Tuesday, November 24, 2026

Daily Archives: August 2, 2017

ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 25ਵੀਂ ਬਰਸੀ ਸਮਾਗਮ 3 ਤੋਂ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਲਾਵਾਰਸ, ਪਾਗਲਾਂ, ਅਪਾਹਿਜਾਂ, ਬਜੁਰੱਗਾਂ ਤੇ ਮੰਦਬੁੱਧੀ ਬੱਚਿਆਂ ਦੀ ਸੇਵਾ ਸੰਭਾਲ ਕਰਨ ਵਾਲੀ ਸੰਸਥਾ ਪਿੰਗਲਵਾੜਾ ਅੰਮ੍ਰਿਤਸਰ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 25ਵੀਂ ਬਰਸੀ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਮੰਤਵੀ ਸਮਾਜ ਭਲਾਈ ਕਾਰਜਾਂ ਨੂੰ ਸਮਰਪਿਤ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਜਾ ਰਹੀ ਹੈ। ਡਾ. ਇੰਦਰਜੀਤ ਕੌਰ ਨੇ ਬੋਲਦਿਆਂ …

Read More »

ਮਾਧਵ ਵਿਦਿਆ ਨਿਕੇਤਨ ਵਲੋਂ ਚੀਨ ਦੀਆਂ ਚੀਜ਼ਾਂ ਵਿਰੁੱਧ ਰੈਲੀ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਧਵ ਵਿਦਿਆ ਨਿਕੇਤਨ ਸਕੂਲ ਰਣਜੀਤ ਐਵੀਨਿਊ ਵਿਖੇ ਚੀਨ ਦੀਆ ਚੀਜਾਂ ਦਾ ਵਿਰੋਧ ਕਰਦੇ ਹੋਏ ਰੈਲੀ ਕੱਢੀ ਗਈ।ਇਸ ਮੌਕੇ ਚੀਨੀ ਹਟਾਓ ਤੇ ਸਵਦੇਸ਼ੀ ਅਪਣਾਓ ਦੇ ਨਾਅਰੇ ਲਗਾਏ ਗਏ।ਇਹ ਰੈਲੀ ਮਾਧਵ ਵਿਦਿਆ ਨਿਕੇਤਨ ਸਕੂਲ ਤੋ ਲੈ ਕੇ ਭੰਡਾਰੀ ਪੁੱਲ ਤੱਕ ਆਯੋਜਿਤ ਕੀਤੀ ਗਈ।ਇਸ ਰੈਲੀ ਦਾ ਮੁੱਖ ਉਦੇਸ਼ ਚੀਨ ਦੇ ਅਸਲੀ ਰੂਪ ਨੂੰ ਲੋਕਾਂ …

Read More »

ਮਿਸ਼ਨ ਆਗਾਜ਼ ਨੇ ਮਨਾਇਆ ਸਾਵਣ ਤੀਜ਼ ਦਾ ਤਿਓਹਾਰ- ਬੂਟੇ ਵੀ ਵੰਡੇ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਮਾਨਵ ਕਲਿਆਣ ਅਤੇ ਵਾਤਾਵਰਣ ਸੰਭਾਲ ਸੰਸਥਾ ਮਿਸ਼ਨ ਆਗਾਜ਼ ਵਲੋ ਚਲਾਏ ਜਾ ਰਹੇ ਮਹਿਲਾ ਨਵ ਚੇਤਨਾ ਕੇਂਦਰ ਵਿਖੇ ਸਾਵਨ ਤੀਜ਼ ਦਾ ਤਿੳਹਾਰ ਮਨਾਇਆ ਗਿਆ। ਇਸ ਮੌਕੇ ਪੰਜਾਬੀ ਗੀਤ ਗਾ ਕੇ ਲੜਕੀਆਂ ਨੇ ਗਿੱਧਾ ਪਾਇਆ ਅਤੇ ਸਮਾਪਤੀ `ਤੇ ਘਰਾਂ ਤੇ ਆਲੇ ਦੁਆਲੇ ਨੂੰ ਹਰਿਆ ਭਰਿਆ ਕਰਨ ਲਈ ਸਾਰਿਆਂ ਨੂੰ ਪੌਦੇ ਵੰਡੇ ਗਏ।ਇਸ ਮੋਕੇ `ਤੇ …

Read More »

