Tuesday, November 24, 2026

Daily Archives: August 9, 2017

ਸਮਰਾਲਾ ਵਿਖੇ ਤਿੰਨ ਰੋਜ਼ਾ ਨਾਟਕ ਉਤਸਵ ਅੱਜ ਤੋਂ

ਸਮਰਾਲਾ, 8 ਅਗਸਤ (ਪੰਜਾਬ ਪੋਸਟ- ਕੰਗ) – ਪੰਜਾਬ ਸੰਗੀਤ ਨਾਟਕ ਅਕੈਡਮੀ ਵਲੋਂ ਆਰਟ ਸੈਂਟਰ ਸਮਰਾਲਾ ਦੇ ਸਹਿਯੋਗ ਨਾਲ ਮਾਲਵਾ ਕਾਲਜ ਬੌਂਦਲੀ ਸਮਰਾਲਾ ਵਿੱਚ ਤਿੰਨ ਰੋਜ਼ਾ ਰੰਗ-ਮੰਚ ਉਤਸਵ ਮਨਾਇਆ ਜਾ ਰਿਹਾ ਹੈ।ਪ੍ਰੈਸ ਨੂੰ ਜਾਣਕਾਰੀ ਦਿੰਦਿਆ ਪ੍ਰਬੰਧਕੀ ਕਮੇਟੀ ਵਲੋਂ ਤਰਲੋਚਨ ਸਿੰਘ ਸਮਰਾਲਾ ਨਿਰਦੇਸ਼ਕ ਆਰਟ ਸੈਂਟਰ ਸਮਰਾਲਾ, ਦਲਜੀਤ ਸਿੰਘ ਸ਼ਾਹੀ ਪ੍ਰਧਾਨ ਲੇਖਕ ਮੰਚ ਸਮਰਾਲਾ, ਰਾਜਵਿੰਦਰ ਸਮਰਾਲਾ ਨਿਰਦੇਸ਼ਕ ਅਕਸ ਰੰਗ-ਮੰਚ ਸਮਰਾਲਾ, ਰਾਜੀਵ ਮਰਵਾਹਾ ਮਿੱਕੀ …

Read More »

ਸਫਾਈ ਕਰਮਚਾਰੀਆਂ ਨੂੰ ਹਟਾਏ ਜਾਣ ਖਿਲਾਫ ਰੋਸ ਧਰਨਾ ਚੌਦਵੇਂ ਦਿਨ ਵੀ ਜਾਰੀ

ਸਮਰਾਲਾ, 8 ਅਗਸਤ (ਪੰਜਾਬ ਪੋਸਟ- ਕੰਗ) – ਮਿਊਂਸੀਪਲ ਸਫਾਈ ਕਰਮਚਾਰੀ ਦਲ ਵਲੋਂ ਨਗਰ ਕੌਂਸਲ ਦਫਤਰ ਸਮਰਾਲਾ ਵਲੋਂ ਠੇਕੇ `ਤੇ ਰੱਖੇ ਸਫਾਈ ਕਰਮਚਾਰੀਆਂ ਵਿੱਚੋਂ 5 ਨੂੰ ਨੌਕਰੀ ਤੋਂ ਹਟਾਏ ਜਾਣ ਦੇ ਵਿਰੋਧ `ਚ ਨਗਰ ਕੌਂਸਲ ਸਮਰਾਲਾ ਦੇ ਦਫਤਰ ਅੱਗੇ ਲਗਾਇਆ ਰੋਸ ਧਰਨਾ ਚੌਦਵੇਂ ਦਿਨ ਵੀ ਜਾਰੀ ਰਿਹਾ।ਅੱਜ ਇਸ ਧਰਨੇ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਸਫਾਈ ਸੇਵਕ ਯੂਨੀਅਨ ਪੰਜਾਬ ਦੇ …

Read More »

ਰਾਜਸੀ ਸ਼ਰਨ ਲੈਣ ਵਾਲੇ ਭਾਰਤੀਆਂ ਦੀ ਵਧ ਰਹੀ ਗਿਣਤੀ ਚਿੰਤਾ ਦਾ ਵਿਸ਼ਾ-ਚਾਹਲ

ਜਲੰਧਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਅਮਰੀਕਾ ਵਿਚ ਭਾਰਤੀ ਮੂਲ ਦੇ ਲੋਕਾਂ ਵਲੋਂ ਕੇਂਦਰ ਵਿਚ ਮੋਦੀ ਸਰਕਾਰ ਦੇ ਤਾਕਤ ਵਿਚ ਆਉਣ ਤੋਂ ਬਾਅਦ ਸਿਆਸੀ ਸ਼ਰਣ ਲੈਣ ਦਾ ਵੱਧ ਰਿਹਾ ਰੁਝਾਨ ਇਕ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ।ਇਹ ਗੱਲ ਅੱਜ ਇਥੇ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਅਮਰੀਕਾ ਦੇ ਇੰਮੀਗਰੇਸ਼ਨ ਵਿਭਾਗ ਵਲੋਂ ਫਰੀਡਮ ਆਫ …

