ਬਠਿੰਡਾ, 4 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਦੇ ਸਮੂਹ ਐਸ.ਪੀ.ਓਜ਼ਾਂ ਨੂੰ ਨੌਕਰੀ ਤੋਂ ਬਰਖਾਸ਼ਤ ਕੀਤਾ ਗਿਆ ਸੀ, ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਦੇ ਨਾਮ ਜਿਲ੍ਹਾ ਪ੍ਰਸਾਸ਼ਨ ਨੂੰ ਮੰਗ ਪੱਤਰ ਦਿੰਦੇ ਹੋਏ ਕਿਹਾ ਕਿ ਉਹ ਅੱਤਵਾਦ ਦੇ ਸਮੇਂ ਵਿਚ ਵੀ ਆਪਣੀ ਡਿੳਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ। ਪ੍ਰੰਤੂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਇਨਾਮ …
Read More »Monthly Archives: July 2017
ਜਲ ਸਪਲਾਈ ਤੇ ਸੈਨੀਟੈਸ਼ਨ ਕੰਟਰੈਕਟ ਵਰਕਰ ਯੂਨੀਅਨ ਨੇ ਰੋਸ ਰੈਲੀ ਉਪਰੰਤ ਸੌਂਪਿਆ ਮੰਗ ਪੱਤਰ
ਬਠਿੰਡਾ, 4 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਜਲ ਸਪਲਾਈ ਅਤੇ ਸੈਨੀਟੈਸ਼ਨ ਕੰਟਰੈਕਟ ਵਰਕਰ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦ ਤੇ ਡੀ.ਸੀ ਦਫ਼ਤਰ ਅੱਗੇ ਮੀਤ ਪ੍ਰਧਾਨ ਸਮਰਪਾਲ ਸਿੰਘ ਅਗਵਾਈ ਹੇਠ ਧਰਨਾ ਲਗਾਇਆ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਸੰਦੀਪ ਖਾਂ ਬਾਲਿਆਂਵਾਲੀ, ਪ੍ਰੈਸ ਸਕੱਤਰ ਸੰਦੀਪ ਸਿੰਘ ਮੀਤ ਪ੍ਰਧਾਨ ਵਲੋਂ ਰੈਲੀ ਰੂਪੀ ਧਰਨੇ ਨੂੰ ਸੰਬੋਧਨ …
Read More »ਸਬ ਨੈਸ਼ਨਲ ਪਲੱਸ ਪੋਲੀਓ ਦੇ ਪਹਿਲੇ ਦਿਨ ਪ੍ਰਵਾਸੀ ਬੱਚਿਆਂ ਨੂੰ ਪਿਲਾਈਆਂ 7797 ਬੂੰਦਾਂ
ਬਠਿੰਡਾ, 4 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਵਲ ਸਰਜਨ ਬਠਿੰਡਾ ਡਾ. ਰਘੁਬੀਰ ਸਿੰਘ ਰੰਧਾਵਾ ਦੀ ਯੋਗ ਰਹਿਣੁਮਾਈ ਹੇਠ ਸਲੱਮ ਬਸਤੀਆਂ, ਝੁੱਗੀਆਂ, ਭੱਠਿਆਂ ਫੈਕਟਰੀਆਂ ਅਤੇ ਨਿਰਮਾਣ ਅਧੀਨ ਇਮਾਰਤਾਂ ਆਦਿ ਵਿਖੇ ਜੀਰੋ ਤੋਂ ਪੰਜ ਸਾਲ ਤੱਕ ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲਾ ਬਠਿੰਡਾ ਵਿੱਚ ਪ੍ਰਵਾਸੀ ਆਬਾਦੀ ਦੇ ਲਗਭਗ 19420 ਬੱਚਿਆਂ ਨੂੰ ਪੋਲੀਉ ਵੈਕਸੀਨ ਦੀਆਂ ਬੂੰਦਾਂ …
Read More »ਔਰਤਾਂ ‘ਤੇ ਹੁੰਦੇ ਅੱਤਿਆਚਾਰ ’ਤੇ ਅਧਾਰਿਤ ਫਿਲਮ ‘ਮੁਗ਼ਲ’ ਦਾ ਪੋਸਟਰ ਰਿਲੀਜ
ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) ਬੀਤੇ ਸਮੇਂ ‘ਤੇ ਝਾਤ ਪਾਈਏ ਤਾਂ ਪਤਾ ਲੱਗਦਾ ਹੈ ਕਿ ਔਰਤ ਨੂੰ ਹਮੇਸ਼ਾਂ ਗੁਲਾਮ ਹੀ ਸਮਝਿਆ ਜਾਂਦਾ ਰਿਹਾ ਹੈ। ਕੁੱਝ ਸਮਾਂ ਸੀ ਜਦੋ ਔਰਤਾਂ ਇਸ ਦਾ ਵਿਰੋਧ ਕਰਨ ਤੋਂ ਵੀ ਡਰਦੀਆਂ ਰਹਿੰਦੀਆਂ ਸਨ।ਪਰ ਸਮਾਂ ਬੀਤਣ ‘ਤੇ ਵਿੱਚ ਜਾਗਰੂਕਤਾ ਆਉਣੀ ਸ਼ੁਰੂ ਹੋਈ।ਇਸੇ ਸਦਕਾ ਅਜੋਕੇ ਸਮੇਂ ਉਨਾਂ ’ਤੇ ਹੁੰਦੀਆਂ ਜ਼ਿਆਦਤੀਆਂ ਤੇ ਅੱਤਿਆਚਾਰ ਪ੍ਰਤੀ ਔਰਤ …
Read More »ਬੈਸਟ ਐਕਟਰ ਤੇ ਮਾਡਲ 2017 ਦਾ ਖਿਤਾਬ ਮਿਲਣ ‘ਤੇ ਬਾਗੋ ਬਾਗ ਹੈ ਸੰਦੀਪ ਬੇਦੀ
ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸੁੰਦਰਤਾ ਆਦਮੀ ਦੀ ਇੱਕ ਪਹਿਚਾਣ ਹੁੰਦੀ ਹੈ ਤੇ ਜੇ ਸੁੰਦਰਤਾ ਦੇ ਨਾਲ ਨਾਲ ਕਲਾਕਾਰੀ ਵੀ ਹੋਵੇ ਤਾ ਸੋਨੇ ਤੇ ਸੁਹਾਗਾ ਹੋਣ ਵਾਲੀ ਗੱਲ ਹੈ ।ਇਹੀ ਗੱਲ ਢੁੱਕਦੀ ਹੈ ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਜੰਮ-ਪਲ ਸੰਦੀਪ ਬੇਦੀ ਜੋ ਹੁਣ ਤੱਕ 350 ਦੇ ਕਰੀਬ ਵੀਡੀਓ ਗੀਤਾਂ ਵਿਚ ਮਾਡਲ ਤੇ ਅਦਾਕਾਰ ਦੇ ਤੋਰ ‘ਤੇ …
Read More »ਸ਼ਾਤੀ ਤੇ ਸੁਰੱਖਿਆ ਬਾਰੇ ਨੇਪਾਲ ਦੀ ਰਾਜਧਾਨੀ ਕਾਠਮਾਂਡੂ ‘ਚ ਵਿਸ਼ਾਲ ਅੰਤਰਰਾਸ਼ਟਰੀ ਕਾਨਫਰੰਸ 7-8 ਨੂੰ
ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਦੱਖਣੀ ਏਸ਼ੀਆਈ ਮੁਲਕਾਂ ਦੀਆਂ ਸਰਹਦਾਂ ‘ਤੇ ਸ਼ਾਂਤੀ ਅਤੇ ਸੁਰੱਖਿਆ ਕਾਇਮ ਕਰਨ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ 7-8 ਜੁਲਾਈ ਨੂੰ ਇਕ ਵਿਸ਼ਵ-ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ।ਪਿਛਲੇ ਕੁੱਝ ਅਰਸੇ ਤੋਂ ਦੱਖਣੀ ਏਸ਼ੀਆ ਵਿਚ ਵੱਧ ਰਹੇ ਅਤਵਾਦ ’ਤੇ ਚਿੰਤਾ ਪ੍ਰਗਟ ਕਰਨ ਅਤੇ ਇਸ ਖਿੱੱਤੇ ਵਿਚ ਅਮਨ, ਸਹਿਯੋਗ, …
Read More »ਸੁਨਣ ਵਿੱਚ ਮੁਸ਼ਕਲ ਮਹਿਸੂਸ ਕਰਦੇ ਬੱਚਿਆਂ ਨੂੰ ਦਿੱਤੀਆਂ ਮੁਫਤ ਡਿਜ਼ੀਟਲ ਹੇਅਰਰਿੰਗ ਏਡ
ਪਠਾਨਕੋਟ, 3 ਜੁਲਾਈ (ਪੰਜਾਬ ਪੋਸਟ ਬਿਉਰੋ) – ਆਰ.ਬੀ.ਐਸ.ਕੇ (ਰਾਸ਼ਟਰੀ ਬਾਲ ਸੱਵਸਥ ਕਾਰਿਆਕ੍ਰਮ) ਅਧੀਨ ਅੱਜ ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਪਠਾਨਕੋਟ, ਡਾ. ਨਰੇਸ਼ ਕਾਂਸਰਾ ਅਤੇ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਸਰਪਾਲ ਨੇ ਜਿਲ੍ਹੇ ਦੇ ਤਿੰਨ ਬੱਚਿਆਂ ਜਾਨਵੀ ਪੁੱਤਰੀ ਪ੍ਰਵੀਨ ਕੁਮਾਰ ਪਿੰਡ ਸਰਨਾ, ਸਾਹਿਲ ਪੁੱਤਰ ਉਂਕਾਰ ਚੰਦ ਪਿੰਡ ਨਰੋਟ ਮਹਿਰਾ ਅਤੇ ਕ੍ਰਿਤੀਕਾ ਪੁੱਤਰੀ ਪੂਰਨ ਸਿੰਘ ਪਿੰਡ ਅਨੇੜ ਡਾਕਖਾਨਾ ਘਿਆਲਾ ਨੂੰ …