160 ਵਰੇ ਪਹਿਲਾਂ ਅੱਜ ਦੇ ਦਿਨ ਹੋਇਆ ਸੀ ਅਜਨਾਲਾ ਦਾ ਖ਼ੂਨੀ ਸਾਕਾ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਅਜਨਾਲਾ ਦੇ ਖੂਹ ਵਿਚੋਂ ਕੱਢੀਆਂ ਗਈਆਂ 282 ਹਿੰਦੁਸਤਾਨੀ ਸੈਨਿਕਾਂ ਦੀਆਂ ਅਸਥੀਆਂ ਦਾ ਤਿੰਨ ਵਰ੍ਹੇ ਬੀਤ ਜਾਣ ਦੇ ਬਾਅਦ ਵੀ ਸੂਬਾ ਤੇ ਕੇਂਦਰ ਸਰਕਾਰ ਵੱਲੋਂ ਨਾ ਤਾਂ ਕੋਈ ਡੀ.ਐਨ.ਏ ਅਤੇ ਨਾ ਹੀ ਕੋਈ ਹੋਰ ਵਿਗਿਆਨਿਕ ਜਾਂਚ ਮੁਕੰਮਲ ਕਰਵਾਈ ਗਈ ਹੈ।ਇਸ ਦੇ ਇਲਾਵਾ ਕੇਂਦਰ ਸਰਕਾਰ ਬ੍ਰਿਟੇਨ ਸਰਕਾਰ ਪਾਸੋਂ ਉਪਰੋਕਤ ਸੈਨਿਕਾਂ ਦੇ ਨ੍ਹਾਵਾਂ ਦੀ ਸੂਚੀ ਮੰਗਵਾਉਣ …

Read More »

ਜ਼ਿੰਮੇਵਾਰੀ ਨਿਭਾਓ, ਬੱਚੇ ਨੂੰ ਮਾਂ ਦਾ ਦੁੱਧ ਪਿਲਾਓ

ਪਠਾਨਕੋਟ, 1 ਅਗਸਤ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਵਲੌ ਦਿਤੇ ਗਏ ਵਿਸ਼ਵ ਸਤਨਪਾਨ ਹਫਤਾ ਦੇ ਥੀਮ ਉਤੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਿਵਲ ਸਰਜਨ ਡਾ: ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਂਠ `ਮਾਂ ਦੇ ਦੁੱਧ ਦੀ ਮਹੱਤਤਾ` ਸੰਬਧੀ ਜਾਗਰੂਕਤਾ ਸੈਮੀਨਾਰ ਅਯੋਜਿਤ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਬਚਿਆਂ ਦੇ ਮਾਹਿਰ ਡਾ. ਸੰਦੀਪ ਕੁਮਾਰ ਨੇ ਕਿਹਾ ਕਿ ਬੱਚੇ ਨੂੰ ਜਨਮ ਦੇ ਤੁਰੰਤ …

Read More »

ਕਿਸਾਨ ਖੇਤੀ ਮਾਹਿਰਾਂ ਵਲੋਂ ਸਿਫਾਰਸ਼ ਕੀਤੇ ਕੀਟਨਾਸ਼ਕਾਂ ਦਾ ਹੀ ਛਿੜਕਾਅ ਕਰਨ ਡਾ. ਅਮਰੀਕ ਸਿੰਘ

ਪਠਾਨਕੋਟ, 2 ਅਗਸਤ (ਪੰਜਾਬ ਪੋਸਟ ਬਿਊਰੋ) – ਅੰਨੇਵਾਹ ਅਤੇ ਬਗੈਰ ਸਿਫਾਰਸ਼ਾਂ ਤੋਂ ਕੀਟਨਾਸ਼ਕ ਜ਼ਹਿਰਾਂ ਦੀ ਵਰਤੋਂ ਕਰਨ ਨਾਲ ਖਾਦ ਪਦਾਰਥ,ਵਾਤਾਵਰਣ ਪ੍ਰਦੂਸ਼ਿਤ ਤਾਂ ਹੋ ਹੀ ਰਿਹਾ ਹੈ ਅਤੇ ਨਾਲ ਹੀ ਖੇਤੀ ਲਾਗਤ ਖਰਚੇ ਵਧਣ ਕਾਰਨ ਸ਼ੁੱਧ ਖੇਤੀ ਆਮਦਨ ਘਟ ਰਹੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਸ਼੍ਰੀਮਤੀ ਨੀਲਿਮਾ ਕੁਮਾਰ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ …

Read More »