Read More »

ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇੇ ਬੱਚਿਆਂ ਦਾ ਰੱਖੜੀ ਮੁਕਾਬਲਾ ਕਰਵਾਇਆ

ਜੰਡਿਆਲਾ ਗੁਰੂ, 8 ਅਗਸਤ (ਹਰਿੰਦਰਪਾਲ ਸਿੰਘ) – ਰੱਖੜੀ ਦੇ ਪਵਿੱਤਰ ਤਿਉਹਾਰ `ਤੇ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਲੋਂ ਪਲੇਅ ਪੈਨ ਤੋਂ ਚੌਥੀ ਕਲਾਸ ਦੇ ਬੱਚਿਆਂ ਦਾ ਰੱਖੜੀ ਮੁਕਾਬਲਾ ਕਰਵਾਇਆ ਗਿਆ।ਸਾਰੇ ਬੱਚਿਆਂ ਨੇ ਜੋਸ਼ ਤੇ ਉਤਸ਼ਾਹ ਨਾਲ ਇਸ ਵਿੱਚ ਹਿੱਸਾ ਲਿਆ ਅਤੇ ਖੂਬਸੂਰਤ ਰੱਖੜੀਆਂ ਬਣਾਈਆਂ।ਸੁਖਮਨਪ੍ਰੀਤ ਸਿੰਘ, ਸਿਮਰਨ ਅਤੇ ਗੁਰਵਿੰਦਰ ਸਿੰਘ ਨੇ ਚੌਥੀ ਕਲਾਸ `ਚੋਂ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ …

Read More »

ਕਾਂਗਰਸ ਦੀ ਬਾਬਾ ਬਕਾਲਾ ਸਾਹਿਬ ਕਾਨਫਰੰਸ `ਚ ਜੰਡਿਆਲਾ ਗੁਰੂ ਤੋਂ ਪੁੱਜਾ ਵੱਡਾ ਕਾਫਲਾ

ਜੰਡਿਆਲਾ ਗੁਰੂ, 8 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਰੱਖੜ ਪੁੰਨਿਆਂ ਦੇ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਕਾਂਗਰਸ ਪਾਰਟੀ ਵਲੋਂ ਰੱਖੀ ਗਈ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਦਾਣਾ ਮੰਡੀ ਜੰਡਿਆਲਾ ਗੁਰੂ ਤੋਂ ਕਾਫੀ ਗਿਣਤੀ ਵਿਚ ਇਕੱਠ ਨੂੰ ਢੋਲ ਧਮਾਕੇ ਦੀ ਤਾਲ ਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਰਵਾਨਾ ਕੀਤਾ ਗਿਆ।ਉਤਸ਼ਾਹਿਤ ਨੌਜਵਾਨਾਂ ਦੇ ਇਕੱਠ ਨੇ ਇਕ ਵਾਰ ਵਿਧਾਨ ਸਭਾ …

Read More »

ਡਲਹੋਜ਼ੀ ਵਿਖੇ ਲਗਾਇਆ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੁਆਰਾ ਲੜਕਿਆਂ ਦਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਯੂਨੀਵਰਸਿਟੀ ਸਟੂਡੈਂਟਸ ਹੋਲੀਡੇ-ਹੋਮ ਡਲਹੋਜ਼ੀ ਵਿਖੇ 1 ਤੋਂ 7 ਅਗਸਤ ਤੱਕ ਲਗਾਇਆ ਗਿਆ।ਇਸ ਕੈਂਪ ਵਿਚ ਯੂਨੀਵਰਸਿਟੀ ਨਾਲ ਸਬਧਿੰਤ 17 ਵੱਖ-ਵੱਖ ਕਾਲਜਾਂ ਦੇ 103 ਕੈਂਪਰਾਂ ਨੇ ਹਿੱਸਾ ਲਿਆ। ਕੈਂਪ ਦੀ ਅਗਵਾਈ ਡਾਇਰੈਕਟਰ ਯੁਵਕ ਭਲਾਈ ਡਾ. ਜਗਜੀਤ ਕੌਰ ਨੇ ਕੀਤੀ। ਇਸ …

Read More »

ਪੰਜਾਬੀ ਭਾਸ਼ਾ ਨੂੰ ਬਚਾਉਣ ਲਈ ਹਾਈ ਕੋਰਟ ਪੁੱਜੀ ਦਿੱਲੀ ਕਮੇਟੀ

ਮਾਮਲਾ ਤਿੰਨ ਭਾਸ਼ਾ ਫਾਰਮੂਲੇ ਦੀ ਅਨਦੇਖੀ ਦਾ ਨਵੀਂ ਦਿੱਲੀ, 8 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਸਕਰਾਰੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਮਤਰੇਏ ਵਿਵਹਾਰ ’ਤੇ ਦਿੱਲੀ ਹਾਈ ਕੋਰਟ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ  ਪੰਜਾਬੀ ਭਾਸ਼ਾ ਦੀ ਬਦਹਾਲੀ ਦੇ ਖਿਲਾਫ਼ ਦਿੱਲੀ ਹਾਈ ਕੋਰਟ ’ਚ ਦਾਇਰ …

