ਬਠਿੰਡਾ, 4 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਦੇ ਇੰਡਸਟਰੀ ਇੰਟਰੈਕਟਿਵ ਇੰਟਰਪ੍ਰੀਨਿਓਰਸ਼ਿਪ ਸੈਲ ਵਲੋਂ ਉਦਮੀ ਬਣਨ ਦੇ ਚਾਹਵਾਨ ਵਿਦਿਆਰਥੀਆਂ ਲਈ ‘ਆਈਡਿਆ ਤੋਂ ਪਿੱਚ ਤੱਕ: ਬਿਜਨਿਸ ਪਲਾਨ ਤਿਆਰ ਕਰਨ’ ਬਾਰੇ ਇੱਕ ਦਿਨਾਂ ਵਰਕਸ਼ਾਪ ਆਯੋਜਿਤ ਕੀਤੀ ਗਈ।ਇਸ ਵਰਕਸ਼ਾਪ ਵਿੱਚ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਾਰਮੇਸ਼ਨ ਟੈਕਨਾਲੋਜੀ (ਮਿਮਟ) ਦੇ ਐਸੋਸੀਏਟ ਪ੍ਰੋਫੈਸਰ (ਮੈਨੇਜਮੈਂਟ) ਕਮ ਡੀਨ ਡਾ. ਮਨੀਸ਼ …
Read More »Daily Archives: August 4, 2017
71ਵੇਂ ਆਜ਼ਾਦੀ ਦਿਵਸ ਸਮਾਗਮ ਮੌਕੇ ਸੱਭਿਆਚਾਰਕ ਪ੍ਰੋਗਰਾਮ ਲਈ ਵੱਖ-ਵੱਖ ਸਕੂਲਾਂ ਦੀ ਚੋਣ
ਪਠਾਨਕੋਟ, 3 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲੇ ਪਠਾਨਕੋਟ ਅੰਦਰ ਮਨਾਏ ਜਾ ਰਹੇ ਜਿਲਾ ਪੱਧਰੀ 71ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅੱਜ ਸ੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਸੱਭਿਆਚਾਰਕ ਪ੍ਰੋਗਰਾਮ ਪੇਸ ਕਰਨ ਲਈ ਨਿਰਧਾਰਤ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ ਦੀ ਪੇਸਕਾਰੀ ਦੇਖ ਕੇ ਚੋਣ ਕੀਤੀ ਗਈ ਹੈ।ਇਹ ਪ੍ਰਗਟਾਵਾ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸੱਭਿਆਚਾਰਕ …
Read More »ਸ਼੍ਰੋਮਣੀ ਕਮੇਟੀ ਵੱਲੋਂ ਮਾਝਾ ਖੇਤਰ ਵਿਚ ਧਰਮ ਪ੍ਰਚਾਰ ਲਹਿਰ ਦੀ ਆਰੰਭਤਾ ਅੱਜ
ਅੰਮ੍ਰਿਤਸਰ. 3 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਦੇ ਅਗਲੇ ਪੜਾਅ ਤਹਿਤ ਪੰਜਾਬ ਦੇ ਮਾਝਾ ਖੇਤਰ ਵਿਚ ਗੁਰਮਤਿ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਦਾ ਆਗਾਜ਼ 4 ਅਗਸਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾ ਕੇ ਕੀਤਾ ਜਾਵੇਗਾ।ਇਹ ਸਮਾਗਮ ਸੇਵਾ ਦੀ ਮੂਰਤ ਬਾਬਾ ਨਿਧਾਨ ਸਿੰਘ ਜੀ …
Read More »ਉੜੀਸਾ ਦੇ ਸਿੱਖ ਆਗੂ ਦੇ ਪਰਿਵਾਰਕ ਮੈਂਬਰਾਂ ਦੀ ਮੌਤ ਦਰਦਨਾਕ `ਤੇ ਅਫਸੋਸ ਪ੍ਰਗਟ
