Tuesday, November 24, 2026

Monthly Archives: July 2017

ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਨਸ਼ਿਆਂ ਜਾਗਰੂਕਤਾ ਸੈਮੀਨਾਰ ਕਰਵਾਇਆ

ਧੂਰੀ, 26 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਪ੍ਰਿੰਸੀਪਲ ਸ਼੍ਰੀ ਸਵਿੰਦਰ ਸਿੰਘ ਛੀਨਾ ਦੀ ਅਗੁਵਾਈ ਹੇਠ ਨਸ਼ਿਆਂ ਦੀ ਰੋਕਥਾਮ ਸਬੰਧੀ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜਤਿੰਦਰ ਸਿੰਘ ਬੈਨੀਪਾਲ ਪੀ.ਪੀ.ਐਸ ਕਮਾਂਡੈਂਟ 6ਵੀਂ ਆਈ.ਆਰ.ਬੀ ਲੱਡਾ ਕੋਠੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਤਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਮਾਨਯੋਗ ਡੀ.ਜੀ.ਪੀ ਪੰਜਾਬ …

Read More »

ਡੀ.ਸੀ ਵਲੋਂ ਸੁਵਿੱਧਾ ਕੇਂਦਰ ਤੇ ਰਜਿਸਟਰੀ ਕਾਊਂਟਰਾਂ ਦੀ ਅਚਨਚੇਤੀ ਚੈਕਿੰਗ

ਅੰਮਿ੍ਰਤਸਰ, 26 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਸਵੇਰੇ ਤਹਿਸੀਲ ਕੰਪਲੈਕਸ ਵਿਚ ਚੱਲਦੇ ਸੁਵਿਧਾ ਕੇਂਦਰ ਅਤੇ ਦੋਵਾਂ ਤਹਿਸੀਲਾਂ ਦੇ ਰਜਿਸਟਰੀ ਕਾੳੂਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਵੀ ਹਾਜ਼ਰ ਸਨ।ਸੰਘਾ ਨੇ ਸੁਵਿਧਾ ਕੇਂਦਰ ਵਿਚ ਵੱਖ-ਵੱਖ ਕਾਉਂਟਰਾਂ ’ਤੇ ਕੰਮ ਕਰਦੇ ਕਰਮਚਾਰੀਆਂ ਅਤੇ ਕੰਮ ਕਰਵਾਉਣ ਆਏ ਲੋਕਾਂ …

Read More »

ਨਸ਼ੀਲੇ ਨਸ਼ਿਆਂ ਸਮੇਤ 7 ਦੋਸ਼ੀ ਆਏ ਪੁਲਿਸ ਅੜਿੱਕੇ

ਬਠਿੰਡਾ, 26 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਪੁਲਿਸ ਵਲੋਂ ਨਸ਼ੀਲੇ ਨਸ਼ਿਆ ਦੀ ਤਸੱਕਰੀ ਕਰਨ ਦੇ ਦੋਸ਼ ਵਿਚ 7 ਲੋਕਾਂ ਨੂੰ ਗਿ੍ਰਫਤਾਰ ਕੀਤਾ ਹੈ।ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।ਜਾਣਕਾਰੀ ਦੇ ਅਨੁਸਾਰ ਕੋਤਵਾਲੀ ਪੁਲਿਸ ਨੇ ਪਾਲਾ ਸਿੰਘ ਨੂੰ ਕਾਬੂ ਕੀਤਾ ਹੈ ਉਸ ਤੋਂ 2 ਕਿਲੋਂ 500 ਗ੍ਰਾਮ ਭੁੱਕੀ ਬਰਾਮਦ ਕੀਤੀ ਹੈ।ਇਸ ਤੋਂ ਇਲਾਵਾ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਚੱਲ ਰਹੀ ਰਾਸ਼ਟਰੀ ਖੋਜ ਗੋਸ਼ਟੀ ਤੀਜੇ ਦਿਨ `ਚ ਦਾਖਲ

ਬਠਿੰਡਾ, 26 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਚਲ ਰਹੀਂ ਰਾਸ਼ਟਰੀ ਖੋਜ ਗੋਸ਼ਟੀ ਦੇ ਤੀਜੇ ਦਿਨ ਮਾਹਿਰਾਂ ਵਲੋਂ ਤਕਨੀਕੀ ਪੇਪਰ, ਖੋਜ ਪੱਤਰ, ਸਾਇਨੌਪਸਿਸ, ਪ੍ਰੋਜੈਕਟ ਰਿਪੋਰਟ ਅਤੇ ਰਿਵਯੂ ਪੇਪਰ ਲਿਖਣ ਬਾਰੇ ਨੁਕਤੇ ਸਾਂਝੇ ਕੀਤੇ ਗਏ।ਡਾ: ਸੁਨੀਤਾ ਸੁਖੀਜਾ ਨੇ ਨੌਜਵਾਨ ਖੌਜਾਰਥੀਆਂ ਨੂੰ ਸਹੀ ਢੰਗ ਨਾਲ ਖੋਜ ਪੱਤਰ ਲਿਖਣ ਅਤੇ ਪ੍ਰਕਾਸ਼ਿਤ ਕਰਨ ਬਾਰੇ …

Read More »

