਬਹਾਦੁਰੀ ਪੁਰਸਕਾਰਾਂ ਦੀ ਨਾਮਜ਼ੱਦਗੀ ਸਬੰਧੀ ਮੰਗੀਆਂ ਅਰਜ਼ੀਆਂ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – 06-18 ਸਾਲ ਦੇ ਬੱਚਿਆਂ ਨੂੰ ਬਹਾਦੁਰੀ ਲਈ ਪੁਰਸਕਾਰ ਲਈ ਨਾਮਜ਼ੱਦ ਕੀਤਾ ਜਾਣ ਸਬੰਧੀ ਜਿਲਾ ਪ੍ਰਸਾਸ਼ਨ ਨੇ ਅਰਜੀਆਂ ਦੀ ਮੰਗ ਕੀਤੀ ਹੈ।ਡਿਪਟੀ ਕਮਿਸਨਰ ਸ੍ਰੀਮਤੀ ਨੀਲਿਮਾ ਨੇ ਦਸਿਆ ਕਿ ਸਾਲ ਜੁਲਾਈ 2016 ਤੋਂ ਜੂਨ 2017 ਤੱਕ ਜਿਨ੍ਹਾਂ ਬੱਚਿਆਂ ਨੇ ਬਹਾਦੁਰੀ ਦੇ ਖੇਤਰ ਵਿੱਚ ਕਿਸੇ ਹੋਰ ਬੱਚੇ ਨੂੰ ਡੁੱਬਣ ਜਾਂ ਜੰਗਲੀ ਜਾਨਵਰਾਂ ਦੇ ਹਮਲੇ ਤੋਂ ਬਚਾਇਆ …

Read More »

ਸੁਜੈਸਟ ਏ ਟ੍ਰੀ ਸਪੋਟ ਮੋਬਾਇਲ ਐਪ ਡਿਪਟੀ ਕਮਿਸ਼ਨਰ ਨੇ ਕੀਤਾ ਲਾਂਚ

ਐਡਰੋਇਡ ਮੋਬਾਇਲ ਦੇ ਪਲੇ ਸਟੋਰ ਤੋਂ ਕੋਈ ਵੀ ਕਰ ਸਕਦਾ ਹੈ ਡਾਊਨਲੋਡ ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਵਣ ਵਿਭਾਗ ਪਠਾਨਕੋਟ ਵੱਲੋਂ ਗ੍ਰੀਨਿੰਗ ਦੇ ਲਈ ਚੁੱਕੇ ਗਏ ਕਦਮ ਪ੍ਰਸੰਸਾ ਯੋਗ ਹਨ, ਸੁਜੈਸਟ ਏ ਟ੍ਰੀ ਸਪੋਟ ਮੋਬਾਇਲ ਐਪ ਲਾਂਚ ਹੋਣ ਨਾਲ ਜਿਲ੍ਹੇ ਅੰਦਰ ਜੋ ਵੀ ਸਥਾਨ ਖਾਲੀ ਹੈ ਅਤੇ ਪੋਦੇ ਲੱਗਣ ਤੋਂ ਵਾਝਿਆ ਰਹਿ ਗਿਆ ਹੈ ਉਸ ਸਥਾਨ ਦੀ ਕੋਈ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਭਾਰਤੀ ਫ਼ੌਜ ਵੱਲੋਂ ਖੋਲ੍ਹਿਆ ਗਿਆ ਐਨ.ਸੀ.ਸੀ ਵਿੰਗ

ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ, ਰਣਜੀਤ ਐਵੀਨਿਊ ਵਿਖੇ 50 ਵਿਦਿਆਰਥੀਆਂ ਲਈ ਭਾਰਤੀ ਫੌਜ ਵੱਲੋਂ ਜੁਲਾਈ 2017 ਤੋਂ ਅਦਾਰਾ 01 ਪੰਜਾਬ (ਆਰਟਿਲਰੀ) ਬਟਾਲਿਅਨ ਐਨ.ਸੀ.ਸੀ ਦਾ ਵਿੰਗ ਖੋਲ੍ਹ ਦਿੱਤਾ ਗਿਆ ਹੈ, ਜੋ ਕਿ ਕਾਲਜ ਲਈ ਬੜ੍ਹੇ ਹੀ ਮਾਣ ਵਾਲੀ ਗੱਲ ਹੈ।ਇਸ ਸਬੰਧ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ 26 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਉਪਲਬਧ ਹੋਣਗੇ। 1.   ਬੈਚੁਲਰ ਆਫ ਫੀਜ਼ੀਓਥੀਰੈਪੀ ਭਾਗ ਪਹਿਲਾ, ਦੂੂੂਜਾ ਤੀਜਾ ਅਤੇ ਚੌਥਾ 2.   ਬੈਚੁਲਰ ਆਫ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਸਮੈਸਟਰ ਦੂਜਾ 3.   ਬੈਚੁਲਰ ਆਫ ਫੂਡ ਸਾਇੰਸ ਐਂਡ …

Read More »

GNDU Results declared

Amritsar, July 26  ( Punjab Post Bureau) – The results of the following Examinations held by the Guru Nanak Dev University, Amritsar in May, 2017 have been declared and are available on University website www.gndu.ac.in. 1)      Bachelor of Physiotherapy, Part-I 2)      Bachelor of Physiotherapy, Part-II 3)      Bachelor of Physiotherapy, Part-III 4)      Bachelor of Physiotherapy, Part-IV 5)      Bachelor of Library & Information …

Read More »