ਸਮਰਾਲਾ, 1 ਅਗਸਤ (ਪੰਜਾਬ ਪੋਸਟ- ਕੰਗ) – ਇੱਥੋਂ ਨਜ਼ਦੀਕ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਕੂਲ ਇੰਚਾਰਜ ਕੱਬ ਮਾਸਟਰ ਸੰਜੀਵ ਕੁਮਾਰ ਕਲਿਆਣ ਦੀ ਅਗਵਾਈ ਹੇਠ ਭਾਰਤ ਸਕਾਊਟ ਐਂਡ ਗਾਈਡ ਦੇ ਜਨਮ ਦਾਤਾ ਲੌਡ ਬੇਡਨ ਪਾਵਲ ਦੁਆਰਾ ਚਲਾਈ ਸਕਾਊਟਿੰਗ ਲਹਿਰ ਤਹਿਤ ਸਕਾਊਟ ਸਕਾਰਫ਼ ਦਿਵਸ ਮਨਾਇਆ ਗਿਆ।ਇਸ ਮੌਕੇ ਕੱਬ ਬੁਲ-ਬੁਲ ਵਿਦਿਆਰਥੀਆਂ ਨੇ ਸਾਥੀਆਂ ਨੂੰ ਸਕਾਊਟ ਸਕਾਰਫ਼ ਪਹਿਨਾਕੇ ਇੱਕ ਚੰਗਾ ਸਮਾਜ ਸਿਰਜਣ ਲਈ ਉਨਾਂ …
Read More »Daily Archives: August 2, 2017
ਬਾਬਾ ਮਨਜੋਤ ਸਿੰਘ ਗਰੇਵਾਲ (ਨੀਲੋਂ ਪੁਲ) ਨੂੰ ਗਹਿਰਾ ਸਦਮਾ, ਪਿਤਾ ਦਾ ਦੇਹਾਂਤ
ਸਮਰਾਲਾ, 1 ਅਗਸਤ (ਪੰਜਾਬ ਪੋਸਟ- ਕੰਗ) – ਇੱਥੋ ਨਜਦੀਕੀ ਨੀਲੋਂ ਪੁਲ ਵਿਖੇ ਧੰਨ ਧੰਨ ਬਾਬਾ ਖਿਜਰ ਵਲੀ ਜੀ ਦੇ ਗੱਦੀ ਨਸ਼ੀਨ ਬਾਬਾ ਮਨਜੋਤ ਸਿੰਘ ਗਰੇਵਾਲ ਅਤੇ ਜੀਵਨਜੋਤ ਸਿੰਘ ਗਰੇਵਾਲ ਪ੍ਰਧਾਨ ਪੰਜਾਬ ਟੈਕਸੀ ਯੂਨੀਅਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨਾਂ ਦੇ ਪੂਜਨੀਕ ਪਿਤਾ ਜਗਦੀਪ ਸਿੰਘ ਗਰੇਵਾਲ (ਗਰੇਵਾਲ ਪੈਟਰੋਲ ਪੰਪ, ਸਮਰਾਲਾ ਚੌਂਕ ਲੁਧਿਆਣਾ ਵਾਲੇ) ਅਚਾਨਕ ਬੀਮਾਰ ਹੋਣ ਕਾਰਨ ਸਦੀਵੀ ਵਿਛੋੜਾ …
Read More »ਸੰਤ ਬਾਬਾ ਪਿਆਰਾ ਸਿੰਘ ਦੀ ਬਰਸੀ 5 ਅਗਸਤ ਨੂੰ
ਸਮਰਾਲਾ, 1 ਅਗਸਤ (ਪੰਜਾਬ ਪੋਸਟ- ਕੰਗ) – ਇੱਥੋ ਨਜਦੀਕੀ ਪਿੰਡ ਪਪੜੌਦੀ ਵਿਖੇ ਸੰਤ ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ 29ਵੀਂ ਬਰਸੀ 5 ਅਗਸਤ ਨੂੰ ਮਨਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਪ੍ਰੀਤਮ ਸਿੰਘ ਪਪੜੌਦੀ ਵਾਲਿਆਂ ਨੇ ਦੱਸਿਆ ਕਿ 3 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਜਾਣਗੇ ਅਤੇ 5 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ …
Read More »ਜੱਸਾ ਪੱਟੀ ਨੇ ਜੰਮੂ ਨੂੰ ਚਿੱਤ ਕਰਕੇ ਜਿੱਤੀ ਛਿੰਝ ਵਿੱਚ ਝੰਡੀ ਦੀ ਕੁਸ਼ਤੀ