Read More »

ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਚੱਲ ਰਹੇ ਕੈਂਪ `ਚ ਟ੍ਰੈਫਿਕ ਵਰਕਸ਼ਾਪ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਕਮਿਸ਼ਨਰ ਪੁਲਿਸ ਐਸ. ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾ ਤਹਿਤ ਅਤੇ ਹਰਜੀਤ ਸਿੰਘ ਧਾਲੀਵਾਲ ਏ.ਡੀ.ਸੀ.ਪ. ਟਰੈਫਿਕ, ਸਰਬਜੀਤ ਸਿੰਘ ਬਾਜਵਾ ਏ.ਸੀ.ਪੀ ਟ੍ਰੈਫਿਕ ਦੀ ਅਗਵਾਈ ਹੇਠ ਅੱਜ ਟਰੈਫਿਕ ਐਜੂਕੇਸ਼ਨ ਸੈਲ ਦੇ ਐਸ.ਆਈ ਪਰਮਜੀਤ ਸਿੰਘ, ਐਚ.ਸੀ ਕੰਵਲਜੀਤ ਸਿੰਘ, ਐਚ.ਸੀ ਸਲਵੰਤ ਸਿੰਘ ਨੇ ਮਾਈ ਭਾਗੋ ਕਾਲਜ ਵਿਖੇ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਚੱਲ ਰਹੇ ਕੈਂਪ ਵਿਖੇ ਜਿਥੇ ਕਿ …

Read More »

ਸੀ.ਜੇ.ਐਮ-ਕਮ-ਸਕੱਤਰ ਵਲੋਂ ਬਜੁੱਰਗਾਂ ਵਾਸਤੇ ਯੋਗਾ ਤੇ ਮੈਡੀਟੇਸ਼ਨ ਕੈਂਪ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐਮ-ਕਮ-ਸਕੱਤਰ ਵਲੋਂ ਗੁਰੂ ਰਾਮਦਾਸ ਬਿਰਧ ਆਸ਼ਰਮ ਸੁਲਤਾਨਵਿੰਡ ਰੋਡ ਦਾ ਦੌਰਾ ਕੀਤਾ ਗਿਆ।ਮੈਡਮ ਮੋਨਿਕਾ ਸ਼ਰਮਾ ਸੀ.ਜੇ.ਐਮ-ਕਮ-ਸਕੱਤਰ ਵਲੋ ਬ੍ਰਹਮ ਕੁਮਾਰੀ ਇਸ਼ਵਰਏ ਵਿਸ਼ਵ ਵਿਦਿਆਲਿਆ ਦੇ ਸਹਿਯੋਗ ਨਾਲ ਯੋਗਾ ਅਤੇ ਮੇਡੀਟੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਫ ਵਿੱਚ ਗੁਰੂ ਰਾਮਦਾਸ ਬਿਰਧ ਆਸ਼ਰਮ ਦੇ ਪ੍ਰਧਾਨ ਅਤੇ ਹੋਰ ਬਜ਼ੁੱਰਗ ਮੌਜੂਦ ਸਨ।ਜਿਲਾ ਕਾਨੂੰਨੀ ਸੇਵਾਵਾਂ ਦੇ ਪੈਨਲ ਵਕੀਲ …

Read More »

ਜਿਲਾ ਸੈਨਿਕ ਬੋਰਡ ਅੰਮ੍ਰਿਤਸਰ ਦੇ ਮੀਤ ਪ੍ਰਧਾਨ ਦਾ ਅਹੁੱਦਾ ਸੰਭਾਲ ਲਿਆ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਜਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅਤੇ ਸੈਕਟਰੀ ਜਿਲਾ ਸੈਨਿਕ ਬੋਰਡ ਅੰਮਿ੍ਰਤਸਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਬ੍ਰਿਗੇਡੀਅਰ ਰਿਟਾ.) ਹਰਚਰਨ ਸਿੰਘ ਅਰਜਨ ਅਵਾਰਡੀ, ਵੀ.ਐਸ.ਐਮ ਨੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਿਲਾ ਸੈਨਿਕ ਬੋਰਡ ਅੰਮਿ੍ਰਤਸਰ ਦੇ ਮੀਤ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਉਹਨਾਂ ਦਾ ਜਨਮ ਮਿਤੀ 15 ਜਨਵਰੀ 1950 …

Read More »