ਬਠਿੰਡਾ, 6 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਪਿੰਡ ਮਹਿਤਾ ਜਿਲਾ ਬਠਿੰਡਾ ਵਾਸੀ ਅਸ਼ੋਕ ਗਰਗ ਅਤੇ ਮੋਨਿਕਾ ਗਰਗ ਨੂੰ ਹੋਣਹਾਰ ਬੇਟੀ ਬੇਬੀ ਰੂਹਾਨੀ ਗਰਗ ਦੇ ਜਨਮ ਦਿਨ ਦੀਆਂ ਬਹੁਤ ਬੁਤ ਮੁਬਾਰਕਾਂ।
Read More »Daily Archives: August 6, 2017
ਭੈਣ ਭਰਾ ਦਾ ਪਿਆਰ – ਰੱਖੜੀ
ਇੱਕ ਮਾਂ ਦੇ ਜਾਏ ਭੈਣ ਭਰਾਵਾਂ ਦਾ ਰਿਸ਼ਤਾ ਬਹੁਤ ਵੱਖਰੀ ਤਰਾਂ ਦਾ ਹੁੰਦਾ ਹੈ।ਇਸ ਰਿਸ਼ਤੇ ਵਿੱਚ ਪਿਆਰ ਦੇ ਨਾਲ ਹੀ ਤਕਰਾਰ ਦੀ ਨੋਕ-ਝੋਕ ਵੀ ਘੁਲੀ-ਮਿਲੀ ਹੁੰਦੀ ਹੈ।ਭੈਣ ਭਰਾ ਵਿੱਚ ਬਚਪਨ ਤੋਂ ਲੈ ਕੇ ਖੱਟੀਆਂ-ਮਿੱਠੀਆਂ ਯਾਦਾਂ ਸਾਨੂੰ ਸਾਰੀ ਉਮਰ ਯਾਦ ਰਹਿੰਦੀਆਂ ਹਨ।ਭੈਣ ਆਪਣੇ ਭਰਾ ਦੀ ਸਫਲਤਾ ਵੇਖਦਿਆਂ ਖੁਸ਼ੀ ਵਿੱਚ ਫੁੱਲਿਆਂ ਨਹੀਂ ਸਮਾਉਦੀ।ਇਸੇ ਤਰਾਂ ਹੀ ਭੈਣ ਦੀ ਡੋਲੀ ਵਾਲੇ ਦਿਨ ਭਰਾ ਦੀਆਂ …
Read More »ਸਕੂਲ ਵਿਦਿਆਰਥਣਾਂ ਨੇ ਟੀਚਰਾਂ ਨਾਲ ਮਿਲ ਕੇ ਮਨਾਇਆ ਤੀਆਂ ਦਾ ਤਿਉਹਾਰ
ਬਠਿੰਡਾ, 5ਅਗਸਤ(ਅਵਤਾਰ ਸਿੰਘ ਕੈਂਥ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਵਲੋਂ ਮਿਲ ਕੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਇਸ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧਾ ਪਾਇਆ ਗਿਆ, ਪੀਂਘਾਂ ਝੂਟੀਆਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ।ਸਕੂਲ ਕਮੇਟੀ ਪ੍ਰਧਾਨ ਰਾਜਿੰਦਰ ਸਿੰਘ ਸਿੱਧੂ ਦੀ ਧਰਮ ਪਤਨੀ ਸ਼੍ਰੀਮਤੀ ਬਲਜੀਤ ਕੌਰ ਵਿਸ਼ੇਸ਼ ਤੌਰ `ਤੇ ਪਹੁੰਚੇ ਅਤੇ ਸਕੂਲ ਸਟਾਫ ਅਤੇ ਬੱਚਿਆਂ ਨਾਲ ਮਿਲ …
Read More »ਸੇਵਾ ਕੇਂਦਰ `ਚ ਮੰਡੀ ਬੋਰਡ ਦੀਆਂ 6 ਤੇ ਟਰਾਂਸਪੋਰਟ ਦੀਆਂ 3 ਹੋਰ ਸੇਵਾਵਾਂ ਸ਼ੁਰੂ ਡੀ.ਸੀ
ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸੇਵਾ ਕੇਂਦਰਾਂ ਵਿਖੇ ਮੰਡੀ ਬੋਰਡ ਦੀਆਂ 6 ਅਤੇ ਟਰਾਂਸਪੋਰਟ ਦੀਆਂ 3 ਨਵੀਆਂ ਸੇਵਾਵਾਂ 1 ਅਗਸਤ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਹੁਣ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਸੇਵਾਵਾਂ ਦੀ ਕੁੱਲ ਗਿਣਤੀ 146 ਹੋ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਪਹਿਲਾਂ …
