Tuesday, November 24, 2026

Daily Archives: August 6, 2017

ਗ੍ਰਾਮ ਪੰਚਾਇਤ ਆਮ ਚੋਣਾਂ ਦੇ ਮੱਦੇਨਜ਼ਰ ਡਰਾਈ ਡੇਅ ਐਲਾਨਿਆ 6 ਅਗਸਤ ਡੀ.ਸੀ

ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ)  ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਜੋ ਕਿ 6 ਅਗਸਤ ਨੂੰ ਪੈਣੀਆਂ ਹਨ, ਨੂੰ ਵੇਖਦੇ ਹੋਏ ਜਿਲਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਚੋਣਾਂ ਅਮਨਪੂਰਵਕ ਅਤੇ ਬਿਨਾਂ ਕਿਸੇ ਡਰ-ਭੈਅ, ਨਿਰਵਿਘਨ ਦੇ ਕਰਵਾਉਣ ਦੇ ਮਨੋਰਥ ਨਾਲ ਜਿਲਾ ਅੰਮਿ੍ਰਤਸਰ ਦੀ ਹਦੂਦ ਵਿੱਚ ਮਿਤੀ 6 …

Read More »

ਰੱਖੜ ਪੁੰਨਿਆ ਮੇਲੇ ਲਈ ਪੁਲਿਸ ਨੇ ਟ੍ਰੈਫਿਕ ਲਈ ਕੀਤੇ ਬਦਲਵੇਂ ਪ੍ਰਬੰਧ- ਜਿਲਾ ਪੁਲਿਸ ਮੁਖੀ

ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ)  ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਲੱਗਣ ਵਾਲੇ ਇਤਹਾਸਕ ਮੇਲੇ, ਜਿਸ ਵਿਚ ਲੱਖਾਂ ਦੀ ਤਦਾਦ ਵਿਚ ਸੰਗਤ ਪੁੰਹਚਦੀ ਹੈ, ਨੂੰ ਮੁੱਖ ਰੱਖਦੇ ਹੋਏ ਪੁਲਿਸ ਨੇ ਆਵਾਜਾਈ ਦੇ ਕਈ ਬਦਲਵੇਂ ਪ੍ਰਬੰਧ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਜਿਲਾ ਪੁਲਿਸ ਮੁਖੀ ਪਰਮਪਾਲ ਸਿੰਘ ਨੇ ਦੱਸਿਆ ਕਿ ਭਾਵੇਂ ਮੇਲਾ 5 ਅਗਸਤ ਤੋਂ ਸ਼ੁਰੂ ਹੈ, ਪਰ …

Read More »

ਸਮਾਜਿਕ ਸੁਰੱਖਿਆ ਵਿਭਾਗ ਨੇ ਨਸ਼ਿਆਂ ਖਿਲਾਫ ਵਿੱਢੀ ਜਾਗਰੂਕਤਾ ਮੁਹਿੰਮ

ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ)  ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਨੇ ਗ੍ਰਾਮੀਣ ਵਿਕਾਸ ਹੈਂਡੀਕਰਾਫਟਸ ਵੂਮਨ ਐਂਡ ਚਿਲਡਰਨ ਵੈਲਫੇਅਰ ਸੋਸਾਇਟੀ ਦੀਆਂ ਸੇਵਾਵਾਂ  ਲੈ ਕੇ ਜਿਲੇ ਵਿਚ ਨਸ਼ਿਆਂ ਪ੍ਰਤੀ ਜਾਗਰੂਕ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਜਾਗਰੂਕ ਕਰਵਾਉਣ ਲਈ ਨਾਟਕਾਂ ਦਾ ਸਾਹਰਾ ਲਿਆ ਜਾ ਰਿਹਾ ਹੈ।ਇਸ ਸਬੰਧ ਵਿੱਚ ਸਰਕਾਰੀ ਸੈਕੰਡਰੀ ਸਕੂਲ ਲੋਪੋਕੇ  ਚੋਗਾਵਾਂ …

