ਸਮਰਾਲਾ, 29 ਜੁਲਾਈ (ਪੰਜਾਬ ਪੋਸਟ-ਕੰਗ) – ਵਿਸ਼ਾਲ ਦੰਗਲ ਕਮੇਟੀ ਸਮਰਾਲਾ ਵੱਲੋਂ ਹਰ ਸਾਲ ਦੀ ਤਰਾਂ ਦੁਰਗਾ ਅਸ਼ਟਮੀ ਦੇ ਮੇਲੇ `ਤੇ ਵਿਸ਼ਾਲ ਰੁਸਤਮੇ ਹਿੰਦ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਰਲੋਚਨ ਸਿੰਘ ਕੰਗ ਪ੍ਰਧਾਨ, ਸੁਖਵਿੰਦਰ ਸਿੰਘ ਢਿੱਲੋਂ ਕਾਕਾ ਨੇ ਦੱਸਿਆ ਕਿ ਇਸ ਸਾਲ ਇਹ ਕੁਸ਼ਤੀ ਦੰਗਲ 31 ਜੁਲਾਈ ਨੂੰ ਮਾਛੀਵਾੜਾ ਰੋਡ ਨੇੜੇ ਸੂਆ ਪੁਲੀ, ਨੇੜੇ ਕਰਨ ਹਸਪਤਾਲ …
Read More »Monthly Archives: July 2017
ਸਫਾਈ ਕਰਮਚਾਰੀਆਂ ਨੂੰ ਹਟਾਏ ਜਾਣ ਵਿਰੁੱਧ ਤੀਜੇ ਦਿਨ ਵੀ ਜਾਰੀ ਰਿਹਾ ਰੋਸ ਧਰਨਾ
ਪੰਜਾਬ ਪੱਧਰ ਦੀਆਂ ਹੋਰ ਭਰਾਤਰੀ ਜਥੇਬੰਦੀਆਂ ਦੀ ਹਮਾਇਤ ਹਾਸਲ ਹੋਈ- ਪਵਨ ਮੱਟੂ ਸਮਰਾਲਾ, 29 ਜੁਲਾਈ (ਪੰਜਾਬ ਪੋਸਟ-ਕੰਗ) – ਮਿਊਂਸੀਪਲ ਸਫਾਈ ਕਰਮਚਾਰੀ ਦਲ ਵੱਲੋਂ ਨਗਰ ਕੌਂਸਲ ਦਫਤਰ ਸਮਰਾਲਾ ਵੱਲੋਂ ਠੇਕੇ ਤੇ ਰੱਖੇ ਸਫਾਈ ਕਰਮਚਾਰੀਆਂ ਨੂੰ ਨੌਕਰੀ ਤੋਂ ਹਟਾਏ ਜਾਣ ਦੇ ਵਿਰੋਧ ਵਜੋਂ ਨਗਰ ਕੌਂਸਲ ਸਮਰਾਲਾ ਦੇ ਦਫਤਰ ਅੱਗੇ ਜਾਰੀ ਸ਼ਾਂਤੀਪੂਰਨ ਰੋਸ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਸਫਾਈ ਕਰਮਚਾਰੀਆਂ ਦੇ …
Read More »ਨੀਲਕੰਠ, ਸ੍ਰੀਰਾਮ ਮਿਸ਼ਨ ਤੇ ਆਰੋਗਿਆ ਹਸਪਤਾਲ ਬਾਇੳ ਮੈਡੀਕਲ ਵੇਸਟ ਦੀ ਉਲੰਘਣਾ ਕਰਦੇ ਪਾਏ ਗਏ
ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਕਾਹਨ ਸਿੰਘ ਪੰਨੂੰ ਆਈ.ਏ.ਐਸ ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੰਜੀ: ਕੁਲਦੀਪ ਸਿੰਘ, ਵਾਤਾਵਰਣ ਇੰਜੀਨੀਅਰ, ਇੰਜੀ: ਰਣਤੇਜ ਸ਼ਰਮਾ, ਇੰਜੀ: ਸੁਖਦੇਵ ਸਿੰਘ ਅਤੇ ਇੰਜੀ: ਜਸਬਿੰਦਰ ਸਿੰਘ ਸੇਰਗਿੱਲ, ਸਹਾਇਕ ਵਾਤਾਵਰਣ ਇੰਜੀਨੀਅਰ ਵੱਲੋ ਪਠਾਨਕੌਟ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਦੋਰੇ ਦੋਰਾਨ ਭਿੰਡਰ ਹਸਪਤਾਲ, ਗੰਡੋਤਰਾ ਹਸਪਤਾਲ, ਜਸਵਾਲ ਚਿਲਡਰਨ ਹਸਪਤਾਲ, ਨੀਲਕੰਠ ਹਸਪਤਾਲ, ਆਰੋਗਿਆ …
Read More »ਦੁਨੀਆਂ ਦੇ ਲਗਭਗ 40 ਕਰੋੜ ਲੋਕ ਹੈਪੇਟਾਈਟਸ-ਬੀ ਤੋਂ ਪੀੜਤ
ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਪੀਲੀਆ ਦੇ ਖਾਤਮੇ ਸਬੰਧੀ ਸਥਾਨਕ ਸਿਵਲ ਹਸਪਤਾਲ ਪਠਾਨਕੋਟ ਵਿਖੇ ਵਿਸ਼ਵ ਹੈਪਾਟਾਈਟਸ (ਕਾਲਾ ਪੀਲੀਆ) ਦਿਵਸ ਸਿਵਲ ਸਰਜਨ ਡਾ: ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ: ਐਮ.ਐਲ ਅੱਤਰੀ ਨੇ ਕਿਹਾ ਕਿ ਹੈਪਾਟਾਈਟਸ ਬੀ ਅਤੇ ਸੀ ਦੋਵੇਂ ਲੀਵਰ ਦੀਆਂ ਬੀਮਾਰੀਆਂ ਹਨ, ਜਿਸ ਦਾ ਸਮੇਂ ਸਿਰ ਰਹਿੰਦਿਆ …
Read More »ਲੈਮਨ ਗ੍ਰਾਸ ਅਤੇ ਪਾਮਾਰੋਜਾ ਫਸਲ ਦੀ ਕਾਸ਼ਤ ਕਿਸਾਨਾਂ ਲਈ ਵਰਦਾਨ
ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਸੰਬੰਧੀ ਜਾਗਰੁਕ ਕਰਨ ਲਈ ਚਲਾਈ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਬਲਾਕ ਧਾਰਕਲਾਂ ਦੇ ਪਿੰਡ ਰੋਘ ਵਿਚ ਉਘੇ ਕਿਸਾਨ ਇਸ਼ਰ ਸਿੰਘ ਪਠਾਨੀਆਂ ਦੇ ਫਾਰਮ ਦਾ ਦੌਰਾ ਕੀਤਾ ਗਿਆ ਅਤੇ ਖੁਸ਼ਬੂ …
Read More »ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਉਪਲਬਧ ਹੋਣਗੇ। 1. ਬੀ.ਏ. (ਵਿਮਨ ਅੇਮਪਾਵਰਮੈਂਟ) ਸਮੈਸਟਰ ਦੂਜਾ 2. ਐਮ.ਏ. ਪੰਜਾਬੀ ਸਮੈਸਟਰ ਦੂਜਾ 3. ਐਮ.ਐਸ.ਸੀ. ਬਾਇਓਇਨਫਮੈਟਿਕਸ ਸਮੈਸਟਰ ਚੌਥਾ 4. ਐਮ.ਐਸ.ਸੀ. (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਚੌਥਾ 5. ਬੈਚੁਲਰ ਇਨ ਇੰਟਰਨੈਟ ਐਂਡ …
Read More »GNDU Results declared
Amritsar, July 29 (Punjab Post Bureau) – The results of the following Examinations held by the Guru Nanak Dev University, Amritsar in May, 2017 have been declared and are available on University website www.gndu.ac.in. 1) B. A. (Women Empowerment), Semester – II 2) M.A. PUNJABI Semester – II 3) M.Sc. Bioinformatics Semester – IV 4) M.Sc. (Information Technology) Semester – …
