ਧੂਰੀ / ਸੰੰਗਰੂਰ), 8 ਅਗਸਤ (ਪ੍ਰਵੀਨ ਗਰਗ / ਮਹੇਸ਼ ਜਿੰਦਲ) – ਜਿਲ੍ਹਾ ਸੰਗਰੂਰ ਵਿਖੇ ਰੱਖੜੀ ਦੇ ਤਿਉਹਾਰ ਲਈ ਖ਼ਰੀਦੀ ਮਠਿਆਈ ਖਾਣ ਨਾਲ ਇੱਕ ਦਰਜਨ ਦੇ ਕਰੀਬ ਵਿਅਕਤੀ ਬਿਮਾਰ ਹੋ ਗਏ ਹਨ, ਜਿਨ੍ਹਾਂ ਨੂੰ ਇਥੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਬਿਮਾਰਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ।ਸਿਹਤ ਵਿਭਾਗ ਦੀ ਟੀਮ ਵੱਲੋਂ ਸਬੰਧਤ ਦੁਕਾਨ ਤੋਂ ਮਿਠਾਈ ਦੇ ਸੈਂਪਲ ਭਰ ਕੇ …
Read More »Daily Archives: August 9, 2017
ਨਸ਼ਾ ਛੁਡਾਊ ਕੇਂਦਰ ਵਿਚ ਚੱਲਿਆ ਗਾਇਕੀ ਦਾ ਦੌਰ
ਧੂਰੀ / ਸੰੰਗਰੂਰ), 8 ਅਗਸਤ (ਪ੍ਰਵੀਨ ਗਰਗ / ਮਹੇਸ਼ ਜਿੰਦਲ) – ਸਥਾਨਕ ਨਸ਼ਾ ਛੁਡਾਊ ਕੇਦਰ ਵਿਖੇ ਨਸ਼ਾ ਮੁਕਤ ਹੋ ਰਹੇ ਮਰੀਜ਼ਾਂ ਨੂੰ ਫਿ਼ਲਮਾਂ ਦੇ ਪਿੱਠ ਵਰਤੀ ਗਾਇਕ, ਸੰਗੀਤਕਾਰ ਤੇ ਲੇਖਕ ਹਰਪਾਲ ਸੁਨੇਹੀ ਨੇ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸਾਹਿਤ ਅਤੇ ਸੰਗੀਤ ਦੀ ਸਾਡੇ ਜੀਵਨ ਵਿਚ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਦੱਸਿਆ।ਉਨ੍ਹਾਂ ਕਿਹਾ ਕਿ ਸੰਗੀਤ ਤੇ ਉਸਾਰੂ ਸਾਹਿਤ ਸਾਡੀ ਰੂਹ ਦੀ ਖ਼ੁਰਾਕ ਹਨ …
Read More »ਫੌਜੀ ਨੂੰ ਇਨਸਾਫ਼ ਦਿਵਾਉਣ ਲਈ ਡੀ.ਸੀ ਤਰਨ ਤਾਰਨ ਨੂੰ ਦਿੱਤਾ ਮੈਮੋਰੰਡਮ
ਤਰਨ ਤਾਰਨ, 8 ਅਗਸਤ (ਪੰਜਾਬ ਪੋਸਟ ਬਿਊਰੋ) – ਮੈਂਬਰ ਪਾਰਲੀਮੈਂਟ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਤਾਇਨਾਤ ਫੌਜੀ ਜਸਪਾਲ ਸਿੰਘ ਵਾਸੀ ਪਿੰਡ ਰਾਹਲ ਚਾਹਲ ਦੀ ਮਸ਼ੀਨ ’ਤੇ ਨਜਾਇਜ਼ ਕਬਜ਼ਾ ਕਰਨ ਵਾਲੇ ਦੋਸ਼ੀਆਂ ਖਿਲਾਫ 7 ਦਿਨਾਂ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ …
Read More »ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀ ਸਭਿਆਚਾਰਕ ਵੰਨਗੀਆਂ ਦੇ ਮੁਕਾਬਲੇ `ਚ ਅੱਵਲ ਰਹੇੇ
ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਡਲਹੌਜੀ ਵਿਖੇ ਲਗਾਏ ਗਏ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੇ ਵਿਦਿਆਰਥੀਆਂ, ਲਕਯ ਸੌਗਾ, ਹਰਮਨ ਸੈਣੀ, ਵੇਦ ਪ੍ਰਕਾਸ਼, ਕਰਨ ਸ਼ਰਮਾ ਅਤੇ ਗੌਰਵ ਕੁਮਾਰ ਨੇ ਭਾਗ ਲਿਆ।ਇਸ ਕੈਂਪ ਵਿੱਚ ਭੰਗੜੇ ਅਤੇ ਹੋਰ ਸਭਿਆਚਾਰਕ ਵੰਨਗੀਆਂ ਦੇ ਮੁਕਾਬਲੇ ਕਰਵਾਏ ਗਏ।ਕਾਲਜ ਦੇ ਦੋ …
Read More »ਸਾਂਝ ਕੇਂਦਰਾਂ ਦੇ ਕੰਮਾਂ ਨੂੰ ਹੋਰ ਸੁਖਾਲਾ ਬਣਾਉਣ ਲਈ ਐਸ.ਐਸ.ਪੀ ਨੇ ਕੀਤੀ ਮੀਟਿੰਗ
ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸਾਂਝ ਕੇਂਦਰਾਂ ਦੀ ਇਕ ਵਿਸ਼ੇਸ ਮੀਟਿੰਗ ਐਸ.ਐਸ.ਪੀ ਪਠਾਨਕੋਟ ਵਿਵੇਕ ਸੀਲ ਸੋਨੀ ਦੀ ਪ੍ਰਧਾਨਗੀ `ਚ ਹੋਈ। ਮੀਟਿੰਗ ਵਿੱਚ ਐਸ.ਪੀ ਹੈਡਕੁਆਟਰ ਭਾਗੀਰੱਥ ਆਈ.ਪੀ.ਐਸ, ਸੀ.ਪੀ.ਆਰ.ਸੀ ਇੰਚਾਰਜ ਨਰਿੰਦਰ ਕੁਮਾਰ, ਸਾਂਝ ਕੇਂਦਰ ਕਮੇਟੀ ਮੈਂਬਰ ਵਿਜੈ ਪਾਸੀ, ਆਸਾ ਭਗਤ, ਗਜ਼ਲ ਗੁਪਤਾ, ਮਨਿੰਦਰ ਸਿੰਘ, ਕਿਰਨ ਕਪੂਰ, ਸੂਧਾ ਸਰਮਾ ਅਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ। ਐਸ.ਐਸ.ਪੀ ਸ੍ਰੀ ਵਿਵੇਕ ਸੀਲ ਸੋਨੀ ਨੇ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ ਵੱਲਾ ਮੈਡੀਕਲ ਯੂਨੀਵਰਸਿਟੀ `ਚ ਮਾਸਾਹਾਰੀ ਭੋਜਨ ਪਰੋਸਣ ਦਾ ਮਾਮਲਾ
ਮਾਮਲਾ ਗੰਭੀਰ ਹੋਣ ਕਰ ਕੇ ਪੰਜ ਸਿੰਘ ਸਾਹਿਬਾਨ ਦੀ ਬੈਠਕ `ਚ ਵਿਚਾਰਿਆ ਜਾਵੇਗਾ- ਜਥੇਦਾਰ ਅੰਮਿ੍ਤਸਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਦੇ ਅਧੀਨ ਚੱਲ ਰਹੇ ਸ਼੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਅਤੇ ਯੂਨੀਵਰਸਿਟੀ ਦੀ ਕਨਟੀਨ ਤੇ ਮੈਸ ਵਿੱਚ ਮਾਸਾਹਾਰੀ ਭੋਜਨ ਪਰੋਸੇ ਜਾਣ ਦੇ ਮਾਮਲੇ ਵਿੱਚ ਐਸ.ਜੀ.ਪੀ.ਸੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਖਿਲਾਫ …
Read More »ਸਵੱਛ ਭਾਰਤ ਮਿਸ਼ਨ ਮੁਹਿੰਮ ਸੰਬੰਧੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਚਲਾਏ ਗਏ ਸਵੱਛ ਭਾਰਤ ਮਿਸ਼ਨ ਅਧੀਨ ਸਵੱਛਤਾ ਪਖਵਾੜਾ ਸੰਬੰਧੀ ਜਿਲਾ ਯੂਥ ਕੋਆਰਡੀਨੇਟਰ ਸੈਮਸਨ ਮਸੀਹ ਦੀ ਅਗਵਾਈ ਹੇਠ ਅੱਜ ਇਕ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਵੱਖ-ਵੱਖ ਯੂਥ ਕਲੱਬਾਂ ਦੇ ਨੁਮਾਇਦਿਆਂ, ਪਿੰਡ ਦੇ ਨੋਜਵਾਨਾਂ ਅਤੇ ਹੋਰ ਸਖ਼ਸੀਅਤਾਂ ਨੇ ਭਾਗ ਲਿਆ।ਇਸ ਸੈਮੀਨਾਰ ਨੂੰ ਸੰਬੋਧਨ …
