Tuesday, November 24, 2026

Daily Archives: August 4, 2017

ਗੁਰਧਾਮਾਂ ਦੀ ਸੇਵਾ `ਚ ਸੰਤ ਮਹਪੁਰਸ਼ਾਂ ਦਾ ਅਹਿਮ ਯੋਗਦਾਨ – ਜਥੇਦਾਰ ਬਾਬਾ ਕੁਲਵੰਤ ਸਿੰਘ

ਲੰਗਰ ਸਾਹਿਬ ਵਿਖੇ ਸੰਤਾਂ ਦੀ ਸਾਲਾਨਾ ਸਮੂਹਿਕ ਬਰਸੀ ਮਨਾਈ ਹਜ਼ੂਰ ਸਾਹਿਬ (ਨੰਦੇੜ), 4 ਅਗਸਤ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਤਖ਼ਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਜੀ ਨੇ ਸ਼ੁਕਰਵਾਰ ਨੂੰ ਗੁਰੂਦਵਾਰਾ ਸ਼੍ਰੀ ਲੰਗਰ ਸਾਹਿਬ ਵਲੋਂ ਆਯੋਜਿਤ ਸਾਲਾਨਾ ਬਰਸੀ ਸਮਾਗਮ ਵਿੱਚ ਕਿਹਾ ਕਿ ਹਜ਼ੂਰ ਸਾਹਿਬ ਵਿਖੇ ਇਤਹਾਸਿਕ ਗੁਰੂਧਾਮਾਂ ਦੀ ਸੇਵਾ ਨਿਭਾਉਣ ਲਈ ਸੰਤ ਮਹਾਪੁਰੁਸ਼ ਵਲੋਂ ਮਹਾਨ …

Read More »

ਭਗਤ ਪੂਰਨ ਸਿੰਘ ਜੀ ਦੀ 25ਵੀਂ ਬਰਸੀ ਮੌਕੇ ਖ਼ੂਨਦਾਨ ਕੈਂਪ ਦਾ ਆਯੋਜਨ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ-  ਜਗਦੀਪ ਸਿੰਘ ਸੱਗੂ) – ਭਗਤ ਪੂਰਨ ਸਿੰਘ ਜੀ ਦੀ 25ਵੀਂ ਬਰਸੀ ਦੇ ਮੌਕੇ ਤੇ ਰੱਖੇ ਪ੍ਰੋਗਰਾਮਾਂ ਵਿਚ ਅੱਜ ਇਥੇ ਮੁੱਖ ਦਫ਼ਤਰ ਵਿਖੇ ਖ਼ੂਨ ਦਾਨ ਕੈਂਪ ਦਾ ਵੀ ਆਯੋਜਨ ਕੀਤਾ ਗਿਆ।ਇਸ ਕੈਂਪ ਦਾ ਉਦਘਾਟਨ ਡਾ. ਤੇਜਬੀਰ ਸਿੰਘ ਪ੍ਰਿੰਸੀਪਲ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੇ ਆਪਣੇ ਕਰ ਕਮਲਾਂ ਰਾਹੀਂ ਪਿੰਗਲਵਾੜਾ ਮੁੱਖ ਦਫ਼ਤਰ ਜੀ.ਟੀ ਰੋਡ ਵਿਖੇ ਕੀਤਾ ।  ਭਗਤ …

Read More »

ਕੁਵੈਤ ਦੇ ਐਨ.ਆਰ.ਆਈ ਵਿਦਿਆਰਥੀ ਨੇ ਭਾਰਤੀ ਸੈਨਾ ਭਲਾਈ ਫੰਡ ਲਈ ਦਿੱਤੀ ਇਨਾਮੀ ਰਾਸ਼ੀ

ਨਵੀਂ ਦਿੱਲੀ, 4 ਅਗਸਤ (ਪੰਜਾਬ ਪੋਸਟ ਬਿਊਰੋ) – ਕੁਵੈਤ ਵਿਚ ਰਹਿ ਰਹੇ ਇਕ ਪ੍ਰਵਾਸੀ ਭਾਰਤੀ (ਐਨ.ਆਰ.ਆਈ) ਵਿਦਿਆਰਥੀ ਮਾ. ਰਿਧੀਰਾਜ ਕੁਮਾਰ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ 18000 ਰੁਪਏ ਦਾ ਇੱਕ ਚੈਕ ਸੈਨਾ ਭਲਾਈ ਫੰਡ ਲਈ ਦਿਤਾ।ਉਸ ਨੇ ਕੁੱੱਲ 80 ਕੇ.ਡੀ (ਕੁਵੈਤੀ ਦੀਨਾਰ ) ਜੋ ਕਿ ਉਸ ਵਲੋਂ ਦਾਨ ਕੀਤੀ ਗਈ ਰਕਮ ਦੇ ਬਰਾਬਰ ਬਣਦੀ ਹੈ, ਏ.ਸੀ.ਈ ਆਰ ਤੋਂ ਇਨਾਮ …

Read More »

