ਡੀ.ਸੀ ਵਲੋਂ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰਨ ਦੀ ਹਦਾਇਤ ਅੰਮਿ੍ਰਤਸਰ, 27 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇੰਨਾਂ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਸਖਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਅੱਜ ਇਸ ਵਿਸ਼ੇ ’ਤੇ ਚਾਈਲਡ ਵੈਲਫੇਅਰ ਕੌਸ਼ਲ, ਰੈਡ …
Read More »Monthly Archives: July 2017
ਬੀ.ਬੀ.ਕੇ ਡੀ.ਏ.ਵੀ ਕਾਲਜ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਉਚ ਸਥਾਨ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫ਼ਾਰ ਵੁਮੈਨ, ਅੰਮ੍ਰਿਤਸਰ ਦੇ ਬੀ.ਏ. ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਹਰਸੀਰਤ ਕੌਰ, ਮਨਪ੍ਰੀਤ ਕੌਰ, ਚਿਤਸਿਮਰਨ ਕੌਰ, ਆਭਾ ਅਰੋੜਾ, ਭਾਵਨਾਪ੍ਰੀਤ ਕੌਰ, ਨਿਸ਼ਠਾ ਆਨੰਦ, ਪਲਵੀ ਧਵਨ, ਸਨਪ੍ਰੀਤ, ਪਵਨਪ੍ਰੀਤ, ਸੁਰਭੀ ਸ਼ਰਮਾ, ਰਿਧੀਮਾ ਖੰਨਾ, ਨਵਜੋਤ ਅਰੋੜਾ, ਲਵਲੀਨ ਕੌਰ ਅਤੇ ਸ਼ੁਭਿਕਾ ਅਰੋੜਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ‘ਚ ਆਯੋਜਿਤ ਪ੍ਰੀਖਿਆਵਾਂ ਵਿਚੋਂ ਉੱਚ ਸਥਾਨ ਹਾਸਿਲ ਕੀਤੇ। …
Read More »ਸਾਇੰਸ ਵਿਸ਼ੇ ਨਾਲ ਸਬੰਧਿਤ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ਬਟਾਲਾ, 27 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਾਂਇੰੰਸ ਵਿਸ਼ੇ ਦੀ ਮਹਾਨਤਾ ਤੇ ਇਸ ਵਿਸੇ ਨੂੰ ਰੌਚਿਕਤਾ ਨਾਲ ਪੜਾਉਣ ਦੇ ਮਕਸਦ ਨਾਲ ਜਿਲਾ ਸਿਖਿਆ ਅਫਸਰ (ਸ.ਸ) ਗੁਰਦਾਸਪੁਰ ਸ੍ਰੀ ਮਤੀ ਰਾਕੇਸ਼ ਬਾਲਾ ਵਲੋ ਪ੍ਰਾਪਤ ਦਿਸ਼ਾ ਨਿਰਦੇਸਾ ਦੀ ਪਾਲਣ ਕਰਦਿਆਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਭੁੱਲਰ ਗੁਰਦਾਸਪੁਰ ਵਿਖੇ ਇਕ ਪੇਟਿੰਗ ਕੰਪੀਟੀਸਨ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਲਖਵਿੰਦਰ ਸਿੰਘ ਤੇ ਸਮੁਚੇ ਸਟਾਫ ਦੀਆਂ ਕੋਸ਼ਿਸ਼ਾਂ …
Read More »ਜਿਲ੍ਹੇ ’ਚ ਚੱਲਦੇ ਰੈਡ ਕਰਾਸ ਦੇ ਈਵਨਿੰਗ ਸਕੂਲਾਂ ਦੀ ਹਾਲਤ ਸੁਧਰੇਗੀ