Read More »

ਵੂਮੈਨ ਅੱਗਰਵਾਲ ਸਭਾ ਵਲੋਂ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਰੱਖੜੀ ਮੌਕੇ ਨੌਜਵਾਨਾਂ ਨੂੰ ਨਸ਼ਾ ਮੁਕਤ ਜੀਵਨ ਜਿਉਣ ਦਾ ਦਿੱਤਾ ਸੁਨੇਹਾ ਧੂਰੀ, 5 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਵੂਮੈਨ ਅੱਗਰਵਾਲ ਸਭਾ ਧੂਰੀ ਵੱਲੋਂ ਪੰਜਾਬੀ ਵਿਰਸੇ ਨਾਲ ਸਬੰਧਤ ਇੱਕ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਸੰਸਥਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗੁਵਾਈ ਵਿੱਚ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਧੂਰੀ ਵਿਖੇ ਕਰਵਾਇਆ ਗਿਆ।ਜਿਸ ਵਿੱਚ ਰਾਈਸੀਲਾ ਫੂਡ ਲਿਮ. ਦੇ ਡਾਇਰੈਕਟਰ ਪ੍ਰਸ਼ੋਤਮ ਗਰਗ ਕਾਲਾ ਦੀ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਰੱਖੜੀ ਤੇ ਹਿਰੋਸ਼ੀਮਾ ਦਿਵਸ ਮਨਾਇਆ

ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵੱਲੋਂ ਰੱਖੜੀ ਅਤੇ ਹਿਰੋਸ਼ੀਮਾ ਦਿਵਸ ਦਾ ਅਯੋਜਨ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ।ਇਸੇ ਦਿਨ ਬੱਚਿਆਂ ਨੇ ਖੁਸ਼ੀ ਦੇ ਗੀਤ ਗਾਏ ਤੇ ਉਨ੍ਹਾਂ ਨੇ ਨਾਟਕ ਤੇ ਕਵਿਤਾ ਪੇਸ਼ ਕਰਦੇ ਹੋਏ ਸਾਰੇ ਪਰਿਵਾਰਾਂ ਦੇ ਜੀਵਨ ਵਿੱਚ ਸੁੱਖ, ਖੁਸ਼ੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਇਸ …

Read More »

Lecture on Vector- Borne Diseases organized at DAV College

Amritsar, August 5 (Punjab Post Bureau) – To make the students aware in the wake of ongoing rainy season and the spread of Vector Borne Diseases, Dept. of Zoology, DAV college, Amritsar organized a lecture on ‘’Vector Borne Diseases” today. Dr. Madan Mohan, District Epidemiologist from Civil Surgeon Office was the resource person during the event. Principal Dr Rajesh Kumar …

Read More »

ਪਟਵਾਰੀ ਤੇ ਸਹਾਇਕ ਰਿਸ਼ਵਤ ਲੈਂਦੇ ਪੁਲਿਸ ਅੜਿੱਕੇ

ਬਠਿੰਡਾ, 5 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਜੀਲੈਂਸ ਬਿਊਰੋ ਪੰਜਾਬ ਯੂਨਿਟ ਫਰੀਦਕੋਟ, ਕੈਂਪ ਐਟ ਬਠਿੰਡਾ ਦੇ ਇੰਸਪੈਕਟਰ ਸੰਜੀਵ ਕੁਮਾਰ ਨੇ ਮੁਦੱਈ ਜਗਤਾਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੌਰ ਸਿੰਘ ਵਾਲਾ ਜਿਲਾ ਬਠਿੰਡਾ ਦੀ ਸ਼ਿਕਾਇਤ `ਤੇ ਉਸ ਦੀ ਜਮੀਨ ਦੀ ਗਿਰਦਾਵਰੀ ਦੀ ਨਕਲ ਦੇਣ ਬਦਲੇ ਦੋਸ਼ੀ ਬਲਦੇਵ ਸਿੰਘ, ਪਟਵਾਰੀ ਮਾਲ ਹਲਕਾ ਆਕਲੀਆ ਜਲਾਲ ਅਤੇ ਉਸ ਦੇ …

