ਜੰਡਿਆਲਾ ਗੁਰੂ, 27 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਅੰਗਰੇਜ਼ੀ ਟਾਈਪਿੰਗ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਜੰਡਿਆਲਾ ਗੁਰੂ ਅੰਮ੍ਰਿਤਸਰ ਦੇ ਵਿਦਿਆਰਥੀ ਨੰਦ ਕਿਸ਼ੋਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ।ਇਸ ਬੱਚੇ ਦੀ ਅਗਵਾਈ ਕੁਲਭੂਸ਼ਨ ਰਤਨ ਐਸ.ਐਸ ਮਾਸਟਰ …
Read More »Daily Archives: July 28, 2017
ਹੁੱਕਾ ਬਾਰ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ- ਏ.ਡੀ.ਸੀ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਜਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੋਈ ਹੈ।ਇਸ ਸਬੰਧੀ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਨੇ ਅੰਮਿ੍ਰਤਸਰ ਸ਼ਹਿਰ ਦੇ ਰੈਸਟੋਰੈਂਟ ਦੇ ਮਾਲਕਾਂ ਨਾਲ ਮੀਟਿੰਗ ਕਰਦਿਆਂ …
Read More »ਨਗਰ ਨੂੰ ਹਰਾ-ਭਰਾ ਕਰਨ ਲਈ ਵਿਆਪਕ ਯੋਜਨਾਬੰਦੀ, ਹਰੇਕ ਸੜਕ `ਤੇ ਲੱਗਣਗੇ ਬੂਟੇ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸ਼ਹਿਰ ਦੀਆਂ ਸੜਕਾਂ ਚੌੜੀਆਂ ਕਰਨ ਲਈ ਕੀਤੀ ਗਈ ਰੁੱਖਾਂ ਦੀ ਕਟਾਈ ਤੋਂ ਦੁੱਖੀ ਹੋਏ ਸ਼ਹਿਰ ਵਾਸੀਆਂ ਅਤੇ ਵਾਤਵਰਣ ਪ੍ਰੇਮੀਆਂ ਲਈ ਖੁਸ਼ੀ ਦੀ ਖਬਰ ਹੈ ਕਿ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਰੁੱਖਾਂ ਦੀ ਘਾਟ ਨੂੰ ਦੂਰ ਕਰਨ ਦੇ ਨਾਲ-ਨਾਲ ਸ਼ਹਿਰ ਨੂੰ ਖੂਬਸੂਰਤ ਬਨਾਉਣ ਲਈ ਵਿਆਪਕ ਯੋਜਨਾਬੰਦੀ ਕੀਤੀ ਹੈ।ਇਸ ਲਈ …
Read More »ਭੀਖ ਮੰਗਣ ਵਾਲੇ ਬੱਚਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ
ਡੀ.ਸੀ ਵਲੋਂ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰਨ ਦੀ ਹਦਾਇਤ ਅੰਮਿ੍ਰਤਸਰ, 27 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇੰਨਾਂ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਸਖਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਅੱਜ ਇਸ ਵਿਸ਼ੇ ’ਤੇ ਚਾਈਲਡ ਵੈਲਫੇਅਰ ਕੌਸ਼ਲ, ਰੈਡ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਉਚ ਸਥਾਨ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫ਼ਾਰ ਵੁਮੈਨ, ਅੰਮ੍ਰਿਤਸਰ ਦੇ ਬੀ.ਏ. ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਹਰਸੀਰਤ ਕੌਰ, ਮਨਪ੍ਰੀਤ ਕੌਰ, ਚਿਤਸਿਮਰਨ ਕੌਰ, ਆਭਾ ਅਰੋੜਾ, ਭਾਵਨਾਪ੍ਰੀਤ ਕੌਰ, ਨਿਸ਼ਠਾ ਆਨੰਦ, ਪਲਵੀ ਧਵਨ, ਸਨਪ੍ਰੀਤ, ਪਵਨਪ੍ਰੀਤ, ਸੁਰਭੀ ਸ਼ਰਮਾ, ਰਿਧੀਮਾ ਖੰਨਾ, ਨਵਜੋਤ ਅਰੋੜਾ, ਲਵਲੀਨ ਕੌਰ ਅਤੇ ਸ਼ੁਭਿਕਾ ਅਰੋੜਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ‘ਚ ਆਯੋਜਿਤ ਪ੍ਰੀਖਿਆਵਾਂ ਵਿਚੋਂ ਉੱਚ ਸਥਾਨ ਹਾਸਿਲ ਕੀਤੇ। …
