ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਦਫਤਰ ਵਿਚ ਲੋਕਾਂ ਦੇ ਕੰਮ ਨਾਲ ਸੰਬਧਤ ਵੱਖ-ਵੱਖ ਬਰਾਚਾਂ, ਜਿਸ ਵਿਚ ਅਸਲਾ ਬਰਾਂਚ, ਪੇਸ਼ੀ ਬਰਾਂਚ, ਐਮ.ਏ ਬਰਾਂਚ, ਐਲ.ਐਫ.ਏ ਬਰਾਂਚ ਆਦਿ ਮੁੱਖ ਤੌਰ ’ਤੇ ਸ਼ਾਮਿਲ ਹਨ, ਵਿਚ ਲੱਗੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕੰਮ ਦੀ ਮੁਹਾਰਤ ਅਤੇ ਲੋੜ ਵੇਖਦੇ ਹੋਏ ਕਰ ਦਿੱਤੇ ਹਨ।ਉਨਾਂ ਆਸ ਪ੍ਰਗਟ …
Read More »Monthly Archives: July 2017
ਡੇਂਗੂ ਤੋਂ ਬਚਾਅ ਲਈ ਜਿਥੇ ਵੀ ਸਿਹਤ ਵਿਭਾਗ ਕਹੇ ਨਗਰ ਨਿਗਮ ਤੁਰੰਤ ਮੱਛਰ ਮਾਰ ਦਵਾਈ ਛਿੜਕੇ- ਸੰਘਾ
ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ ਮਨਜੀਤ ਸਿੰਘ) – ਜਿਲੇ ਵਿਚ ਡੇਂਗੂ ਨੂੰ ਫੈਲਣ ਤੋਂ ਰੋਕਣ ਅਤੇ ਇਸ ਦਾ ਕਾਰਨ ਬਣਦੇ ਮੱਛਰ ਨੂੰ ਖਤਮ ਕਰਨ ਦੀ ਨੀਅਤ ਨਾਲ ਅੱਜ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਡੇਂਗੂ ਟਾਸਕ ਫੋਰਸ ਨੇ ਮੀਟਿੰਗ ਕੀਤੀ।ਮੀਟਿੰਗ ਦੀ ਅਗਵਾਈ ਕਰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਿਹਤ, ਕਾਰਪੋਰੇਸ਼ਨ ਅਤੇ ਹੋਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ …
Read More »ਰਾਵੀ ਦੇ ਪਾਣੀ ਦੀ ਮਾਰ ਹੇਠ ਅਜਨਾਲਾ ਤਹਿਸੀਲ ਦੇ 34 ਅਤੀ ਨਾਜ਼ੁਕ ਤੇ 42 ਪਿੰਡ ਨਾਜ਼ੁਕ ਕਰਾਰ
ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਮਾਨਸੂਨ ਦੀ ਆਮਦ ਨੂੰ ਵੇਖਦੇ ਹੋਏ ਜਿਲੇ ਦੇ ਡਿਪਟੀ ਕਮਿਸ਼ਨਰ ਨੇ ਹੜਾਂ ਦੀ ਸਥਿਤੀ ਨਾਲ ਨਿਪਟਣ ਲਈ ਸਬੰਧਤ ਵਿਭਾਗਾਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਹੁੱਕਮ ਦਿੱਤੇ ਹਨ। ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਾਰੀ ਕੀਤੇ ਹੁਕਮਾਂ ਵਿਚ ਪ੍ਰਬੰਧਾਂ ਦੇ ਨਾਲ-ਨਾਲ ਇਹ ਵੀ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਜਿਲਾ ਮੁਖੀ ਬਿਨਾਂ ਅਗੇਤਰੀ ਪ੍ਰਵਾਨਗੀ …
Read More »ਡੀ.ਏ.ਵੀ ਯੂਨੀਵਰਸਿਟੀ ਵਲੋਂ ਤਰਨਤਾਰਨ ਦੇ ਪੁਲਿਸ ਲਾਈਨਜ਼ ਵਿਖੇ ਐਜੂਕੇਸ਼ਨ ਫੇਅਰ 14 ਨੂੰ
ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਡੀ.ਏ.ਵੀ ਯੂਨੀਵਰਸਿਟੀ ਜਲੰਧਰ ਵਲੋਂ ਤਰਨਤਾਰਨ ਸਥਿਤ ਪੁਲਿਸ ਲਾਈਨਜ਼ ਦੇ ਕਾਨਫਰੰਸ ਹਾਲ ਵਿੱਚ 14 ਜੁਲਾਈ ਨੂੰ ਇਕ ਐਜੂਕੇਸ਼ਨ ਫੇਅਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।ਮਿਲੀ ਜਾਣਕਾਰੀ ਅਨੁਸਾਰ ਇਸ ਮੇਲੇ ਵਿਚ 10+2 ਪਾਸ ਕਰ ਚੁੱਕੇ ਵਿਦਿਆਰਥੀਆਂ ਨੂੰ ਡੀ.ਏ.ਵੀ ਯੂਨੀਵਰਸਿਟੀ ਅੰਡਰ ਗਰੇਜੁਏਟ, ਪੋਸਟ ਗਰੇਜੁਏਟ ਅਤੇ ਸ਼ਾਰਟ ਟਰਮ ਕੋਰਸਾਂ ਦੇ ਬਾਰੇ ਜਾਣਕਾਰੀ ਦਿਤੀ ਜਾਵੇਗੀ।ਇਸ ਦਾ ਪ੍ਰਬੰਧ ਪ੍ਰਿੰਸੀਪਲ …
Read More »ਜਰੂਰਤਮੰਦ ਤੇ ਲਾਚਾਰ ਮਰੀਜਾਂ ਦਾ ਮੁਫਤ ਇਲਾਜ ਕਰੇਗੀ ਚੀਨ ਤੋਂ ਪੜੀ ਸਮੀਨ ਜ਼ੈਹਰਾ
ਮਾਲੇਰਕੋਟਲਾ (ਸੰਦੌੜ) 12 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਭੱਟ) – ਬੇਸ਼ੱਕ ਘੱਟ ਗਿਣਤੀ ਸਮਾਜ ਕੁੜੀਆਂ ਨੂੰ ਸਿੱਖਿਅਤ ਬਣਾਉਣ ’ਚ ਅਜੇ ਦੂਜੇ ਵਰਗਾਂ ਦੇ ਮੁਕਾਬਲੇ ਬਹੁਤ ਪੱਛੜਿਆ ਹੋਇਆ ਹੈ, ਪਰ ਫਿਰ ਵੀ ਸਮਾਜਿਕ ਬੰਦਿਸ਼ਾਂ ਨੂੰ ਦਰਕਿਨਾਰ ਕਰਕੇ ਮਾਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਦੀ ਹੋਣਹਾਰ ਲੜਕੀ ਨੇ ਚੀਨ ਦੇ ਨੇੜਲੇ ਦੇਸ਼ ਕਿਰਗਿਸਤਾਨ ਦੇ ਆਈ.ਐਸ.ਐਮ ਮੈਡੀਕਲ ਕਾਲਜ ਤੋਂ ਐਮ.ਬੀ.ਬੀ.ਐਸ ਦੀ ਪੜ੍ਹਾਈ ਵਿਚ ਸਫਲਤਾ ਹਾਸਿਲ ਕੀਤੀ …
Read More »ਪੀ.ਐਸ.ਈ.ਬੀ ਇੰਪਲਾਈਜ਼ ਫ਼ੈਡਰੇਸ਼ਨ ਏਟਕ ਵਲੋਂ ਸਬ-ਡਵੀਜ਼ਨ ਅੱਗੇ ਰੋਸ ਧਰਨਾ
ਮਾਲੇਰਕੋਟਲਾ (ਸੰਦੌੜ) 12 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਭੱਟ) – ਪੀ.ਐਸ.ਈ.ਬੀ ਇੰਪਲਾਈਜ਼ ਫ਼ੈਡਰੇਸ਼ਨ ਏਟਕ ਸਬ-ਯੂਨਿਟ ਦਿਹਾਤੀ ਮਾਲੇਰਕੋਟਲਾ ਵੱਲੋਂ ਐਸ.ਡੀ.ਓ ਦਿਹਾਤੀ ਮਾਲੇਰਕੋਟਲਾ ਦੀਆਂ ਧੱਕੇਸ਼ਾਹੀਆਂ ਖਿਲਾਫ਼ ਜਾਰੀ ਸੰਘਰਸ਼ ਦੀ ਲਗਾਤਾਰਤਾ ਤਹਿਤ ਅੱਜ ਸਬ-ਡਵੀਜ਼ਨ ਅੱਗੇ ਰੋਸ ਧਰਨਾ ਦਿੱਤਾ ਗਿਆ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਾਥੀ ਰਾਜਵੰਤ ਸਿੰਘ ਸਕੱਤਰ ਦਿਹਾਤੀ ਮਾਲੇਰਕੋਟਲਾ ਨੇ ਦੱਸਿਆ ਕਿ ਧਰਨੇ ਦੀ ਪ੍ਰਧਾਨਗੀ ਸਾਥੀ ਗੁਰਜੰਟ ਸਿੰਘ ਸਬ-ਯੂਨਿਟ ਪ੍ਰਧਾਨ ਨੇ ਕੀਤੀ।ਧਰਨੇ ਵਿੱਚ ਸਾਥੀ ਰਣਜੀਤ …
Read More »ਬੀ.ਬੀ.ਕੇ ਡੀ.ਏ.ਵੀ ਵਿਖੇ ਨਵੇਂ ਅਕਾਦਮਿਕ ਸੈਸ਼ਨ ਮੌਕੇ ‘ਵੈਦਿਕ ਹਵਨ’
ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਆਰਿਆ ਯੁਵਤੀ ਸਭਾ ਦੁਆਰਾ ਨਵੇਂ ਅਕਾਦਮਿਕ ਸੈਸ਼ਨ 2017-18 ਦੇ ਸ਼ੁੱਭਆਰੰਭ ਮੌਕੇ ‘ਵੈਦਿਕ ਹਵਨ’ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਉਜਵਲ ਭਵਿੱਖ, ਵਿਸ਼ਵ ਕਲਿਆਣ ਤੇ ਵਿਦਿਆਰਥਣਾਂ ਨੂੰ ਜੀਵਨ ਵਿਚ ਸਹੀ ਦਿਸ਼ਾ ਪ੍ਰਦਾਨ ਕਰਨ ਹਿੱਤ ਪ੍ਰਾਰਥਨਾ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ …
Read More »ਲਟੇਰਿਆਂ ਨੇ ਭੀੜਭਾੜ ਵਾਲੇ ਇਲਾਕੇ ’ਚ ਕੀਤੀ ਲੱਖਾਂ ਦੀ ਲੁੱਟ
ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਭੀੜਭਾੜ ਵਾਲੇ ਇਲਾਕੇ ’ਚ ਵੀਰ ਕਾਲੋਨੀ ਦੀ ਕੋਠੀ ਨੰਬਰ 163 ਵਿਚ ਸਵੇਰੇ ਚਾਰ ਵਜੇ ਚਾਰ ਲੁਟੇਰਿਆਂ ਨੇ ਦੋ ਔਰਤਾਂ ਨੂੰ ਘਰ ਵਿਚ ਬੰਦੀ ਬਣਾ ਕੇ 25 ਤੋਲੇ ਸੋਨਾ, ਦੋ ਐਲ.ਸੀ.ਡੀ, ਅੱਧਾ ਕਿਲੋ ਚਾਂਦੀ, 30 ਹਜ਼ਾਰ ਨਕਦੀ ਤੋਂ ਇਲਾਵਾ ਅਤੇ ਹੋਰ ਸਾਮਾਨ ਲੁੱਟ ਲਿਆ।ਲੁਟੇਰੇ ਔਰਤਾਂ ਦੇ …
Read More »ਸਰਕਾਰੀ ਰਾਜਿੰਦਰਾ ਕਾਲਜ ਵਿਖੇ ਨੌਜਵਾਨ ਵੋਟਰਾਂ ਦੀ ਵੋਟ ਰਜਿਸਟਰੇਸ਼ਨ ਆਰੰਭੀ
ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਚੋਣ ਕਮਿਸ਼ਨ ਦੇ ਆਦੇਸ਼ ਅਨੁਸਾਰ 18 ਤੋਂ 21 ਸਾਲ ਦੇ ਨੋਜਵਾਨ ਵੋਟਰਾਂ ਦੀ ਰਜਿਸਟਰੇਸ਼ਨ ਸਬੰਧੀ ਵਿਸ਼ੇਸ਼ ਮੁਹਿੰਮ ਅੱਜ ਬਠਿੰਡਾ ਸ਼ਹਿਰੀ (92) ਦੇ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਆਰੰਭੀ ਗਈ।ਇਸ ਸਬੰਧੀ ਸੂਚਨਾ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ, ਬਠਿੰਡਾ (ਸ਼ਹਿਰ) ਸ਼੍ਰੀਮਤੀ ਸਾਕਸ਼ੀ ਸਾਹਨੀ ਦੇ ਦੱਸਿਆ ਕਿ ਮੁਹਿੰਮ ਦਾ ਮੁੱਖ ਮੰਤਵ ਵੱਧ …
Read More »ਲਹਿਰਾ ਮੁਹੱਬਤ ਥਰਮਲ ਪਲਾਂਟ ਰੋਜ਼ 220.8 ਲੱਖ ਯੂਨਿਟ ਉਤਪਾਦਨ ਲਈ ਤਿਆਰ- ਐਸ.ਕੇ ਪੂਰੀ
ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਪੁਰਸਕਾਰ ਜੇਤੂ ਪਲਾਂਟ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੇ ਜੂਨ, 2017 ਦੌਰਾਨ 99.68 ਪ੍ਰਤੀਸ਼ਤ ਦੀ ਸ਼ਾਨਦਾਰ ਉਪਲੱਬਧਤਾ ਦਰ ਹਾਸਲ ਕੀਤੀ ਹੈ। ਇਸ ਬਾਰੇ ਸਮੂਹ ਜਾਣਕਾਰੀ ਸੂਚਨਾ ਅਤੇ ਲੋਕ ਸੰਪਰਕ ਅਫਸਰ ਗੋਪਾਲ ਸਰਮਾਂ ਵਲੋਂ ਆਪਣੇ ਪੈ੍ਰਸ ਨੋਟ ਰਾਹੀਂ ਦਿੱਤੀ ਗਈ।ਜੇਕਰ ਬਿਜਲੀ ਦੀ …
Read More »
Punjab Post Daily Online Newspaper & Print Media