ਬਠਿੰਡਾ, 27 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਬਠਿੰਡਾ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀਪਰਵਾ ਲਾਕਰਾ ਨੇ ਰੈਡ ਕਰਾਸ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ 3 ਈਵਨਿੰਗ (ਸ਼ਾਮ ਨੂੰ ਚਲਾਏ ਜਾਣ ਵਾਲੇ) ਸਕੂਲ ਬਠਿੰਡਾ ਵਿਖੇ ਚਲਾਏ ਜਾਂਦੇ ਹਨ ਅਤੇ ਇਸ ਤਰ੍ਹਾਂ ਦੇ ਸਕੂਲ …
Read More »ਗੁ. ਸਾਹਿਬ ਸ਼ਹੀਦ ਭਾਈ ਮਤੀਦਾਸ ਵਿਖੇ ਸਿਹਤ ਸਿਖਿਆ ਕੈਂਪ ਲਗਾਇਆ
ਬਠਿੰਡਾ, 27 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀਦਾਸ ਵਿਖੇ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਠਿੰਡਾ ਡਾ. ਐਚ.ਐਨ ਸਿੰਘ ਦੀ ਦੇਖ ਰੇਖ ਹੇਠ ਆਊਟ ਰੀਚ ਕੈਂਪ ਅਤੇ ਸਿਹਤ ਸਿਖਿਆ ਕੈਂਪ ਲਗਾਇਆ ਗਿਆ।ਇਸ ਕੈਂਪ ਦੀ ਪ੍ਰਧਾਨਗੀ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਵਨਜੀਤ ਕੌਰ ਵੱਲੋਂ ਕੀਤੀ ਗਈ।ਇਸ ਮੌਕੇ …
Read More »ਅੰਕੜਾ ਵਿਸ਼ਲੇਸ਼ਣ ਦੀਆਂ ਨਵੀਨਤਮ ਤਕਨੀਕਾਂ ਦੱਸੀਆਂ
ਬਠਿੰਡਾ, 27 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਚੱਲ ਰਹੇ ਚਾਰ ਰੋਜਾ ਫਕੈਲਟੀ ਡਿਵੈਲੈਪਮੈਂਟ ਪ੍ਰੋਗਰਾਮ ਵਿੱਚ ਅੰਕੜਾ ਵਿਸਲੇਸ਼ਣ ਸਬੰਧੀ ਖੋਜ ਗਤੀਵਿਧੀਆਂ ਵਿੱਚ ਵਰਤੀਆਂ ਜਾਣ ਵਾਲੀਆਂ ਨਵੀਨਤਮ ਤਕਨੀਕਾਂ ਸਬੰਧੀ ਅਹਿਮ ਜਾਣਕਾਰੀ ਦਿੱਤੀ ਗਈ।ਸਰੋਤਿਆਂ ਵਿੱਚ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਤੋਂ ਬਿਨਾਂ ਖੋਜ ਸਿਖਿਆ ਨਾਲ ਸਬੰਧਤ ਵਿਦਿਆਰਥੀ ਮੌਜੂਦ ਸਨ। ਪਹਿਲੇ ਸ਼ੈਸ਼ਨ ਵਿਚ ਕੂੰਜੀਵਤ …
Read More »ਪੰਜ ਸਿੰਘ ਸਾਹਿਬਾਨਾਂ ਵਲੋਂ ਇਟਲੀ ਦੀ ਕਿਰਪਾਨ ਦਾ ਨਮੂਨਾ ਰੱਦ, ਦਿਲਗੀਰ ਨੂੰ ਕੀਤਾ ਤਲਬ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਿਤੀ 12 ਸਾਵਣ ਸੰਮਤ ਨਾਨਕਸ਼ਾਹੀ 549 ਮੁਤਾਬਿਕ ਦਿਨ ਵੀਰਵਾਰ ਨੂੰ ਸਕੱਤਰੇਤ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ।ਜਿਸ ਵਿੱਚ ਇਟਲੀ ਦੀ ਇਕ ਕੰਪਨੀ ਵੱਲੋਂ ਪੇਸ਼ ਕੀਤੇ ਗਏ ਕਿਰਪਾਨ ਦੇ ਨਮੂਨੇ ਤੋਂ ਇਲਾਵਾ ਕਈ ਹੋਰ ਪੰਥਕ ਮਾਮਲੇ ਵਿਚਾਰੇ ਗਏ। ਪ੍ਰੈਸ ਨੂੰ ਜਾਰੀ ਬਿਆਨ ਅਨੁਸਾਰ ਇਟਲੀ ਦੀ ਕਿਰਪਾਨ ਦੇ ਨਮੂਨੇ …
