ਮਾਸਟਰ ਸਲੀਮ ਤੇ ਸੁਰਿੰਦਰ ਸ਼ਿੰਦਾ ਸਮੇਤ ਕਈ ਨਾਮਵਰ ਗਾਇਕਾਂ ਦਾ ਲੱਗਾ ਖੁੱਲ੍ਹਾ ਅਖਾੜਾ ਚੌਂਕ ਮਹਿਤਾ, 1 ਜੁਲਾਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪਿੰਡ ਉਦੋਨੰਗਲ ਵਿਖੇ ਦਰਗਾਹ ਬਾਬਾ ਇਲਾਹੀ ਸ਼ਾਹ ‘ਤੇ 4-5 ਜੁਲਾਈ ਨੂੰ ਹੋ ਰਹੇ ਦੋ ਦਿਨਾਂ ਸਲਾਨਾ ਜੋੜ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ।ਜਿਸ ਸੰਬੰਧੀ ਅੱਜ ਇਥੇ ਸੀਨੀਅਰ ਕਾਂਗਰਸੀ ਆਗੂ ਗੁਰਮੇਜ਼ ਸਿੰਘ ਰੰਧਾਵਾ ਜਿਲ੍ਹਾ ਜਨਰਲ …
Read More »Monthly Archives: July 2017
ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ (ਐਗਰੀਕਲਚਰ) ਦੀ ਕੌਂਸਲਿੰਗ ਦਾ ਦੂਜਾ ਪੜਾਅ ਮੁਕੰਮਲ
ਬਾਹਰਲੇ ਰਾਜਾਂ ਦੇ ਵਿਦਿਆਰਥੀਆਂ ਕਾਲਜ ’ਚ ਦਾਖਲਾ ਲੈਣ ਲਈ ਵਿਖਾ ਰਹੇ ਖ਼ਾਸ ਦਿਲਚਸਪੀ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਨਵ-ਸਥਾਪਿਤ ਪ੍ਰਬੰਧਕੀ ਬਲਾਕ ਦੇ ਬੇਸਮੈਂਟ ਹਾਲ ’ਚ 2 ਰੋਜ਼ਾ (30 ਜੂਨ ਤੋਂ 1 ਜੁਲਾਈ) ਤੱਕ ਚੱਲਣ ਵਾਲੀ ਬੀ.ਐਸ.ਸੀ (ਐਗਰੀਕਲਚਰ) ਦੀ ਕੌਂਸਲਿੰਗ ਦਾ ਅੱਜ ਦੂਜਾ ਪੜ੍ਹਾਅ ਮੁਕੰਮਲ ਹੋ ਗਿਆ।ਸੰਨ 1932 ਤੋਂ ਸਥਾਪਿਤ ਐਗਰੀਕਲਚਰ ਵਿਭਾਗ ’ਚ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਵਿਸ਼ੇਸ਼ ਇਕੱਤਰਤਾ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖ ਜਗਤ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ 23 ਜੁਲਾਈ 2017 ਦਿਨ ਐਤਵਾਰ ਨੂੰ ਸ਼ਾਮ 5:00 ਤੋਂ 10:30 ਵਜੇ ਤੱਕ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਇਸ ਦਿਨ ਦੀਵਾਨ ਦੇ …
Read More »ਬਾਬਾ ਫ਼ਰੀਦ ਕਾਲਜ ਵਿਖੇ ਇਕ ਦਿਨਾ ਵਰਕਸ਼ਾਪ ‘ਵਿਨੋਵੇਸ਼ਨ 2.0’ ਦਾ ਆਯੋਜਨ
ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਅਤੇ ਟੈਕਨਾਲੋਜੀ ਵਿਖੇ ‘ਵਿਨੋਵੇਸ਼ਨ 2.0’ ਨਾਂ ਦੀ ਇੱਕ ਦਿਨ ਵਰਕਸ਼ਾਪ ਕਾਲਜ ਦੇ ਰੋਬੋਟਿਕਸ ਕਲੱਬ (ਰੋਬੋਟਰੋਆਇਜ਼) ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ।ਜਿਸ ਵਿਚ 10+2 (ਨਾਨ-ਮੈਡੀਕਲ) ਅਤੇ ਵੱਖ-ਵੱਖ ਬਹੁ-ਤਕਨੀਕੀ (ਪੋਲੀਟੈਕਨਿਕ) ਕਾਲਜਾਂ ਦੇ 100 ਤੋਂ ਵਧੇਰੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ।ਇਸ …
