Tuesday, November 24, 2026

Daily Archives: July 31, 2017

ਕੈਲੇਫੋਰਨੀਆ `ਚ ਸਿੱਖ ਨੌਜੁਆਨ ਦੇ ਕਾਤਲ`ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ:ਕਿਰਪਾਲ ਸਿੰਘ ਬਡੂੰਗਰ ਨੇ ਅਮਰੀਕਾ ਵਿਚ ਕੁੱਝ ਲੋਕਾਂ ਵੱਲੋਂ ਗੋਲੀਆਂ ਨਾਲ ਮਾਰੇ ਸਿੱਖ ਨੌਜੁਆਨ ਸਿਮਰਨਜੀਤ ਸਿੰਘ ਦੀ ਮੌਤ ‘ਤੇ ਗਹਿਰਾ ਦੁੱਖ ਜ਼ਾਹਿਰ ਕਰਦਿਆਂ ਉਸਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਜਾਰੀ ਇੱਕ ਪ੍ਰੈਸ ਬਿਆਨ ਵਿਚ ਉਨ੍ਹਾਂ ਕਿਹਾ ਕਿ ਸਿੱਖਾਂ ਉਪਰ ਵਿਦੇਸ਼ਾਂ ਵਿਚ ਲਗਾਤਾਰ ਹੋ ਰਹੇ ਹਮਲਿਆਂ ਸਬੰਧੀ …

Read More »

ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਕੇ ਆਤਮਾ ਨੂੰ ਸਕੂਨ ਮਿਲਿਆ- ਜਸਟਿਸ ਗੁਪਤਾ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਪਰੀਮ ਕੋਰਟ ਆਫ ਇੰਡੀਆ ਦੇ ਜੱਜ ਜਸਟਿਸ ਦੀਪਕ ਗੁਪਤਾ ਨੇ ਮੱਥਾ ਟੇਕਿਆ। ਉਹ ਆਪਣੇ ਪਰਿਵਾਰ ਸਮੇਤ ਅੱਜ ਇਥੇ ਨਤਮਸਤਿਕ ਹੋਣ ਪੁੱਜੇ।ਉਨ੍ਹਾਂ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਗੁਰੂ ਘਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੀਰਤਨ ਦਾ ਅਨੰਦ ਮਾਣਿਆ।ਇਸ ਸਮੇਂ ਜਸਟਿਸ ਦੀਪਕ ਗੁਪਤਾ ਨੇ ਕਿਹਾ ਕਿ …

Read More »

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵਲੋਂ ਨਵੰਬਰ 2017 ਵਿਚ ਦਰਜਾ ਪਹਿਲਾ, ਦੂਜਾ ਅਤੇ ਜਨਵਰੀ 2018 ਵਿਚ ਦਰਜਾ ਤੀਜਾ, ਚੌਥਾ ਦੀ ਪੂਰੇ ਭਾਰਤ ਵਿੱਚ ਹੋਣ ਵਾਲੀ ਧਾਰਮਿਕ ਪ੍ਰੀਖਿਆ ਬਾਰੇ ਸੁਖਦੇਵ ਸਿੰਘ ਭੂਰਾ ਕੋਹਨਾ ਐਡੀ: ਸਕੱਤਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਹੋਇਆਂ ਸਮੂਹ ਸਕੂਲਾਂ/ਕਾਲਜਾਂ ਦੇ ਮੁਖੀ ਸਹਿਬਾਨਾਂ ਨੂੰ ਅਪੀਲ ਕੀਤੀ ਕਿ …

Read More »