Tuesday, November 24, 2026

Monthly Archives: July 2017

ਬੀ.ਐਸ.ਸੀ (ਸੀ.ਐਸ.ਐਮ) ਛੇਵਾਂ ਸਮੈਸਟਰ ਦੇ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 22 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਬੀ.ਐਸ.ਸੀ (ਕੰਪਿਊਟਰ ਸਾਇੰਸ, ਸਟੇਟਿਸਟਿਕਸ ਐਂਡ ਮੇਥੈਮੇਟਿਕਸ) ਛੇਵਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਵੀ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਕੰਪਿਊਟਰ ਸਾਇੰਸ, ਸਟੇਟਿਸਟਿਕਸ ਐਂਡ ਮੈਥੇਮੇਟਿਕਸ) ਛੇਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਵਿਦਿਆਰਥਣ ਦਿਵਿਆ ਨੇ 85% ਅੰਕ ਪ੍ਰਾਪਤ ਕਰਕੇ ਕਾਲਜ …

Read More »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਸ਼ਾਮ ਨੂੰ ਮਨਾਇਆ ਜਾਵੇਗਾ

ਬਠਿੰਡਾ, 22 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਮਤਿ ਪ੍ਰਚਾਰ ਸਭਾ ਬਠਿੰਡਾ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ 23 ਜੁਲਾਈ ਦਿਨ ਐਤਵਾਰ  ਸ਼ਾਮ 4.30 ਵਜੇ ਤੋਂ 6.30 ਵਜੇ ਤਕ ਬੜੀ ਸ਼ਰਧਾ ਭਾਵਨਾ …

Read More »

ਆਪ ਦੀ ਸਮੁੱਚੀ ਲੀਡਰਸ਼ਿਪ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 27 ਨੂੰ ਹੋਵੇਗੀ ਨਤਮਸਤਕ

ਬਠਿੰਡਾ, 22 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਮ ਆਦਮੀ ਪਾਰਟੀ ਦੇ ਸਿਰਕੱਢ ਆਗੂ  ਸੁਖਪਾਲ ਸਿੰਘ ਖਹਿਰਾ ਵਿਰੋਧੀ ਧਿਰ ਦਾ ਨੇਤਾ ਬਣਨ ਤੋਂ ਬਾਅਦ 27 ਜੁਲਾਈ 2017 ਨੂੰ ਸਮੁੱਚੀ ਲੀਡਰਸ਼ਿਪ ਨਾਲ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣ ਲਈ ਆ ਰਹੇ ਹਨ।ਇਹ ਜਾਣਕਾਰੀ ਦਿੰਦਿਆ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਹਲਕਾ ਤਲਵੰਡੀ ਸਾਬੋ  ਤੇ ਪ੍ਰਧਾਨ ਮਹਿਲਾ …

Read More »

ਗੁ. ਖਾਲਸਾ ਦੀਵਾਨ ਸਿੰਘ ਸਭਾ ਸਾਹਿਬ ਦੀ ਨਵੀਂ ਇਮਾਰਤ ਦਾ ਉਦਘਾਟਨੀ ਗੁਰਮਤਿ ਸਮਾਗਮ ਆਯੋਜਿਤ

ਬਠਿੰਡਾ, 22 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰਦੁਵਾਰਾ ਖਾਲਸਾ ਦੀਵਾਨ ਸਿੰਘ ਸਭਾ ਦੀ ਪੁਰਾਣੀ ਇਮਾਰਤ ਦੀ ਥਾਂ ’ਤੇ ਨਵੀਂ ਇਮਾਰਤ ਤਿਆਰ ਹੋਣ ਉਪਰੰਤ ਵਾਹਿਗੁਰੂ ਜੀ ਦਾ ਸ਼ੁਕਰਾਣਾ ਅਤੇ ਉਦਘਾਟਨ ਸਬੰਧੀ ਗੁਰਮਤਿ ਸਮਾਗਮ ਨਵੇਂ ਦੀਵਾਨ ਹਾਲ ‘ਚ ਕਰਵਾਇਆ ਗਿਆ। ਜਿਸ ਵਿਚ ਅੰਮਿ੍ਰਤ ਵੇਲੇ ਤੋਂ ਨਿਤਨੇਮ,ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਹਜ਼ੂਰੀ ਰਾਗੀ ਭਾਈ ਮਲਕੀਤ ਸਿੰਘ, …

Read More »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧਪੂਰ ਵਲੋਂ ‘ਕਿਸਾਨ ਜੇਲ ਭਰੋ ਅੰਦੋਲਨ’ 9 ਅਗਸਤ ਤੋਂ

ਬਠਿੰਡਾ, 22 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧਪੂਰ ਦੀ ਜਿਲਾ ਇਕਾਈ ਦੇ ਆਗੂਆਂ ਨੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਸੀਨੀਅਰ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ ਦੀ ਅਗਵਾਈ ‘ਚ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਆਪਣੀ ਅਵਾਜ਼ ਬੁਲੰਦ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ।ਕਿਸਾਨ ਮਜ਼ਦੂਰਾਂ ਦੀ ਮੰਗਾਂ ਜਿਹਨਾਂ ਵਿੱਚ ਸਿਰ ਚੜੇ …

Read More »