Read More »ਪ੍ਰਧਾਨ ਮੰਤਰੀ ਗ੍ਰਾਮੀਣ ਡਿਜ਼ੀਟਲ ਸਾਖਰਤਾ ਮੁਹਿੰਮ ਦੀ ਸ਼ੁਰੂਆਤ
ਪਠਾਨਕੋਟ, 3 ਜੁਲਾਈ (ਪੰਜਾਬ ਪੋਸਟ ਬਿਉਰੋ) – ਭਾਰਤ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਲੋਕਾਂ ਨੂੰ ਡਿਜ਼ੀਟਲ ਤਕਨਾਲੋਜੀ ਸਬੰਧੀ ਜਾਣਕਾਰੀ ਦੇਣ ਲਈ ਇੱਕ ਨਵੀ ਯੋਜਨਾ ਪ੍ਰਧਾਨ ਮੰਤਰੀ ਗ੍ਰਾਮੀਣ ਡਿਜੀਟਲ ਸਾਖਰਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਜਿਲ੍ਹਾ ਪਠਾਨਕੋਟ ਦੇ ਪੇਂਡੂ ਖੇਤਰ ਦੇ ਲੋਕਾਂ ਨੂੰ ਕੰਪਿਊਟਰ ਚਲਾਉਣ ਅਤੇ ਡਿਜ਼ੀਟਲ ਤਕਨੀਕ ਦੀ ਵਰਤੋਂ ਕਰਨ ਲਈ ਟ੍ਰੇਨਿੰਗ ਦਿੱਤੀ ਜਾਵੇਗੀ।ਇਹ ਜਾਣਕਾਰੀ ਅਸ਼ੋਕ ਕੁਮਾਰ ਸਹਾਇਕ …
Read More »ਲੰਗਰ ਦੀ ਰਸਦ ਨੂੰ ਜੀ.ਐਸ.ਟੀ ਤੋਂ ਵਿਸ਼ੇਸ਼ ਟੈਕਸ ਛੋਟ ਮਿਲੇ- ਦਿੱਲੀ ਕਮੇਟੀ
ਜੀ.ਕੇ. ਨੇ ਖਜਾਨਾ ਮੰਤਰੀ ਅਰੁਣ ਜੇਟਲੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 3 ਜੁਲਾਈ (ਪੰਜਾਬ ਪੋਸਟ ਬਿਉਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ’ਚ 1 ਜੁਲਾਈ ਤੋਂ ਲਾਗੂ ਹੋਏ ਨਵੇਂ ਟੈਕਸ ਨਿਜ਼ਾਮ ਜੀ.ਐਸ.ਟੀ ਤੋਂ ਲੰਗਰ ਦੀ ਰਸਦ ਨੂੰ ਵਿਸ਼ੇਸ਼ ਟੈਕਸ ਛੋਟ ਦੇਣ ਦੀ ਵਕਾਲਤ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਬਾਬਤ ਦੇਸ਼ ਦੇ ਖਜਾਨਾ ਮੰਤਰੀ ਅਰੁਣ …
Read More »ਕੌਮੀ ਘਟਗਿਣਤੀ ਕਮਿਸ਼ਨ ਨੂੰ ਭੰਗ ਕਰਨ ਸਬੰਧੀ ਵਿਸ਼ਵ ਹਿੰਦੂ ਪਰਿਸ਼ਦ ਦੇ ਮਤੇ ’ਤੇ ਦਿੱਲੀ ਕਮੇਟੀ ਨਰਾਜ਼
ਨਵੀਂ ਦਿੱਲੀ, 3 ਜੁਲਾਈ (ਪੰਜਾਬ ਪੋਸਟ ਬਿਉਰੋ) – ਵਿਸ਼ਵ ਹਿੰਦੂ ਪਰਿਸ਼ਦ ਵੱਲੋਂ ਕੇਂਦਰੀ ਘਟਗਿਣਤੀ ਮਾਮਲਿਆਂ ਦੇ ਮੰਤਰਾਲੇ ਅਤੇ ਕੌਮੀ ਘਟਗਿਣਤੀ ਕਮਿਸ਼ਨ ਨੂੰ ਭੰਗ ਕਰਨ ਸਬੰਧੀ ਚੁੱਕੀ ਗਈ ਮੰਗ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨਰਾਜਗੀ ਜਤਾਈ ਹੈ। ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਬੀਤੇ ਦਿਨੀਂ ਗੁਜਰਾਤ ਦੇ ਬੜਤਾਲ ਵਿਖੇ ਪਰਿਸ਼ਦ ਦੀ ਹੋਈ ਬੈਠਕ ’ਚ ਇਸ ਸਬੰਧੀ ਪਾਸ …
Read More »
Punjab Post Daily Online Newspaper & Print Media