ਸਾਬਕਾ ਪੰਜਾਬ ਅਧਿਕਾਰੀ ਦਰਬਾਰਾ ਸਿੰਘ ਗੁਰੂ ਨੂੰ ਮੁੱਖ ਸਕੱਤਰ ਬਰਦਾਸ਼ਤ ਨਹੀ ਕੀਤਾ ਜਾਵੇਗਾ – ਬਲਦੇਵ ਸਿਰਸਾ ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਿੰਨ ਲੱਖ ਮਹੀਨਾ ਤਨਖਾਹ ਲੈਣ ਵਾਲੇ ਮੁੱਖ ਸਕੱਤਰ ਹਰਚਰਨ ਸਿੰਘ ਦੀ ਵਿਦਾਇਗੀ ਤੇ ਵਿਅੰਗ ਕੱਸਦਿਆਂ ਕਿਹਾ ਹੈ ਕਿ,‘‘ ਬੜੇ ਬੇਆਬਰੂ ਹੋ ਕੇ …
Read More »Daily Archives: July 30, 2017
ਚੱਢਾ ਪਰਿਵਾਰ ਦੀ ਆਲੋਚਨਾ ਸੁਖਬੀਰ ਸਿੰਘ ਬਾਦਲ ਦੀ ਬੁਖਲਾਹਟ – ਸਰਨਾ
ਨਵੀਂ ਦਿੱਲੀ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਚੱਢਾ ਪਰਿਵਾਰ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਬਿਆਨ ਦਾ ਕਰੜਾ ਨੋਟਿਸ ਲੈਂਦਿਆ ਕਿਹਾ ਕਿ ਦੀਪਾ ਚੱਢਾ ਦੀ ਮਿੱਲ ਕੋਈ ਨਹੀ ਸ਼ੁਰੂ ਨਹੀ ਹੋਈ ਸਗੋ ਬਾਦਲਾਂ ਦੇ 10 ਸਾਲਾ ਸਾਮਰਾਜ ਸਮੇਂ ਵੀ ਸਰਕਾਰੀ …
Read More »ਵਿਰਸਾ ਵਿਹਾਰ ’ਚ ਰਫ਼ੀ ਨਾਇਟ ਅੱਜ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਸੋਹਲ ਗਰੁੱਪ ਆਫ਼ ਆਰਟਸ ਵੱਲੋਂ ਅੱਜ ਸ਼ਾਮ 6.00 ਵਜੇ ਵਿਰਸਾ ਵਿਹਾਰਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਸੰਸਾਰ ਪ੍ਰਸਿੱਧ ਗਾਇਕ ਸਵ. ਸ੍ਰੀ ਮੁੰਹਮਦ ਰਫ਼ੀ ਸਾਹਿਬ ਦੀ 37ਵੀਂ ਬਰਸੀ ਨੂੰ ਸਮਰਪਿਤ ਰਫ਼ੀ ਸਾਹਿਬ ਦੇ ਗੀਤਾਂ ਅਤੇ ਨਿੱ੍ਰਤ `ਤੇ ਅਧਾਰਿਤ ਰਫ਼ੀ ਨਾਇਟ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ …
Read More »ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੇ ਨੁਕਸਾਨ ਪ੍ਰਤੀ ਜਾਗਰੁਕਤਾ ਕੈਂਪ ਲਾਇਆ
ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਗ੍ਰੀਨ ਟ੍ਰਿੀਬਊਨਲ ਵੱਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਰਛਪਾਲਵਾਂ ਵਿੱਚ ਸਰਕਲ ਪੱਧਰੀ ਕੈਂਪ ਲਗਾਇਆ ਗਿਆਂ।ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ …
Read More »ਮੇਲਾ ਠਾਣੇਵਾਲ ਦਾ 15-16 ਅਗਸਤ ਨੂੰ
ਚੌਂਕ ਮਹਿਤਾ 29 ਜੁਲਾਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਾਮਜ ਸੇਵੀ ਬਖਸ਼ੀਸ਼ ਸਿੰਘ ਬਖਸ਼ੀ ਠਾਣੇਵਾਲ ਦੀ ਸੂਚਨਾ ਮੁਤਾਬਕ ਧੰਨ ਧੰਨ ਬਾਬਾ ਰਾਮ ਜੋਗੀ ਪੀਰ ਜੀ ਚਾਹਲ ਦੀ ਯਾਦ ਵਿਚ ਪਿੰਡ ਠਾਣੇਵਾਲ (ਬੁਤਾਲਾ) ਵਿਖੇ ਧਾਰਮਿਕ ਅਤੇ ਸਭਿਆਚਾਰਕ ਮੇਲਾ ਇਸ ਵਾਰ 15 ਅਤੇ 16 ਅਗਸਤ ਨੂੰ ਮਨਾਇਆ ਜਾ ਰਿਹਾ ਹੈ।15 ਅਗਸਤ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ …
