ਸਮਰਾਲਾ, 26 ਜੁਲਾਈ (ਪੰਜਾਬ ਪੋਸਟ – ਕੰਗ) – ਬਲਾਕ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਮਾਛੀਵਾੜਾ ਸਾਹਿਬ ਦੀ ਟੀਮ ਵੱਲੋਂ ਪਿੰਡ ਖੀਰਨੀਆਂ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਜੀਤ ਸਿੰਘ ਖੇਤੀਬਾੜੀ ਅਫਸਰ ਮਾਛੀਵਾੜਾ ਸਾਹਿਬ ਨੇ ਦੱਸਿਆ ਕਿ ਨੈਸ਼ਨਲ ਗ੍ਰੀਨ ਟਿ੍ਰਬਿੳੂਨਲ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ …
Read More »Monthly Archives: July 2017
ਬੱਚਿਆਂ ਨੂੰ ਬਹਾਦੁਰੀ ਪੁਰਸਕਾਰਾਂ ਦੀ ਨਾਮਜ਼ੱਦਗੀ ਸਬੰਧੀ ਮੰਗੀਆਂ ਅਰਜ਼ੀਆਂ
ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – 06-18 ਸਾਲ ਦੇ ਬੱਚਿਆਂ ਨੂੰ ਬਹਾਦੁਰੀ ਲਈ ਪੁਰਸਕਾਰ ਲਈ ਨਾਮਜ਼ੱਦ ਕੀਤਾ ਜਾਣ ਸਬੰਧੀ ਜਿਲਾ ਪ੍ਰਸਾਸ਼ਨ ਨੇ ਅਰਜੀਆਂ ਦੀ ਮੰਗ ਕੀਤੀ ਹੈ।ਡਿਪਟੀ ਕਮਿਸਨਰ ਸ੍ਰੀਮਤੀ ਨੀਲਿਮਾ ਨੇ ਦਸਿਆ ਕਿ ਸਾਲ ਜੁਲਾਈ 2016 ਤੋਂ ਜੂਨ 2017 ਤੱਕ ਜਿਨ੍ਹਾਂ ਬੱਚਿਆਂ ਨੇ ਬਹਾਦੁਰੀ ਦੇ ਖੇਤਰ ਵਿੱਚ ਕਿਸੇ ਹੋਰ ਬੱਚੇ ਨੂੰ ਡੁੱਬਣ ਜਾਂ ਜੰਗਲੀ ਜਾਨਵਰਾਂ ਦੇ ਹਮਲੇ ਤੋਂ ਬਚਾਇਆ …
Read More »ਸੁਜੈਸਟ ਏ ਟ੍ਰੀ ਸਪੋਟ ਮੋਬਾਇਲ ਐਪ ਡਿਪਟੀ ਕਮਿਸ਼ਨਰ ਨੇ ਕੀਤਾ ਲਾਂਚ
ਐਡਰੋਇਡ ਮੋਬਾਇਲ ਦੇ ਪਲੇ ਸਟੋਰ ਤੋਂ ਕੋਈ ਵੀ ਕਰ ਸਕਦਾ ਹੈ ਡਾਊਨਲੋਡ ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਵਣ ਵਿਭਾਗ ਪਠਾਨਕੋਟ ਵੱਲੋਂ ਗ੍ਰੀਨਿੰਗ ਦੇ ਲਈ ਚੁੱਕੇ ਗਏ ਕਦਮ ਪ੍ਰਸੰਸਾ ਯੋਗ ਹਨ, ਸੁਜੈਸਟ ਏ ਟ੍ਰੀ ਸਪੋਟ ਮੋਬਾਇਲ ਐਪ ਲਾਂਚ ਹੋਣ ਨਾਲ ਜਿਲ੍ਹੇ ਅੰਦਰ ਜੋ ਵੀ ਸਥਾਨ ਖਾਲੀ ਹੈ ਅਤੇ ਪੋਦੇ ਲੱਗਣ ਤੋਂ ਵਾਝਿਆ ਰਹਿ ਗਿਆ ਹੈ ਉਸ ਸਥਾਨ ਦੀ ਕੋਈ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਭਾਰਤੀ ਫ਼ੌਜ ਵੱਲੋਂ ਖੋਲ੍ਹਿਆ ਗਿਆ ਐਨ.ਸੀ.ਸੀ ਵਿੰਗ
ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ, ਰਣਜੀਤ ਐਵੀਨਿਊ ਵਿਖੇ 50 ਵਿਦਿਆਰਥੀਆਂ ਲਈ ਭਾਰਤੀ ਫੌਜ ਵੱਲੋਂ ਜੁਲਾਈ 2017 ਤੋਂ ਅਦਾਰਾ 01 ਪੰਜਾਬ (ਆਰਟਿਲਰੀ) ਬਟਾਲਿਅਨ ਐਨ.ਸੀ.ਸੀ ਦਾ ਵਿੰਗ ਖੋਲ੍ਹ ਦਿੱਤਾ ਗਿਆ ਹੈ, ਜੋ ਕਿ ਕਾਲਜ ਲਈ ਬੜ੍ਹੇ ਹੀ ਮਾਣ ਵਾਲੀ ਗੱਲ ਹੈ।ਇਸ ਸਬੰਧ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ 26 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਉਪਲਬਧ ਹੋਣਗੇ। 1. ਬੈਚੁਲਰ ਆਫ ਫੀਜ਼ੀਓਥੀਰੈਪੀ ਭਾਗ ਪਹਿਲਾ, ਦੂੂੂਜਾ ਤੀਜਾ ਅਤੇ ਚੌਥਾ 2. ਬੈਚੁਲਰ ਆਫ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਸਮੈਸਟਰ ਦੂਜਾ 3. ਬੈਚੁਲਰ ਆਫ ਫੂਡ ਸਾਇੰਸ ਐਂਡ …
Read More »GNDU Results declared