ਅਮਨਦੀਪ ਕਿ੍ਕੇਟ ਅਕਾਦਮੀ `ਚ ਪਹਿਲੀ ਵਾਰ ਹੋਈ ਅੰਡਰ-19 ਪ੍ਰੀਮੀਅਮ ਕਿ੍ਕੇਟ ਲੀਗ

ਫਾਈਨਲ ਵਿੱਚ ਡੀ.ਏ.ਵੀ ਹਾਥੀ ਗੇਟ ਨੇ ਏ.ਸੀ.ਏ-1 ਨੂੰ 46 ਦੌੜਾਂ ਨਾਲ ਹਰਾਇਆ   ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਅਮਨਦੀਪ ਕਿ੍ਰਕੇਟ ਅਕੈਡਮੀ `ਚ ਆਯੋਜਿਤ ਪਹਿਲੀ ਅੰਡਰ-19 ਪ੍ਰੀਮਿਅਮ ਕਿ੍ਰਕੇਟ ਲੀਗ 2017 ਦੇ ਫਾਈਨਲ ਮੈਚ ਵਿਚ ਡੀ.ਏ.ਵੀ ਸੀਨੀਅਰ ਸਕੈੰਡਰੀ ਸਕੂਲ ਹਾਥੀ ਗੇਟ ਨੇ ਏ.ਸੀ.ਏ-1 ਨੂੰ 46 ਦੌੜਾਂ ਨਾਲ ਹਰਾਇਆ 9 ਮੈਚ ‘ਚ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਰਾਹੁਲ ਕਸ਼ਿਅਪ ਨੂੰ ਮੈਨ …

Read More »

‘ਅੰਮ੍ਰਿਤਸਰੀ ਫਿਸ਼’ ਦੇ ਮਸਾਲੇ ਦੀ ਡੱਬੀ ਸਬੰਧੀ ਸੁਰਿੰਦਰ ਸਿੰਘ ਮੈਲਬੋਰਨ ਨੇ ਮੰਗੀ ਮਾਫੀ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਪਿਛਲੇ ਦਿਨੀ ਸ਼ੋਸ਼ਲ ਮੀਡੀਆ ਉਪਰ ਵਾਇਰਲ ਹੋਈ ਖ਼ਬਰ ‘ਅੰਮ੍ਰਿਤਸਰੀ ਫਿਸ਼’ ਦੇ ਮਸਾਲੇ ਦੀ ਡੱਬੀ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਈ ਗਈ ਹੈ।ਉਸ ਦਾ ਸਿੱਖ ਸੰਗਤਾਂ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ …

Read More »

ਬੀ.ਐਡ ਦੇ ਦਾਖਲੇ ਲਈ ਹੈਲਪ ਡੈਸਕ ਤੇ ਫ੍ਰੀ ਕੋਚਿੰਗ ਸ਼ੁਰੂ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿਡਾਨਾ ਇੰਸਟੀਚਿਉਟ ਆਫ ਐਜ਼ੁਕੇਸ਼ਨ ਵਲੋਂ ਬੀ.ਐਡ ਦੀ ਦਾਖਿਲਾ ਪ੍ਰੀਖਿਆ ਲਈ ਵਿਦਿਆਰਥੀਆਂ ਨੂੰ ਸਹਿਯੋਗ ਦੇਣ ਵਾਸਤੇ ਸਹਾਇਤਾ ਡੈਸਕ ਦੀ ਸਥਾਪਨਾ ਕੀਤੀ ਗਈ ਹੈ।ਇਹ ਡੈਸਕ ਸਿਡਾਨਾ ਇੰਸਟੀਚਿਉਟ ਆਫ ਐਜ਼ੁਕੇਸ਼ਨ ਖਿਆਲਾ ਖੁਰਦ ਅਤੇ ਸਿਡਾਨਾ ਦੇ ਕਾਰਪੋਰੇਟ ਆਫਿਸ ਮੈਕਲੋਡ ਰੋਡ ਰਾਣੀ ਕਾ ਬਾਗ ਵਿਖੇ ਸਥਾਪਤ ਕੀਤੇ ਗਏ ਹਨ ਬੀ.ਐਡ ਦੀ ਦਾਖਲਾ ਪ੍ਰੀਖਿਆ ਲਈ ਪੰਜਾਬ ਸਰਕਾਰ …

Read More »

ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਆਗਮਨ ਨੂੰ ਸਮਰਪਿਤ ਮੁਕਾਬਲੇ ਕਰਵਾਏ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਕੂਲ ਦੇ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਦੀ ਅਗਵਾਈ ਵਿੱਚ ਸਕੂਲ ਦੇ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ …

Read More »

ਨੌਜਵਾਨਾਂ ਬਤੌਰ ਵੋਟਰ ਨੂੰ ਆਨਲਾਈਨ ਰਜਿਸਟਰ ਕਰਨ ਲਈ ਪੋਰਟਲ ਵੀ ਤਿਆਰ – ਡੀ.ਸੀ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) –  ਸ਼੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਪਠਾਨਕੋਟ ਨੇ ਇਕ ਪ੍ਰੈਸ ਬਿਆਨ ਰਾਹੀਂ ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਹੈ ਕਿ ਮਾਨਯੋਗ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ  ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2017 ਦੇ ਅਧਾਰ ’ਤੇ ਵੋਟਰ ਸੂਚੀ ਵਿੱਚ 18 ਤੋਂ 21 ਸਾਲ ਦੇ ਬਕਾਇਆ ਰਹਿੰਦੇ ਨੌਜਵਾਨਾਂ ਨੰੁੂ ਬਤੌਰ ਵੋਟਰ ਰਜਿਸਟਰ …

Read More »