ਧੂਰੀ, 19 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਸੰਗਰੂਰ ਅਤੇ ਵਾਈਸ ਪ੍ਰਧਾਨ ਅਮਨ ਅਰੋੜਾ ਵਿਧਾਇਕ ਸੁਨਾਮ ਵੱਲੋਂ ਆਮ ਆਦਮੀ ਪਾਰਟੀ ਦੇ ਨਵੇਂ ਸੰਗਠਨ ਵਿੱਚ ਦਲਵੀਰ ਸਿੰਘ ਢਿੱਲੋਂ ਨੂੰ ਮਾਲਵਾ ਜ਼ੋਨ-3 ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਢਿੱਲੋਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ `ਆਪ` ਪਾਰਟੀ ਵੱਲੋਂ ਸੌਂਪੀ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ …
Read More »Monthly Archives: July 2017
ਅਸ਼ਟਾਮ ਫੀਸ `ਚ 3 ਫੀਸਦੀ ਕਟੌਤੀ ਦਾ ਬੇ-ਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਲੋਕ
ਧੂਰੀ, 19 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਬਜ਼ਟ ਸੈਸ਼ਨ ਦੌਰਾਨ ਰਜਿਸਟਰੀਆਂ ਲਈ ਲੱਗਣ ਵਾਲੇ ਅਸ਼ਟਾਮ ਫੀਸ ਵਿੱਚ ਕੀਤੀ ਗਈ 3 ਫੀਸਦੀ ਕਟੌਤੀ ਦਾ ਐਲਾਨ ਹੋਏ ਨੂੰ ਭਾਵੇਂ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਫਿਰ ਵੀ ਇਸ ਦੇ ਬਾਵਜ਼ੂਦ ਸੂਬੇ ਦੀਆਂ ਤਹਿਸੀਲਾਂ ਵਿੱਚ ਰਜਿਸਟਰੀਆਂ ਕਰਵਾਉਣ ਵਾਲੇ ਲੋਕਾਂ ਨੂੰ ਹਾਲੇ ਤੱਕ ਰਜਿਸਟਰੀਆਂ ਲਈ ਲੱਗਣ ਵਾਲੇ ਅਸ਼ਟਾਮ …
Read More »ਬਿਨਾਂ ਲੇਟ ਫੀਸ ਪਹਿਲੇ ਸਾਲ ਦੇ ਦਾਖਲਿਆਂ ਦੀ ਅੰਤਿਮ ਮਿਤੀ 24 ਜੁਲਾਈ ਤੱਕ ਵਧਾਈ
ਧੂਰੀ, 19 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਡਾ: ਅਮਰਜੀਤ ਸਿੰਘ ਸਿੱਧੂ ਨੇ ਦਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਅੰਡਰ-ਗਰੈਜੁਏਟ ਕੋਰਸ ਦੇ ਬਿਨਾਂ ਲੇਟ ਫੀਸ ਪਹਿਲੇ ਸਾਲ ਦੇ ਦਾਖਲਿਆਂ ਦੀ ਅੰਤਿਮ ਮਿਤੀ 17 ਜੁਲਾਈ 2017 ਤੋਂ ਵਧਾ ਕੇ 24 ਜੁਲਾਈ 2017 ਤੱਕ ਕਰ ਦਿੱਤੀ ਗਈ ਹੈ।ਉਹਨਾਂ ਦਸਿਆ ਕਿ ਇਸ ਵਾਰ …
Read More »ਬਾਬਾ ਫ਼ਰੀਦ ਕਾਲਜ ਵਿਖੇ ਬੀ.ਐਸ.ਸੀ.(ਐਗਰੀ.) ਦੇ ਵਿਦਿਆਰਥੀ ਅੱਵਲ ਰਹੇ