Amritsar, July 26 ( Punjab Post Bureau) – The results of the following Examinations held by the Guru Nanak Dev University, Amritsar in May, 2017 have been declared and are available on University website www.gndu.ac.in. 1) Bachelor of Physiotherapy, Part-I 2) Bachelor of Physiotherapy, Part-II 3) Bachelor of Physiotherapy, Part-III 4) Bachelor of Physiotherapy, Part-IV 5) Bachelor of Library & Information …
Read More »ਵਿਦੇਸ਼ ਨਾਮ `ਤੇ ਠੱਗੀ ਕਰਨ ਵਾਲਿਆਂ ਖਿਲਾਫ ਦਰਜ਼ ਹੋਣਗੇ ਕੇਸ
ਅਣ-ਅਧਿਕਾਰਤ ਏਜੰਟਾਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਅਣ-ਅਧਿਕਾਰਤ ਟਰੈਵਲ ਏਜੰਟਾਂ ਦੇ ਨਾਲ-ਨਾਲ ਰਜਿਟਰਡ ਟਰੈਵਲ ਏਜੰਟਾਂ ਵੱਲੋਂ ਵਿਦੇਸ਼ ਭੇਜਣ ਦੇ ਨਾਮ ’ਤੇ ਲੋਕਾਂ ਦੀ ਕੀਤੀ ਜਾ ਰਹੀ ਲੁੱਟ-ਖਸੁੱਟ ਵਿਰੁੱਧ ਸਖਤ ਫੈਸਲਾ ਲੈਂਦੇ ਹੋਏ।ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਪਸ਼ਟ ਕੀਤਾ ਹੈ ਕਿ ਜੋ ਵੀ ਕੋਈ ਟਰੈਵਲ ਏਜੰਟ ਵਿਦੇਸ਼ ਦੇ ਨਾਮ ਤੇ …
Read More »ਰਾਸ਼ਟਰੀ ਡੀ ਵਰਮਿੰਗ ਦਿਵਸ 10 ਅਗਸਤ ਨੂੰ
ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ 10 ਅਗਸਤ ਨੂੰਜਿਲੇ੍ਹ ਭਰ ਵਿੱਚ 7 ਲੱਖ ਦੇ ਕਰੀਬ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀਆਂ ਗੋਲੀਆਂ ਖੁਆਈਆਂ ਜਾਣਗੀਆਂ।ਜਿਲ੍ਹਾ ਪ੍ਰੀਸ਼ਦ ਹਾਲ ਵਿੱਚ ਅੱਜ ਰਾਸ਼ਟਰੀ ਡੀ ਵਰਮਿੰਗ ਦਿਵਸ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਸੰਘਾ ਨੇ ਦੱਸਿਆ ਕਿ ਇਸ ਮੁਹਿੰਮ …
Read More »ਆਜ਼ਾਦੀ ਦਿਵਸ ਸਮਾਰੋਹ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਡਿੳੂਟੀਆਂ ਵੰਡੀਆਂ
ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਪੱਧਰ ਦਾ ਆਜ਼ਾਦੀ ਦਿਵਸ ਸਮਾਗਮ 15 ਅਗਸਤ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਦੇਸ਼ ਭਗਤੀ ਦੇ ਜਜ਼ਬੇ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਥਾਨਕ ਬੱਚਤ ਭਵਨ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਸਮਾਰੋਹ ਲਈ ਵੱਖ-ਵੱਖ ਕਮੇਟੀਆਂ ਦਾ ਗਠਨ …
Read More »ਸਿਹਤ ਵਿਭਾਗ ਦੀ ਟੀਮ ਨੇ ਦੁਕਾਨਦਾਰਾਂ ਨੂੰ ਪਾਈਆਂ ਭਾਜੜਾਂ
ਧੂਰੀ, 26 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਦੁਕਾਨਾਂ ਤੋਂ ਖੋਆ, ਬਰਫੀ, ਰਸਗੁੱਲੇ, ਦਹੀਂ, ਦੇਸੀ ਘਿਓ, ਤੇਲ, ਰਿਫਾਇੰਡ ਅਤੇ ਪਾਣੀ ਦੇ ਸੈਂਪਲ ਭਰੇ ਗਏ। ਸਿਹਤ ਵਿਭਾਗ ਦੀ ਟੀਮ ਨੂੰ ਵੇਖਦਿਆਂ ਕਈ ਦੁਕਾਨਦਾਰ ਆਪਣੀਆਂ ਦੁਕਾਨਾਂ ਨੂੰ ਬੰਦ ਕਰਕੇ ਰਫੂ ਚੱਕਰ ਵੀ ਹੁੰਦੇ ਵੇਖੇ ਗਏ ਜਦੋਂਕਿ ਕਈ ਦੁਕਾਨਦਾਰ ਸਿਹਤ ਵਿਭਾਗ ਦੀ ਟੀਮ ਨੂੰ ਸੈਂਪਲ ਨਾ ਭਰਨ …
Read More »
Punjab Post Daily Online Newspaper & Print Media