Tuesday, November 24, 2026

Daily Archives: August 5, 2017

ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ 9 ਅਗਸਤ ਨੂੰ ਲਗਾਇਆ ਜਾਵੇਗਾ ਨੈਸਨਲ ਫਲੈਗ – ਡੀ.ਸੀ

ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿੱਚ ਨੈਸਨਲ ਫਲੈਗ ਲਗਾਉਣ ਲਈ ਵੱਖ-ਵੱਖ ਸਥਾਨਾਂ ਦਾ ਦੌਰਾ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਸੀ ਕਿ ਕਰੀਬ 100 ਫੁੱਟ ਉੱਚਾ ਕੌਮੀ ਝੰਡਾ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਬੁੱਤ ਵਾਲੀ ਪਾਰਕ ਵਿੱਚ ਲਗਾਇਆ ਜਾਵੇਗਾ ਅਤੇ ਇਹ ਪੋ੍ਰਜੈਕਟ ਪੂਰੀ ਤਰਾ ਨਾਲ ਤਿਆਰ ਹੋ ਗਿਆ ਹੈ ਹੁਣ …

Read More »

ਨਿਊ ਅੰਮ੍ਰਿਤਸਰ ਵਿਖੇ ਜੋਸ਼ੋ ਖਰੋਸ਼ ਨਾਲ ਮਨਾਇਆ ਤੀਆਂ ਦਾ ਤਿਉਹਾਰ

ਕਨੇਡਾ ਦੇ ਵਿਧਾਇਕ ਪ੍ਰਭਜੋਤ ਸਿੰਘ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਸੁਧਾਰ ਟਰੱਸਟ ਵਲੋਂ ਅੰਮ੍ਰਿਤਸਰ-ਜਲੰਧਰ ਹਾਈਵੇਅ `ਤੇ ਵਿਕਸਿਤ ਭਾਈ ਗੁਰਦਾਸ ਨਗਰ (ਨਿਉ ਅੰਮ੍ਰਿਤਸਰ) ਸਾਵਣ ਦਾ ਤਿਓਹਾਰ ਹਰ ਸਾਲ ਦੀ ਤਰਾਂ ‘ਨਿਉ ਅੰਮ੍ਰਿਤਸਰ ਵੈਲਫੇਅਰ ਐਸੋਸੀਏਸ਼ਨ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪੂਰੇ ਜੋਸ਼ੋ ਰੋਸ਼ ਨਾਲ ਮਨਾਇਆ ਗਿਆ।ਅੇਸੋਸੀਏਸ਼ਨ ਦੇ ਪ੍ਰਧਾਨ ਰਸ਼ਪਾਲ ਸਿੰਘ ਚੌਹਾਨ …

Read More »

ਰੱਖੜੀ ਬਣਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਾਇਮਰੀ ਵਿਭਾਗ ਵੱਲੋਂ ਰੱਖੜੀ ਦੇ ਤਿਓਹਾਰ ਨਾਲ ਸਬੰਧੀ ਰੱਖੜੀ ਬਣਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।ਵਿਦਿਆਰਥੀਆਂ ਨੇ ਸਿਤਾਰੇ, ਮੋਤੀ ਅਤੇ ਰੰਗ-ਬਿਰੰਗੀਆਂ ਡੋਰੀਆਂ ਦੀ ਵਰਤੋਂ ਕਰਕੇ ਰੱਖੜੀਆਂ ਸਜਾਈਆਂ ਅਤੇ ਭੈਣ-ਭਰਾ ਦੇ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ’ਵਰਸਿਟੀ ਪ੍ਰੀਖਿਆ ’ਚ ਹਾਸਲ ਕੀਤੇ ਅਹਿਮ ਸਥਾਨ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਨ ਦੀ ਆਪਣੀ ਪ੍ਰੰਪਰਾ ਨੂੰ ਅਗਾਂਹ ਵਧਾਉਂਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਮਾਸਟਰ ਆਫ਼ ਐਜ਼ੂਕੇਸ਼ਨ ਦੀ ਪ੍ਰੀਖਿਆ ’ਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਕਾਲਜ ਦੀ ਐਮ.ਐਡ ਸਮੈਸਟਰ-ਦੂਜਾ ਦੀ ਵਿਦਿਆਰਥਣ ਰੋਹਿਨੀ ਨੇ …

