ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਰਾਜ ਵਿਚ ਧਰਮ ਪ੍ਰਚਾਰ ਲਹਿਰ ਦੀ ਆਰੰਭਤਾ ਸਬੰਧੀ ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, …
Read More »Monthly Archives: July 2017
ਯੂਨੀਵਰਸਿਟੀ ਮੈਰਿਟ ’ਚ ਆਈ ਦਸਮੇਸ਼ ਕਾਲਜ ਦੀ ਵਿਦਿਆਰਥਣ
ਚੌਂਕ ਮਹਿਤਾ, 19 ਜੁਲਾਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) ਸਥਾਨਕ ਦਸ਼ਮੇਸ਼ ਕਾਲਜ਼ ਫਾਰ ਵੁਮੈਨ ਦਾ ਬੀ.ਕਾਮ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ।ਬੀ.ਕਾਮ ਸਮੈਸਟਰ ਦੂਜੇ ਦੀ ਵਿਦਿਆਰਥਣ ਪ੍ਰਭਦੀਪ ਕੌਰ ਨੇ 535/700 ਅੰਕ ਲੈ ਕੇ ਯੂਨੀਵਰਸਿਟੀ ਮੈਰਿਟ ਵਿੱਚ ਸਥਾਨ ਹਾਸਿਲ ਕੀਤਾ ਅਤੇ ਸੁਖਜਿੰਦਰ ਕੌਰ, ਨਵਦੀਪ ਕੌਰ ਨੇ ਕ੍ਰਮਵਾਰ 259/350, 253/350 ਅੰਕ ਪ੍ਰਾਪਤ ਕਰ ਕਾਲਜ ਵਿੱਚੋਂ ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਕਾਲਜ਼ ਕੋ-ਆਰਡੀਨੇਟਰ …
Read More »ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਜਿਤਿਆ ‘ਬੈਸਟ ਡਿਸੀਪਲਿਨ’ ਟੀਮ ਦਾ ਖ਼ਿਤਾਬ
ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਡਲਹੌਜੀ ਵਿਖੇ ਲਗਾਏ ਗਏ ਹਾਈਕਿੰਗ-ਟ੍ਰਾਈਕਿੰਗ ਕੈਂਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ‘ਬੈਸਟ ਡਿਸੀਪਲਿਨ‘ ਟੀਮ ਦਾ ਇਨਾਮ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਡਾਂਸ, …
Read More »ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ 19 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਉਪਲਬਧ ਹੋਣਗੇ। 1. ਐਮ.ਕਾਮ. ਸਮੈਸਟਰ ਚੌਥਾ 2. ਐਮ.ਏ. ਸੰਸਕ੍ਰਿਤ ਸਮੈਸਟਰ ਦੂਜਾ ਅਤੇ ਚੌਥਾ 3. ਮਾਸਟਰ ਇਨ ਫਾਈਨ ਆਰਟਸ (ਅਪਲਾਈਡ ਆਰਟ) ਸਮੈਸਟਰ ਦੂਜਾ ਅਤੇ ਚੌਥਾ 4. ਐਮ.ਏ. ਉਰਦੂ ਸਮੈਸਟਰ …