ਸ਼ਾਨਦਾਰ ਰਿਹਾ ਬਾਬਾ ਫ਼ਰੀਦ ਕਾਲਜ ਦਾ ਬੀ.ਐਸ.ਸੀ (ਨਾਨ-ਮੈਡੀਕਲ) ਸਮੈਸਟਰ-6 ਦਾ ਨਤੀਜਾ

ਬਠਿੰਡਾ, 26 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੀਨ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ। ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਨਾਨ-ਮੈਡੀਕਲ) ਛੇਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ …

Read More »

ਐਸ਼ੋ ਅਰਾਮ ਦੀ ਜਿੰਦਗੀ ਜਿਉਣ ਲਈ ਆਪਣੀ ਪਤਨੀ ਦਾ ਕਤਲ

ਦੋਸਤ ਤੋਂ ਕਰਵਾਇਆ ਘਿਨਾਉਣਾ ਕਾਂਡ ਬਠਿੰਡਾ, 26 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਦਮੀ ਐਸ਼ੋ ਅਰਾਮ ਦੀ ਜਿੰਦਗੀ ਜਿਉਣ ਲਈ ਆਪਣੇ ਰਿਸ਼ਤੇ-ਨਾਤੇ ਸਭ ਕੂੱਝ ਦਾਅ `ਤੇ ਲਾ ਬੈਠਦਾ ਹੈ, ਫਿਰ ਜਿੰਦਗੀ ਭਰ ਲਈ ਪਛਤਾਉਣ ਤੋਂ ਸਿਵਾਏ ਕੁਝ ਨਹੀ ਰਹਿੰਦਾ ਅਜਿਹਾ ਕੁਝ ਹੀ ਬਠਿੰਡਾ ’ਚ ਆਪਣੀ ਪਤਨੀ ਦਾ ਕਾਤਲ ਬਣਾ ਕੇ ਸਾਰੀ ਜਿੰਦਗੀ ਜੇਲ੍ਹ ਦੀਆਂ ਕਾਲ-ਕੋਠੀਆਂ ਵਿਚ …

Read More »

ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 26 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਦੀਪ ਸਿੰਘ ਦੇ ਗ੍ਰਹਿ ਵਿਖੇ ਲਵਰੀਤ ਪੀ.ਜੀ ਖੋਲ੍ਹਣ ’ਤੇ ਵਾਹਿਗੁਰੂ ਜੀ ਦਾ ਸ਼ੁਕਰਾਣਾ ਕਰਨ ਲਈ ਧਾਰਮਿਕ ਸਮਾਗਮ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ  ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ …

Read More »

ਸਿਹਤ ਵਿਭਾਗ ਬਠਿੰਡਾ ਵਲੋਂ ਖਾਲਸਾ ਸੀ.ਸੈ ਸਕੂਲ ਬਠਿੰਡਾ ਵਿਖੇ ਡੇਂਗੂ ਵਿਸ਼ੇ `ਤੇ ਮੁਕਾਬਲੇ

ਬਠਿੰਡਾ, 26 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ: ਐਚ.ਐਨ ਸਿੰਘ ਦੀ ਦੇਖ ਰੇਖ ਹੇਠ ਖਾਲਸਾ ਸੀ.ਸੈ ਸਕੂਲ ਬਠਿੰਡਾ ਵਿਖੇ ਡੇਂਗੂ ਵਿਸ਼ੇ `ਤੇ ਮੁਕਾਬਲੇ ਕਰਵਾਏ ਗਏ।ਪ੍ਰੋਗਰਾਮ ਦੀ ਪ੍ਰਧਾਨਗੀ ਡਾ: ਰਕੇਸ਼ ਗੋਇਲ ਜ਼ਿਲ੍ਹਾ ਸਿਹਤ ਅਫਸਰ ਬਠਿੰਡਾ ਨੇ ਕੀਤੀ।ਡਾ: ਰਵਿੰਦਰ ਸਿੰਘ ਐਪੀਡੀਮਾਲੋਜਿਸਟ, ਪਿ੍ਰੰਸੀਪਲ ਦਿਲਬਾਗ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ …

Read More »

ਦਮਦਮੀ ਟਕਸਾਲ ਵਲੋਂ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ

ਚੌਕ ਮਹਿਤਾ, 25 ਜੁਲਾਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਸਰਦਾਰਨੀ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਸ਼ਾਹੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਸੰਸਾਰ ਵਿੱਚ ਮਾਂ ਦੇ ਰੁਤਬੇ …

Read More »

ਸਰਨਾ ਭਰਾਵਾਂ ਨੇ ਕੈਪਟਨ ਅਮਰਿੰਦਰ ਦੀ ਮਾਤਾ ਦੇ ਅਕਾਲ ਚਲਾਣੇ `ਤੇ ਕੀਤਾ ਦੁੱਖ ਪ੍ਰਗਟ

ਨਵੀ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ `ਤੇ ਗਹਿਰਾ ਦੁੱਖ ਪ੍ਰਗਟ ਕਰਦਿਆ ਕਿਹਾ ਕਿ ਮਾਤਾ ਜੀ ਦੇ ਚੱਲੇ ਜਾਣ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਹਨਾਂ ਕਿਹਾ ਕਿ ਰਾਜ ਮਾਤਾ ਮਹਿੰਦਰ ਕੌਰ ਇੱਕ ਸੁਲਝੇ …

Read More »