Tuesday, November 24, 2026

Daily Archives: August 7, 2017

103 ਵਰ੍ਹਿਆਂ ਦੀ ਵਿਧਵਾ ਸ਼੍ਰੀਮਤੀ ਸ਼ਰਬਤੀ ਦੇਵੀ ਨੇ ਪ੍ਰਧਾਨ ਮੰਤਰੀ ਨੂੰ ਰੱਖੜੀ ਬੰਨੀ

ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਇਕ ਸੌ ਤਿੰਨ (103) ਵਰ੍ਹਿਆਂ ਦੀ ਵਿਧਵਾ ਸ਼੍ਰੀਮਤੀ ਸ਼ਰਬਤੀ ਦੇਵੀ ਨੇ ਅੱਜ ਰੱਖੜੀ ਦੇ ਮੌਕੇ `ਤੇ ਪ੍ਰਧਾਨ ਮੰਤਰੀ ਨਿਵਾਸ ਜਾ ਕੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਗੁੱਟ `ਤੇ ਰੱਖੜੀ ਬੰਨ੍ਹੀ।ਸ਼੍ਰੀਮਤੀ ਸ਼ਰਬਤੀ ਦੇਵੀ ਦੇ ਭਰਾ ਦਾ 50 ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ ਅਤੇ ਉਹ ਉਸ ਨੂੰ ਬਹੁਤ ਯਾਦ ਕਰਦੀ ਸੀ, ਖਾਸ …

Read More »

ਬੱਚੀਆਂ ਨੇ ਪ੍ਰਧਾਨ ਮੰਤਰੀ ਨੂੰ ਰੱਖੜੀ ਬੰਨ੍ਹੀ

ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਬੱਚੀਆਂ ਨੇ ਅੱਜ ਪ੍ਰਧਾਨ ਮੰਤਰੀ ਨਿਵਾਸ ਵਿਖੇ ਪਹੁੰਚ ਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਗੁੱਟ `ਤੇ ਰੱਖੜੀ ਬੰਨ੍ਹੀ।ਪ੍ਰਧਾਨ ਮੰਤਰੀ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਸ਼ੁਭ ਇੱਛਾਵਾਂ ਭੇਂਟ ਦਿੱਤੀਆਂ।

Read More »

ਔਰਤਾਂ ਨੇ ਪ੍ਰਧਾਨ ਮੰਤਰੀ ਦੇ ਗੁੱਟ `ਤੇ ਬੰਨ੍ਹੀ ਰੱਖੜੀ

ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਸਮਾਜ ਦੇ ਵੱਖ ਵੱਖ ਵਰਗਾਂ ਤੋਂ ਆਈਆਂ ਔਰਤਾਂ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਰੱਖੜੀ ਦੇ ਮੌਕੇ `ਤੇ ਉਨ੍ਹਾਂ ਦੇ ਨਿਵਾਸ ਵਿਖੇ ਮੁਲਾਕਾਤ ਕੀਤੀ।ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਗੁੱਟ `ਤੇ ਰੱਖੜੀ ਬੰਨ੍ਹੀ।ਪ੍ਰਧਾਨ ਮੰਤਰੀ ਨੇ ਸਭ ਨੂੰ ਸ਼ੁਭ ਇੱਛਾਵਾਂ ਭੇਂਟ ਦਿੱਤੀਆਂ।

Read More »

ਰਾਸ਼ਟਰਪਤੀ ਸ਼੍ਰੀ ਕੋਵਿੰਦ ਨੂੰ ਔਰਤਾਂ ਨੇ ਬੰਨੀ ਰੱਖੜੀ

ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਅਤੇ ਦੇਸ਼ ਦੀ ਪਹਿਲੀ ਮਹਿਲਾ ਅਤੇ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਸਵਿਤਾ ਕੋਵਿੰਦ ਨੂੰ ਰੱਖੜੀ ਬੰਨਦੀਆਂ ਹੋਈਆਂ ਔਰਤਾਂ।

Read More »

ਰਾਸ਼ਟਰਪਤੀ ਸ਼੍ਰੀ ਕੋਵਿੰਦ ਨੂੰ ਬੱਚਿਆਂ ਨੇ ਬੰਨੀ ਰੱਖੜੀ

ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਰੱਖੜੀ ਦੇ ਤਿਓਹਾਰ ਮੌਕੇ ਰੱਖੜੀ ਬੰਨਦੀ ਹੋਈ ਵਿਸ਼ੇਸ਼ ਲੋੜਾਂ ਵਾਲੀ ਸਪੈਸ਼ਲ ਬੱਚੀ।ਨਾਲ ਹਨ ਦੇਸ਼ ਦੀ ਪਹਿਲੀ ਮਹਿਲਾ ਅਤੇ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਸਵਿਤਾ ਕੋਵਿੰਦ।

Read More »

ਉਪ ਰਾਸ਼ਟਰਪਤੀ ਵਲੋਂ ਲੋਕਾਂ ਨੂੰ ਰੱਖੜੀ ਦੀਆਂ ਵਧਾਈਆਂ

ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਐਮ ਹਾਮਿਦ ਅੰਸਾਰੀ ਨੇ ਰੱਖੜੀ ਦੇ ਸ਼ੁਭ ਮੌਕੇ `ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਰੱਖੜੀ ਭੈਣਾਂ-ਭਰਾਵਾਂ `ਚ ਪਿਆਰ ਅਤੇ ਸਨੇਹ ਦੇ ਮਜ਼ਬੂਤ ਬੰਧਨ ਨੂੰ ਹੋਰ ਪੱਕਾ ਕਰਦੀ ਹੈ ਅਤੇ ਸਾਡੇ ਸਮਾਜ ਵਿੱਚ ਇਸਤਰੀਆਂ ਨੂੰ ਉੱਚਾ ਸਥਾਨ ਦੇਣ ਦੀ ਜੋ ਪ੍ਰੰਪਰਾ ਹੈ ਉਸ …