Read More »ਅਮਰੀਕਾ ਦੀਆਂ 67 ਜੇਲਾਂ `ਚ ਅਜੇ ਵੀ ਨਜਰਬੰਦ ਹਨ ਭਾਰਤੀ ਮੂਲ ਦੇ ਲੋਕ – ਚਾਹਲ
ਜਲੰਧਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਅਮਰੀਕਾ ਦੀਆਂ ਵੱਖ ਵੱਖ 67 ਜੇਲਾਂ ਵਿਚ ਇੰਮੀਗਰੇਸ਼ਨ ਕਨੂੰਨਾਂ ਦੀ ਉਲੰਘਣਾਂ ਕਰਨ ਦੇ ਦੋਸ਼ਾਂ ਤਹਿਤ ਅਜੇ ਵੀ ਬਹੁਤ ਸਾਰੇ ਭਾਰਤੀ ਮੂਲ ਦੇ ਲੋਕ ਨਜਰਬੰਦ ਹਨ। ਜਿਹਨਾਂ ਵਿਚੋਂ ਜਿਆਦਾ ਗਿਣਤੀ ਪੰਜਾਬੀ ਮੂਲ ਦੇ ਨਜਰਬੰਦ ਲੋਕਾਂ ਦੀ ਦੱਸੀ ਜਾ ਰਹੀ ਹੈ।ਇਹ ਜਾਣਕਾਰੀ ਅੱਜ ਇਥੇ ਨਾਰਥ ਅਮਰੀਕਨ ਪੰਜਾਬੀ ਐਸ਼ੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ …
Read More »ਖ਼ਾਲਸਾ ਕਾਲਜ ਵੂਮੈਨ ਦੀ ਸਿਮਰਨ ਨੇ ਹਾਸਲ ਕੀਤਾ ਮੈਰਿਟ ਸਥਾਨ
ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਬੀ.ਏ ਸਮੈਸਟਰ ਤੀਜਾ ਦੇ ਨਤੀਜਿਆਂ ’ਚ ’ਵਰਸਿਟੀ ’ਚੋਂ ਮੈਰਿਟ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਵਿਦਿਆਰਥਣ ਸਿਮਰਨ ਦੀ ਉਪਲਬੱਧੀ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਿਭਾਗ ਮੁੱਖੀ ਡਾ. ਸੁਮਨ …
Read More »ਇੰਡੀਆ ਟੀਮ ’ਚ ਚੁਣੀ ਗਈ ਖ਼ਾਲਸਾ ਯੂਨੀਵਰਸਿਟੀ ਦੀ ਹਾਕੀ ਖਿਡਾਰਣ
ਔਰਤਾਂ ਦੀ ਹਾਕੀ ਨੂੰ ਵਧਾਵਾ ਦੇਣ ਲਈ ਸਥਾਪਿਤ ਕੀਤੀ ਗਈ ਹੈ ਅਕੈਡਮੀ – ਛੀਨਾ ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਖਾਲਸਾ ਯੂਨੀਵਰਸਿਟੀ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਹਾਕੀ ਅਕੈਡਮੀ (ਔਰਤਾਂ) ਦੀ ਇਕ ਪ੍ਰਮੁੱਖ ਖਿਡਾਰਣ ਮਿਸ ਰਿਤੂ ਜੋ ਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪਹਿਲਾਂ ਹੀ ਰਾਸ਼ਟਰੀ ਖੇਡ ’ਚ ਆਪਣਾ ਨਾਮ ਸਥਾਪਿਤ ਕਰ ਚੁੱਕੀ ਹੈ, ਦੀ …
Read More »ਰੱਖੜ ਪੁੰਨਿਆਂ ਮੌਕੇ ਕਾਂਗਰਸ ਕਾਨਫਰੰਸ ਲਈ ਜੰਡਿਆਲਾ ਗੁਰੂ ਤੋਂ ਰਵਾਨਾ ਹੋਵੇਗਾ ਵੱਡਾ ਕਾਫਲਾ