Read More »ਮਿਸਿਜ਼, ਮਿਸ ਐਂਡ ਮਿਸਟਰ ਐਲੀਗੈਂਟ-2017 ਮਾਡਲਿੰਗ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 27 ਜੁੁਲਾਈ (ਪੰਜਾਬ ਪੋਸਟ ਬਿਊਰੋ) – ਅਨੇਜਾ ਪ੍ਰੋਡਕਸ਼ਨ ਵਲੋਂ ਮਿਸਿਜ, ਮਿਸ ਐਂਡ ਮਿਸਟਰ ਐਲੀਗੈਂਟ-2017 ਮਾਡਲਿੰਗ ਸ਼ੋਅ ਮਹਾਰਾਜਾ ਫਾਰਮ ਵਿਖੇ ਆਰਗੇਨਾਈਜਰ ਰਿਸ਼ਬ ਅਨੇਜਾ ਅਤੇ ਰੇਖਾ ਅਨੇਜਾ ਦੀ ਅਗਵਾਈ ਹੇਠ ਕਰਵਾਇਆ ਗਿਆ।ਜਿਸ ਵਿੱਚ ਆਈ.ਪੀ.ਐਸ ਕੁੰਵਰ ਵਿਜੇ ਪ੍ਰਤਾਪ ਸਿੰਘ, ਏ.ਡੀ.ਸੀ.ਪੀ ਜਗਜੀਤ ਸਿੰਘ ਵਾਲੀਆ, ਵਿੱਕੀ ਦੱਤਾ ਆਦਿ ਵਿਸ਼ੇਸ਼ ਤੌਰ `ਤੇ ਸ਼ਾਮਿਲ ਹੋਏ ਅਤੇ ਸ਼ਮਾ ਰੋਸ਼ਨ ਕਰਕੇ ਕੀਤੀ। ਸ਼ੋਅ ਦੌਰਾਨ ਵੱਖ-ਵੱਖ ਪ੍ਰਤੀਯੋਗੀਆਂ ਨੇ ਆਪਣੀ …
Read More »ਅਵਾਰਾ ਪਸ਼ੂ ਤੇ ਕੁੱਤਿਆ ਤੋਂ ਲੋਕਾਂ ਦੀ ਜਾਨ ਨੂੰ ਖਤਰਾ
ਸਰਕਾਰ ਤੇ ਪ੍ਰਸ਼ਾਸਨ ਨੇ ਗੰਭੀਰ ਮਸਲੇ ਸਬੰਧੀ ਵੱਟੀ ਚੁੱਪ ਸੰਦੌੜ, 27 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਇਥੋਂ ਨੇੜਲੇ ਪਿੰਡਾਂ ਤੋਂ ਇਲਾਵਾ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਭਰਮਾਰ ਦਾ ਮਸਲਾ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੇ ਗਲੇ ਦੀ ਹੱਡੀ ਬਣਿਆ ਹੋਇਆ ਹੈ ਤੇ ਦੂਜੇ ਪਾਸੇ ਦਿਨੋਂ ਦਿਨ ਵੱਧ ਰਹੀ ਅਵਾਰਾ ਕੁੱਤਿਆ ਦੀ ਭਰਮਾਰ ਨੇ ਲੋਕਾਂ ਅੰਦਰ ਭਾਰੀ ਦਹਿਸ਼ਤ …
Read More »ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਮਨਾਇਆ ਤੀਜ਼ ਦਾ ਤਿਓਹਾਰ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਤੀਜ ਦਾ ਤਿਓਹਾਰ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਇਸ ਅਵਸਰ `ਤੇ ਆਯੋਜਿਤ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ਅਤੇ ਗਹਿਣੇ ਪਾ ਕੇ ਪੰਜਾਬ ਦਾ ਲੋਕ ਨਾਚ ਗਿੱਧਾ ਪੇਸ਼ ਕੀਤਾ।ਪ੍ਰਿੰਸੀਪਲ ਅੰਜਨਾ ਗੁਪਤਾ ਨੇ ਵਿਦਿਆਰਥਣਾਂ ਦੇ ਬਿਹਤਰੀਨ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਾਵਨ ਦੇ ਮਹੀਨੇ `ਚ …
Read More »
Punjab Post Daily Online Newspaper & Print Media