Tuesday, November 24, 2026

Daily Archives: July 29, 2017

ਪੰਜ ਕਿਲੋ ਅਫੀਮ ਸਮੇਤ ਅੰਤਰਰਾਸ਼ਟਰੀ ਸਮੱਗਲਰ ਕਾਬੂ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ ਐਸ.ਟੀ.ਐਫ ਪੰਜਾਬ ਹਰਪ੍ਰੀਤ ਸਿੰਘ ਸਿੱਧੂ ਅਤੇ ਆਰ.ਕੇ ਜੈਸਵਾਲ ਇੰਸਪੈਕਟਰ ਜਨਰਲ ਪੁਲਿਸ ਐਸ.ਟੀ.ਐਫ ਬਾਰਡਰ ਜੋਨ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਰਛਪਾਲ ਸਿੰਘ ਸਹਾਇਕ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ ਅੰਮਿ੍ਰਤਸਰ ਦੀ ਸੁਪਰਵਿਜਨ ਹੇਠ ਞਦਵਿੰਦਰ ਸਿੰਘ ਡੀ.ਐਸ.ਪੀ  ਐਸ.ਟੀ.ਐਫ ਉਪਰੇਸ਼ਨਲ ਇੰਸਪੈਕਟਰ ਸੁਖਵਿੰਦਰ ਸਿੰਘ ਐਸ.ਟੀ.ਐਫ ਦੀ ਨਿਗਰਾਨੀ ਹੇਠ ਐਸ. …

Read More »

ਸੁਰੱਖਿਆ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ `ਚ ਮਨਾਹੀ ਦੇ ਹੁਕਮ ਲਾਗੂ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੇਲੇ ਵਿੱਚ ਬਹੁਤ ਸਾਰੀ ਸੰਗਤ ਪੁੱਜ ਰਹੀ ਹੈ।ਇਸ ਲਈ ਉਹਨਾਂ ਦੀ ਆਮਦ ਅਤੇ ਸੁਰੱਖਿਆ ਦੇ ਮੱਦੇਨਜ਼ਰ ਰੱਖਦਿਆਂ ਹੋਇਆਂ ਅਤੇ ਮੇਲੇ ਵਿੱਚ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਮਨ-ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਜਿਲਾ ਮੈਜਿਸਟਰੇਟ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਆਈ.ਏ.ਐਸ ਨੇ ਜ਼ਾਬਤਾ ਫੌਜ਼ਦਾਰੀ …

Read More »

ਜਿਲਾ ਆਬਕਾਰੀ ਤੇ ਕਰ ਸਲਾਹਕਾਰ ਕਮੇਟੀ ਮੀਟਿੰਗ ’ਚ ਵਿਚਾਰੀਆਂ ਵਪਾਰੀਆਂ ਦੀਆਂ ਮੁਸ਼ਕਲਾਂ

ਅੰਮਿ੍ਤਸਰ, 29 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ’ਤੇ ਜ਼ਿਲਾ ਆਬਕਾਰੀ ਤੇ ਕਰ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੋਈ ਜਿਸ ਦੀ ਪ੍ਰਧਾਨਗੀ ਅਲਕਾ ਕਾਲੀਆ ਅਸਿਸਟੈਂਟ ਕਮਿਸ਼ਨਰ ਸ਼ਿਕਾਇਤਾਂ ਨੇ ਕੀਤੀ।ਉਨਾਂ ਕਿਹਾ ਕਿ ਜ਼ਿਲਾ ਸਲਾਹਕਾਰ ਕਮੇਟੀ ਇਕ ਅਜਿਹਾ ਪਲੇਟਫਾਰਮ ਹੈ, ਜਿਥੇ ਵਿਭਾਗ ਦੇ ਕੰਮਕਾਜ਼ ਨੂੰ ਹੋਰ ਬਿਹਤਰ ਬਣਾਉਣ ਲਈ …

Read More »

