ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ) ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਅੱਜ ਆਪਣਾ ਅਸਤੀਫਾ ਦੇ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਸੰਗਤਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਵੀ 2015 ਵਿੱਚ 3 ਲੱਖ ਮਹੀਨੇ ਦੀ ਤਨਖਾਹ `ਤੇ ਨਿਯੁੱਕਤ ਕੀਤੇ ਗਏ ਹਰਚਰਨ ਸਿੰਘ ਦਾ ਦਿੱਤਾ ਅਸਤੀਫਾ ਸ਼੍ਰੌਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਵੱਲੋਂ ਮਨਜੂਰ ਕਰ ਲਿਆ ਗਿਆ ਹੈ। ਫਤਿਹਗੜ੍ਹ ਸਾਹਿਬ …
Read More »Monthly Archives: July 2017
ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਸੰਗਤ ਅਤੇ ਖਾਸਕਰ ਸਿੱਖ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਸਿਖਿਆ ਅਤੇ ਖੇਡਾਂ ਦੇ ਖੇਤਰ ਵਿਚ ਅਹਿਮ ਯੋਗਦਾਨ ਪਾ ਰਹੀ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਾਤਾ ਸੁੰਦਰੀ …
Read More »ਨਿਊਜੀਲੈਂਡ `ਚ ਕਿਰਪਾਨ ਪਹਿਣੇ ਸਿੱਖ ਨੂੰ ਬੱਸ `ਚੋਂ ਉਤਾਰਨ ਦੀ ਨਿਖੇਧੀ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਨਿਊਜੀਲੈਂਡ ਵਿਖੇ ਕਿਰਪਾਨ ਪਹਿਨੀ ਇੱਕ ਸਿੱਖ ਨੂੰ ਬੱਸ ਵਿਚੋਂ ਉਤਾਰਨ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਮਾਮਲਾ ਮੌਕੇ ’ਤੇ ਹੀ ਸ਼ਾਂਤ ਹੋ ਗਿਆ ਲੇਕਿਨ ਇਸ ਨਾਲ ਪ੍ਰਭਾਵਿਤ ਸਿੱਖ ਨੂੰ ਮਾਨਸਿਕ ਪੀੜਾ ਚੋਂ ਗੁਜਰਨਾ ਪਿਆ ਹੈ।ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ …
Read More »ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨ ਭੇਟ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਟਾਲਾ ਨੇੜਲੇ ਪਿੰਡ ਰੰਗੜ ਨੰਗਲ ਦੇ ਗੁਰਦੁਆਰਾ ਸਾਹਿਬ ਵਿਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਪ੍ਰਤੀ ਹਰ ਤਰ੍ਹਾਂ ਦੀ ਜਿੰਮੇਵਾਰ ਪ੍ਰਬੰਧਕਾਂ ਦੀ …
Read More »ਜੰਮੂ ਕਸ਼ਮੀਰ ਤੋਂ ਚੱਲੇ ਟਰੱਕ ਵਿਚੋਂ 5 ਕੁਵਿੰਟਲ 80 ਕਿਲੋ ਡੋਡੇ ਚੂਰਾ ਪੋਸਤ ਬਰਾਮਦ, ਦੋ ਕਾਬੂ
ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿਲਬਾਗ ਸਿੰਘ, ਪੀ.ਪੀ.ਐਸ ਸਹਾਇਕ ਇੰਸਪੈਕਟਰ ਜਨਰਲ ਪੁਲਿਸ, ਕਾਊਂਟਰ ਇੰਟੈਲੀਜੈਂਸ ਪਠਾਨਕੋਟ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਸ਼ੇ ਦੇ ਖਿਲਾਫ ਮੁਹਿੰਮ ਚਲਾਈ ਗਈ ਹੈ।ਜੋ ਕਾਂਊਂਟਰ ਇੰਟੈਲੀਜੈਂਸ ਪਠਾਨਕੋਟ ਤੋ ਐਸ.ਆਈ ਗਗਨਦੀਪ ਸਿੰਘ ਦੀ ਰਹਿ-ਨੁਮਾਈ ਹੇਠ ਇਕ ਟੀਮ ਤਿਆਰ ਕਰਕੇ ਇਲਾਕੇ ਵਿੱਚ ਭੇਜੀ ਗਈ।ਇਸ ਟੀਮ ਨੂੰ ਗਪਤੇ ਇਤਲਾਹ ਦਿੱਤੀ ਕਿ ਜੰਮੂ ਕਸ਼ਮੀਰ ਤੋ ਕੁੱਝ ਵਿਆਕਤੀ ਟਰੱਕਾਂ ਰਾਹੀਂ ਨਸ਼ੇ …