Read More »ਵਡਾਲਾ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਬਾਗੀਆਂ ਨਾਲ ਖੜਾ ਹੋਣਾ ਮੌਕਾਪ੍ਰਸਤੀ ਦਾ ਸ਼ਿਖਰ – ਦਿੱਲੀ ਕਮੇਟੀ
ਨਵੀਂ ਦਿੱਲੀ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਮੁੱਤਵਾਜ਼ੀ ਜੱਥੇਦਾਰਾਂ ਨਾਲ ਮੁਲਾਕਾਤ ਕਰਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਸੰਦ ਨਹੀਂ ਆਇਆ।ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਵਡਾਲਾ ਦੀ ਮੁਲਾਕਾਤ ਨੂੰ ਮੌਕਾਪ੍ਰਸਤੀ ਦਾ ਸ਼ਿਖਰ ਦੱਸਦੇ ਹੋਏ ਵਡਾਲਾ ਵੱਲੋਂ ਚੋਣਵੇਂ ਪੰਥਕ ਮਸਲਿਆਂ ’ਤੇ ਬੋਲਣ ਦੀ …
Read More »ਪੰਜ ਕਿਲੋ ਅਫੀਮ ਸਮੇਤ ਅੰਤਰਰਾਸ਼ਟਰੀ ਸਮੱਗਲਰ ਕਾਬੂ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ ਐਸ.ਟੀ.ਐਫ ਪੰਜਾਬ ਹਰਪ੍ਰੀਤ ਸਿੰਘ ਸਿੱਧੂ ਅਤੇ ਆਰ.ਕੇ ਜੈਸਵਾਲ ਇੰਸਪੈਕਟਰ ਜਨਰਲ ਪੁਲਿਸ ਐਸ.ਟੀ.ਐਫ ਬਾਰਡਰ ਜੋਨ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਰਛਪਾਲ ਸਿੰਘ ਸਹਾਇਕ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ ਅੰਮਿ੍ਰਤਸਰ ਦੀ ਸੁਪਰਵਿਜਨ ਹੇਠ ਞਦਵਿੰਦਰ ਸਿੰਘ ਡੀ.ਐਸ.ਪੀ ਐਸ.ਟੀ.ਐਫ ਉਪਰੇਸ਼ਨਲ ਇੰਸਪੈਕਟਰ ਸੁਖਵਿੰਦਰ ਸਿੰਘ ਐਸ.ਟੀ.ਐਫ ਦੀ ਨਿਗਰਾਨੀ ਹੇਠ ਐਸ. …
Read More »ਸੁਰੱਖਿਆ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ `ਚ ਮਨਾਹੀ ਦੇ ਹੁਕਮ ਲਾਗੂ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੇਲੇ ਵਿੱਚ ਬਹੁਤ ਸਾਰੀ ਸੰਗਤ ਪੁੱਜ ਰਹੀ ਹੈ।ਇਸ ਲਈ ਉਹਨਾਂ ਦੀ ਆਮਦ ਅਤੇ ਸੁਰੱਖਿਆ ਦੇ ਮੱਦੇਨਜ਼ਰ ਰੱਖਦਿਆਂ ਹੋਇਆਂ ਅਤੇ ਮੇਲੇ ਵਿੱਚ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਮਨ-ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਜਿਲਾ ਮੈਜਿਸਟਰੇਟ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਆਈ.ਏ.ਐਸ ਨੇ ਜ਼ਾਬਤਾ ਫੌਜ਼ਦਾਰੀ …
Read More »
Punjab Post Daily Online Newspaper & Print Media