ਅਜ਼ਾਦੀ ਦਿਵਸ ਮੌਕੇ ਹੋਣਗੇ ਅੰਮ੍ਰਿਤਸਰ ਦੀ ਵਿਰਾਸਤ ਤੇ ਸਭਿਆਚਾਰ ਸਬੰਧੀ ਮੁਕਾਬਲੇ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਵੱਲੋਂ ਵਿਰਾਸਤੀ ਸ਼ਹਿਰਾਂ ਦੀ ਕਲਾ, ਸਭਿਆਚਾਰ, ਇਤਹਾਸ ਅਤੇ ਵਿਰਸੇ ਦੀ ਪੇਸ਼ਕਾਰੀ ਨੂੰ ਦੁਨੀਆਂ ਦੇ ਕੋਨੇ ਕੋਨੇ ਤੱਕ ਪਹੁੰਚਾਉਣ ਲਈ ਇਸ ਵਾਰ ਅਜ਼ਾਦੀ ਦਿਵਸ ਮੌਕੇ ਚਾਰ ਇਤਹਾਸਕ ਤੇ ਵਿਰਸਾਤੀ ਸ਼ਹਿਰਾਂ ਵਿਚ ਵੱਖ-ਵੱਖ ਕਲਾਵਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿੰਨਾਂ ਦੇ ਜੇਤੂਆਂ ਨੂੰ ਜਿੱਥੇ ਨਗਦ ਪੁਰਸਕਾਰਾਂ ਨਾਲ ਨਿਵਾਜਿਆ ਜਾਵੇਗਾ, ਉਥੇ ਇਨਾਮੀ …

Read More »

ਕ੍ਰਿਸ਼ਨ ਬਾਗ ਕਲੋਨੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਧੂਰੀ, 29 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੀਆਂ ਤੇ ਸਭਿਅਚਾਰਕ ਦਾ ਪ੍ਰਤੀਕ ਤੀਆਂ ਦਾ ਤਿਉਹਾਰ ਦਿਨੋ ਦਿਨ ਅਲੋਪ ਹੋ ਰਿਹਾ ਹੈ।ਜਿਸ ਦੇ ਮੱਦੇਨਜ਼ਰ ਸਾਉਣ ਮਹੀਨੇ ਪਿੰਡਾਂ ਅਤੇ ਸ਼ਹਿਰਾਂ `ਚ ਇਹ ਤਿਉਹਾਰ ਮਨਾਉਣ ਦਾ ਜੋਰਦਾਰ ਉਪਰਾਲੇ ਸ਼ੁਰੂ ਹੋਏ ਹਨ।ਇਸੇ ਹੀ ਕੜੀ ਤਹਿਤ ਜਿਲ੍ਹਾ ਸੰਗਰੂਰ ਦੀ ਕ੍ਰਿਸ਼ਨ ਬਾਗ ਕਲੋਨੀ ਦੀਆਂ ਔਰਤਾਂ ਤੇ ਲੜਕੀਆਂ ਨੇ ਪਹਿਲੀ ਵਾਰ ਇਕੱਠੇ ਹੋ ਕੇ ਤੀਆਂ ਦਾ …

Read More »

ਪੰਥਕ ਕਵੀ ਗਿਆਨੀ ਪਿਆਰਾ ਸਿੰਘ ਜਾਚਕ ਦੀ ਕਾਵਿ-ਪੁਸਤਕ ਦਾ ਲੋਕ ਅਰਪਨ ਅੱਜ- ਦੀਪ ਦੇਵਿੰਦਰ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੁ) -ਸਾਹਿਤ, ਸਮਾਜ ਅਤੇ ਸਿਰਜਣਾ ਦੇ ਖੇਤਰ `ਚ ਨਿਰੰਤਰ ਕਾਰਜਸ਼ੀਲ ਪੰਜਾਬੀ ਸਾਹਿਤ ਸਭਾ ਚੋਗਾਵਾਂ ਅਤੇ ਜਨਵਾਦੀ ਲੇਖਕ ਸੰਘ ਵੱਲੋਂ ਪੰਥਕ ਸਟੇਜੀ ਕਵੀ ਅਤੇ ਪੰਜਾਬੀ ਸਾਹਿਤਕਾਰ ਗਿਆਨੀ ਪਿਆਰਾ ਸਿੰਘ ਜਾਚਕ ਦੀ ਕਾਵਿ-ਪੁਸਤਕ `ਸੱਚੀ ਤੇਰੀ ਸੋਭਾ` ਲੋਕ ਅਰਪਿਤ ਕੀਤੀ ਜਾ ਰਹੀ ਹੈ।ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ, ਧਰਵਿੰਦਰ ਔਲਖ ਅਤੇ ਦੇਵ ਦਰਦ ਵੱਲੋਂ …

