ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਦੀ ਬਰਸੀ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਉਹ ਇੱਕ ਅਜਿਹੇ ਕ੍ਰਾਂਤੀਕਾਰੀ ਸਨ ਜੋ ਭਾਰਤ ਵਿੱਚ ਬ੍ਰਿਟਿਸ਼ ਰਾਜ ਦੇ ਖਿਲਾਫ਼ ਲੜੇ।ਵਿਦਿਆਰਥੀਆਂ ਨੇ ਉਨ੍ਹਾਂ ਦੇ ਪੱਕੇ ਵਿਸ਼ਵਾਸ ਅਤੇ ਉਤਸ਼ਾਹ ਨੂੰ ਸਲਾਮ ਕੀਤਾ।ਜਿਸ ਨਾਲ ਉਸ ਵੀਰ ਪੁਰਖ ਨੇ ਅੰਗਰੇਜ਼ਾਂ ਦੇ ਪੰਜੇ …
Read More »Daily Archives: August 1, 2017
ਡੀ.ਏ.ਵੀ ਕਾਲਜ ਵਿਖੇ ਭਾਰਤ ਸਵਾਭਿਮਾਨ ਸੰਗਠਨ ਨੇ ਯੋੋਗਾ ਦੇ ਗੁਰ ਸਿਖਾਏ
ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਕਾਲਜ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਪਤੰਜਲੀ ਯੋਗਪੀਠ ਸਵਾਮੀ ਰਾਮਦੇਵ ਹਰਦੁਆਰ ਤੋਂ ਭਾਰਤ ਸਵਾਭਿਮਾਨ ਸੰਗਠਨ ਦੇ ਜਿਲਾ ਪ੍ਰਧਾਨ ਅਸ਼ੋਕ ਕੁਮਾਰ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਦੇ ਸਹਿਯੋਗ ਲਈ ਯੋਗ ਇੰਸਟਰੱਕਟਰ ਸ਼੍ਰੀਮਤੀ ਰੂਪ ਮੱਲੀ ਰਾਣੀ ਦਾ ਬਾਗ ਵੀ ਸ਼ਾਮਿਲ ਹੋਏ। ਪ੍ਰਿੰਸੀਪਲ ਡਾ. ਰਾਜੇਸ਼ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕਲਾ ਪ੍ਰਦਰਸ਼ਨੀ ਦਾ ਆਯੋਜਨ
ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚਲ ਰਹੀ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਵੱਲੋਂ ਕਲਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਛੋਟੇ-ਛੋਟੇ ਬੱਚਿਆਂ ਵੱਲੋਂ ਆਪਣੇ ਮਾਪਿਆਂ ਤੇ ਅਧਿਆਪਕਾਂ ਦੀ ਸਹਾਇਤਾ ਨਾਲ ਬਹੁਤ ਹੀ ਸੁੰਦਰ ਤੇ ਆਕਰਸ਼ਕ ਰਚਨਾਤਮਕ ਕਲਾਕ੍ਰਿਤੀਆਂ ਦਾ ਨਿਰਮਾਣ ਕੀਤਾ।ਇਹਨਾਂ ਵਸਤੂਆਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ …
Read More »ਸ਼ਰਾਬ ਤਸਕਰੀ ਦੇ ਦੋਸ਼ ’ਚ ਪੰਜ ਗਿ੍ਫਤਾਰ
ਬਠਿੰਡਾ, 31 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਜਿਲਾ ਪੁਲਿਸ ਪ੍ਰਸਾਸ਼ਨ ਵਲੋਂ ਜਿਲੇ ਦੇ ਵੱਖ-ਵੱਖ ਖੇਤਰਾਂ ਵਿੱਚ ਨਸ਼ਾ ਰੋਕੂ ਮੁਹਿੰਮ ਦੌਰਾਨ ਕੀਤੀ ਜਾ ਰਹੀ ਨਾਕਾਬੰਦੀ ਦੇ ਨਤੀਜੇ ਸਾਰਥੱਕ ਸਿੱਧ ਹੋ ਰਹੇ ਹਨ।ਇਸ ਮੁਹਿੰਮ ਦੌਰਾਨ ਸੀ.ਆਈ.ਏ ਸਟਾਫ਼-2 ਦੇ ਏ.ਐਸ.ਆਈ ਰਣਜੀਤ ਸਿੰਘ ਵਲੋਂ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਸੰਗਤ ਥਾਣਾ ਵਿਚ ਦਰਜ ਮੁਕੱਦਮਾ ਨੰਬਰ 178 ਮਿਤੀ 30-07-17,473 ਆਈ …