ਬਠਿੰਡਾ, 19 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਦੇ ਗਿਆਰਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅਚਾਨਕ ਏ.ਡੀ.ਆਰ ਸੈਂਟਰ ਦਾ ਦੌਰਾ
ਬਠਿੰਡਾ, 19 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ ਅਤੇ ਜ਼ਿਲਾ ਪਧਰ ਦੀਆਂ ਅਦਾਲਤਾਂ ਵਿਚ ਚੱਲ ਰਹੇ ਪਰਿਵਾਰਕ ਝਗੜਿਆਂ ਵਿਚ ਬੱਚਿਆਂ ਨੂੰ ਏ.ਡੀ.ਆਰ ਸੈਂਟਰ ਬਠਿੰਡਾ ਵਿਖੇ ਦੋਹਾਂ ਧਿਰਾਂ ਨੂੰ ਮਿਲਣ ਵਾਸਤੇ ਹੁਕਮ ਜਾਰੀ ਕੀਤੇ ਜਾਂਦੇ ਹਨ। ਉਸ ਦੇ ਤਹਿਤ ਵੱਖ-ਵੱਖ ਪਾਰਟੀਆਂ ਕੰਮਕਾਰ ਵਾਲੇ ਦਿਨ ਏ.ਡੀ.ਆਰ ਸੈਂਟਰ ਵਿਖੇ ਆਪਣੇ ਬੱਚਿਆਂ ਨੂੰ ਮਿਲਣ ਵਾਸਤੇ …
Read More »ਸ਼ਿਵ ਕਾਵੜੀਆ ਕੈਂਪ ਲਈ ਸ਼ਰਧਾਲੂ ਰਵਾਨਾ
ਬਠਿੰਡਾ, 19 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਓਮ ਸ਼ਿਵ ਸ਼ਕਤੀ ਵੈਲਫੇਅਰ ਸੁਸਾਇਟੀ ਦੁਆਰਾ ਅਮਰੀਕ ਸਿੰਘ ਰੋਡ ’ਤੇ ਸਥਿਤ ਅਨੂਪੂਰਨਾ ਮੰਦਰ ਵਿਖੇ ਮੁਫ਼ਤ ਜਲ ਸੇਵਾ ਸ਼ੁਰੂ ਕੀਤੀ ਗਈ।ਸੁਸਾਇਟੀ ਵਲੋਂ ਪਟਿਆਲਾ ਵਿਖੇ ਸ਼ਿਵ ਕਾਵੜੀਆ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿਚ ਬਠਿੰਡਾ ਤੋਂ ਇਸ ਕੈਂਪ ਵਿਚ ਭਾਗ ਲੈਣ ਲਈ ਦੋਂ ਟੈਪੂ ਗੱਡੀਆਂ ਰਵਾਨਾ ਕੀਤੀਆਂ ਗਈਆਂ। ਇਸ …
Read More »ਜਨ ਸੰਵਾਦ ਪ੍ਰੋਗਰਾਮ ’ਚ ਲੋਕਾਂ ਨੇ ਅਧਿਕਾਰੀਆਂ ਨੂੰ ਦੱਸੀਆਂ ਮੁਸ਼ਕਲਾਂ
ਬਠਿੰਡਾ, 19 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਟੀਚਰਜ਼ ਹੋਮ ਵਿਖੇ ਕਮਿਊਨਿਟੀ ਐਕਸ਼ਨ ਫ਼ਾਰ ਹੈਲਥ ਜਨ ਸੰਵਾਦ ਪ੍ਰੋਗਰਾਮ ਰੀਜਨਲ ਰਿਸੋਰਸ ਸੈਂਟਰ (ਆਰ.ਆਰ.ਸੀ) ਮਮਤਾ, ਚੰਡੀਗੜ ਗਿਆਨਦੀਪ ਸਿਕਸ਼ਾ ਮੰਤਰੀ ਬਠਿੰਡਾ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ ਬਲਾਕ ਗੋਨਿਆਣਾ ਅਤੇ ਸੰਗਤ ਬਲਾਕ ਦੇ ਪ੍ਰੋਜੈਕਟ ਤਹਿਤ ਚੁਣੇ ਗਏ ਪਿੰਡਾਂ ਵਿਚ ਸੇਵਾ ਨਿਭਾ ਰਹੀਆਂ ਏ.ਐਨ.ਐਮ ਆਂਗਣਵਾੜੀ …
Read More »ਗੀਤਕਾਰ ਸ਼ਮਸ਼ੇਰ ਸਿੰਘ ਸੰਧੂ ਦੇ ਰੂ-ਬ-ਰੂ ਸਮੇਂ ਸਾਹਮਣੇ ਆਏ ਕਈ ਅਣਜਾਣੇ ਤੱਥ