Read More »ਸਾਰੇ ਸਰਕਾਰੀ ਵਿਭਾਗ 14 ਤੇ 15 ਅਗਸਤ ਦੀ ਰਾਤ ਕਰਨਗੇ ਰੋਸ਼ਨੀ
ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – 71ਵੇਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰ ਦਾ ਸਮਾਗਮ ਸ੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਇਹ ਪ੍ਰਗਟਾਵਾ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਦੇ ਸਮਾਗਮ ਨੂੰ ਸਫ਼ਲਤਾ ਪੂਰਵਕ ਅਤੇ ਸੁਚਾਰੂ ਢੰਗ ਨਾਲ ਮਨਾਉਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 27 ਜੁਲਾਈ ( ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਦਿਆਰਥੀਆਂ ਨੂੰ ਵੋਟ ਪਾਉਣ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ’ਚ ਭਾਰਤ ਚੋਣ ਕਮਿਸ਼ਨ ਦੁਆਰਾ ਚਲਾਈ ਜਾ ਰਹੀ ਸਕੀਮ ‘ਸਵੀਪ’ ਅਧੀਨ ਇਕ ਟੀਮ ਨੇ ਪਹੁੰਚ ਕੇ 18 ਸਾਲ ਪੂਰੇ ਕਰ ਚੁੱਕੇ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ …
Read More »ਜਿਲ੍ਹਾ ਪੱਧਰੀ ਟਾਈਪਿੰਗ ਮੁਕਾਬਲੇ `ਚ ਵਿਦਿਆਰਥੀ ਨੇ ਹਾਸਲ ਕੀਤਾ ਗੋਲਡ ਮੈਡਲ
ਜੰਡਿਆਲਾ ਗੁਰੂ, 27 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਅੰਗਰੇਜ਼ੀ ਟਾਈਪਿੰਗ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਜੰਡਿਆਲਾ ਗੁਰੂ ਅੰਮ੍ਰਿਤਸਰ ਦੇ ਵਿਦਿਆਰਥੀ ਨੰਦ ਕਿਸ਼ੋਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ।ਇਸ ਬੱਚੇ ਦੀ ਅਗਵਾਈ ਕੁਲਭੂਸ਼ਨ ਰਤਨ ਐਸ.ਐਸ ਮਾਸਟਰ …
Read More »ਹੁੱਕਾ ਬਾਰ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ- ਏ.ਡੀ.ਸੀ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਜਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੋਈ ਹੈ।ਇਸ ਸਬੰਧੀ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਨੇ ਅੰਮਿ੍ਰਤਸਰ ਸ਼ਹਿਰ ਦੇ ਰੈਸਟੋਰੈਂਟ ਦੇ ਮਾਲਕਾਂ ਨਾਲ ਮੀਟਿੰਗ ਕਰਦਿਆਂ …
Read More »ਨਗਰ ਨੂੰ ਹਰਾ-ਭਰਾ ਕਰਨ ਲਈ ਵਿਆਪਕ ਯੋਜਨਾਬੰਦੀ, ਹਰੇਕ ਸੜਕ `ਤੇ ਲੱਗਣਗੇ ਬੂਟੇ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸ਼ਹਿਰ ਦੀਆਂ ਸੜਕਾਂ ਚੌੜੀਆਂ ਕਰਨ ਲਈ ਕੀਤੀ ਗਈ ਰੁੱਖਾਂ ਦੀ ਕਟਾਈ ਤੋਂ ਦੁੱਖੀ ਹੋਏ ਸ਼ਹਿਰ ਵਾਸੀਆਂ ਅਤੇ ਵਾਤਵਰਣ ਪ੍ਰੇਮੀਆਂ ਲਈ ਖੁਸ਼ੀ ਦੀ ਖਬਰ ਹੈ ਕਿ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਰੁੱਖਾਂ ਦੀ ਘਾਟ ਨੂੰ ਦੂਰ ਕਰਨ ਦੇ ਨਾਲ-ਨਾਲ ਸ਼ਹਿਰ ਨੂੰ ਖੂਬਸੂਰਤ ਬਨਾਉਣ ਲਈ ਵਿਆਪਕ ਯੋਜਨਾਬੰਦੀ ਕੀਤੀ ਹੈ।ਇਸ ਲਈ …
Read More »
Punjab Post Daily Online Newspaper & Print Media