ਅੰਮ੍ਰਿਤਸਰ. 3 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਉੜੀਸਾ ਦੇ ਸਿੱਖ ਆਗੂ ਤੇ ਪਾਲ ਹਾਈਟਸ ਹੋਟਲ ਭਵਨੇਸ਼ਵਰ ਦੇ ਮਾਲਕ ਸਤਪਾਲ ਸਿੰਘ ਦੇ ਘਰ ਨੂੰ ਅੱਗ ਲੱਗਣ ਕਾਰਨ ਉਨ੍ਹਾਂ ਦੇ ਚਾਰ ਪਰਿਵਾਰਕ ਮੈਂਬਰਾਂ ਦੀ ਦਰਦਨਾਕ ਮੌਤ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ …
Read More »ਐਸ.ਸੀ ਵਿਦਿਆਰਥੀਆਂ ਤੋਂ ਫੀਸਾਂ ਤੇ ਫੰਡ ਵਸੂਲਣ ਖਿਲਾਫ ਐਸ.ਡੀ.ਐਮ ਨੂੰ ਮਿਲਿਆ ਵਫਦ
ਸਮਰਾਲਾ, 3 ਅਗਸਤ (ਪੰਜਾਬ ਪੋਸਟ- ਕੰਗ) – ਕਾਲਜ ਸਟੂਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਸੈਨਿਕ ਸਿੰਘ ਤੇ ਸਕੱਤਰ ਸੁਖਵਿੰਦਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ.ਸੀ ਵਿਦਿਆਰਥੀਆਂ ਤੋਂ ਕਾਲਜ ਮੁਖੀ ਅਤੇ ਪ੍ਰਬੰਧਕਾਂ ਵੱਲੋਂ ਦਾਖਲੇ ਸਮੇਂ ਹਜ਼ਾਰਾਂ ਰੁਪਏ ਵਸੂਲਣ ਲਈ ਕਿਹਾ ਜਾਂਦਾ ਹੈ ਜਦਕਿ ਸਰਕਾਰੀ ਨਿਯਮਾਂ ਅਨੁਸਾਰ ਐਸ.ਸੀ ਵਿਦਿਆਰਥੀਆਂ ਨੂੰ ਮੁਫਤ ਦਾਖਲਾ ਦਿੱਤਾ ਜਾਣਾ ਹੈ।ਜਿਸ ਸਬੰਧੀ ਵਿਭਾਗ, ਸਰਕਾਰ, ਕਾਲਜ …
Read More »ਮਾਲਵਾ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ
ਸਮਰਾਲਾ, 3 ਅਗਸਤ (ਪੰਜਾਬ ਪੋਸਟ- ਕੰਗ) – ਇੱਥੋਂ ਨਜ਼ਦੀਕ ਮਾਲਵਾ ਪਬਲਿਕ ਸੀਨੀ: ਸੈਕੰ: ਸਕੂਲ ਬੌਂਦਲੀ- ਸਮਰਾਲਾ ਵਿਖੇ ਪਿ੍ਰੰਸੀਪਲ ਪਰਮਜੀਤ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਕੂਲ ਵਿਦਿਆਰਥਣਾਂ ਨੇ ਆਪਣੇ ਹੱਥਾਂ ਤੇ ਮਹਿੰਦੀ ਲਗਾ ਕੇ ਅਤੇ ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਸਹਿਜ ਪਾਠ ਦੇ …
Read More »ਸ਼ਾਨਦਾਰ ਰਿਹਾ ਬੀ.ਐਸ.ਸੀ ਇਕਨਾਮਿਕਸ ਦਾ ਨਤੀਜਾ
ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਕਾਲਜ ’ਚ ਸ਼ਾਨਦਾਰ ਨਤੀਜਿਆਂ ਦੀ ਰਵਾਇਤ ਨੂੰ ਅੱਗੇ ਤੋਰਦਿਆਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਬੀ.ਐਸ.ਸੀ ਇਕਨਾਮਿਕਸ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ। ਬੀ.ਐਸ.ਸੀ ਸਮੈਸਟਰ ਚੌਥਾ ਦੇ ਵਿਦਿਆਰਥੀ ਮਨਜਿੰਦਰ ਸਿੰਘ ਨੇ 67 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚ ਪਹਿਲਾਂ ਸਥਾਨ ਹਾਸਲ ਕੀਤਾ।ਜਦਕਿ ਇਸੇ ਜਮਾਤ ਦੀ ਅਮਨਦੀਪ ਕੌਰ ਨੇ ਕਾਲਜ ’ਚ …