ਸਾਬਾ ਕੁਹਾਲੀ ਤੇ ਗੌਰਵ ਮਾਛੀਵਾੜਾ `ਚ ਕੁਸ਼ਤੀ ਬਰਾਬਰ ਰਹੀ ਸਮਰਾਲਾ, 1 ਅਗਸਤ (ਪੰਜਾਬ ਪੋਸਟ- ਕੰਗ) – ਸਮਰਾਲਾ ਵਿਖੇ ਦੁਰਗਾ ਅਸ਼ਟਮੀ ਦੇ ਮੇਲੇ ਮੌਕੇ ਕਰਵਾਏ ਵਿਸ਼ਾਲ ਦੰਗਲ ਕਮੇਟੀ ਵੱਲੋਂ ਸਮੂਹ ਸਮਰਾਲਾ ਸ਼ਹਿਰ ਨਿਵਾਸੀਆਂ, ਐਨ. ਆਈ. ਆਰ. ਵੀਰਾਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਮਾਛੀਵਾੜਾ ਰੋਡ ਸਮਰਾਲਾ ਵਿਖੇ ਕਰਵਾਇਆ ਗਿਆ। ਇਸ ਸੰਬੰਧੀ ਦੰਗਲ ਕਮੇਟੀ ਦੇ ਪ੍ਰਧਾਨ ਤਰਲੋਚਨ ਸਿੰਘ ਕੰਗ ਅਤੇ ਸੁਖਵਿੰਦਰ ਸਿੰਘ …
Read More »ਨੰਬਰਦਾਰਾਂ ਨੇ ਕੈਪਟਨ ਸਰਕਾਰ ਤੋਂ 5000 ਪ੍ਰਤੀ ਮਹੀਨੇ ਭੱਤੇ ਦੀ ਕੀਤੀ ਮੰਗ
ਚਾਇਨਾ ਦੇ ਸਮਾਨ ਦਾ ਪੂਰਨ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ – ਹਰਬੰਸਪੁਰਾ ਸਮਰਾਲਾ, 1 ਅਗਸਤ (ਪੰਜਾਬ ਪੋਸਟ- ਕੰਗ) – ਨੰਬਰਦਾਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਨੰਬਰਦਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਚਰਚਾ ਕੀਤੀ ਗਈ ਅਤੇ ਮੀਟਿੰਗ ਵਿੱਚ ਪੇਸ਼ ਕੀਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।ਪਹਿਲੇ ਮਤੇ ਸਬੰਧੀ ਪ੍ਰਧਾਨ ਸੁਰਮੱਖ ਸਿੰਘ ਨੇ ਸੰਬੋਧਨ ਕਰਦਿਆਂ …
Read More »ਅਲਬਰਟਾ ਸੂਬੇ ਤੇ ਪੰਜਾਬ ਵਿਚਾਲੇ ਸਭਿਆਚਾਰਕ ਸਾਂਝ ਮਜ਼ਬੂਤ ਕੀਤੀ ਜਾਵੇਗੀ ਪ੍ਰਭ ਗਿੱਲ
ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਗਲੋਬਲ ਵਾਰਮਿੰਗ ਸਬੰਧੀ ਸਮਾਜਿਕ ਚੇਤਨਾ ਪੈਦਾ ਕਰਨ ਲਈ ਉਲੀਕੇ ਗਏ ਸਮਾਰੋਹ ਦੌਰਾਨ ਜਿੱਥੇ ਵਿਦਿਆਰਥੀਆਂ ਨੇ ਵਿੱਦਿਅਕ ਪੇਸ਼ਕਾਰੀਆਂ ਰਾਹੀਂ ‘ਵਾਤਾਵਰਣ ਬਚਾਓ, ਰੁੱਖ ਲਗਾਓ’ ਦਾ ਸੰਦੇਸ਼ ਦਿੱਤਾ, ਉਥੇ ਅੰਤਰਰਾਸ਼ਟਰੀ ਸਾਂਝ ਅਤੇ ਵਿਸ਼ੇਸ਼ ਕਰਕੇ ਅਲਬਰਟਾ ਸੂਬੇ ਅਤੇ ਪੰਜਾਬ ਵਿਚਾਲੇ ਸੱਭਿਆਚਾਰਕ, ਵਿੱਦਿਅਕ ਅਤੇ ਫ਼ੈਕਲਟੀ ਅਦਾਨ-ਪ੍ਰਦਾਨ ਬਾਰੇ …
Read More »ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
ਜੰਡਿਆਲਾ ਗੁਰੂ, 1 ਅਗਸਤ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲਾਈਟ ਕਾਨਵੈਂਟ ਸਕੂਲ ਵਿਖੇ ਦੇਸ਼ ਦੀ ਅਜਾਦੀ ਤੇ ਲੋਕ ਭਲਾਈ ਲਈ ਜੂਝਣ ਵਾਲੇ ਆਜ਼ਾਦੀ ਦੇ ਪ੍ਰਵਾਨੇ ਸ਼ਹੀਦ ਉਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵਿਸੇਸ਼ ਇਕੱਠ ਵਿੱਚ ਦੇਸ਼ ਭਗਤੀ ਦੇ ਗੀਤ ਗਾਏ ਅਤੇ ਇਸ ਤੋ ਬਾਅਦ ਸਕੂਲ ਦੇ ਵਿਦਿਆਰਥੀਆਂ ਨੇ ਉਧਮ …
