ਅੰਮ੍ਰਿਤਸਰ, 12 ਜੁਲਾਈ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਪਿੰਡ ਮਹਿਤਾ ਦੇ 8 ਸ਼ਰਧਾਲੂਆਂ ਦੇ ਲਾਪਤਾ ਹੋਣ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਤ੍ਰਿਵੇਂਦਰਾ ਸਿੰਘ ਰਾਵਤ ਨੂੰ ਇਕ ਪੱਤਰ ਲਿਖ ਕੇ ਸ਼ਰਧਾਲੂਆਂ ਦੀ ਭਾਲ ਲਈ ਪੁਲਿਸ ਪ੍ਰਸ਼ਾਸਨ ਨੂੰ ਤੁਰੰਤ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ …
Read More »Monthly Archives: July 2017
ਗੁਰਦੁਆਰਾ ਸਾਹਿਬਾਨ ਨੂੰ ਜੀ.ਐਸ.ਟੀ ਤੋਂ ਛੋਟ ਲਈ ਵਿੱਤ ਮੰਤਰੀ ਜੇਤਲੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 12 ਜੁਲਾਈ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਇੱਕ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ ਨੂੰ ਜੀ.ਐਸ.ਟੀ ਤੋਂ ਮੁਕਤ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਸਮੁੱਚੀ ਮਨੁੱਖਤਾ ਦੇ ਸਾਂਝੇ ਅਧਿਆਤਮਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖਤ …
Read More »ਸਿੱਖ ਬੱਚਿਆਂ ਦਾ ਪ੍ਰੀਖਿਆਵਾਂ ਵਿਚ ਕੱਕਾਰਾਂ ਸਮੇਤ ਬੈਠਣ ਨੂੰ ਯਕੀਨੀ ਬਣਾਉਣ ਦੀ ਕੀਤੀ ਮੰਗ
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰੀ ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 12 ਜੁਲਾਈ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਹਿਊਮਨ ਰਿਸੋਰਸ ਡਿਵੈਲਪਮੈਂਟ ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਨੂੰ ਇੱਕ ਪੱਤਰ ਲਿਖ ਕੇ ਸਿੱਖ ਬੱਚਿਆਂ ਨੂੰ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਕੱਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਨਾਜ਼ੁਕ ਮਸਲੇ …
Read More »ਅਮਰਨਾਥ ਯਾਤਰਾ ਦੇ ਸ਼ਰਧਾਲੂਆਂ `ਤੇ ਕੀਤਾ ਹਮਲਾ ਕਾਇਰਤਾ ਵਾਲਾ ਕਾਰਾ – ਸੋਨੀ ਸੱਦੀ
ਸਮਰਾਲਾ, 12 ਜੁਲਾਈ (ਪੰਜਾਬ ਪੋਸਟ- ਕੰਗ) – ਬ੍ਰਾਹਮਣ ਸਭਾ ਪੰਜਾਬ ਦੀ ਇੱਕ ਹੰਗਾਮੀ ਮੀਟਿੰਗ ਸਭਾ ਦੇ ਪ੍ਰਧਾਨ ਸੋਨੀ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਤੇ ਕੀਤੇ ਅੱਤਵਾਦੀ ਹਮਲੇ ਤਿੱਖੀ ਅਲੋਚਨਾ ਕੀਤੀ ਗਈ ਅਤੇ ਮਾਰੇ ਗਏ ਯਾਤਰੂਆਂ ਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਵਿਛੜੀਆਂ ਆਤਮਾਵਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਗਈ। …
Read More »ਕੈਂਪ ਦੋਰਾਨ ਅੰਗਹੀਣ ਸਰਟੀਫਿਕੇਟ, ਆਈ ਕਾਰਡ ਤੇ ਪੈਨਸ਼ਨ ਫਾਰਮ ਭਰੇ
ਪਠਾਨਕੋਟ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਪਠਾਨਕੋਟ ਵਿਖੇ ਜਿਲਾ ਸਮਾਜਿਕ ਸੁਰੱਖਿਆ ਅਫਸਰ ਜਸਬੀਰ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਇਕ ਵਿਸ਼ੇਸ ਕੈਂਪ ਲਗਾਇਆ ਗਿਆ।ਕੈਂਪ ਵਿੱਚ ਧੀਰਜ ਸ੍ਰੀਵਾਸਤਵ ਸਹਾਇਕ ਡਾਇਰੈਕਟਰ ਬੀ.ਆਰ.ਸੀ ਲੁਧਿਆਣਾ ਵਿਸ਼ੇਸ ਰੂਪ ਵਿੱਚ ਹਾਜ਼ਰ ਹੋਏ।ਇਸ ਤੋਂ ਇਲਾਵਾ ਡਾ. ਭੁਪਿੰਦਰ ਸਿੰਘ ਐਸ.ਐਮ.ਓ. ਪਠਾਨਕੋਟ, ਡਾ. …
Read More »ਬੈਚੁਲਰ ਆਫ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ ਦੇ ਕੋਰਸ `ਚ ਦਾਖਲਾ 17 ਜੁਲਾਈ ਤੱਕ
ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਚਲਾਏ ਜਾ ਰਹੇ ਬੈਚੁਲਰ ਆਫ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ ਦੇ ਕੋਰਸ ਦੀਆਂ ਕੁੱਝ ਖਾਲੀ ਸੀਟਾਂ ਲਈ ਚਾਹਵਾਨ ਵਿਦਿਆਰਥੀ 17 ਜੁਲਾਈ ਤੱਕ ਮੁਖੀ ਵਿਭਾਗ ਨੂੰ ਅਪਲਾਈ ਕਰ ਸਕਦੇ ਹਨ।ਇਸ ਕੋਰਸ ਐਪਲੀਕੇਸ਼ਨ ਫੀਸ ਬਾਰਾਂ ਸੌ ਰੁਪਏ ਹੈ ਅਤੇ ਕੌਂਸਲਿੰਗ 18 ਅਗਸਤ ਨੂੰ ਸਵੇਰੇ 9 …
Read More »ਐਫੀਲਿਏਟਡ ਰੈਗੂਲਰ ਕਾਲਜਾਂ ਤੇ ਐਸੋਸੀਏਟ ਸੰਸਥਾਵਾਂ ਦੇ ਦਾਖਲਿਆਂ ਦਾ ਸੋਧਿਆ ਸ਼ਡਿਊਲ ਜਾਰੀ
ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਾਖਲਾ ਅਤੇ ਪ੍ਰੀਖਿਆ ਸਿਸਟਮ ਦਾ ਕਾਰਜ ਆਨਲਾਈਨ ਸੁਰੂ ਕੀਤਾ ਗਿਆ ਹੈ।ਯੂਨੀਵਰਸਿਟੀ ਨਾਲ ਐਫੀਲਿਏਟਡ ਰੈਗੂਲਰ ਕਾਲਜਾਂ ਅਤੇ ਕਪੈਸਟੀ ਇਨਹਾਂਸਮੈਂਟ ਪ੍ਰੋਗਰਾਮ ਅਧੀਨ ਐਸੋਸੀਏਟ ਸੰਸਥਾਵਾਂ ਵਿਖੇ ਅੰਡਰ ਗਰੇਜੂਏਟ ਪੱਧਰ ਤੇ ਵਿਦਿਆਰਥੀਆਂ ਦੇ ਪਹਿਲੇ, ਤੀਜੇ, ਪੰਜਵੇ, ਸਤਵੇਂ ਅਤੇ ਨੋਵੇਂ ਸਮੈਸਟਰ ਵਿਚ ਕੇਵਲ ਸ਼ੈਸ਼ਨ 2017-18 ਲਈ ਨਵੀਆਂ ਦਾਖਲਾ ਮਿੱਤੀਆਂ ਅਤੇ ਵਿਦਿਆਰਥੀਆਂ …
Read More »Admission in GNDU Bachelor of Tourism and Travel Management by July 17
Amritsar, July 12 (Punjab Post Bureau) – Some seats are vacant in Bachelor of Tourism and Travel Management (BTTM) Course of University Business School of the Guru Nanak Dev University. Students could apply by July 17. Interested candidates for vacant seats in Bachelor of Tourism and Travel Management (BTTM) are advised to apply to the Head, University Business School, Guru …
Read More »Re-scheduled admission dates for affiliated colleges and Associate Institutes
Amritsar, July 12 (Punjab Post Bureau) – Guru Nanak Dev University has released the online admission schedule for its affiliated regular colleges and for associate institutes under capacity enhancement programme for undergraduate first, third, fifth, seventh and ninth semester for the year 2017-18. Prof. Hardip Singh, Professor Incharge (Examinations) said that the normal dates for admission will be August …
Read More »NCB arrests one person with 00.345 Kg Heroin, 1 pistol and Ten 8 MM liverounds
Amritsar, July 12 (Punjab Post Bureau) – Narcotics Control Bureau Amritsar has been arrested Accused Surjit Singh by NCB officials after he conceded his involvement in cross border smuggling of Heroin and a case under NDPS Act has been registered. Dr. Kaustubh Sharma IPS Zonal Director NCB said that NCB officials received an information from a reliable source that a …
Read More »
Punjab Post Daily Online Newspaper & Print Media