ਜੰਡਿਆਲਾ ਗੁਰੂ, 5 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੋਮਵਾਰ ਨੂੰ ਬਾਬਾ ਬਕਾਲਾ ਸਾਹਿਬ ਰੱਖੜ ਪੁੰਨਿਆਂ ਦੇ ਮੇਲੇ ਮੌਕੇ ਕਾਂਗਰਸ ਪਾਰਟੀ ਵਲੋਂ ਰੱਖੀ ਗਈ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਜੰਡਿਆਲਾ ਗੁਰੂ ਅਨਾਜ ਮੰਡੀ ਤੋਂ ਸਵੇਰੇ 8.00 ਵਜੇ ਇਕ ਵੱਡਾ ਕਾਫਲਾ ਰਵਾਨਾ ਕੀਤਾ ਜਾਵੇਗਾ।ਉਕਤ ਜਾਣਕਾਰੀ ਦਿੰਦੇ ਹੋਏ ਕਾਂਗਰਸੀ ਆਗੂ ਰਾਣਾ ਜੰਡ ਨੇ ਦੱਸਿਆ ਕਿ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ …
Read More »ਭਾਈ ਰਣਜੀਤ ਸਿੰਘ ਦੀ ਬੇੜੀ ਦਾ ਸਹਿਸਵਾਰ ਆਪਣੇ ਸਾਥੀਆਂ ਸਣੇ ਅਕਾਲੀ ਦਲ `ਚ ਸ਼ਾਮਲ
ਖਿਆਲਾ ਤੋਂ ਦਿੱਲੀ ਕਮੇਟੀ ਮੈਂਬਰ ਚੁਣੇ ਗਏ ਹਰਜਿੰਦਰ ਸਿੰਘ ਨੇ ਕੀਤੀ ਘਰ ਵਾਪਸੀ ਨਵੀਂ ਦਿੱਲੀ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਪਾਰਟੀ ਅਕਾਲ ਸਹਾਇ ਵੈਲਫੇਅਰ ਸੁਸਾਇਟੀ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਵਾਰਡ ਨੰਬਰ 21 ਖਿਆਲਾ ਤੋਂ ਮੈਂਬਰ ਚੁਣੇ ਗਏ ਹਰਜਿੰਦਰ ਸਿੰਘ ਨੇ ਅੱਜ ਘਰ ਵਾਪਸੀ …
Read More »ਐਸ.ਟੀ.ਐਫ ਬਾਰਡਰ ਰੇਂਜ ਵਲੋਂ 3 ਅੰਤਰਰਾਸ਼ਟਰੀ ਸਮੱਗਲਰ 5 ਕਿਲੋ 530 ਗ੍ਰਾਮ ਹੈਰੋਇਨ ਤੇ ਪਿਸਟਲ ਸਮੇਤ ਕਾਬੂ
ਅੰਮਿ੍ਤਸਰ, 5 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਹਰਪ੍ਰੀਤ ਸਿੰਘ ਸਿੱਧੂ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ ਐਸ.ਟੀ.ਐਫ ਪੰਜਾਬ-ਕਮਬਾਰਡਰ ਅਤੇ ਆਰ.ਕੇ ਜੈਸਵਾਲ ਇੰਸਪੈਕਟਰ ਜਨਰਲ ਪੁਲਿਸ ਐਸ.ਟੀ.ਐਫ ਬਾਰਡਰ ਜੋਨ, ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਰਛਪਾਲ ਸਿੰਘ ਸਹਾਇਕ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ ਅੰਮਿ੍ਰਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਵਿੰਦਰ ਸਿੰਘ ਡੀ.ਐਸ.ਪੀ ਐਸ.ਟੀ.ਐਫ ਓਪਰੇਸ਼ਨਲ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਐਸ.ਟੀ.ਐਫ ਨੂੰ ਇੱਕ …
Read More »
Punjab Post Daily Online Newspaper & Print Media