ਪੰਜਾਬੀ ਸਾਹਿਤ ਸਭਾ ਨੇ ਸਾਹਿਤ ਦੀ ਵਿਧਾ ਕਵਿਤਾ ਤੇ ਕਹਾਣੀ ਵੱਲ ਪਰਤਣ ਦਾ ਲਿਆ ਅਹਿਦ ਸਮਰਾਲਾ, 19 ਜੁਲਾਈ (ਪਮਜਾਬ ਪੋਸਟ- ਕੰਗ) -ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਨੇ ਗੀਤਕਾਰ ਸ਼ਮਸ਼ੇਰ ਸੰਧੂ ਨਾਲ ਰਚਾਇਆ ਰੂ-ਬ-ਰੂ ਸਮਾਗਮ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਸੁਰਜੀਤ ਜਨਰਲ ਸਕੱਤਰ, ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਪ੍ਰੋ. ਗੁਰਭਜਨ ਗਿੱਲ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਸਭਾ …
Read More »ਸਿਹਤ ਮਹਿਕਮਾ ਤੇ ਸਰਕਾਰ ਕੀਤੇ ਵਾਅਦਿਆਂ ਤੋਂ ਮੁਕਰੇ ਤਾਂ ਹੋਵੇਗਾ ਸ਼ੰਘਰਸ਼
ਸੰਦੌੜ 18 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿਹਤ ਵਿਭਾਗ ਵਿੱਚ ਸਿਹਤ ਵਰਕਰਾਂ ਦੀ ਚੱਲ ਰਹੀ ਭਰਤੀ ਉਪਰ ਮਾਨਯੋਗ ਅਦਾਲਤ ਵਲੋਂ ਲਗਾਈ ਗਈ ਰੋਕ ਦਾ ਠੋਸ ਹੱਲ ਕਰਵਾਉਣ, ਜਾਰੀ ਹੋਏ ਇਸ਼ਤਿਹਾਰ ਅਨੁਸਾਰ 1263 ਸਿਹਤ ਵਰਕਰਾਂ ਦੀ ਨਿਯੁੱਕਤੀ, ਕੌਂਸਲਿੰਗ ਕਰਵਾ ਚੁੱਕੇ ਸਾਰੇ ਉਮੀਦਵਾਰਾਂ ਨੂੰ ਚੱਲ ਰਹੀ ਭਰਤੀ ਪ੍ਰਕਿਰਿਆ ਵਿਚ ਹੀ ਅਸਾਮੀਆਂ ਵਧਾ ਕੇ ਨਿਯੁੱਕਤ ਕਰਨ ਅਤੇ ਵਿਭਾਗ ਅੰਦਰ ਖਾਲੀ ਰਹਿੰਦੀਆਂ …
Read More »ਐਸ.ਡੀ.ਐਮ ਨੇ ਕੀਤਾ ਪੰਛੀ ਪਿਆਰੇ ਨਰਸਰੀ ਦਾ ਉਦਘਾਟਨ
ਸੰਦੌੜ 18 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਛੀਆਂ ਅਤੇ ਵਾਤਾਵਰਣ ਦੀ ਸੇਵਾ ਸੰਭਾਲ ਲਈ ਪਿਛਲੇ ਅੱਧੇ ਦਹਾਕੇ ਤੋਂ ਪੰਛੀ ਤੇ ਵਾਤਾਵਰਣ ਪ੍ਰੇਮੀ ਮਾ. ਰਾਜੇਸ਼ ਰਿਖੀ ਵੱਲੋਂ ਚਲਾਈ ਜਾ ਰਹੀ ਸੂਬਾ ਪੱਧਰੀ ਸਰਗਰਮ ਮਹਿੰਮ ‘ਪੰਛੀ ਪਿਆਰੇ’ ਤਹਿਤ ਹੁਣ ਇਲਾਕੇ ਵਿੱਚ ਪੌਦਾ ਨਰਸਰੀਆਂ ਸਥਾਪਿਤ ਕਰਨ ਦਾ ਵੱਡਾ ਉੱਦਮ ਕੀਤਾ ਗਿਆ ਹੈ।ਜਿਸ ਤਹਿਤ ਪਿੰਡ ਫਤਿਹਗੜ ਪੰਜਗਰਾਈਆਂ ਵਿਖੇ ਸੁਰੂ ਕੀਤੀ ਪਹਿਲੀ ਨਰਸਰੀ …
Read More »
Punjab Post Daily Online Newspaper & Print Media