Read More »

ਰਾਸ਼ਟਰਪਤੀ ਦੀਆਂ ਰੱਖੜੀ ‘ਤੇ ਸ਼ੁਭਕਾਮਨਾਵਾਂ

ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਰੱਖੜੀ ਦੀ ਪੂਰਵ ਸੰਧਿਆ `ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ “ਰੱਖੜੀ ਦੇ ਸ਼ੁਭ ਮੌਕੇ `ਤੇ, ਸਾਰੇ ਦੇਸ਼ਵਾਸੀਆਂ ਨੂੰ ਆਪਣੀਆਂ ਨਿੱਘੀਆਂ ਹਾਰਦਿਕ ਸ਼ੁਭਕਾਮਨਾਵਾਂ ਅਤੇ ਮੁਬਾਰਕਾਂ ਦੇਂਦਾ ਹਾਂ।ਇਹ ਵਿਲੱਖਣ ਤਿਉਹਾਰ ਭੈਣਾਂ-ਭਰਾਵਾਂ ਦਰਮਿਆਨ ਵਚਨਬੱਧਤਾ ਦੇ ਪਵਿੱਤਰ ਬੰਧਨ ਦੇ ਰੂਪ `ਚ ਮਨਾਇਆ ਜਾਂਦਾ ਹੈ।ਪਿਆਰ, ਸਨੇਹ ਅਤੇ ਆਪਸੀ …

Read More »

ਕਰਜ਼ਾ ਮੁਆਫੀ ਦੀ ਜ਼ਿੰਮੇਵਾਰੀ ਕੇਂਦਰ `ਤੇ ਨਾ ਸੁੱਟੇ ਕਾਂਗਰਸ- ਸੁਖਬੀਰ ਬਾਦਲ

ਨਵਜੋਤ ਸਿੱਧੂ ਕੈਪਟਨ ਨੂੰ ਧੋਖਾ ਦੇਣ ਲਈ ਤਿਆਰ – ਬਿਕਰਮ ਮਜੀਠੀਆ ਬਾਬਾ ਬਕਾਲਾ, 7 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਹੁਣ ਕਾਂਗਰਸ ਸਰਕਾਰ ਨੇ ਸਵੀਕਾਰ ਕਰ ਲਿਆ ਹੈ ਕਿ ਉਹ ਕਿਸਾਨਾਂ ਦੇ ਕਰਜ਼ੇ ਮੁਆਫ ਨਹੀਂ ਕਰੇਗੀ।ਪਰ ਕਾਂਗਰਸ ਸਰਕਾਰ  ਨੂੰ  ਇਹ ਜ਼ਿੰਮੇਵਾਰੀ ਕੇਂਦਰ ਉੱਤੇ ਨਹੀਂ ਸੁੱਟਣੀ ਚਾਹੀਦੀ, ਇਸ …

Read More »

ਕਾਂਗਰਸ ਨੇ ਕੇਂਦਰ ਤੋਂ ਮੋਦੀ ਤੇ ਸ੍ਰੋਮਣੀ ਕਮੇਟੀ ਵਿਚੋਂ ਬਾਦਲ ਦਲ ਨੂੰ ਕੱਢਣ ਦਾ ਦਿੱਤਾ ਸੱਦਾ

ਬਾਬਾ ਬਕਾਲਾ ਸਾਹਿਬ ਨੂੰ ਨਗਰ ਪੰਚਾਇਤ ਬਣਾਇਆ ਜਾਵੇਗਾ-ਸਿੱਧੂ ਬਾਬਾ ਬਕਾਲਾ ਸਾਹਿਬ, 7 ਅਗਸਤ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਬਾਬਾ ਬਕਾਲਾ ਸਾਹਿਬ ਦੇ ਇਤਹਾਸਕ ਮੇਲੇ ਮੌਕੇ ਕਾਂਗਰਸ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਅੱਜ ਬਹੁਤੇ ਨੇਤਾਵਾਂ ਨੇ ਆ ਰਹੀਆਂ ਲੋਕ ਸਭਾ ਅਤੇ ਸ੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਲੋਕ ਮਤ ਦੀ ਵਰਤੋਂ ਕਰਦੇ ਹੋਏ ਲੋਕਾਂ ਨੂੰ ਕੇਂਦਰ ਸਰਕਾਰ ਵਿਚੋਂ …

Read More »

Congress Govt. shying away from taking action against corrupt Akalis – Bhagwant Mann

Capt. Govt. cheated all section including farmers and youth – Sukhpal Khaira Baba Bakala, Aug. 7 (Punjab Post Bureau) – Putting up an impressive show of strength, Aam Aadmi Party on Mondayheld a political conference on the sacred occasion of Rakhar Punia at Baba Bakala. All the state leaders including party president, Bhagwant Mann, the leader of opposition in Punjab Vidhan Sabha, …

Read More »