ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਤਰਨਤਾਰਨ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜਿਲਿਆਂ ਹੁਣ ਘਰ ਬੈਠੇ ਹੀ ਬਨਣਗੇ ਡਰਾਇਵਿੰਗ ਲਾਇਸੈਂਸ -ਜਿਲਾ ਟਰਾਂਸਪੋਰਟ ਅਫਸਰਦੇ ਦਫਤਰ ਜਿਲਾ ਟਰਾਂਸਪੋਰਟ ਅਫਸਰਾਂ ਅਤੇ ਐਸ.ਡੀ.ਐਮ ਦਫਤਰ ਦੇ ਸਟਾਫ ਨੂੰ 4.0 ਵਾਹਣ ਅਤੇ ਸਾਰਥੀ ਸਾਫਟਵੇਅਰ ਚਲਾਉਣ ਦੀ ਟੇ੍ਰਨਿੰਗ ਦਿੱਤੀ ਗਈ। ਇਹ ਜਾਣਕਾਰੀ ਦਿੰਦਿਆਂ ਕਮਲਜੀਤ ਸਿੰਘ ਟਰਾਂਸਪੋਰਟ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਪੰਜਾਬ …
Read More »Monthly Archives: July 2017
ਬੀ.ਬੀ.ਕੇ ਡੀ.ਏ.ਵੀ ਵਿਦਿਆਰਥਣਾਂ ਨੇ ਪ੍ਰੀਖਿਆਵਾਂ ਹਾਸਲ ਕੀਤੇ ਉੱਚ ਸਥਾਨ
ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਬੀ.ਐਸ.ਸੀ ਇਕਨਾਮਿਕਸ ਵਿਭਾਗ ਦੇ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਸ਼ਾਰੰਗੀ ਛਾਬਰਾ ਅਤੇ ਤਾਨੀਆ ਮਹਾਜਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿੱਚ ਆਯੋਜਿਤ ਕੀਤੇ ਗਏ ਇਮਤਿਹਾਨਾਂ ਵਿੱਚੋਂ ਕ੍ਰਮਵਾਰ ਦੂਜਾ ਤੇ ਅੱਠਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਜਿਥੇ ਅੱਵਲ …
Read More »ਨਸ਼ਿਆਂ ਦਾ ਤਿਆਗ ਕਰਕੇ ਗੁਰਮਤਿ ਅਨੁਸਾਰ ਜੀਵਨ ਨੂੰ ਢਾਲਣਾ ਸਮੇਂ ਦੀ ਲੋੜ-ਸਿਵੀਆਂ
ਬਠਿੰਡਾ, 24 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਨਥਾਣਾ ਵਿਖੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੀ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਕਰਦਿਆਂ ਕਿਹਾ ਕਿ ਅੱਜ ਦਾ ਮੁੱਖ ਉਦੇਸ਼ ਨਸ਼ਿਆ ਖਿਲਾਫ਼ ਵਿੱਢੇ ਹੋਏ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨਾ ਹੈ।ਉਨਾਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ …
Read More »ਯੂਥ ਵੀਰਾਂਗਨਾਵਾਂ ਨੇ ਖੋਲਿਆ ਮੁਫ਼ਤ ਸਿਲਾਈ ਸੈਂਟਰ
ਬਠਿੰਡਾ, 24 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਲੜਕੀਆਂ ਨੂੰ ਸਵੈ ਰੁਜ਼ਗਾਰ ਰਾਹੀਂ ਆਰਥਿਕ ਪੱਖੋਂ ਆਤਮ-ਨਿਰਭਰ ਬਨਾਉਣ ਲਈ ਯੂਥ ਵੀਰਾਂਗਨਾਵਾਂ ਵਲੋਂ ਮੁਫ਼ਤ ਸਿਲਾਈ ਸੈਂਟਰ ਸੁਖਵੀਰ ਕੌਰ ਪਤਨੀ ਜੋਗਿੰਦਰ ਸਿੰਘ ਪਰਸ ਰਾਮ ਨਗਰ ਦੇ ਘਰ ਖੋਲਿਆ ਗਿਆ ਹੈ।ਤਿੰਨ ਮਹੀਨੇ ਚੱਲਣ ਵਾਲੇ ਇਸ ਸੈਂਟਰ ਵਿਚ ਲਗਭਗ 20 ਲੜਕੀਆਂ ਨੂੰ ਯੂਥ ਵਲੰਟੀਅਰਾਂ ਮਹਿੰਦਰ ਕੌਰ, ਦਰਸ਼ਨਾ ਰਾਣੀ ਅਤੇ ਸੰਧਿਆ ਗੁਰ …
Read More »ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਕਾਲੀ ਮਾਤਾ ਮੰਦਰ ’ਚ ਪੌਦੇ ਲਗਾਏ
ਬਠਿੰਡਾ, 24 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਦੇ ਸਬੰਧ ਵਿਚ ਪਰਮਜੀਤ ਸਿੰਘ, ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ ਸੀ.ਜੇ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਾਲੀ ਮਾਤਾ ਸਿੱਧ ਪੀਠ ਮੰਦਰ ਵਿਖੇ ਸਮਰਪਣ ਐਨ.ਜੀ.ਓ ਦੀ ਸਹਾਇਤਾ ਨਾਲ …