Read More »

ਡੀ.ਏ.ਵੀ ਪਬਲਿਕ ਸਕੂਲ ਵਿੱਚ ਵਿਸ਼ਵ ਪ੍ਰਕਿਰਤੀ ਸੰਭਾਲ ਦਿਹਾੜਾ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੁ) -ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਬੜੇ ਉਤਸਾਹ ਨਾਲ ਵਿਸ਼ਵ ਪ੍ਰਕਿਰਤੀ ਸੰਭਾਲ ਦਿਹਾੜਾ ਮਨਾਇਆ।ਵਿਸ਼ਵ ਭਰ ਵਿੱਚ ਇਸ ਦਿਹਾੜੇ ਨੂੰ ਮਨਾਉਂਦੇ ਹੋਏ ਪ੍ਰਕਿਰਤਕ ਸਰੋਤਾਂ ਨੂੰ ਬਚਾਉਣ ਅਤੇ ਜਾਗਰੁਕਤਾ ਫੈਲਾਉਣ ਲਈ ਅਵਾਜ਼ ਬੁਲੰਦ ਕੀਤੀ ਗਈ।ਇੱਕ ਲਘੂ ਨਾਟਕ ਦੁਆਰਾ ਵਿਦਿਆਰਥੀਆਂ ਨੇ ਜੰਗਲਾਤ, ਪ੍ਰਦੂਸ਼ਣ ਅਤੇ ਜੰਗਲੀ ਜੀਵਾਂ ਦੇ ਨਾਸ਼ ਕਰਨ ਵਰਗੀਆਂ ਸਮੱਸਿਆਵਾਂ ਨੂੰ ਉਜਾਗਰ …

Read More »

DAV Students Outshined in the University Examinations

Amritsar, July 28 (Punjab Post Bureau) – The students of DAV College Amritsar bagged various merit positions in the university examinations held in May 2017. In the recent results declared by the Guru Nanak Dev University Amritsar for M.Sc (Computer Science) Sem-IV and II, Varsha Rani of M.Sc -IV Sem bagged 3rd position in university whereas Neha of PGDCA-II Sem bagged 3rd position in the …

Read More »

ਭਾਈ ਵੀਰ ਸਿੰਘ ਅਕੈਡਮੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਵਿਖੇ ਸਨਮਾਨ ਸਮਾਰੋਹ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੁ) – “ਭਾਈ ਵੀਰ ਸਿੰਘ ਅਕੈਡਮੀ” ਵੱਲੋਂ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰੇ ਵਿੱਚ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚਾਰ ਸਕੂਲਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਮਜੀਠਾ …

Read More »

ਸ਼ੇਰਗੜ ਚੀਮਾ ਦੇ ਨੋਜਵਾਨਾਂ ਨੇ ਖੁਦ ਭਰੇ ਸੜਕ `ਤੇ ਪਏ ਡੂੰਘੇ ਟੋਏ – ਨਹੀਂ ਮਿਲੀ ਸਰਕਾਰੀ ਮਦਦ

ਸੰਦੌੜ, 29 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਸ਼ੇਰਗੜ ਚੀਮਾ ਵਿਖੇ ਮਲੇਰਕੋਟਲਾ ਵੱਲ ਨੂੰ ਜਾਂਦੀ ਸੜਕ ਦਾ ਏਨੀ ਬੂਰੀ ਤਰਾਂ ਟੁੱਟ ਚੁੱਕੀ ਹੈ ਕਿ ਬਾਰਿਸ਼ ਦੇ ਟਾਈਮ ਦਲਦਲ ਦਾ ਰੂਪ ਧਾਰਨ ਕਰ ਲੈਦੀ ਹੈ।ਜਿਸ ਨੂੰ ਬਿਨਾਂ ਕਿਸੇ ਸਰਕਾਰੀ ਮਦਦ ਦੇ ਪਿੰਡ ਸ਼ੇਰਗੜ ਚੀਮਾ ਦੇ ਉਦਮੀ ਨੌਜਵਾਨਾਂ ਨੇ ਖੁੱਦ ਜੀ.ਵੀ.ਸੀ ਮਸ਼ੀਨ ਲਗਾ ਕੇ ਆਪਣੇ ਪੱਲਿਓਂ ਖਰਚ ਕਰ ਕੇ ਮਿੱਟੀ …

Read More »