Tuesday, November 24, 2026

Daily Archives: July 28, 2017

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ)  ਪੈਟਰੋਲੀਅਮ ਕੰਪਨੀਆਂ ਵਲੋਂ ਲਏ ਗਏ ਫੈਸਲੇ ਮੁਤਾਬਿਕ ਪੈਟਰੋਲ ਦੀ ਕੀਮਤਾਂ ਵਿੱਚ 10 ਪੈਸੇ ਅਤੇ ਡੀਜ਼ਲ 9 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ। ਜੋ ਅੱਜ ਅੱਧੀ ਰਾਤ ਤੋਂ ਲਾਗੂ ਹੋ ਗਿਆ ਹੈ।

Read More »

ਪਾਕਿ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਹੁੱਦੇ ਤੋਂ ਅਯੋਗ ਕਰਾਰ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ)  ਪਨਾਮਾਗੇਟ ਘੁਟਾਲੇ ਵਿੱਚ ਸ਼ਮੂਲੀਅਤ ਦੇ ਮੱਦੇਨਜ਼ਰ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਅਹੁੱਦੇ ਤੋਂ ਅਯੋਗ ਕਰਾਰ ਦੇ ਦਿੱਤਾ ਹੈ। ਜਿਸ ਤੋਂ ਬਾਅਦ ਉਹਨਾਂ ਨੇ ਪ੍ਰਧਾਨ ਮੰਤਰੀ ਦੇ ਅਹੁੱਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਪਨਾਮਾਗੇਟ ਘੁਟਾਲੇ ਦੇ ਜਾਂਚ ਲਈ ਨਵਾਜ਼ ਸ਼ਰੀਫ ਤੇ ਉਹਨਾਂ ਦੇ ਪਰਿਵਾਰ ਵਿਰੁੱਧ ਪੜਤਾਲੀਆ …

Read More »

6ਵੀਂ ਵਾਰ ਮੁੱਖ ਮੰਤਰੀ ਬਣੇ ਨਿਤੀਸ਼ ਕੁਮਾਰ ਨੇ ਜਿੱਤਿਆ ਭਰੋਸੇ ਦਾ ਵੋਟ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ)  6ਵੀਂ ਵਾਰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਉਪਰੰਤ 66 ਸਾਲਾਂ ਨਿਤੀਸ਼ ਕੁਮਾਰ ਨੇ ਬਿਹਾਰ ਵਿਧਾਨ ਸਭਾ ਵਿੱਚ ਭਰੋਸੇ ਦਾ ਵੋਟ ਹਾਸਲ ਕਰ ਲਿਆ ਹੈ। ਉਹਨਾਂ ਦੇ ਹੱਕ ਵਿੱਚ 131 ਜਦਕਿ ਵਿਰੋਧ `ਚ 108 ਵੋਟਾਂ ਪਈਆਂ। ਜਿਕਰਯੋਗ ਹੈ ਕਿ ਲਾਲੂ ਪਰਿਵਾਰ ਦੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੇ ਚਲਦਿਆਂ ਨਿਤੀਸ਼ ਕੁਮਾਰ ਨੇ ਮਹਾਂ ਗਠਬੰਧਨ …

Read More »

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦਿੱਤਾ ਅਸਤੀਫਾ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ)  ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਅੱਜ ਆਪਣਾ ਅਸਤੀਫਾ ਦੇ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਸੰਗਤਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਵੀ 2015 ਵਿੱਚ 3 ਲੱਖ ਮਹੀਨੇ ਦੀ ਤਨਖਾਹ `ਤੇ ਨਿਯੁੱਕਤ ਕੀਤੇ ਗਏ ਹਰਚਰਨ ਸਿੰਘ ਦਾ ਦਿੱਤਾ ਅਸਤੀਫਾ ਸ਼੍ਰੌਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਵੱਲੋਂ ਮਨਜੂਰ ਕਰ ਲਿਆ ਗਿਆ ਹੈ। ਫਤਿਹਗੜ੍ਹ ਸਾਹਿਬ …

Read More »

ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਸੰਗਤ ਅਤੇ ਖਾਸਕਰ ਸਿੱਖ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਸਿਖਿਆ ਅਤੇ ਖੇਡਾਂ ਦੇ ਖੇਤਰ ਵਿਚ ਅਹਿਮ ਯੋਗਦਾਨ ਪਾ ਰਹੀ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਾਤਾ ਸੁੰਦਰੀ …

Read More »