Read More »ਯੂਨੀਵਰਸਿਟੀ ਵਲੋਂ ਲੜਕੀਆਂ ਦਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਆਯੋਜਿਤ
ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੁਆਰਾ ਲੜਕੀਆਂ ਦਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ 25 ਤੋਂ 31 ਜੁਲਾਈ, 2017 ਤੱਕ ਯੂਨੀਵਰਸਿਟੀ ਸਟੂਡੈਂਟਸ ਹੋਲੀਡੇ-ਹੋਮ ਡਲਹੋਜ਼ੀ ਵਿਖੇ ਲਗਾਇਆ ਗਿਆ।ਇਸ ਕੈਂਪ ਵਿਚ ਯੂਨੀਵਰਸਿਟੀ ਨਾਲ ਸਬਧਿੰਤ 12 ਵੱਖ-ਵੱਖ ਕਾਲਜਾਂ ਦੇ 100 ਕੈਂਪਰਾਂ ਨੇ ਹਿੱਸਾ ਲਿਆ।ਕੈਂਪ ਦੀ ਅਗਵਾਈ ਡਾਇਰੈਕਟਰ ਯੁਵਕ ਭਲਾਈ ਡਾ. ਜਗਜੀਤ ਕੌਰ ਨੇ …
Read More »ਦਿੱਲੀ ਕਮੇਟੀ ਨੇ ਯੂ.ਕੇ ਦੇ ਪਹਿਲੇ ਸਿੱਖ ਸੰਸਦ ਮੈਂਬਰ ਢੇਸੀ ਦਾ ਕੀਤਾ ਸਨਮਾਨ
ਨਵੀਂ ਦਿੱਲੀ, 2 ਅਗਸਤ (ਪੰਜਾਬ ਪੋਸਟ ਬਿਊਰੋ) – ਇੰਗਲੈਂਡ ’ਚ ਪਹਿਲੇ ਸਿੱਖ ਸੰਸਦ ਮੈਂਬਰ ਬਣੇ ਤਨਮਨਜੀਤ ਸਿੰਘ ਢੇਸੀ ਦਾ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਮੇਟੀ ਦਫ਼ਤਰ ਵਿਖੇ ਪੁੱਜੇ ਢੇਸੀ ਨੂੰ ਅਕਾਲੀ ਐਮ.ਪੀ ਬਲਵਿੰਦਰ ਸਿੰਘ ਭੁੰਦੜ, ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਕੁਲਵੰਤ ਸਿੰਘ ਬਾਠ ਅਤੇ ਭਾਜਪਾ …
Read More »ਅੱਧਾ ਪੰਜਾਬ ਹੋਇਆ ਖੁੱਲੇ ਵਿਚ ਮਲ ਤਿਆਗ ਤੋਂ ਮੁੱਕਤ
5200 ਪਿੰਡਾਂ ਵਿਚ ਘਰ-ਘਰ ਬਣੇ ਪਖਾਨੇ ਅੰਮਿ੍ਤਸਰ, 2 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਵੱਲੋਂ ਰਾਜ ਸਰਕਾਰਾਂ ਨਾਲ ਮਿਲ ਕੇ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿਮ ਤਹਿਤ ਜਿੱਥੇ ਹੋਰ ਸਾਫ-ਸਫਾਈ ਵੱਲ ਤਵੱਜੋਂ ਦਿੱਤੀ ਜਾ ਰਹੀ ਹੈ, ਉਥੇ ਖੁੱਲੇ ਵਿਚ ਮਲ ਤਿਆਗ ਤੋਂ ਮੁਕਤੀ ਦੇਣ ਲਈ ਘਰ-ਘਰ ਲੈਟਰੀਨਾਂ ਬਣਾਈਆਂ ਜਾ ਰਹੀਆਂ ਹਨ ਲੈਟਰੀਨ ਬਨਾਉਣ ਲਈ ਕੇਵਲ ਮਾਲੀ ਮਦਦ ਹੀ …
Read More »
Punjab Post Daily Online Newspaper & Print Media