ਸੇਵਾ ਨੂੰ ਸਮਰਪਿਤ ਹਨ ਖੇਡ ਅਧਿਆਪਕ ਅਸ਼ੋਕ ਕੁਮਾਰ

ਸਵੇਰੇ ਸਕੂਲ ਸਮੇਂ ਤੋ ਪਹਿਲਾਂ ਤੇ ਸ਼ਾਮ ਨੂੰ ਵੀ ਬੱਚਿਆਂ ਨੂੰ ਕਰਵਾਉਂਦੇ ਹਨ ਪ੍ਰੈਕਟਿਸ ਬਟਾਲਾ, 1 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਆਣੇ ਕਹਿੰਦੇ ਨੇ ਕੇ ਕੰਮ ਹੀ ਪੂਜਾ ਹੈ, ਖਾਸ ਕਰਕੇ ਸਕੂਲ ਵਿਚ ਇਸ ਦੀ ਮਹਾਨਤਾ ਹੋਰ ਵੀ ਵਧ ਜਾਂਦੀ ਹੈ ਕਿਉਂਕਿ ਗੁਰੂ ਚੇਲੇ ਦੀ ਪ੍ਰਥਾ ਨੂੰ ਸਮਾਜ ਵਿਚ ਮਾਣ ਪ੍ਰਾਪਤ ਹੈ।ਖੇਡ ਤੇ ਸਕੂਲ ਨੂੰ ਸਮਰਪਿਤ ਸਰਕਾਰੀ ਕੰਨਿਆ ਸੀਨੀਅਰ …

Read More »

ਮਾਝਾ ਖੇਤਰ ਚ ਧਰਮ ਪ੍ਰਚਾਰ ਲਹਿਰ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਸਭਾ ਸੁਸਾਇਟੀਆਂ ਦੀ ਇਕੱਤਰਤਾ

ਅੰਮ੍ਰਿਤਸਰ, ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਸਮੁੱਚੇ ਦੇਸ਼ ਅੰਦਰ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿੱਢੀ ਧਰਮ ਪ੍ਰਚਾਰ ਮੁਹਿੰਮ ਨੂੰ ਮਾਝੇ ਅੰਦਰ ਸਰਗਰਮ ਕਰਨ ਲਈ ਅੰਮ੍ਰਿਤਸਰ ਸ਼ਹਿਰ ਦੀਆਂ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਹੋਈ। ਇਸ …

Read More »

`ਧੀਆਂ ਤੇ ਤੀਆਂ` ਦਾ ਤਿਓਹਾਰ ਬੜੇ ਚਾਅ ਤੇ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂੁ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਡਜ ਐਵੀਨਿਊ ਏਅਰ ਪੋਰਟ ਵਿਖੇ ਤੀਆਂ ਦਾ ਤਿਉਹਾਰ `ਧੀਆਂ ਤੇ ਤੀਆਂ` ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਮਨਮੋਹਨ ਸਿੰਘ ਖੰਨਾ, ਮੈਂਬਰ ਇੰਚਾਰਜ ਅਤੇ ਅਮਰਜੀਤ ਸਿੰਘ ਸਭਰਵਾਲ, ਮੈਂਬਰ ਇੰਚਾਰਜ ਨੇ ਇਸ ਮੌਕੇ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਦੌਰਾਨ ਸੰਗੀਤ ਤੋਂ …

Read More »

ਸਫਾਈ ਕਰਮਚਾਰੀਆਂ ਨੂੰ ਹਟਾਏ ਜਾਣ ਵਿਰੁੱਧ ਰੋਸ ਧਰਨਾ 7ਵੇਂ ਦਿਨ `ਚ ਦਾਖਲ

ਸਮਰਾਲਾ, 1 ਅਗਸਤ (ਪੰਜਾਬ ਪੋਸਟ- ਕੰਗ) – ਮਿਊਂਸੀਪਲ ਸਫਾਈ ਕਰਮਚਾਰੀ ਦਲ ਵੱਲੋਂ ਨਗਰ ਕੌਂਸਲ ਦਫਤਰ ਸਮਰਾਲਾ ਵੱਲੋਂ ਠੇਕੇ ਤੇ ਰੱਖੇ ਸਫਾਈ ਕਰਮਚਾਰੀਆਂ ਵਿੱਚੋਂ 5 ਨੂੰ ਨੌਕਰੀ ਤੋਂ ਹਟਾਏ ਜਾਣ ਦੇ ਵਿਰੋਧ ਵਜੋਂ ਨਗਰ ਕੌਂਸਲ ਸਮਰਾਲਾ ਦੇ ਦਫਤਰ ਅੱਗੇ ਲਗਾਇਆ ਰੋਸ ਧਰਨਾ ਸੱਤਵੇਂ ਦਿਨ ਵਿੱਚ ਦਾਖਲ ਹੋ ਗਿਆ, ਪ੍ਰੰਤੂ ਇਸ ਮਸਲੇ ਦਾ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਧਰਨੇ ਸਬੰਧੀ ਜਾਣਕਾਰੀ …

Read More »