Read More »ਸਾਇੰਸ ਵਿਸ਼ੇ ਨਾਲ ਸਬੰਧਿਤ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ਬਟਾਲਾ, 27 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਾਂਇੰੰਸ ਵਿਸ਼ੇ ਦੀ ਮਹਾਨਤਾ ਤੇ ਇਸ ਵਿਸੇ ਨੂੰ ਰੌਚਿਕਤਾ ਨਾਲ ਪੜਾਉਣ ਦੇ ਮਕਸਦ ਨਾਲ ਜਿਲਾ ਸਿਖਿਆ ਅਫਸਰ (ਸ.ਸ) ਗੁਰਦਾਸਪੁਰ ਸ੍ਰੀ ਮਤੀ ਰਾਕੇਸ਼ ਬਾਲਾ ਵਲੋ ਪ੍ਰਾਪਤ ਦਿਸ਼ਾ ਨਿਰਦੇਸਾ ਦੀ ਪਾਲਣ ਕਰਦਿਆਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਭੁੱਲਰ ਗੁਰਦਾਸਪੁਰ ਵਿਖੇ ਇਕ ਪੇਟਿੰਗ ਕੰਪੀਟੀਸਨ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਲਖਵਿੰਦਰ ਸਿੰਘ ਤੇ ਸਮੁਚੇ ਸਟਾਫ ਦੀਆਂ ਕੋਸ਼ਿਸ਼ਾਂ …
Read More »ਜਿਲ੍ਹੇ ’ਚ ਚੱਲਦੇ ਰੈਡ ਕਰਾਸ ਦੇ ਈਵਨਿੰਗ ਸਕੂਲਾਂ ਦੀ ਹਾਲਤ ਸੁਧਰੇਗੀ
ਬਠਿੰਡਾ, 27 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਬਠਿੰਡਾ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀਪਰਵਾ ਲਾਕਰਾ ਨੇ ਰੈਡ ਕਰਾਸ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ 3 ਈਵਨਿੰਗ (ਸ਼ਾਮ ਨੂੰ ਚਲਾਏ ਜਾਣ ਵਾਲੇ) ਸਕੂਲ ਬਠਿੰਡਾ ਵਿਖੇ ਚਲਾਏ ਜਾਂਦੇ ਹਨ ਅਤੇ ਇਸ ਤਰ੍ਹਾਂ ਦੇ ਸਕੂਲ …
Read More »ਗੁ. ਸਾਹਿਬ ਸ਼ਹੀਦ ਭਾਈ ਮਤੀਦਾਸ ਵਿਖੇ ਸਿਹਤ ਸਿਖਿਆ ਕੈਂਪ ਲਗਾਇਆ
ਬਠਿੰਡਾ, 27 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀਦਾਸ ਵਿਖੇ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਠਿੰਡਾ ਡਾ. ਐਚ.ਐਨ ਸਿੰਘ ਦੀ ਦੇਖ ਰੇਖ ਹੇਠ ਆਊਟ ਰੀਚ ਕੈਂਪ ਅਤੇ ਸਿਹਤ ਸਿਖਿਆ ਕੈਂਪ ਲਗਾਇਆ ਗਿਆ।ਇਸ ਕੈਂਪ ਦੀ ਪ੍ਰਧਾਨਗੀ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਵਨਜੀਤ ਕੌਰ ਵੱਲੋਂ ਕੀਤੀ ਗਈ।ਇਸ ਮੌਕੇ …
Read More »ਅੰਕੜਾ ਵਿਸ਼ਲੇਸ਼ਣ ਦੀਆਂ ਨਵੀਨਤਮ ਤਕਨੀਕਾਂ ਦੱਸੀਆਂ
ਬਠਿੰਡਾ, 27 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਚੱਲ ਰਹੇ ਚਾਰ ਰੋਜਾ ਫਕੈਲਟੀ ਡਿਵੈਲੈਪਮੈਂਟ ਪ੍ਰੋਗਰਾਮ ਵਿੱਚ ਅੰਕੜਾ ਵਿਸਲੇਸ਼ਣ ਸਬੰਧੀ ਖੋਜ ਗਤੀਵਿਧੀਆਂ ਵਿੱਚ ਵਰਤੀਆਂ ਜਾਣ ਵਾਲੀਆਂ ਨਵੀਨਤਮ ਤਕਨੀਕਾਂ ਸਬੰਧੀ ਅਹਿਮ ਜਾਣਕਾਰੀ ਦਿੱਤੀ ਗਈ।ਸਰੋਤਿਆਂ ਵਿੱਚ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਤੋਂ ਬਿਨਾਂ ਖੋਜ ਸਿਖਿਆ ਨਾਲ ਸਬੰਧਤ ਵਿਦਿਆਰਥੀ ਮੌਜੂਦ ਸਨ। ਪਹਿਲੇ ਸ਼ੈਸ਼ਨ ਵਿਚ ਕੂੰਜੀਵਤ …
Read More »
Punjab Post Daily Online Newspaper & Print Media