Read More »ਸੇਵਾ ਮੁਕਤੀ ’ਤੇ ਦਿੱਤੀ ਵਿਦਾਇਗੀ ਪਾਰਟੀ
ਬਠਿੰਡਾ, 31 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਸਿੰਚਾਈ ਵਿਭਾਗ (ਡਰੇਨਜ) ਕਾਰਜਕਾਰੀ ਇੰਜੀਨੀਅਰ ਜਲ ਨਿਕਾਸ ਉਸਾਰੀ ਮੰਡਲ ਵਿਖੇ ਬਤੌਰ ਡਰਾਫਟਸਮੈਨ ਪਰਮਜੀਤ ਸਿੰਘ ਸੋਢੀ ਨੂੰ ਵਿਭਾਗ ’ਚ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਸੇਵਾ ਮੁਕਤੀ ਸਮੇਂ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।ਸਮੂਹ ਸਟਾਫ, ਰਿਸ਼ਤੇਦਾਰਾਂ ਅਤੇ ਪਤਵੰਤਿਆਂ ਵੱਲੋਂ ਉਨਾਂ ਦਾ ਅਤੇ ਉਨਾਂ ਦੀ ਧਰਮਪਤਨੀ ਸ੍ਰੀਮਤੀ ਹਰਮੇਸ਼ ਕੁਮਾਰੀ …
Read More »ਮੈਡੀਕਲ ਲੈਬੋਰਟਰੀ ਟੈਕਨੇਲੋਜਿਸਟਾਂ ਦੀ ਜਿਲਾ ਪੱਧਰੀ ਅਹੁੱਦੇਦਾਰਾਂ ਦੀ ਚੋਣ
ਬਠਿੰਡਾ, 31 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਜਿਲਾ ਬਠਿੰਡਾ ਦੇ ਮੈਡੀਕਲ ਲੈਬੋਰੇਟਰੀ ਟੈਕਨੇਲੋਜਿਸਟਾਂ ਦੀ ਜਿਲਾ ਪੱਧਰੀ ਮੀਟਿੰਗ ਦੌਰਾਨ ਲੈਬ ਟੈਕਨੇਲੋਜਿਸਟਾਂ ਨੂੰ ਸਮੇਂ-ਸਮੇਂ `ਤੇ ਆਊਦੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਸਾਰੇ ਲੈਬ ਟੈਕਨੇਲੋਜਿਸਟਾਂ ਦੁਆਰਾ ਮੀਟਿੰਗ ਦੋਰਾਨ ਸਰਬਸੰਮਤੀ ਨਾਲ ਜਿਲੇ ਦੀ ਗਵਰਨਿੰਗ ਬੋਡੀ ਦਾ ਗਠਨ ਕੀਤਾ ਗਿਆ।ਮੌਕੇ ’ਤੇ ਹੀ ਨਵੇਂ ਅਹੁੱਦੇਦਾਰਾਂ ਦੀ ਚੋਣ ਕੀਤੀ ਗਈ।ਚੁਣੇ ਗਏ ਅਹੁੱਦੇਦਾਰਾਂ …
Read More »ਰਾਸ਼ਟਰੀ ਪੱਧਰ ਦੇ ਤਕਨੀਕੀ ਸੈਮੀਨਾਰ ਦੀ ਸ਼ੁਰੂਆਤ
ਬਠਿੰਡਾ, 1 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਇੰਜੀ. ਐਂਡ ਟੈਕਨਾਲੋਜੀ ਵੱਲੋਂ ਰਾਸ਼ਟਰੀ ਪੱਧਰ ਦੀ ਲਾਟੈਕਸ ਤੇ ਮੈਟਲੈਬ ਦੇ ਬਾਰੇ ਸੈਮੀਨਾਰ ਦੀ ਸ਼ੁਰੂਆਤ ਕੀਤੀ ਗਈ।ਇਸ ਵਰਕਸ਼ਾਪ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਸਾਹਿਤਕਾਰ ਤੇ ਵਿਗਿਆਨੀ ਡਾ: ਜਗਤਾਰ ਸਿੰਘ ਧੀਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ …
Read More »ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ
ਬਠਿੰਡਾ, 1 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਗੁਰਦੁਆਰਾ ਸ਼ਹੀਦ ਭਾਈ ਦੀਪ ਸਿੰਘ ਨਗਰ ਵਿਖੇ ਗੁਰਮਤਿ ਪ੍ਰਚਾਰ ਸਭਾ ਵਲੋਂ ਕੀਤੇ ਧਾਰਮਿਕ ਸਮਾਗਮ ਵਿਚ ਭਾਈ ਕਾਰਜ ਸਿੰਘ ਗੋਨਿਆਣਾ ਮੰਡੀ ਵਾਲਿਆਂ ਨੇ ਪ੍ਰਭਾਤੀ ਰਾਗੁ ਵਿੱਚ ਭਗਤ ਕਬੀਰ ਜੀ ਦੇ ਉਚਾਰਨ ਕੀਤੇ ਸ਼ਬਦਾਂ ਦਾ ਕੀਰਤਨ ਕੀਤਾ।ਇਹ ਸ਼ਬਦ ਜੋ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਕ 1349 ਉਪਰ ਦਰਜ ਹਨ।ਉਪਰੰਤ …
Read More »ਸਿੱਖ ਸਭਨਾਂ ਵਿੱਚ ਇੱਕ ਅਕਾਲ ਪੁਰਖ ਦੀ ਜੋਤ ਮੰਨਦੇ ਹਨ – ਗੁਰਇੰਦਰਦੀਪ ਸਿੰਘ
ਬਠਿੰਡਾ, 1 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ‘ਅਵਲਿ, ਅਲਹ ਨੂਰੁ ਉਪਾਇਆ; ਕੁਦਰਤਿ ਕੇ ਸਭ ਬੰਦੇ॥ ਏਕ ਨੂਰ ਤੇ ਸਭੁ ਜਗੁ ਉਪਜਿਆ; ਕਉਨ ਭਲੇ? ਕੋ ਮੰਦੇ?॥’ ਦੀ ਵਿਆਖਿਆ ਕਰਦਿਆਂ ਭਾਈ ਗੁਰਇੰਦਰਦੀਪ ਸਿੰਘ ਕਥਾ ਵਾਚਕ ਨੇ ਇਹ ਸ਼ਬਦ ਗੁਰਮਤਿ ਪ੍ਰਚਾਰ ਸਭਾ ਵੱਲੋਂ ਹਫਤਾਵਾਰੀ ਸਮਾਗਮ ਸ਼ਹੀਦ ਬਾਬਾ ਦੀਪ ਸਿੰਘ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਵਰਨਣ ਕਰਦਿਆਂ ਉਨਾਂ ਮਹਾਰਾਜਾ …
Read More »ਪ੍ਰਵਾਸੀ ਭਾਰਤੀ ਵਲੋਂ ਪਿੰਡ ਢੀਂਡਸਾ ਦੇ ਅਪੰਗ ਨੂੰ ਐਕਟਿਵਾ ਸਕੂਟਰੀ ਦਾਨ
ਸਮਰਾਲਾ, 31 ਜੁਲਾਈ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਢੀਂਡਸਾ ਵਿਖੇ ਪ੍ਰਵਾਸੀ ਭਾਰਤੀ ਬਲਦੀਪ ਸਿੰਘ ਬੱਲੀ ਨੇ ਪਿੰਡ ਦੇ ਇੱਕ ਲੋੜਵੰਦ ਅਪੰਗ ਵਿਅਕਤੀ ਕੁਲਵਿੰਦਰ ਸਿੰਘ ਹੈਪੀ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਐਕਟਿਵਾ ਸਕੂਟਰੀ ਦਾਨ ਕੀਤੀ ਗਈ।ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਸਮਰਾਲਾ ਦੇ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਅਜਮੇਰ ਸਿੰਘ ਪੂਰਬਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ …
Read More »
Punjab Post Daily Online Newspaper & Print Media