Read More »

ਫੈਕਲਟੀ ਮੈਂਬਰਾਂ ਨੇ ਡਿਵੈਲਪਮੈਂਟ ਪ੍ਰੋਗਰਾਮ ਵਿੱਚ ਲਿਆ ਭਾਗ

ਬਠਿੰਡਾ, 5 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਨੇ ਆਪਣੇ ਫੈਕਲਟੀ ਮੈਂਬਰਾਂ ਨੂੰ ਉਦਯੋਗਿਕ ਖੇਤਰ ਦੇ ਨਵੀਨਤਮ ਰੁਝਾਨਾਂ ਅਤੇ ਤਕਨੀਕਾਂ ਬਾਰੇ ਸਿਖਲਾਈ ਦੇ ਕੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਵਿਸ਼ਵ ਪੱਧਰ ਦਾ ਗਿਆਨ ਪ੍ਰਦਾਨ ਕਰਨ ਦੇ ਲੰਮੇ ਯਤਨਾਂ ਵੱਲ ਇਕ ਕਦਮ ਹੋਰ ਉਠਾਇਆ ਹੈ।ਭਾਰਤ ਦੇ ਕੇਂਦਰੀ ਸਰਕਾਰ ਦੇ ਇੱਕ ਮਸ਼ਹੂਰ …

Read More »

ਵਿਸ਼ਵ ਡੀ-ਵਰਮਿੰਗ ਦਿਵਸ 10 ਅਗਸਤ ਨੂੰ ਮਨਾਇਆ ਜਾਵੇਗਾ

ਬਠਿੰਡਾ, 5 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਸ਼ਵ ਡੀ-ਵਰਮਿੰਗ ਦਿਵਸ (ਪੇਟ ਦੇ ਕੀੜਿਆਂ ਤੋਂ ਬਚਾਓ ਦਿਵਸ) ਡਾ. ਐਚ.ਐਨ. ਸਿੰਘ ਸਿਵਲ ਸਰਜਨ ਬਠਿੰਡਾ ਦੀ ਦੇਖ ਰੇਖ ਹੇਠ 10 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਦਫਤਰ ਸਿਵਲ ਸਰਜਨ ਬਠਿੰਡਾ ਵਿਖੇ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ। ਜਿਸ ਵਿਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਨੋਡਲ ਅਫ਼ਸਰ, …

Read More »

ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਿਲਾ ਪੱਧਰੀ ਜਾਗਰੂਕਤਾ ਸੈਮੀਨਰ

ਬਠਿੰਡਾ, 5 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਡਾ: ਐਚ.ਐਨ ਸਿੰਘ ਸਿਵਲ ਸਰਜਨ ਬਠਿੰਡਾ ਦੀ ਪ੍ਰਧਾਨਗੀ ਹੇਠ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜ਼ਿਲਾ ਪੱਧਰੀ ਜਾਗਰੂਕਤਾ ਸੈਮੀਨਰ ਟ੍ਰੇਨਿੰਗ ਅਨੈਕਸੀ ਸਿਵਲ ਹਸਪਤਾਲ ਬਠਿੰਡਾ ਵਿਖੇ ਕਰਵਾਇਆ ਗਿਆ।ਡਾ: ਕੁੰਦਰ. ਕੇ ਪਾਲ ਨੇ ਆਏ ਸਮੂਹ ਹਾਜਰੀਨ ਨੂੰ `ਜੀ ਆਇਆਂ ਆਖਿਆ।ਇਸ ਮੌਕੇ ਤੇ ਡਾ: ਐਸ. ਕੇ ਰਾਜ …

Read More »