Read More »ਪੰਜਾਬ ਸਰਕਾਰ ਵਲੋਂ ਸੁਵਿਧਾ ਕਾਮਿਆਂ ਨੂੰ ਗੱਲਬਾਤ ਦਾ ਦੁਬਾਰਾ ਸੱਦਾ
ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਨੂੰ ਪੰਜਾਬ ਸਰਕਾਰ ਵਲੋਂ ਪਹਿਲਾਂ 19 ਅਪ੍ਰੈਲ ਫੇਰ 24 ਅਪ੍ਰੈਲ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਗੱਲਬਾਤ ਕਰਨ ਲਈ ਸੱਦਾ ਦਿੱਤਾ ਗਿਆ ਸੀ, ਪਰ ਕੁੱਝ ਕਾਰਨਾਂ ਕਰਕੇ ਇਹ ਗੱਲਬਾਤ ਟਾਲ ਦਿੱਤੀ ਗਈ ਸੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਚੰਨਪ੍ਰੀਤ …
Read More »ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਵਲੋਂ ਪਿੰਡ ਚੁੱਘੇ ਖੁਰਦ ਦਾ ਦੌਰਾ
ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਮ ਆਦਮੀ ਪਾਰਟੀ ਦੀ ਟਿਕਟ ਤੇ ਹਲਕਾ ਬਠਿੰਡਾ ਦਿਹਾਤੀ ਤੋਂ ਪਹਿਲੀ ਵਾਰ ਐਮ ਐਲ ਏ ਬਣੀ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਆਪਣੇ ਹਲਕੇ ਦੇ ਵੋਟਰਾਂ ’ਚ ਵਿਚਰਨਾ ਆਪਣੀ ਜ਼ਿੰਦਗੀ ਦਾ ਇੱਕ ਹਿੱਸਾ ਬਣਾ ਲਿਆ ਹੈ।ਉਹ ਹਰ ਰੋਜ਼ ਲੋਕਾਂ ‘ਚ ਜਾ ਕੇ ਉਨ੍ਹਾਂ ਦੇ ਦੁੱਖ ਸੁੱਖ ਚ ਸ਼ਾਮਲ ਹੁੰਦੇ …
Read More »ਦਤਾਰ ਐਜੂਕੇਸ਼ਨਲ ਐਂਡ ਇਨਵਾਇਰਮੈਂਟਲ ਟਰੱਸਟ ਵਲੋਂ ਮੈਡੀਕਲ ਕੈਂਪ ਅੱਜ
ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਗੁਰਮਤਿ ਵਿਦਿਆਲਾ ਗਿੱਲ ਪੱਤੀ ਸਿਵੀਆਂ ਰੋਡ ਵਿਖੇ ਬੱਚਿਆਂ ਨੂੰ ਸਿੱਖੀ ਨਾਲ ਜੋੜਣ ਵਾਸਤੇ ਵਿਦਿਆਲੇ ਦੇ ਮੁੱਖੀ ਬਾਬਾ ਬਲਜੀਤ ਸਿੰਘ ਦੀ ਦੇਖ-ਰੇਖ ਹੇਠ 21-30 ਜੂਨ ਤੱਕ ਦਸਤਾਰ ਸਿਖਲਾਈ ਕੈਂਪ ਦਤਾਰ ਐਜੂਕੇਸ਼ਨਲ ਐਂਡ ਇਨਵਾਇਰਮੈਟਲ ਟਰੱਸਟ ਵਲੋਂ ਲਗਾਇਆ ਗਿਆ, ਜਿਸ ਵਿਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਭਾਗ ਲਿਆ।ਇਸੇ ਲੜੀ ਦੇ …