ਯੰਗ ਫਿੱਕੀ ਲੇਡੀਜ਼ ਆਰਗੇਨਾਈਜ਼ੇਸ਼ਨ ਦੇ ਵਫ਼ਦ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 4 ਅਗਸਤ (ਪੰਜਾਬ ਪੋਸਟ ਬਿਊਰੋ) – ਯੰਗ ਫਿੱਕੀ ਲੇਡੀਜ਼ ਆਰਗੇਨਾਈਜ਼ੇਸ਼ਨ (FICCI) ਦੇ ਇੱਕ 25 ਮੈਂਬਰੀ ਵਫ਼ਦ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤਕੀਤੀ।ਵਫ਼ਦ ਨੇ ਪ੍ਰਧਾਨ ਮੰਤਰੀ ਨਾਲ ਕਈ ਵਿਸ਼ਿਆਂ, ਜਿਵੇਂ ਕਿ ਮਹਿਲਾ ਉੱਦਮਤਾ ਅਤੇ ਮਹਿਲਾ ਸਸ਼ਕਤੀਕਰਨ ਬਾਰੇ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਵਫ਼ਦ ਦੇ ਮੈਂਬਰਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਵਿਸਤਾਰ ਨਾਲ ਜਵਾਬ ਦਿੱਤੇ।ਉਨ੍ਹਾਂ ਕਿਹਾ ਕਿ ਸਵੱਛ ਭਾਰਤ …

Read More »

ਤਿਰੂਵਨੰਤਪੁਰਮ ਅਤੇ ਕੰਨਿਆ ਕੁਮਾਰੀ ਦਰਮਿਆਨ ਰੇਲ ਲਾਈਨ ਦੇ ਦੋਹਰੀਕਰਨ ਤੇ ਬਿਜਲੀਕਰਨ ਨੂੰ ਪ੍ਰਵਾਨਗੀ

ਨਵੀਂ ਦਿੱਲੀ, 4 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ `ਚ ਆਰਥਿਕ ਮਾਮਲਿਆਂ ਬਾਰੇ ਮੰਤਰੀ ਮੰਡਲ ਦੀ ਕਮੇਟੀ ਨੇ ਕੇਰਲ ਵਿੱਚ ਤਿਰੂਵਨੰਤਪੁਰਮ ਅਤੇ ਤਾਮਿਲਨਾਡੂ ਵਿੱਚ ਕੰਨਿਆ ਕੁਮਾਰੀ ਦਰਮਿਆਨ ਰੇਲ ਲਾਈਨ ਦੇ ਦੋਹਰੀਕਰਨ ਅਤੇ ਬਿਜਲੀਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਲਾਈਨ ਦੀ ਕੁੱਲ ਲੰਬਾਈ 86.56 ਕਲੋਮੀਟਰ ਹੈ।ਪ੍ਰੋਜੈਕਟ ਦੀ ਕੁੱਲ ਅਨੁਮਾਨਤ ਲਾਗਤ 1431.90 ਕਰੋੜ ਰੁਪਏ ਹੋਵੇਗੀ ਅਤੇ ਮੁਕੰਮਲ …

Read More »

ਦਮਦਮੀ ਟਕਸਾਲ ਦੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨਾਲ ਹੈ ਡੂੰਘੀ ਸਾਂਝ- ਬਾਬਾ ਹਰਨਾਮ ਸਿੰਘ

ਕਿਹਾ ਸੁਖਬੀਰ ਬਾਦਲ ਨੇ ਸਵੈ-ਇੱਛਾ ਨਾਲ ਦਮਦਮੀ ਟਕਸਾਲ ਤੇ ਸੰਤ ਸਮਾਜ ਨੂੰ ਪਾਰਟੀ ਟਿਕਟਾਂ ਦਿੱਤੀਆਂ ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ ਬਿਊਰੋ)-  ਸ੍ਰੀ ਹਰਿਮੰਦਰ ਸਾਹਿਬ ਸਮੂਹ ਅੰਦਰ ਬੀਤੇ ਦਿਨੀਂ ਕੁੱਝ ਪਾਠੀ ਸਿੰਘਾਂ ਵਲੋਂ ਕੀਤੇ ਗਏ ਧਰਨਾ ਪ੍ਰਦਰਸ਼ਨ ਤੋਂ ਦਮਦਮੀ ਟਕਸਾਲ ਕਾਫ਼ੀ ਖਫ਼ਾ ਹੈ।ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਉਕਤ ਵਰਤਾਰੇ ਨੂੰ ਸ੍ਰੀ ਦਰਬਾਰ …

Read More »

ਭਗਤ ਜੀ ਦੀ 25ਵੀਂ ਬਰਸੀ ਨੂੰ ਸਮਰਪਿੱਤ ਅਖੰਡਪਾਠ ਅਰੰਭ

ਸੰਸਥਾ ਦੇ ਬੱਚਿਆਂ ਵਲੋਂ ਬਣਾਈਆਂ ਵਸਤਾਂ ਦੀ ਲੱਗੀ ਪ੍ਰਦਰਸ਼ਨੀ ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੂ)-  ਭਗਤ ਪੂਰਨ ਸਿੰਘ ਜੀ ਦੀ 25ਵੀਂ ਬਰਸੀ ਦੇ ਮੌਕੇ ਤੇ ਰੱਖੇ ਪ੍ਰੋਗਰਾਮਾਂ ਦੇ ਪਹਿਲੇ ਦਿਨ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਖੰਡ ਪਾਠ ਅਰੰਭ ਕਰਵਾਇਆ ਗਿਆ।ਹਰ ਸਾਲ ਦੀ ਤਰ੍ਹਾਂ ਇਹ ਸੇਵਾ ਇਸ ਸਾਲ ਵੀ ਸ਼ਹੀਦ ਬਾਬਾ ਦੀਪ ਸਿੰਘ ਅਖੰਡ ਪਾਠ …