Read More »ਸ਼੍ਰੋਮਣੀ ਕਮੇਟੀ ਵੱਲੋਂ ਅਖੰਡ ਪਾਠੀ ਸਿੰਘਾਂ ਦੀਆਂ ਮੰਗਾਂ ਪ੍ਰਵਾਨ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਅਖੰਡ ਪਾਠੀ ਸਿੰਘਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਗਿਆ।ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਅੱਜ ਅੰਤ੍ਰਿੰਗ ਮੈਂਬਰਾਂ ਤੇ ਸ਼੍ਰੋਮਣੀ ਕਮੇਟੀ ਦੇ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਉਪਰੰਤ ਇਹ ਫੈਸਲਾ ਕੀਤਾ ਗਿਆ। ਇਹ ਮਾਮਲਾ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਵਿਚਾਰਿਆ ਜਾਣਾ ਸੀ, ਪਰ ਇਕੱਤਰਤਾ ਅੱਗੇ ਪੈਣ …
Read More »ਡਾ. ਰੂਪ ਸਿੰਘ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਣਾਏ ਗਏ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਡਾ. ਰੂਪ ਸਿੰਘ ਨੂੰ ਮੁੱਖ ਸਕੱਤਰ ਹਰਚਰਨ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸਕੱਤਰ ਦੇ ਕੰਮ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਅੱਜ ਸਕੱਤਰ ਡਾ. ਰੂਪ ਸਿੰਘ ਨੂੰ ਉਨ੍ਹਾਂ ਦੀ ਵਿਦਵਤਾ ਤੇ ਕੰਮਕਾਰ ਦੇ ਤਜ਼ਰਬੇ ਨੂੰ ਮੁੱਖ ਰੱਖਦਿਆਂ ਇਹ ਜ਼ਿੰਮੇਵਾਰ ਸੌਂਪੀ ਗਈ। …
Read More »ਸਾਕਾ ਗੁਰੂ ਕਾ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਕਾ ਬਾਗ ਵਿਖੇ ‘ਸਾਕਾ ਗੁਰੂ ਕਾ ਬਾਗ’ ਦੀ ਯਾਦ ਵਿਚ ਕਰਵਾਏ ਗਏ ਗੁਰਮਤਿ ਸਮਾਗਮ ਮੌਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਿਦਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਇਤਿਹਾਸ ਜ਼ੁਲਮ ਖਿਲਾਫ ਲੜਨ ਵਾਲੇ ਸੂਰਮਿਆਂ ਅਤੇ ਸ਼ਹੀਦਾਂ ਦੀ ਵਿਲੱਖਣ ਗਾਥਾ ਨਾਲ ਭਰਿਆ ਹੋਇਆ …
Read More »
Punjab Post Daily Online Newspaper & Print Media