Read More »31 ਜੁਲਾਈ ਨੂੰ ਮੁੱਖ ਮੰਤਰੀ ਨਿਵਾਸ ਵੱਲ ਮਾਰਚ `ਚ ਸ਼ਮੂਲੀਅਤ ਕਰਨਗੇ ਸੁਵਿਧਾ ਕਾਮੇ
ਮਾਰਚ ਦੀ ਲਾਮਬੰਦੀ ਸਬੰਧੀ ਜ਼ਿਲਾ ਪੱਧਰ ਤੇ ਮੀਟਿੰਗ ਬਠਿੰਡਾ, 24 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਦੀ ਜ਼ਿਲਾ ਪੱਧਰੀ ਮੀਟਿੰਗ ਕੰਪਨੀ ਬਾਗ ਵਿਖੇ ਜ਼ਿਲਾ ਮੀਤ ਪ੍ਰਧਾਨ ਰਮੇਸ਼ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ।ਮੀਟਿੰਗ ਵਿੱਚ ਮੌਜੂਦਾ ਕਾਂਗਰਸ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਸੁਵਿਧਾ ਕਰਮਚਾਰੀਆਂ ਦੇ ਨਾਲ ਕੀਤੇ ਗਏ ਵਾਅਦੇ ਅਤੇ ਜ਼ਿਲਾ ਵਿਧਾਇਕਾਂ …
Read More »ਵਿਆਹ ਦੀ 25ਵੀਂ ਵਰੇਗੰਢ ਮੁਬਾਰਕ – ਨਰਿੰਦਰ ਸਿੰਘ ਐਸ.ਐਚ.ਓ ਤੇ ਅਨੀਤਾ ਰਾਣੀ
ਬਠਿੰਡਾ, 24 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਰਿੰਦਰ ਸਿੰਘ ਐਸ.ਐਚ.ਓ ਤੇ ਅਨੀਤਾ ਰਾਣੀ ਨੂੰ ਵਿਆਹ ਦੀ 25ਵੀਂ (ਗੋਲਡ ਜੁਬਲੀ) ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ ।
Read More »ਪੁਲਿਸ `ਤੇ ਕਾਬੂ ਨਾ ਪਾਇਆ ਤਾਂ ਅੱਗ ਦੇ ਲਾਵੇ `ਚ ਬਦਲ ਸਕਦਾ ਹੈ ਸੰਗਤਾਂ ਦਾ ਗੁੱਸਾ – ਜਥੇਦਾਰ
ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਜੋ ਘਟਨਾ ਸੰਗਰੂਰ ਵਿਖੇ ਇੱਕ ਪੁਲਿਸ ਅਧਿਕਾਰੀ ਵੱਲੋਂ ਇੱਕ ਅੰਮ੍ਰਿਤਧਾਰੀ ਬੀਬੀ ਨਾਲ ਬੱਸ ਵਿਚ ਬਦਸਲੂਕੀ ਕੀਤੀ ਗਈ ਹੈ, ਇਸ ਨਾਲ ਸੰਗਤਾਂ ਦਾ ਪੁਲਿਸ ਉਪਰ ਕੀਤਾ ਜਾਂਦਾ ਭਰੋਸਾ ਇੱਕ ਵਾਰ ਖਤਮ ਹੋ ਕੇ ਰਹਿ ਗਿਆ ਹੈ।ਜੋ ਪੁਲਿਸ ਪਬਲਿਕ ਦੀ ਸੁਰੱਖਿਆ ਵਾਸਤੇ …
Read More »ਤਿੰਨ ਮੋਟਰਸਾਈਕਲ ਲੁਟੇਰਿਆਂ ਨੇ ਦਿਨ ਦਿਹਾੜੇ ਲੁੱਟੇ 9 ਲੱਖ
ਬੈਂਕ `ਚ ਕੈਸ਼ ਜਮਾਂ ਕਰਵਾਉਣ ਜਾ ਰਿਹਾ ਸੀ ਪੈਟਰੋਲ ਪੰਪ ਦਾ ਕਰਿੰਦਾ ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਸਥਾਨਕ ਜੀ.ਟੀ ਰੋਡ ਸਥਿਤ ਸਟੇਟ ਬੈਂਕ ਆਫ ਇੰਡਅਿਾ ਵਿੱਚ ਕੈਸ਼ ਜਮਾਂ ਕਰਵਾਉਣ ਲਈ ਜਾ ਰਹੇ ਨਿਹਾਲ ਪੈਟਰੋ ਵਰਲਡ ਪੈਟਰੋਲ ਪੰਪ ਦੇ ਕਰਿੰਦੇ ਕੋਲੋਂ ਦਿਨ ਦਿਹਾੜੇ ਦੁਪਹਿਰ 12.30 ਵਜੇ ਦੇ ਕਰੀਬ 9 ਲੱਖ ਰੁਪਏ ਲੁੱਟ ਲਏ ਗਏ। ਪੰਪ ਮੁਲਾਜ਼ਮ ਨਰਾਇਣ ਦਾਸ ਨੇ …
Read More »ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦਿਹਾਂਤ
ਪਟਿਆਲਾ, 24 ਜੁਲਾਈ (ਪੰਜਾਬ ਪੋਸਟ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਅੱਜ ਪਟਿਆਲਾ ਵਿੱਚ ਦਿਹਾਂਤ ਹੋ ਗਿਆ ਹੈ।96 ਸਾਲਾ ਮਾਤਾ ਮਹਿੰਦਰ ਕੌਰ ਮਹਾਰਾਜਾ ਯਾਦਵਿੰਦਰਾ ਸਿੰਘ ਦੀ ਪਟਿਆਲਾ ਰਿਆਸਤ ਸਮੇਂ ਮਹਾਰਾਣੀ ਤੇ ਸੰਸਦ ਮੈਂਬਰ ਵੀ ਰਹੀ।ਜਿਆਦਾ ਉਮਰ ਕਾਰਣ ਉਹ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ਉਪਰੰਤ ਕੈਪਟਨ ਅੰਰਿੰਦਰ ਸਿੰਘ ਪਟਿਆਲਾ …
Read More »
Punjab Post Daily Online Newspaper & Print Media