Read More »

ਸ਼ਰਾਬ ਤੇ ਲਾਹਣ ਰੱਖਣ ਦੇ ਮਾਮਲੇ ’ਚ ਤਿੰਨ ਜਣੇ ਦੋ ਕਾਬੂ

ਬਠਿੰਡਾ, 4 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਸ਼ਰਾਬ ਤੇ ਲਾਹਣ ਰੱਖਣ ਦੇ ਮਾਮਲੇ ਵਿਚ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ।ਪੁਲਿਸ ਨੇ ਇਨਾਂ ਵਿੱਚ ਇੱਕ ਔਰਤ ਸ਼ਾਮਲ ਹੋਣ ਦੀ ਵੀ ਪੁਸ਼ਟੀ ਕੀਤੀ ਹੈ।ਥਾਣਾ ਕੈਂਟ ਪੁਲਿਸ ਦੇ ਸਹਾਇਕ ਥਾਣੇਦਾਰ ਰਾਜਪਾਲ ਨੇ ਦੱਸਿਆ ਕਿ ਉਨਾਂ ਨੇ ਗਸ਼ਤ ਦੌਰਾਨ ਮਿਲਟਰੀ ਏਰੀਏ ਵਿਚ ਨੇੜੇ …

Read More »

ਦੋ ਦਿਨਾਂ ਗੰਠੀਆਂ ਤੇ ਗੋਡੇ-ਚੂਲੇ ਬਦਲਾਉਣ ਦਾ ਕੈਂਪ ਅੱਜ

ਬਠਿੰਡਾ, 4 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗਠੀਆਂ ਅਤੇ ਗੋਡੇ-ਚੂਲੇ ਬਦਲਾਉਣ ਦਾ ਦੋ ਦਿਨਾਂ ਵਿਸ਼ਾਲ ਮੁਫਤ ਚੈਕਅਪ ਕੈਂਪ ਅੱਜ ਚਾਰ ਅਗਸਤ ਦਿਨ ਸ਼ੁਕਰਵਾਰ ਨੂੰ ਗੁਪਤਾ ਹਸਪਤਾਲ ਪਾਵਰ ਹਾਊਸ ਰੋਡ ਵਿਖੇ ਲਗਾਇਆ ਜਾ ਰਿਹਾ ਹੈ।ਕੈਂਪ ਵਿੱਚ ਮਰੀਜਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ।ਹੱਡੀਆਂ ਦੇ ਮਾਹਿਰ ਡਾ. ਅਮਿ੍ਰਤ ਗੁਪਤਾ ਅਤੇ ਡਾ. ਮੋਹਿਤ ਗੁਪਤਾ ਮਰੀਜਾਂ ਦੇ ਗੋਡਿਆਂ ਦੀ ਜਾਂਚ …

Read More »

ਮੁਅੱਤਲ ਕੀਤੇ ਮੁਲਾਜਮਾਂ ਨੂੰ ਬਹਾਲ ਕਰਨ ਦੀ ਮੰਗ

ਬਠਿੰਡਾ, 4 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਾਵਰਕਾਮ ਦਫਤਰ ਕੋਟਸ਼ਮੀਰ ਵਿਖੇ ਸਰਕਲ ਕਮੇਟੀ ਦੇ ਸੱਦੇ `ਤੇ ਟੈਕਨੀਕਲ ਸਰਵਿਸ਼ਜ਼ ਯੂਨੀਅਨ ਵੱਲੋਂ ਮੰਡਲ ਪ੍ਰਧਾਨ ਗੁਰਮੇਲ ਸਿੰਘ ਭਾਗੂ ਦੀ ਅਗਵਾਈ ਹੇਠ ਬਿਜਲੀ ਵਿਭਾਗ ਦੇ ਅਧਿਕਾਰੀਆਂ ਖਿਲਾਫ ਜੋਰਦਾਰ ਨਾਅਰੇਬਾਜੀ ਕਰਦਿਆਂ ਮੁਅੱਤਲ ਕੀਤੇ ਦੋ ਮੁਲਾਜਮਾਂ ਦੀ ਬਹਾਲੀ ਦੀ ਮੰਗ ਕੀਤੀ।ਇਸ ਮੌਕੇ ਪ੍ਰਧਾਨ ਗੁਰਮੇਲ ਸਿੰਘ ਭਾਗੂ ਅਤੇ ਸਕੱਤਰ ਨੱਛਤਰ ਸਿੰਘ ਨੇ …

Read More »