Read More »

`ਸੋਸ਼ਲ ਮੀਡੀਆ ਅਤੇ ਸਮਾਜ` ਵਿਸ਼ੇ `ਤੇ ਗੋਸ਼ਟੀ ਕਰਵਾਈ ਗਈ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪੰਜਾਬ ਪੁਲਿਸ ਦੇ ਸਾਂਝੇ ਉਦਮ ਸਦਕਾ ਮਿਤੀ 4.8.2017 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ “ਸੋਸ਼ਲ ਮੀਡੀਆ ਅਤੇ ਸਮਾਜ” ਵਿਸ਼ੇ `ਤੇ ਗੋਸ਼ਟੀ ਕਰਵਾਈ ਗਈ।ਰੋਹਿਤ ਚੌਧਰੀ ਆਈ.ਪੀ.ਐਸ, ਏ.ਡੀ.ਜੀ.ਪੀ ਮੁੱਖ ਮਹਿਮਾਨ ਅਤੇ ਮੁੱਖ ਵਕਤਾ ਦੇ ਤੌਰ `ਤੇ ਸ਼ਾਮਿਲ ਹੋਏ।ਉਹਨਾਂ ਨੇ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ …

Read More »

ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਉਪਲਬਧ ਹੋਣਗੇ। 1.   ਬੀ.ਏ. (ਆਨਰਜ਼) ਸਮੈਸਟਰ ਚੌਥਾ 2.   ਐਮ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਚੌਥਾ 3.   ਐਮ.ਏ. ਸੋਸ਼ਿਆਲੋਜੀ ਸਮੈਸਟਰ ਦੂਜਾ ਅਤੇ ਚੌਥਾ 4.   ਐਮ.ਏ. ਬਿਜ਼ਨੈਸ ਇਕਨਾਮਿਕਸ ਐਂਡ ਆਈ.ਟੀ. …

Read More »

ਬੀ.ਟੈਕ (ਅਰਬਨ ਐਂਡ ਰੀਜ਼ਨਲ ਪਲ਼ੈਨਿੰਗ) ਕੋਰਸ ਦਾ ਦਾਖਲਾ ਜਾਰੀ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲੈਨਿੰਗ ਵਿਭਾਗ ਦੇ ਬੀ.ਟੈੱਕ (ਅਰਬਨ ਐਂਡ ਰੀਜ਼ਨਲ ਪਲ਼ੈਨਿੰਗ) ਕੋਰਸ ਦੀਆਂ ਕੁੱਝ ਸੀਟਾਂ ਸੈਸ਼ਨ 2017-18 ਲਈ ਖਾਲੀ ਹਨ।ਉਮੀਦਵਾਰ ਜੋ ਇਹਨਾਂ ਕੋਰਸਾਂ ਵਿਚ ਦਾਖਲਾ ਲੈਣਾ ਚਾਹੰੁਦੇ ਹਨ, ਯੂਨੀਵਰਸਿਟੀ ਦੀ ਵੈਬਸਾਈਟ `ਤੇ ਆਨ-ਲਾਈਨ ਅਪਲਾਈ ਕਰ ਸਕਦੇ ਹਨ। ਦਾਖਲੇ ਲਈ ਸਮਾਂ-ਸਾਰਣੀ: ਐਪਲੀਕੇਸ਼ਨ ਫੀਸ ਜਮ੍ਹਾ ਕਰਾਉਣ ਦੀ …

Read More »