Read More »ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਗਵਰਨਰ ਨੂੰ ਮਿਲ ਕੇ ਦੇਵਾਂਗੇ ਮੈਮੋਰੰਡਮ- ਬਾਸਰਕੇ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਬਚਾਓ ਨਸ਼ਾ ਮੁਕਤੀ ਅੰਦੋਲਨ ਅਭਿਆਨ ਦਾ 11 ਮੈਂਬਰੀ ਡੈਪੂਟੇਸ਼ਨ ਪੰਜਾਬ ਦੇ ਗਵਰਨਰ ਨੂੰ ਮਿਲ ਕੇ ਇਕ ਮੈਮੋਰੰਡਮ ਦੇਵੇਗਾ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕੇਮਟੀ ਦੀਆਂ ਜਨਰਲ ਚੋਣਾਂ ਕਰਵਾਉਣ ਦੀ ਮੰਗ ਕਰੇਗਾ।ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਬਾਸਰਕੇ ਪ੍ਰਧਾਨ ਪੰਜਾਬ ਬਚਾਓ ਨਸ਼ਾ ਮੁਕਤੀ ਅੰਦੋਲਨ ਅਭਿਆਨ ਨੇ ਜੋਧ ਸਿੰਘ ਕੱਲ੍ਹੇਵਾਲ ਦੇ ਗ੍ਰਹਿ ਗੁਰੂ …
Read More »ਦਤਾਰ ਐਜੂਕੇਸ਼ਨਲ ਐਂਡ ਇਨਵਾਇਰਮੈਂਟਲ ਟਰੱਸਟ ਵਲੋਂ ਮੈਡੀਕਲ ਕੈਂਪ ਅੱਜ
ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਗੁਰਮਤਿ ਵਿਦਿਆਲਾ ਗਿੱਲ ਪੱਤੀ ਸਿਵੀਆਂ ਰੋਡ ਵਿਖੇ ਬੱਚਿਆਂ ਨੂੰ ਸਿੱਖੀ ਨਾਲ ਜੋੜਣ ਵਾਸਤੇ ਵਿਦਿਆਲੇ ਦੇ ਮੁੱਖੀ ਬਾਬਾ ਬਲਜੀਤ ਸਿੰਘ ਦੀ ਦੇਖ-ਰੇਖ ਹੇਠ 21-30 ਜੂਨ ਤੱਕ ਦਸਤਾਰ ਸਿਖਲਾਈ ਕੈਂਪ ਦਤਾਰ ਐਜੂਕੇਸ਼ਨਲ ਐਂਡ ਇਨਵਾਇਰਮੈਟਲ ਟਰੱਸਟ ਵਲੋਂ ਲਗਾਇਆ ਗਿਆ, ਜਿਸ ਵਿਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਭਾਗ ਲਿਆ।ਇਸੇ ਲੜੀ ਦੇ …
Read More »ਡਾ. ਰਮੇਸ਼ ਚੰਦਰ ਬਣੇ ਰੇਡਿਓਲੋਜੀ ਦੇ ਨਵੇਂ ਮੁੱਖੀ – ਮਰੀਜਾਂ ਲਈ 24 ਘੰਟੇ ਸੀ.ਟੀ ਸਕੈਨ ਸ਼ੁਰੂ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ- ਅਮਨ) – ਬੀਤੇ ਦਿਨੀਂ ਜਿੱਥੇ ਗੋਰਮਿੰਟ ਮੈਡੀਕਲ ਕਾਲਜ ਦੇ ਡਾ. ਤੇਜਬੀਰ ਸਿੰਘ ਮੁੱਖੀ ਸੀ.ਪੀ.ਐਮ ਵਿਭਾਗ ਨੇ ਨਵੇਂ ਪ੍ਰਿੰਸੀਪਲ ਵਜੋਂ ਕਾਰਜਭਾਰ ਸੰਭਾਲ ਲਿਆ, ਉਥੇ ਹੀ ਡਾ. ਸੋਹਨ ਸਿੰਘ ਦੀ ਰਿਟਾਇਰਮੈਂਟ ਨਾਲ ਡਾਇਗਨੋਸਟਿਕ ਵਿਭਾਗ ਵਿਚ ਐਚ.ਓ.ਡੀ ਦਾ ਅਹੁੱਦਾ ਖਾਲੀ ਹੋਣ `ਤੇ ਸੀਨੀਆਰਤਾ ਅਤੇ ਕਾਬਲੀਅਤ ਵਜੋਂ ਜਾਣੇ ਜਾਂਦੇ ਪ੍ਰੋਫੈਸਰ ਡਾਕਟਰ ਰਮੇਸ਼ ਚੰਦਰ ਨੂੰ ਵਿਭਾਗ ਦਾ ਸੱਤਵਾਂ ਮੁਖੀ ਥਾਪ …
Read More »
Punjab Post Daily Online Newspaper & Print Media