ਬਠਿੰਡਾ, 26 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਦੀਪ ਸਿੰਘ ਦੇ ਗ੍ਰਹਿ ਵਿਖੇ ਲਵਰੀਤ ਪੀ.ਜੀ ਖੋਲ੍ਹਣ ’ਤੇ ਵਾਹਿਗੁਰੂ ਜੀ ਦਾ ਸ਼ੁਕਰਾਣਾ ਕਰਨ ਲਈ ਧਾਰਮਿਕ ਸਮਾਗਮ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ …
Read More »Daily Archives: July 27, 2017
ਸਿਹਤ ਵਿਭਾਗ ਬਠਿੰਡਾ ਵਲੋਂ ਖਾਲਸਾ ਸੀ.ਸੈ ਸਕੂਲ ਬਠਿੰਡਾ ਵਿਖੇ ਡੇਂਗੂ ਵਿਸ਼ੇ `ਤੇ ਮੁਕਾਬਲੇ
ਬਠਿੰਡਾ, 26 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ: ਐਚ.ਐਨ ਸਿੰਘ ਦੀ ਦੇਖ ਰੇਖ ਹੇਠ ਖਾਲਸਾ ਸੀ.ਸੈ ਸਕੂਲ ਬਠਿੰਡਾ ਵਿਖੇ ਡੇਂਗੂ ਵਿਸ਼ੇ `ਤੇ ਮੁਕਾਬਲੇ ਕਰਵਾਏ ਗਏ।ਪ੍ਰੋਗਰਾਮ ਦੀ ਪ੍ਰਧਾਨਗੀ ਡਾ: ਰਕੇਸ਼ ਗੋਇਲ ਜ਼ਿਲ੍ਹਾ ਸਿਹਤ ਅਫਸਰ ਬਠਿੰਡਾ ਨੇ ਕੀਤੀ।ਡਾ: ਰਵਿੰਦਰ ਸਿੰਘ ਐਪੀਡੀਮਾਲੋਜਿਸਟ, ਪਿ੍ਰੰਸੀਪਲ ਦਿਲਬਾਗ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ …
Read More »
Punjab Post Daily Online Newspaper & Print Media