ਸਮੇਂ ਦਾ ਹਾਣੀ ਬਣੇ 64 ਉੱਤਮ ਟੀਚਰਾਂ ਨੂੰ ਦਿੱਲੀ ਕਮੇਟੀ ਨੇ ਦਿੱਤੇ ਉਸਤਾਦ ਪ੍ਰਮਾਣ ਪੱਤਰ

ਨਵੀਂ ਦਿੱਲੀ, 4 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ’ਚ ਵਿੱਦਿਆ ਦੇ ਪੱਧਰ ਨੂੰ ਉਚਾ ਚੁੱਕਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੇ ਅੱਜ ਨਵੀਂ ਛੋਹ ਪ੍ਰਾਪਤ ਕੀਤੀ। ਬਰਤਾਨੀਆਂ ਦੀ ਹੇਲਗਾ ਟੋਡ ਟੀਚਰ ਐਜੂਕੇਸ਼ਨ ਫਾਉਂਡੇਸ਼ਨ ਦੇ ਸਹਿਯੋਗ ਨਾਲ 2014 ਤੋਂ ਸਕੂਲੀ ਟੀਚਰਾਂ ਨੂੰ ਸਮੇਂ ਦਾ ਹਾਣੀ ਬਣਾਉਣ ਵਾਸਤੇ ਕਰਵਾਈ ਜਾ ਰਹੀ ਸਿਖਲਾਈ …

Read More »

ਸਾਵਧਾਨੀਆਂ ਰੱਖਣ ਨਾਲ ਕਾਲੇ ਪੀਲੀਆ ਤੋਂ ਬਚਿਆ ਜਾ ਸਕਦਾ ਹੈ – ਡਾ. ਪ੍ਰਭਦੀਪ ਜੌਹਲ

ਅੰਮਿ੍ਤਸਰ, 4 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ‘ਹੈਪਾਟਾਇਟਸ-ਸੀ (ਕਾਲਾ ਪੀਲੀਆ) ਇਕ ਵਾਇਰਲ ਬੀਮਾਰੀ ਹੈ ਜੋ ਕਿ ਦੂਸ਼ਿਤ ਸੂਈਆਂ, ਸਰਿੰਜਾਂ ਸਾਝੀਆਂ ਕਰਨ ਨਾਲ, ਅਸੁਰੱਖਿਤ ਸਰੀਰਿਕ ਸਬੰਧਾਂ ਕਾਰਨ, ਦੁਸ਼ਿਤ ਬਲੱਡ ਲੈਣ ਨਾਲ, ਮਾਂ ਤੋਂ ਬੱਚੇ ਨੂੰ ਜਾਂ ਮਰੀਜਾਂ ਦਾ ਇਲਾਜ ਕਰਨ ਸਮੇਂ ਸਟਾਫ ਨੂੰ ਹੋ ਸਕਦਾ ਹੈ, ਇਸ ਲਈ ਸਭ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਹਮੇਸ਼ਾਂ ਟੀਕਾ ਲਗਵਾਉਣ ਸਮੇਂ ਨਵੀਆਂ …

Read More »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਕੰਮ ਕਰ ਰਹੀਆਂ ਸਖਸ਼ੀਅਤਾਂ ਦਾ ਸਨਮਾਨ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲੇ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਕੰਮ ਕਰ ਰਹੀਆਂ ਵੱਖ-ਵੱਖ ਸੰਸਥਾਵਾਂ ਅਤੇ ਵਿਅਕਤੀਆਂ ਦੇ ਸਨਮਾਨ ਵਿਚ ਅੱਜ ਇਕ ਵਿਸ਼ੇਸ਼ ਸਮਾਗਮ ਕਰਮਪੁਰਾ ਦੇ ਸਰਕਾਰੀ ਸਪੈਸ਼ਲ ਰਿਸੋਰਸ ਸੈਂਟਰ ਵਿਚ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨਾਂ ਨੇ ਇਨਾਂ ਬੱਚਿਆਂ ਲਈ ਕੰਮ ਕਰ ਰਹੀਆਂ ਸੰਸਥਾਵਾਂ ਦੀ ਰੱਜਵੀਂ ਤਾਰੀਫ ਕਰਦੇ …

Read More »