ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨੀਂ ਹੇਮਕੁੰਟ ਸਾਹਿਬ ਦੀ ਯਾਤਰਾ ਤੇ ਗਏ ਅਤੇ ਵਾਪਸੀ ਸਮੇਂ ਲਾਪਤਾ ਹੋਏ ਯਾਤਰੀਆਂ ਦਾ ਅਜੇ ਤੱਕ ਕੋਈ ਸੁਰਾਗ ਉਥੋਂ ਦੀ ਪੁਲਿਸ ਨੂੰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਦੇ ਨਾਲ-ਨਾਲ ਹੁਣ ਮੁੱਖ ਮੰਤਰੀ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਤੇਜਵੀਰ ਸਿੰਘ ਵੱਲੋਂ ਵੀ ਇਸ ਲਈ ਉਤਰਾਖੰਡ ਦੇ ਮੁੱਖ ਮੰਤਰੀ ਦਫਤਰ ਨਾਲ …
Read More »Monthly Archives: July 2017
ਨਵੀਂ ਸੈਂਟਰਲ ਪਲਾਨ ਸਕੀਮ ਤਹਿਤ ਅੰਗਹੀਣ ਵਿਦਿਆਰਥੀਆਂ ਲਈ ਆਨਲਾਈਨ ਵਜੀਫਾ
ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਗਹੀਣ ਵਿਦਿਆਰਥੀਆਂ ਨੂੰ ਨਵੀਂ ਸੈਂਟਰਲ ਪਲਾਨ ਸਕੀਮ ਤਹਿਤ ਪ੍ਰੀ-ਮੈਟਿ੍ਰਕ, ਪੋਸਟ ਮੈਟਿ੍ਰਕ ਅਤੇ ਉੱਚ ਪੱਧਰੀ ਸਿੱਖਿਆ ਦੇਣ ਲਈ ਵਜੀਫਾ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਜਿਲੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਮੰਤਰਾਲਾ ਵਲੋਂ ਅੰਗਹੀਣ ਰਿਨੀਊਲ ਵਿਦਿਆਰਥੀਆਂ/ਸਿਖਿਆਰਥੀਆਂ ਲਈ ਫਾਰਮ ਆਨਲਾਈਨ ਭਰਨ ਲਈ …
Read More »`ਤੇ ਹੁਣ ਸੇਵਾ ਕੇਂਦਰਾਂ ’ਤੇ ਘੱਟ ਕਾਉਂਟਰ ਚੱਲਣ ’ਤੇ ਲੱਗੇਗਾ ਜੁਰਮਾਨਾ
ਅੰਮਿ੍ਰਤਸਰ, 14 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਜਿਲੇ ਦੇ ਲੋਕਾਂ ਨੂੰ ਸਾਫ-ਸੁਥਰਾ ਪ੍ਰਸ਼ਾਸਨ ਅਤੇ ਸਹੀ ਸਮੇਂ ’ਤੇ ਸਰਕਾਰੀ ਸੇਵਾਵਾਂ ਦੇਣ ਦੀ ਕੀਤੀ ਗਈ ਪਹਿਲ ਕਦਮੀ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਜਦੋਂ ਦੋ ਸੇਵਾ ਕੇਂਦਰਾਂ ਦੀ ਜਾਂਚ ਕੀਤੀ ਤਾਂ ਇਕ ਸੇਵਾ ਕੇਂਦਰ ’ਤੇ ਦੋ ਕਰਮਚਾਰੀਆਂ ਦੀ ਘਾਟ ਕਾਰਨ ਕਾਉਂਟਰ ਬੰਦ ਪਾਏ …
Read More »GNDU Results declared
Amritsar, July 14 (Punjab Post Bureau) – The results of the following Examinations held by the Guru Nanak Dev University, Amritsar in May 2017 have been declared and are available on University website www.gndu.ac.in. 1) LL.B (FYIC) Semester-X 2) B.Com Semester-II
Read More »ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਐਲ.ਐਲ.ਬੀ (ਪੰਜ ਸਾਲਾ) ਸਮੈਸਟਰ ਦਸਵਾਂ ਤੇ ਬੀ.ਕਾਮ ਸਮੈਸਟਰ ਦੂਜਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ।
Read More »ਖ਼ਾਲਸਾ ਵੈਟਰਨਰੀ ਕਾਲਜ ਵਿਖੇ ਪਹਿਲੇ ਬੈਚ ਦੇ 39 ਵੈਟਰਨੇਰੀਅਨ ਸਨਮਾਨਿਤ
ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਅੱਜ ਕਾਲਜ ਦੇ ਪਹਿਲੇ ਬੈਚ ਦੇ ਸਫ਼ਲਤਾਪੂਰਵਕ ਪਾਸ ਹੋਏ 39 ਵਿਦਿਆਰਥੀਆਂ ਨੂੰ ਵੈਟਰਨਰੀ ਡਾਕਟਰ ਬਣਨ ’ਤੇ ਪ੍ਰੋਫੈਸ਼ਨਲ ਦੀ ਸਹੁੰ ਚੁਕਾਈ ਗਈ।ਇਸ ਮੌਕੇ ਵੱਖ-ਵੱਖ ਸਰਗਰਮੀਆਂ ’ਚ ਸਫ਼ਲ ਆਉਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀ, ਸਰਟੀਫ਼ਿਕੇਟ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਸਮਾਗਮ ਦੀ …
Read More »ਟ੍ਰੈਫਿਕ ਦੀ ਉਲੰਘਣਾ ਕਰਨ ਤੇ ਮੂੰਹ ਢੱਕਣ ਵਾਲੇ 20 ਵਾਹਣ ਚਾਲਕਾਂ ਦੇ ਕੱਟੇ ਚਲਾਨ
ਪੱਟੀ, 14 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਢਿਲੋਂ) – ਪੱਟੀ ਸ਼ਹਿਰ ਅਤੇ ਇਲਾਕੇ ਅੰਦਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਮੂੰਹ ਢੱਕ ਕੇ ਮੋਟਰ ਸਾਈਕਲ ਚਲਾਉਣ ਵਾਲੇ 20 ਵਿਅਕਤੀਆਂ ਦੇ ਚਾਲਾਨ ਕੱਟੇ ਗਏ।ਇਸ ਸਬੰਧੀ ਟ੍ਰੈਫਿਕ ਇੰਚਾਰਜ਼ ਪੱਟੀ ਸਵਿੰਦਰ ਸਿੰਘ ਤੇ ਪੁਲਿਸ ਪਾਰਟੀ ਨੇ ਕੁੱਲਾ ਚੌਂਕ ਪੱਟੀ ਵਿਖੇ ਸੜਕ ਉਪਰ ਨਾਕਾ ਲਗਾਇਆ ਗਿਆ।ਟ੍ਰੈਫਿਕ ਇੰਚਾਰਜ਼ ਸਵਿੰਦਰ ਸਿੰਘ ਨੇ ਕਿਹਾ ਕਿ ਚਲਾਣ ਕੱਟਣ …
Read More »150 ਹੈਕਟੇਅਰ ਖੇਤਰ ’ਚ ਨਵੇਂ ਬਾਗ ਤੇ ਪਿੰਡ ਪੱਧਰੀ 16 ਕੈਂਪ ਲਾਉਂਣ ਦਾ ਟੀਚਾ ਮਿਥਿਆ- ਡੀ.ਸੀ
ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਡਾ. ਅਮਿਤ ਮਹਾਜਨ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰਤਾਪ ਸਿੰਘ ਨਾਗਰਾ …
Read More »ਉੱਚੀ ਅਵਾਜ ਪੈਦਾ ਕਰਨ ਵਾਲੇ ਪ੍ਰੈਸ਼ਰ ਹਾਰਨ ਉਤਰਵਾਏ ਕੱਟੇ ਚਲਾਨ
ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਦੂਸ਼ਣ ਰੋਕਥਾਮ ਬੋਰਡ ਪੰਜਾਬ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਆਈ.ਏ.ਐਸ ਦਿਸ਼ਾ-ਨਿਰਦੇਸ਼ਾਂ `ਤੇ ਖੇਤਰੀ ਦਫਤਰ ਬਟਾਲਾ ਦੀ ਟੀਮ ਵਲੋ ਕੁਲਦੀਪ ਸਿੰਘ, ਵਾਤਾਵਰਣ ਇੰਜੀਨੀਅਰ, ਸੁਖਦੇਵ ਸਿੰਘ, ਰਣਤੇਜ ਸ਼ਰਮਾ ਅਤੇ ਅੰਮਿ੍ਰਤਪਾਲ ਸਿੰਘ, ਸਹਾਇਕ ਵਾਤਾਵਰਣ ਇੰਜੀਨੀਅਰ ਦੀ ਟੀਮ ਵੱਲੋ ਪਠਾਨਕੋਟ ਸ਼ਹਿਰ ਵਿਖੇ ਪਲਾਸਟਿਕ ਕੈਰੀ ਬੈਗ ਦੇ ਵਿਕਰੇਤਾਵਾ ਦੀ ਦੁਕਾਨਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਪਲਾਸਟਿਕ ਦੇ …
Read More »ਜਨਮ ਦਿਨ ਮੁਬਾਰਕ – ਪਰਨੀਤ ਕਮਲ
ਸੰਗਰੂਰ (ਉੱਭਾਵਾਲ), 14 ਜੁਲਾਈ (ਪੰਜਾਬ ਪੋਸਟ – ਕੰਗ) ਪਰਨੀਤ ਕਮਲ ਦੇ ਮਾਤਾ ਪਿਤਾ ਨੂੰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media