Tuesday, November 24, 2026

Daily Archives: July 30, 2017

ਦੁਨੀਆਂ ਦੇ ਲਗਭਗ 40 ਕਰੋੜ ਲੋਕ ਹੈਪੇਟਾਈਟਸ-ਬੀ ਤੋਂ ਪੀੜਤ

ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਪੀਲੀਆ ਦੇ ਖਾਤਮੇ ਸਬੰਧੀ ਸਥਾਨਕ ਸਿਵਲ ਹਸਪਤਾਲ ਪਠਾਨਕੋਟ ਵਿਖੇ ਵਿਸ਼ਵ ਹੈਪਾਟਾਈਟਸ (ਕਾਲਾ ਪੀਲੀਆ) ਦਿਵਸ ਸਿਵਲ ਸਰਜਨ ਡਾ: ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ: ਐਮ.ਐਲ ਅੱਤਰੀ ਨੇ ਕਿਹਾ ਕਿ ਹੈਪਾਟਾਈਟਸ ਬੀ ਅਤੇ ਸੀ ਦੋਵੇਂ ਲੀਵਰ ਦੀਆਂ ਬੀਮਾਰੀਆਂ ਹਨ, ਜਿਸ ਦਾ ਸਮੇਂ ਸਿਰ ਰਹਿੰਦਿਆ …

Read More »

ਲੈਮਨ ਗ੍ਰਾਸ ਅਤੇ ਪਾਮਾਰੋਜਾ ਫਸਲ ਦੀ ਕਾਸ਼ਤ ਕਿਸਾਨਾਂ ਲਈ ਵਰਦਾਨ

ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਸੰਬੰਧੀ ਜਾਗਰੁਕ ਕਰਨ ਲਈ ਚਲਾਈ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਬਲਾਕ ਧਾਰਕਲਾਂ ਦੇ ਪਿੰਡ ਰੋਘ ਵਿਚ ਉਘੇ ਕਿਸਾਨ ਇਸ਼ਰ ਸਿੰਘ ਪਠਾਨੀਆਂ ਦੇ ਫਾਰਮ ਦਾ ਦੌਰਾ ਕੀਤਾ ਗਿਆ ਅਤੇ ਖੁਸ਼ਬੂ …

Read More »

ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਉਪਲਬਧ ਹੋਣਗੇ। 1.   ਬੀ.ਏ. (ਵਿਮਨ ਅੇਮਪਾਵਰਮੈਂਟ) ਸਮੈਸਟਰ ਦੂਜਾ 2.   ਐਮ.ਏ. ਪੰਜਾਬੀ ਸਮੈਸਟਰ ਦੂਜਾ 3.   ਐਮ.ਐਸ.ਸੀ. ਬਾਇਓਇਨਫਮੈਟਿਕਸ ਸਮੈਸਟਰ ਚੌਥਾ 4.   ਐਮ.ਐਸ.ਸੀ. (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਚੌਥਾ 5.   ਬੈਚੁਲਰ ਇਨ ਇੰਟਰਨੈਟ ਐਂਡ …

Read More »

GNDU Results declared

Amritsar, July 29  (Punjab Post Bureau) –  The results of the following Examinations held by the Guru Nanak Dev University, Amritsar in May, 2017 have been declared and are available on University website www.gndu.ac.in. 1)      B. A. (Women Empowerment), Semester – II 2)      M.A. PUNJABI Semester – II 3)      M.Sc. Bioinformatics Semester – IV 4)      M.Sc. (Information Technology) Semester – …

Read More »

ਵਡਾਲਾ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਬਾਗੀਆਂ ਨਾਲ ਖੜਾ ਹੋਣਾ ਮੌਕਾਪ੍ਰਸਤੀ ਦਾ ਸ਼ਿਖਰ – ਦਿੱਲੀ ਕਮੇਟੀ

ਨਵੀਂ ਦਿੱਲੀ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਮੁੱਤਵਾਜ਼ੀ ਜੱਥੇਦਾਰਾਂ ਨਾਲ ਮੁਲਾਕਾਤ ਕਰਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਸੰਦ ਨਹੀਂ ਆਇਆ।ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਵਡਾਲਾ ਦੀ ਮੁਲਾਕਾਤ ਨੂੰ ਮੌਕਾਪ੍ਰਸਤੀ ਦਾ ਸ਼ਿਖਰ ਦੱਸਦੇ ਹੋਏ ਵਡਾਲਾ ਵੱਲੋਂ ਚੋਣਵੇਂ ਪੰਥਕ ਮਸਲਿਆਂ ’ਤੇ ਬੋਲਣ ਦੀ …

Read More »