Read More »6 ਗ੍ਰਾਮ ਹੀਰੋਇਨ ਸਮੇਤ ਇੱਕ ਪੁਲਿਸ ਅੜਿੱਕੇ
ਜੰਡਿਆਲਾ ਗੁਰੂ, 3 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ 6 ਗ੍ਰਾਮ ਹੀਰੋਇਨ ਸਮੇਤ ਇੱਕ ਵਿਅੱਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਥਾਣੇ ਦੇ ਏ.ਐਸ.ਆਈ ਜਸਵਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਡੀ.ਐਸ.ਪੀ ਜੰਡਿਆਲਾ ਗੁਰਪ੍ਰਤਾਪ ਸਿੰਘ ਸਹੋਤਾ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ.ਐਚ.ਓ ਹਰਜਿੰਦਰ ਸਿੰਘ ਦੇ ਹੁਕਮਾਂ ਤਹਿਤ ਬੀਤੀ ਸ਼ਾਮ ਉਹ …
Read More »ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਚਾਲੂ ਕਰਾਉਣ ਲਈ ਯੂ.ਕੇ ਦੇ ਸਿੱਖ ਮੈਂਬਰ ਦਖ਼ਲ ਦੇਣ – ਮੰਚ
ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਨੇ ਇੰਗਲੈਂਡ ਦੇ ਨਵੇਂ ਬਣੇ ਪਹਿਲੇ ਦਸਤਾਰਧਾਰੀ ਸਿੱਖ ਮੈਂਬਰ ਪਾਰਲੀਮੈਂਟ ਸ. ਤਨਮਨਜੀਤ ਸਿੰਘ ਢੇਸੀ ਨੂੰ ਇਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਉਹ ਲੰਡਨ ਅਤੇ ਬਰਮਿੰਘਮ ਤੋਂ ਅੰਮਿਤਸਰ ਲਈ ਸਿੱਧੀਆਂ ਉਡਾਣਾਂ ਚਾਲੂ ਕਰਾਉਣ ਲਈ ਇੰਗਲੈਂਡ ਦੀਆਂ ਹਵਾਈ ਕੰਪਨੀਆਂ ਅਤੇ ਉੱਥੋਂ ਦੇ ਹਵਾਬਾਜੀ ਮੰਤਰਾਲੇ ਨੂੰ ਪਹੁੰਚ ਕਰਣ ਦੀ ਖੇਚਲ ਕਰਨ। ਅੰਮਿਤਸਰ …
Read More »ਪ੍ਰੋਫੈਸਰ ਡਾ. ਪਰਮਿੰਦਰ ਸਿੰਘ ਯੂਨੀਵਰਸਿਟੀ ਡੀਨ ਅਲੂਮਿਨੀ ਐਸੋਸੀਏਸ਼ਨ ਬਣੇ
ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਦੇ ਸੀਨੀਅਰ ਪ੍ਰੋਫੈਸਰ ਡਾ. ਪਰਮਿੰਦਰ ਸਿੰਘ ਨੇ ਯੂਨੀਵਰਸਿਟੀ ਡੀਨ ਅਲੂਮਿਨੀ ਐਸੋਸੀਏਸ਼ਨ ਵਜੋਂ ਜਾਇਨ ਕਰ ਲਿਆ ਹੈ।ਉਨ੍ਹਾਂ ਦਾ ਅਕਾਦਮਿਕਤ ਤੇ ਖੋਜ ਵਿਚ 37 ਸਾਲਾਂ ਦਾ ਤਜ਼ਰਬਾ ਹੈ।ਇਸ ਤੋਂ ਇਲਾਵਾ ਉਹ ਯੂਨੀਵਰਸਿਟੀ ਦੇ ਡੀਨ, ਫੈਕਲਟੀ ਆਫ ਇਕਨਾਮਿਕਸ ਐਂਡ ਬਿਜ਼ਨੈਸ, ਕੋਆਰਡੀਨੇਟਰ (ਯੂ.ਜੀ.ਸੀ ਵਿਸ਼ੇਸ਼ ਸਹਾਇਤਾ ਪ੍ਰੋਗਰਾਮ) ਅਤੇ ਪ੍ਰੋਗਰਾਮ …
Read More »
Punjab Post Daily Online Newspaper & Print Media