ਬਠਿੰਡਾ, 4 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਪ੍ਰਧਾਨ ਭਾਈ ਹਰਵਿੰਦਰ ਸਿੰਘ ਖਾਲਸਾ ਵਲੋਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰੁੱਖ ਲਗਾਓ ਮੁਹਿੰਮ ਦੇ ਸਮੁੱਚੇ ਪ੍ਰੋਗਰਾਮ ਦੀ ਰੂਪ ਰੇਖਾ ਉਲੀਕੀ ਗਈ। ਉਨਾਂ ਦੱਸਿਆ ਕਿ ‘‘ਰੁੱਖ ਲਗਾਓ ਮੁਹਿੰਮ’’ ਦਾ ਆਗਾਜ਼ 6 ਅਗਸਤ ਨੂੰ ਸ਼ਾਮ 5:30 ਵਜੇ ਪਿੰਡ ਜੈਪਾਲਗੜ ਪਿੱਛੇ ਖੇਡ ਸਟੇਡੀਅਮ …
Read More »Daily Archives: August 5, 2017
ਚੋਰੀ ਹੋਏ ਤਿੰਨ ਮੋਟਰ ਸਾਇਕਲਾਂ ਦੇ ਚੋਰ ਲੱਭਣ ‘ਚ ਪੁਲਿਸ ਨਾਕਾਮ
ਸੰਦੌੜ, 4 ਅਗਸਤ – (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਥਾਣਾ ਸੰਦੌੜ ਦੇ ਪਿੰਡ ਸ਼ੇਰਗੜ ਚੀਮਾ ਵਿੱਚ ਬੀਤੇੇ ਲਗਭਗ ਇੱਕ ਮਹੀਨੇ ਵਿੱਚ ਤਿੰਨ ਮੋਟਰ ਸਾਇਕਲ ਚੋਰੀ ਹੋਣ ਨਾਲ ਜਿਥੇ ਇਲਾਕੇ ਵਿੱਚ ਹਾਹਾਕਾਰ ਮੱਚ ਗਈ ਹੈ ਉੱਥੇ ਥਾਣਾ ਸੰਦੌੜ ਦੀ ਪੁਲਿਸ ਚੋਰਾਂ ਤੱਕ ਪਹੁੰਚਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ।ਪਿੰਡ ਵਾਸੀਆਂ ਵਿੱਚ ਇਸ ਗੱਲ ਦਾ ਰੋਸ ਪਾਇਆ ਜਾ ਰਿਹਾ ਹੈ ਕਿ …
Read More »ਜਨਮ ਦਿਨ ਮੁਬਾਰਕ – ਹਰਮਿਲਨ ਕੌਰ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਦਾਦੂ ਅਮਰੀਕ ਸਿੰਘ ਲਾਲੀ ਕੌਂਸਲਰ ਵਾਸੀ ਕੋਟ ਮਿੱਤ ਸਿੰਘ, ਤਰਨਤਾਰਨ ਰੋਡ ਨੂੰ ਹੋਣਹਾਰ ਪੋਤਰੀ ਅਤੇ ਡਾ. ਸਤਿੰੰਦਰ ਸਿੰਘ ਤੇ ਗੁਰਪ੍ਰੀਤ ਕੌਰ ਨੂੰ ਬੇਟੀ ਹਰਮਿਲਨ ਕੌਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ।
Read More »
Punjab Post Daily Online Newspaper & Print Media