ਨਿਊਜੀਲੈਂਡ `ਚ ਕਿਰਪਾਨ ਪਹਿਣੇ ਸਿੱਖ ਨੂੰ ਬੱਸ `ਚੋਂ ਉਤਾਰਨ ਦੀ ਨਿਖੇਧੀ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਨਿਊਜੀਲੈਂਡ ਵਿਖੇ ਕਿਰਪਾਨ ਪਹਿਨੀ ਇੱਕ ਸਿੱਖ ਨੂੰ ਬੱਸ ਵਿਚੋਂ ਉਤਾਰਨ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਮਾਮਲਾ ਮੌਕੇ ’ਤੇ ਹੀ ਸ਼ਾਂਤ ਹੋ ਗਿਆ ਲੇਕਿਨ ਇਸ ਨਾਲ ਪ੍ਰਭਾਵਿਤ ਸਿੱਖ ਨੂੰ ਮਾਨਸਿਕ ਪੀੜਾ ਚੋਂ ਗੁਜਰਨਾ ਪਿਆ ਹੈ।ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ …

Read More »

ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨ ਭੇਟ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਟਾਲਾ ਨੇੜਲੇ ਪਿੰਡ ਰੰਗੜ ਨੰਗਲ ਦੇ ਗੁਰਦੁਆਰਾ ਸਾਹਿਬ ਵਿਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਪ੍ਰਤੀ ਹਰ ਤਰ੍ਹਾਂ ਦੀ ਜਿੰਮੇਵਾਰ ਪ੍ਰਬੰਧਕਾਂ ਦੀ …

Read More »

ਜੰਮੂ ਕਸ਼ਮੀਰ ਤੋਂ ਚੱਲੇ ਟਰੱਕ ਵਿਚੋਂ 5 ਕੁਵਿੰਟਲ 80 ਕਿਲੋ ਡੋਡੇ ਚੂਰਾ ਪੋਸਤ ਬਰਾਮਦ, ਦੋ ਕਾਬੂ

ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿਲਬਾਗ ਸਿੰਘ, ਪੀ.ਪੀ.ਐਸ ਸਹਾਇਕ ਇੰਸਪੈਕਟਰ ਜਨਰਲ ਪੁਲਿਸ, ਕਾਊਂਟਰ ਇੰਟੈਲੀਜੈਂਸ ਪਠਾਨਕੋਟ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਸ਼ੇ ਦੇ ਖਿਲਾਫ ਮੁਹਿੰਮ ਚਲਾਈ ਗਈ ਹੈ।ਜੋ ਕਾਂਊਂਟਰ ਇੰਟੈਲੀਜੈਂਸ ਪਠਾਨਕੋਟ ਤੋ ਐਸ.ਆਈ ਗਗਨਦੀਪ ਸਿੰਘ ਦੀ ਰਹਿ-ਨੁਮਾਈ ਹੇਠ ਇਕ ਟੀਮ ਤਿਆਰ ਕਰਕੇ ਇਲਾਕੇ ਵਿੱਚ ਭੇਜੀ ਗਈ।ਇਸ ਟੀਮ ਨੂੰ ਗਪਤੇ ਇਤਲਾਹ ਦਿੱਤੀ ਕਿ ਜੰਮੂ ਕਸ਼ਮੀਰ ਤੋ ਕੁੱਝ ਵਿਆਕਤੀ ਟਰੱਕਾਂ ਰਾਹੀਂ ਨਸ਼ੇ …

Read More »

ਸਾਰੇ ਸਰਕਾਰੀ ਵਿਭਾਗ 14 ਤੇ 15 ਅਗਸਤ ਦੀ ਰਾਤ ਕਰਨਗੇ ਰੋਸ਼ਨੀ

ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – 71ਵੇਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰ ਦਾ ਸਮਾਗਮ ਸ੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਇਹ ਪ੍ਰਗਟਾਵਾ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਦੇ ਸਮਾਗਮ ਨੂੰ ਸਫ਼ਲਤਾ ਪੂਰਵਕ ਅਤੇ ਸੁਚਾਰੂ ਢੰਗ ਨਾਲ ਮਨਾਉਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 27 ਜੁਲਾਈ (    ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਦਿਆਰਥੀਆਂ ਨੂੰ ਵੋਟ ਪਾਉਣ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ’ਚ ਭਾਰਤ ਚੋਣ ਕਮਿਸ਼ਨ ਦੁਆਰਾ ਚਲਾਈ ਜਾ ਰਹੀ ਸਕੀਮ ‘ਸਵੀਪ’ ਅਧੀਨ ਇਕ ਟੀਮ ਨੇ ਪਹੁੰਚ ਕੇ 18 ਸਾਲ ਪੂਰੇ ਕਰ ਚੁੱਕੇ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ …

Read More »