Read More »ਸੱਤਿਆਜੀਤ ਮਜੀਠੀਆ ਨੇ ਕੈਨੇਡਾ ਵਿਧਾਇਕ ਪ੍ਰਭ ਗਿੱਲ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਤੋਂ ਬੀ.ਐਸ ਐਗਰੀਕਲਚਰ ਵਿੱਦਿਆ ਪ੍ਰਾਪਤ ਕਰਕੇ ਕੈਨੇਡਾ ਦੀ ਧਰਤੀ ਕੈਲਗਿਰੀ ’ਚ ਸਥਾਪਿਤ ਹੋਏ ਅਤੇ ਬੀਤੇ ਵਰ੍ਹੇ ਕੈਲਗਿਰੀ ਗ੍ਰੀਨ ਵੇਅ ਹਲਕੇ ਤੋਂ ਵਿਧਾਇਕ ਬਣੇ ਪ੍ਰਭ ਗਿੱਲ ਦਾ ਖ਼ਾਲਸਾ ਕਾਲਜ ਕੈਂਪਸ ਵਿਖੇ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਕੈਨੇਡਾ ’ਚ ਵਿਧਾਇਕ ਬਣਨ ਮਗਰੋਂ ਗਿੱਲ ਪਹਿਲੀ ਵਾਰ ਖ਼ਾਲਸਾ ਕਾਲਜ ਵਿਖੇ ਪੁੱਜੇ।ਅੰਮ੍ਰਿਤਸਰ ਜ਼ਿਲ੍ਹੇ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਅਜਿਹੇ ਪ੍ਰੋਗਰਾਮ ਸਾਨੂੰ ਸਾਡੀ ਸੱਭਿਅਤਾ ਨਾਲ ਜੋੜੀ ਰੱਖਦੇ – ਪ੍ਰਿੰ ਨਾਨਕ ਸਿੰਘ ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਅੱਜ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ਕਾਲਜ ਵਿਦਿਆਰਥਣਾਂ ਨੇ ਪੰਜਾਬ ਦੀ ਸੱਭਿਅਤਾ ਦੇ ਰੀਤੀ-ਰਿਵਾਜਾਂ ਨੂੰ ਜਿਉਂਦਿਆਂ …
Read More »ਮੋਹਰੀ ਕੰਪਨੀਆਂ ਦੇ ਸਹਿਯੋਗ ਨੇ ਦਿੱਲੀ ਕਮੇਟੀ ਨੇ ਲਾਇਆ ਜਾਗਰੂਕਤਾ ਮੇਲਾ
ਨਵੀਂ ਦਿੱਲੀ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਨ ਦੀ ਪ੍ਰੇਰਣਾ ਕੀਤੀ ਹੈ।ਕਮੇਟੀ ਵੱਲੋਂ ਰਯਾਤ ਬਹਾਰਾ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਮਾਤਾ ਸੁੰਦਰੀ ਕਾਲਜ ਵਿਖੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਉਸਾਰੀ ਲਈ ਲਗਾਏ ਗਏ ਜਾਗਰੂਕਤਾ ਮੇਲੇ ਦੌਰਾਨ ਅਧਿਆਪਕ ਵਾਂਗ ਬੋਲਦੇ ਹੋਏ ਜੀ.ਕੇ ਨੇ ਤਕਨੀਕ …
Read More »156 ਵਿਚੋਂ 63 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਮਾਸਿਕ ਲੋਕ ਅਦਾਲਤ ਅੱਜ ਮਿਤੀ 29-07-2076 ਨੂੰ ਜਿਲਾ ਕਚਿਹਰੀਆਂ ਵਿਖੇ ਲਗਾਈ ਗਈ ਜਿਸ ਵਿੱਚ ਕੇਸਾਂ ਜਿਵੇਂ ਦਿਵਾਨੀ ਅਤੇ ਫੌਜਦਾਰੀ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਹ ਮਾਸਿਕ ਲੋਕ ਅਦਾਲਤ ਸਥਾਨਕ ਜ਼ਿਲਾ ਕਚਹਿਰੀਆਂ ਦੇ ਨਾਲ ਹੀ ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਵੀ ਲਗਾਈ ਗਈ।ਇਸ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਪ੍ਰੀਖਿਆਵਾਂ ’ਚ ਅੱਵਲ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੀ ਕਲਾਸ ਬੀ.ਵੌਕ ਫੈਸ਼ਨ ਟੈਕਨੋਲੋਜੀ ਦੇ ਚੌਥੇ ਸਮੈਸਟਰ ਦੀਆਂ ਵਿਦਿਆਰਥਣਾਂ ਸ਼ੇ੍ਰਆ ਮੇਹਰਾ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ, ਰਿੰਪੀ ਵਿੱਜ ਨੇ ਤੀਸਰਾ ਅਤੇ ਭਾਵਿਕਾ ਅਰੌੜਾ ਨੇ ਅੱਠਵਾਂ ਸਥਾਨ ਪ੍ਰਾਪਤ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚੋਂ ਅੱਚਲ ਰਹਿ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ …
Read More »
Punjab Post Daily Online Newspaper & Print Media