Read More »ਟੀ.ਸੀ.ਐਸ ਵਲੋਂ ਵਿਦਿਆਰਥੀ ਵਰਕਸ਼ਾਪ ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ 19 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪ੍ਰਸਿੱਧ ਕੰਪਨੀ ਟੀ.ਸੀ.ਐਸ ਦੇ ਪ੍ਰਸਿੱਧ ਵਿਗਿਆਨੀਆਂ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੂਚਨਾ ਤਕਨਾਲੋਜੀ ਦੀਆਂ ਮੌਜੂਦਾਂ ਜ਼ਰੂਰਤਾਂ ਬਾਰੇ ਜਾਣੂ ਕਰਾਉਣ ਲਈ ਯੂਨੀਵਰਸਿਟੀ ਦਾ ਦੌਰਾ ਕੀਤਾ। ਟੀ.ਸੀ.ਐਸ ਦੇ ਵਿਗਿਆਨੀਆਂ ਦੀ ਇਸ ਟੀਮ ਵਿਚ ਵਰੁਣ ਸਕਸੇਨਾ, ਮਿਸ ਬਿਮਲਜੀਤ ਕੌਰ, ਰਜਿਤ ਸਿੱਕਾ ਸ਼ਾਮਿਲ ਸਨ।ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਲਈ ਵਰਕਸ਼ਾਪ …
Read More »ਲੇਟ ਲਤੀਫ ਕਰਮਚਾਰੀਆਂ ਖਿਲਾਫ ਹੋਵੇਗੀ ਸਖਤ ਕਾਰਵਾਈ
ਦਫਤਰੀ ਆਏ ਲੋਕਾਂ ਤੇ ਖਾਸ ਕਰਕੇ ਬਜੁੱਰਗਾਂ ਨਾਲ ਹਲੀਮੀ ਨਾਲ ਬੋਲਣ ਮੁਲਾਜ਼ਮ ਬਟਾਲਾ, 19 ਜੁਲਾਈ (ਪੰਜਾਬ ਪੋਸਟ- ਨਰਿੰਦਰ ਸਿੰਘ ਬਰਨਾਲ) – ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਸਬ-ਡਵੀਜ਼ਨ ਦੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਦਫਤਰਾਂ `ਚ ਕੰਮ ਕਰਾਉਣ ਆਏ ਸਾਰੇ ਨਾਗਰਿਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਸਮੇਂ ਸਿਰ ਸਰਕਾਰੀ ਸੇਵਾਵਾਂ ਦੇਣ।ਅੱਜ ਆਪਣੇ ਦਫਤਰ `ਚ ਵੱਖ-ਵੱਖ ਵਿਭਾਗਾਂ …
Read More »ਸੀ.ਜੇ.ਐਮ ਮੈਡਮ ਮੋਨਿਕਾ ਸ਼ਰਮਾ ਵਲੋਂ ਮੈਂਟਲੀ ਰਿਟਾਰਡਡ ਹੋਮ ਦਾ ਦੌਰਾ
ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ)- ਮੈਡਮ ਮੋਨਿਕਾ ਸ਼ਰਮਾ ਸੀ.ਜੇ.ਐਮ-ਕਮ-ਸਕਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਵਲੋਂ ਮੈਂਟਲੀ ਰਿਟਾਰਡਡ ਹੋਮ ਦਾ ਦੌਰਾ ਕੀਤਾ ਗਿਆ। ਮੈਂਟਲੀ ਰਿਟਾਰਡਡ ਹੋਮ ਵਿਚ ਕਰਮਚਾਰੀਆਂ ਦੀ ਹਾਜ਼ਰੀ ਚੈਕ ਕਰਨ ਤੋਂ ਬਾਅਦ ਅਦਾਰੇ ਦੀ ਸਾਫ-ਸਫਾਈ ਅਤੇ ਰਸੋਈ ਵਿਚ ਬਣਿਆ ਖਾਣਾ ਚੈਕ ਕੀਤਾ ਗਿਆ।ਇਸ ਦੇ ਨਾਲ ਉਹਨਾਂ ਨੂੰ ਪਰੋਸਿਆ ਜਾਣ ਵਾਲੇ ਖਾਣੇ ਦਾ ਚਾਰਟ ਅਤੇ ਰਹਿਣ ਵਾਲੀ ਜਗਾ …
Read More »ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦਾ ਹੋਵੇਗਾ 2 ਲੱਖ ਤੱਕ ਦਾ ਸਿਹਤ ਬੀਮਾ-ਡੀ.ਸੀ
ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ)- ਜਿਲੇ ਵਿਚ ਰਹਿ ਰਹੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ, ਜਿਸ ਵਿਚ ਅੱਖਾਂ ਤੋਂ ਨਾ ਜਾਂ ਘੱਟ ਦਿਖਾਈ ਦੇਣ, ਨਾ ਸੁਣਨ, ਕੋਹੜ ਦੀ ਬਿਮਾਰੀ ਤੋਂ ਪੀੜਤ, ਦਿਮਾਗੀ ਤੌਰ ’ਤੇ ਘੱਟ ਵਿਕਸਤ ਅਤੇ ਹਾਦਸਿਆਂ ਦਾ ਸ਼ਿਕਾਰ ਹੋ ਕੇ ਅਪਹਾਜ ਹੋਏ ਵਿਅਕਤੀ ਸ਼ਾਮਿਲ ਹਨ, ਦਾ ਸਿਹਤ ਬੀਮਾ ਕਰਵਾਇਆ ਜਾਵੇਗਾ, ਜਿਸ ਵਿਚ ਅਜਿਹੇ ਵਿਅਕਤੀ ਅਤੇ ਉਨਾਂ ਦੇ ਪਰਿਵਾਰਾਂ …
Read More »ਸਾਵਧਾਨ, ਬੋਰ ਰਾਹੀਂ ਧਰਤੀ `ਚ ਸਨਅਤੀ ਦੂਸ਼ਿਤ ਪਾਣੀ ਮਿਲਾਉਣ ਵਾਲਿਆਂ ਵਿਰੁੱਧ ਹੋਵੇਗੀ ਅਪਰਾਧਿਕ ਕਾਰਵਾਈ
ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ)- ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਪੱਸ਼ਟ ਕੀਤਾ ਹੈ ਕਿ ਧਰਤੀ ਵਿਚ ਬੋਰ ਕਰਕੇ ਆਪਣੀਆਂ ਸਨਅਤਾਂ, ਘਰਾਂ, ਸਕੂਲਾਂ ਆਦਿ ਦਾ ਗੰਦਾ ਤੇ ਦੂਸ਼ਿਤ ਪਾਣੀ ਜ਼ਮੀਨਦੋਜ ਪਾਣੀ ਵਿਚ ਮਿਲਾਉਣ ਵਾਲੇ ਲੋਕਾਂ ਖਿਲਾਫ ਅਪਰਾਧਿਕ ਮਾਮਲੇ ਦਰਜ ਕੀਤਾ ਜਾਣਗੇ। ਅੱਜ ਜਿਲਾ ਪ੍ਰੀਸ਼ਦ ਹਾਲ ਵਿਚ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੰਘਾ ਨੇ ਖੇਤੀ ਵਿਭਾਗ, ਮਿੱਟੀ …
Read More »ਜਿਲਾ ਚੋਣ ਅਧਿਕਾਰੀ ਨੇ ਵੋਟਰ ਬਣਨ ਲਈ ਲੜਕੀਆਂ ਨੂੰ ਕੀਤਾ ਪ੍ਰੇਰਿਤ
ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ)- ‘ਜਿੰਨਾਂ ਨੌਜਵਾਨ ਲੜਕੇ ਅਤੇ ਲੜਕੀਆਂ ਦੀ 1 ਜਨਵਰੀ 2017 ਨੂੰ ਉਮਰ 18 ਸਾਲ ਤੋਂ ਵੱਧ ਹੋ ਗਈ ਹੈ ਅਤੇ ਉਹ ਅਜੇ ਤੱਕ ਵੋਟਰ ਨਹੀਂ ਬਣੇ, ਨੂੰ ਰਜਿਸਟਰਡ ਕਰਨ ਲਈ ਚੋਣ ਕਮਿਸ਼ਨ ਵੱਲੋਂ ਬੂਥ ਪੱਧਰ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਾਰੇ ਨਵਯੁਵਕ ਵੋਟ ਦੀ ਤਾਕਤ ਨੂੰ ਸਮਝਦੇ ਹੋਏ ਤਰੁੰਤ ਆਪਣੇ ਆਪ …
Read More »
Punjab Post Daily Online Newspaper & Print Media